ਕੈਬਨਿਟ ਨੇ ਰਬੀ ਸੀਜ਼ਨ 2025-26 ਦੇ ਲਈ ਫੋਸਫੇਟਿਕ ਅਤੇ ਪੋਟਾਸ਼ਿਕ ਖਾਦਾਂ ‘ਤੇ ਪੋਸ਼ਕ ਤੱਤ ਅਧਾਰਿਤ ਸਬਸਿਡੀ ਦਰਾਂ ਨੂੰ ਮਨਜ਼ੂਰੀ ਦਿੱਤੀ

October 28th, 03:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਰਬੀ ਸੀਜ਼ਨ 2025-26 (01.10.2025 ਤੋਂ 31.03.2026 ਤੱਕ) ਦੇ ਲਈ ਫੋਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦਾਂ ‘ਤੇ ਪੋਸ਼ਕ ਤੱਤ ਅਧਾਰਿਤ ਸਬਸਿਡੀ (ਐੱਨਬੀਐੱਸ) ਦਰਾਂ ਤੈਅ ਕਰਨ ਦੇ ਖਾਦ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਰਬੀ ਸੀਜ਼ਨ 2025-26 ਲਈ ਅਨੁਮਾਨਿਤ ਬਜਟੀ ਜ਼ਰੂਰਤ ਲਗਭਗ 37,952.29 ਕਰੋੜ ਰੁਪਏ ਹੋਵੇਗੀ। ਇਹ ਖਰੀਫ ਸੀਜ਼ਨ 2025 ਦੀ ਬਜਟੀ ਜ਼ਰੂਰਤ ਨਾਲ ਲਗਭਗ 736 ਕਰੋੜ ਰੁਪਏ ਵੱਧ ਹੈ।

ਕੇਂਦਰੀ ਕੈਬਨਿਟ ਨੇ ਫਾਸਫੇਟਿਕ ਅਤੇ ਪੋਟਾਸ਼ਿਕ (ਪੀਐਂਡਕੇ) ਖਾਦਾਂ 'ਤੇ ਖਰੀਫ਼, 2025 (01.04.2025 ਤੋਂ 30.09.2025 ਤੱਕ) ਦੇ ਲਈ ਪੌਸ਼ਟਿਕ ਤੱਤ ਅਧਾਰਿਤ ਸਬਸਿਡੀ (ਐੱਨਬੀਐੱਸ) ਦਰਾਂ ਨੂੰ ਮਨਜ਼ੂਰੀ ਦਿੱਤੀ

March 28th, 04:11 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਫਾਸਫੇਟਿਕ ਅਤੇ ਪੋਟਾਸਿਕ (ਪੀ ਐਂਡ ਕੇ) ਖਾਦਾਂ 'ਤੇ ਖਰੀਫ਼ ਸੀਜ਼ਨ, 2025 (01.04.2025 ਤੋਂ 30.09.2025 ਤੱਕ) ਦੇ ਲਈ ਪੌਸ਼ਟਿਕ ਤੱਤ ਅਧਾਰਿਤ ਸਬਸਿਡੀ (ਐੱਨਬੀਐੱਸ) ਦਰਾਂ ਤੈ ਕਰਨ ਦੇ ਲਈ ਖਾਦ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੈਬਨਿਟ ਨੇ ਫੋਸਫੇਟਿਕ ਅਤੇ ਪੋਟਾਸਿਕ (ਪੀਐਂਡਕੇ) ਖਾਦਾਂ 'ਤੇ ਹਾੜੀ ਸੀਜ਼ਨ, 2024 (01.10.2024 ਤੋਂ 31.03.2025 ਤੱਕ) ਦੇ ਲਈ ਪੌਸ਼ਟਿਕ ਤੱਤ ਅਧਾਰਿਤ ਸਬਸਿਡੀ (ਐੱਨਬੀਐੱਸ) ਦਰਾਂ ਨੂੰ ਪ੍ਰਵਾਨਗੀ ਦਿੱਤੀ

September 18th, 03:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਫੋਸਫੇਟਿਕ ਅਤੇ ਪੋਟਾਸਿਕ (ਪੀਐਂਡਕੇ) ਖਾਦਾਂ ਲਈ ਹਾੜੀ ਸੀਜ਼ਨ, 2024 (01.10.2024 ਤੋਂ 31.03.2025 ਤੱਕ) ਦੇ ਲਈ ਪੌਸ਼ਟਿਕ ਤੱਤ ਅਧਾਰਿਤ ਸਬਸਿਡੀ (ਐੱਨਬੀਐੱਸ) ਦਰਾਂ ਤੈਅ ਕਰਨ ਲਈ ਰਸਾਇਣ ਅਤੇ ਖਾਦ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੈਬਨਿਟ ਨੇ ਫਾਸਫੇਟਿਕ ਅਤੇ ਪੋਟਾਸਿਕ (ਪੀਐਂਡਕੇ ) ਖਾਦਾਂ 'ਤੇ ਹਾੜ੍ਹੀ ਸੀਜ਼ਨ 2023-24 (01.10.2023 ਤੋਂ 31.03.2024 ਤੱਕ) ਲਈ ਪੌਸ਼ਟਿਕ ਤੱਤ ਆਧਾਰਿਤ ਸਬਸਿਡੀ (ਐੱਨਬੀਐੱਸ) ਦਰਾਂ ਨੂੰ ਪ੍ਰਵਾਨਗੀ ਦਿੱਤੀ

October 25th, 03:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਫਾਸਫੇਟਿਕ ਅਤੇ ਪੋਟਾਸਿਕ (ਪੀਐਂਡਕੇ) ਖਾਦ 'ਤੇ ਹਾੜ੍ਹੀ ਸੀਜ਼ਨ 2023-24 (01.10.2023 ਤੋਂ 31.03.2024 ਤੱਕ) ਲਈ ਪੌਸ਼ਟਿਕ ਤੱਤ ਆਧਾਰਿਤ ਸਬਸਿਡੀ (ਐੱਨਬੀਐੱਸ) ਦਰਾਂ ਨਿਰਧਾਰਤ ਕਰਨ ਲਈ ਖਾਦ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।