India is not just progressing, India is moving to the Next: PM Modi
March 12th, 10:47 pm
In his address at the NXT Summit, PM Modi emphasized that just as the 1930 Dandi march unified the country in the pursuit of freedom, the current Viksit Bharat mission is the collective goal of 140 crore Indians. He highlighted the positive statements made by global leaders such as Mark Carney and Emmanuel Macron about India. Remarking on the ongoing discussions surrounding LPG, the PM called upon citizens to prioritize facts over misinformation.PM Modi addresses the NXT Summit
March 12th, 08:30 pm
In his address at the NXT Summit, PM Modi emphasized that just as the 1930 Dandi march unified the country in the pursuit of freedom, the current Viksit Bharat mission is the collective goal of 140 crore Indians. He highlighted the positive statements made by global leaders such as Mark Carney and Emmanuel Macron about India. Remarking on the ongoing discussions surrounding LPG, the PM called upon citizens to prioritize facts over misinformation.ਪ੍ਰਧਾਨ ਮੰਤਰੀ ਨੇ NXT ਕਨਕਲੇਵ ਵਿੱਚ ਪਤਵੰਤਿਆਂ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ
March 01st, 04:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ NXT ਕਨਕਲੇਵ ਵਿੱਚ ਵੱਖ-ਵੱਖ ਪਤਵੰਤਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਪਤਵੰਤਿਆਂ ਦੀ ਸੂਚੀ ਵਿੱਚ ਸ਼੍ਰੀ ਕਾਰਲੋਸ ਮੋਂਟੇਸ (Carlos Montes), ਪ੍ਰੋਫੈਸਰ ਜੋਨਾਥਨ ਫਲੈਮਿੰਗ (Prof. Jonathan Fleming), ਡਾ. ਐਨ ਲਿਬਰਟ (Dr. Ann Liebert), ਪ੍ਰੋਫੈਸਰ ਵੇਸੇਲਿਨ ਪੋਪੋਵਸਕੀ (Prof. Vesselin Popovski), ਡਾ. ਬ੍ਰਾਯਨ ਗ੍ਰੀਨ (Dr. Brian Greene), ਸ਼੍ਰੀ ਅਲੇਕ ਰੌਸ (Alec Ross), ਸ਼੍ਰੀ ਓਲੇਗ ਆਰਟੇਮਯੇਵ (Oleg Artemyev) ਅਤੇ ਸ਼੍ਰੀ ਮਾਇਕ ਮੈਸਿਮਿਨੋ (Mike Massimino) ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
March 01st, 02:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਐਕਸਟੀ (NXT) ਸੰਮੇਲਨ ਵਿੱਚ ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਰਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
March 01st, 02:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਐਕਸਟੀ (NXT) ਕਨਕਲੇਵ ਵਿੱਚ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਟੋਨੀ ਐਬੋਟ ਨਾਲ ਮੁਲਾਕਾਤ ਕੀਤੀ।NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:00 am
ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ
March 01st, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।