NDA freed Bihar from Naxalism and Maoist terror — now you can live and vote fearlessly: PM Modi in Begusarai
October 24th, 12:09 pm
Addressing a massive public rally in Begusarai, PM Modi stated, On one side, there is the NDA, an alliance with mature leadership, and on the other, there is the 'Maha Lathbandhan'. He highlighted that nearly 90% of purchases in the country are of Swadeshi products, benefiting small businesses. The PM remarked that the NDA has freed Bihar from Naxalism and Maoist terror, and that every vote of the people of Bihar will help build a peaceful, prosperous state.We’re connecting Bihar’s heritage with employment, creating new opportunities for youth: PM Modi in Samastipur
October 24th, 12:04 pm
Ahead of the Bihar Assembly elections, PM Modi kickstarted the NDA’s campaign by addressing a grand public meeting in Samastipur, Bihar. He said, “The trumpet of the grand festival of democracy has sounded. The entire Bihar is saying, ‘Phir Ek Baar NDA Sarkar!’” Remembering Bharat Ratna Jan Nayak Karpoori Thakur ji, the PM said, “It is only due to his blessings that people like us, who come from humble and backward families, are able to stand on this stage today.”PM Modi addresses enthusiastic crowds in Bihar’s Samastipur and Begusarai
October 24th, 12:00 pm
Ahead of the Bihar Assembly elections, PM Modi kickstarted the NDA’s campaign by addressing massive gatherings in Samastipur and Begusarai, Bihar. He said, “The trumpet of the grand festival of democracy has sounded. The entire Bihar is saying, ‘Phir Ek Baar NDA Sarkar!’” Remembering Bharat Ratna Jan Nayak Karpoori Thakur ji, the PM remarked, “It is only due to his blessings that people like us, who come from humble and backward families, are able to stand on this stage today.”ਬਿਹਾਰ ਦੇ ਮੋਤਹਾਰੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 18th, 11:50 am
ਸਾਵਨ ਦੇ ਇਸ ਪਵਿੱਤਰ ਮਹੀਨੇ ਵਿੱਚ ਅਸੀਂ ਬਾਬਾ ਸੋਮੇਸ਼ਵਰਨਾਥ ਦੇ ਚਰਨਾਂ ਵਿੱਚ ਨਮਨ ਕਰਦੇ ਹਾਂ, ਅਤੇ ਉਨ੍ਹਾਂ ਦਾ ਅਸ਼ੀਰਵਾਦ ਮੰਗਦਾ ਹਾਂ, ਤਾਂ ਜੋ ਸੰਪੂਰਨ ਬਿਹਾਰ ਵਾਸੀਆਂ ਦੇ ਜੀਵਨ ਵਿੱਚ ਸੁਖ-ਸ਼ੁਭ ਹੋਵੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਮੋਤੀਹਾਰੀ ਵਿੱਚ 7,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
July 18th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਮੋਤੀਹਾਰੀ ਵਿੱਚ 7,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਸਾਉਣ ਦੇ ਪਵਿੱਤਰ ਮਹੀਨੇ ਦੌਰਾਨ ਬਾਬਾ ਸੋਮੇਸ਼ਵਰਨਾਥ ਦੇ ਚਰਨਾਂ ਵਿੱਚ ਨਮਨ ਕਰਦਿਆਂ, ਪ੍ਰਧਾਨ ਮੰਤਰੀ ਨੇ ਬਿਹਾਰ ਵਾਸੀਆਂ ਦੇ ਜੀਵਨ ਵਿੱਚ ਖੁਸ਼ੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਆਸ਼ੀਰਵਾਦ ਲਿਆ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਕਿਹਾ ਕਿ ਇਸ ਚੰਪਾਰਣ ਦੀ ਧਰਤੀ ਨੇ ਇਤਿਹਾਸ ਦਾ ਸਰੂਪ ਬਦਲਿਆ ਹੈ। ਆਜ਼ਾਦੀ ਦੇ ਅੰਦੋਲਨ ਦੌਰਾਨ, ਇਸ ਧਰਤੀ ਨੇ ਮਹਾਤਮਾ ਗਾਂਧੀ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸੇ ਧਰਤੀ ਤੋਂ ਪ੍ਰੇਰਨਾ ਹੁਣ ਬਿਹਾਰ ਦੇ ਨਵੇਂ ਭਵਿੱਖ ਨੂੰ ਆਕਾਰ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਲਈ ਮੌਜੂਦ ਸਾਰੇ ਲੋਕਾਂ ਅਤੇ ਬਿਹਾਰ ਦੇ ਲੋਕਾਂ ਨੂੰ ਵਧਾਈ ਦਿੱਤੀ।ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ / ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 12:00 pm
ਹਰਿਆਣਾ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਹਰਿਆਣਾ ਕੇ ਮੇਰੇ ਭਾਈ-ਬੇਹਣਾ ਨੇ ਮੋਦੀ ਦੀ ਰਾਮ-ਰਾਮ। (हरियाणा के मेरे भाई-बेहणा ने मोदी की राम-राम।)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 14th, 11:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੀ ਪਵਿੱਤਰ ਭੂਮੀ ਨੂੰ ਨਮਨ ਕੀਤਾ ਅਤੇ ਇਸ ਨੂੰ ਮਾਂ ਸਰਸਵਤੀ ਦੀ ਉਤਪਤੀ (ਮੂਲ ਸਥਲ), ਮੰਤਰਾ ਦੇਵੀ (Mantra Devi) ਦਾ ਨਿਵਾਸ ਸਥਲ, ਪੰਚਮੁਖੀ ਹਨੂੰਮਾਨ ਜੀ ਦਾ ਸਥਾਨ ਅਤੇ ਪਵਿੱਤਰ ਕਪਾਲ ਮੋਚਨ ਸਾਹਿਬ ਦਾ ਸਥਲ ਦੱਸਿਆ। ਉਨ੍ਹਾਂ ਨੇ ਕਿਹਾ, “ਹਰਿਆਣਾ ਸੱਭਿਆਚਾਰ, ਭਗਤੀ ਅਤੇ ਸਮਰਪਣ ਦਾ ਸੰਗਮ ਹੈ।” ਉਨ੍ਹਾਂ ਨੇ ਬਾਬਾ ਸਾਹੇਬ ਅੰਬੇਡਕਰ ਦੀ 135ਵੀਂ ਜਯੰਤੀ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਾਬਾ ਸਾਹੇਬ ਦੇ ਵਿਜ਼ਨ ਅਤੇ ਪ੍ਰੇਰਣਾ ‘ਤੇ ਚਾਨਣਾ ਪਾਇਆ, ਜਿਸ ਨਾਲ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਮਾਰਗਦਰਸ਼ਨ ਮਿਲ ਰਿਹਾ ਹੈ।ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 11:00 am
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ
April 14th, 10:16 am
ਹਵਾਈ ਯਾਤਰਾ ਨੂੰ ਸਾਰਿਆਂ ਦੇ ਲਈ ਸੁਰੱਖਿਅਤ, ਕਿਫਾਇਤੀ ਅਤੇ ਸੁਲਭ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਹਿਸਾਰ ਵਿੱਚ ਮਹਾਰਾਜਾ ਅਗ੍ਰਸੇਨ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ, ਜਿਸ ‘ਤੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਆਵੇਗੀ। ਉਪਸਥਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤਾਕਤ, ਖੇਡ ਭਾਵਨਾ ਅਤੇ ਭਾਈਚਾਰੇ ਨੂੰ ਰਾਜ ਦੀ ਪਹਿਚਾਣ ਦੇ ਰੂਪ ਵਿੱਚ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਵਿਅਸਤ ਫਸਲ ਦੇ ਮੌਸਮ ਦੌਰਾਨ ਅਸ਼ੀਰਵਾਦ ਦੇਣ ਦੇ ਲਈ ਵੱਡੀ ਸੰਖਿਆ ਵਿੱਚ ਉਪਸਥਿਤ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।ਅਸਾਮ ਦੇ ਗੁਵਾਹਾਟੀ ਵਿੱਚ ਝੁਮੋਇਰ ਬਿਨੰਦਿਨੀ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 24th, 06:40 pm
ਅਸਾਮ ਦੇ ਗਵਰਨਰ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਊਰਜਾਵਾਨ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਡਾ. ਐੱਸ ਜੈਸ਼ੰਕਰ, ਸਰਬਾਨੰਦ ਸੋਨੋਵਾਲ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇਕ, ਸਾਰੇ ਕਲਾਕਾਰ ਸਾਥੀ ਅਤੇ ਅਸਾਮ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਵਾਹਟੀ ਵਿੱਚ ਝੁਮੋਇਰ ਬਿਨੰਦਨੀ ਪ੍ਰੋਗਰਾਮ ਵਿੱਚ ਹਿੱਸਾ ਲਿਆ
February 24th, 06:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਟੀ ਵਿੱਚ ਝੁਮੋਇਰ ਬਿਨੰਦਨੀ 2025, ਇੱਕ ਮੈਗਾ ਝੁਮੋਇਰ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਊਰਜਾ, ਜੋਸ਼ ਅਤੇ ਉਤਸ਼ਾਹ ਨਾਲ ਭਰਪੂਰ ਇੱਕ ਮਾਹੌਲ ਸੀ। ਉਨ੍ਹਾਂ ਨੇ ਝੁਮੋਇਰ ਦੇ ਸਾਰੇ ਕਲਾਕਾਰਾਂ ਵਲੋਂ ਪ੍ਰਭਾਵਸ਼ਾਲੀ ਤਿਆਰੀਆਂ ਦਾ ਜ਼ਿਕਰ ਕੀਤਾ, ਜੋ ਚਾਹ ਦੇ ਬਾਗਾਂ ਦੀ ਖੁਸ਼ਬੂ ਅਤੇ ਸੁੰਦਰਤਾ ਨੂੰ ਦਰਸਾਉਂਦੀਆਂ ਸਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਜਿਸ ਤਰ੍ਹਾਂ ਲੋਕਾਂ ਦਾ ਝੁਮਰ ਅਤੇ ਚਾਹ ਦੇ ਬਾਗਾਂ ਦੇ ਸੱਭਿਆਚਾਰ ਨਾਲ ਇੱਕ ਵਿਸ਼ੇਸ਼ ਰਿਸ਼ਤਾ ਹੈ, ਉਸੇ ਤਰ੍ਹਾਂ ਉਨ੍ਹਾਂ ਦਾ ਵੀ ਇੱਕ ਅਜਿਹਾ ਹੀ ਸਬੰਧ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਝੁਮਰ ਨਾਚ ਪੇਸ਼ ਕਰਨ ਵਾਲੇ ਕਲਾਕਾਰਾਂ ਦੀ ਇੰਨੀ ਵੱਡੀ ਗਿਣਤੀ ਇੱਕ ਰਿਕਾਰਡ ਕਾਇਮ ਕਰੇਗੀ। 2023 ਵਿੱਚ ਅਸਾਮ ਦੇ ਆਪਣੇ ਦੌਰੇ ਨੂੰ ਯਾਦ ਕਰਦੇ ਹੋਏ ਜਦੋਂ 11,000 ਕਲਾਕਾਰਾਂ ਨੇ ਬਿਹੂ ਨਾਚ ਪੇਸ਼ ਕੀਤਾ ਸੀ, ਇੱਕ ਰਿਕਾਰਡ ਬਣਾਇਆ ਗਿਆ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਇੱਕ ਅਭੁੱਲ ਯਾਦ ਸੀ ਅਤੇ ਅੱਗੇ ਕਿਹਾ ਕਿ ਉਹ ਇਸੇ ਤਰ੍ਹਾਂ ਦੇ ਮਨਮੋਹਕ ਪ੍ਰਦਰਸ਼ਨ ਦੀ ਉਮੀਦ ਕਰ ਰਹੇ ਸਨ। ਉਨ੍ਹਾਂ ਨੇ ਅਸਾਮ ਸਰਕਾਰ ਅਤੇ ਇਸ ਦੇ ਮੁੱਖ ਮੰਤਰੀ ਨੂੰ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰਦਰਸ਼ਨ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਅਸਾਮ ਲਈ ਇੱਕ ਮਾਣ ਵਾਲਾ ਦਿਨ ਹੈ, ਜਿਸ ਵਿੱਚ ਚਾਹ ਭਾਈਚਾਰੇ ਅਤੇ ਆਦਿਵਾਸੀ ਲੋਕ ਜਸ਼ਨਾਂ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਖਾਸ ਦਿਨ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 06th, 04:21 pm
ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ
February 06th, 04:00 pm
ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਕੈਬਨਿਟ ਨੇ ਦੇਸ਼ ਦੇ ਉਨ੍ਹਾਂ ਜ਼ਿਲ੍ਹਿਆਂ ਵਿੱਚ 28 ਨਵੇਂ ਨਵੋਦਯ ਵਿਦਿਆਲਯ ਸਥਾਪਿਤ ਕਰਨ ਦੀ ਮਨਜ਼ੂਰੀ ਦਿੱਤੀ, ਜਿੱਥੇ ਇਹ ਨਹੀਂ ਹਨ
December 06th, 08:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਨਵੋਦਯ ਵਿਦਿਆਲਯ ਯੋਜਨਾ (ਕੇਂਦਰੀ ਖੇਤਰ ਦੀ ਯੋਜਨਾ) ਦੇ ਤਹਿਤ ਦੇਸ਼ ਦੇ ਉਨ੍ਹਾਂ ਜ਼ਿਲ੍ਹਿਆਂ ਵਿੱਚ 28 ਨਵੋਦਯ ਵਿਦਿਆਲਯ (ਐੱਨਵੀ) ਸਥਾਪਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿੱਥੇ ਇਹ ਨਹੀਂ ਹਨ। ਇਨ੍ਹਾਂ 28 ਨਵੋਦਯ ਵਿਦਿਆਲਯਾਂ ਦੀ ਸੂਚੀ ਨੱਥੀ ਹੈ।Mahayuti government stands firmly on the side of national unity and development: PM in Mumbai
November 14th, 02:51 pm
PM Modi addressed the public meeting in Mumbai, emphasizing the choice Maharashtra faces in the upcoming elections: a government committed to progress or one mired in pisive politics. He recalled the legacy of Maharashtra’s great leaders like Balasaheb Thackeray, who first raised the demand to rename Aurangabad to Chhatrapati Sambhajinagar. Despite opposition from Congress, the Mahayuti government fulfilled this promise, highlighting the contrast between the BJP’s respect for Maharashtra's pride and Congress’s attempts to obstruct progress.The Mahayuti government delivered on its promise to rename Aurangabad as Chhatrapati Sambhajinagar: PM Modi
November 14th, 02:40 pm
In a powerful address at a public meeting in Chhatrapati Sambhajinagar, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.