ਕੈਬਨਿਟ ਨੇ ਪੱਛਮ ਬੰਗਾਲ, ਝਾਰਖੰਡ, ਓਡੀਸ਼ਾ, ਮੱਧ ਪ੍ਰਦੇਸ਼ ਅਤੇ ਛਤੀਸਗੜ੍ਹ ਰਾਜਾਂ ਦੇ 14 ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੀਆਂ 3 ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ ਭਾਰਤੀ ਰੇਵਲੇ ਦੇ ਵਰਤਮਾਨ ਨੈੱਟਵਰਕ ਵਿੱਚ ਲਗਭਗ 656 ਕਿਲੋਮੀਟਰ ਦਾ ਵਾਧਾ ਹੋਵੇਗਾ
September 09th, 03:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੇ ਕੁੱਲ 10,783 ਕਰੋੜ ਰੁਪਏ ਦੇ ਲਾਗਤ ਵਾਲੇ 3 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹੈ:ਕੇਂਦਰੀ ਕੈਬਨਿਟ ਨੇ ਪੱਛਮ ਬੰਗਾਲ, ਓਡੀਸ਼ਾ, ਤਮਿਲ ਨਾਡੂ ਅਤੇ ਆਂਧਰ ਪ੍ਰਦੇਸ਼ ਦੇ ਅੱਠ ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ ਚਾਰ ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ ਭਾਰਤੀ ਰੇਲ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 410 ਕਿਲੋਮੀਟਰ ਦਾ ਵਾਧਾ ਹੋਵੇਗਾ
August 19th, 03:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੀ ਲਗਭਗ 9,450 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਚਾਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਮੰਤਰੀ ਮੰਡਲ ਨੇ ਓਡੀਸ਼ਾ ਅਤੇ ਝਾਰਖੰਡ ਦੇ ਚਾਰ ਜ਼ਿਲ੍ਹਿਆਂ ਲਈ ਦੋ ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਜਿਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 145 ਕਿਲੋਮੀਟਰ ਦਾ ਵਾਧਾ ਹੋਵੇਗਾ
July 15th, 04:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲੇ ਦੀ ਮੰਤਰੀ ਮੰਡਲ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੀ ਲਗਭਗ 3,907 ਕਰੋੜ ਰੁਪਏ (ਲਗਭਗ) ਦੀ ਕੁੱਲ ਲਾਗਤ ਵਾਲੇ 2 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਹੇਠ ਲਿਖੇ ਸ਼ਾਮਲ ਹਨ:ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਜਨਮ ਦਿਨ 'ਤੇ ਉੜੀਸਾ ਦੇ ਪਹਾੜਪੁਰ ਪਿੰਡ ਦਾ ਦੌਰਾ ਕੀਤਾ
June 20th, 08:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਹ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਜਨਮ ਦਿਨ ਦੇ ਮੌਕੇ 'ਤੇ ਉੜੀਸਾ ਦੇ ਪਹਾੜਪੁਰ ਪਿੰਡ ਵਿੱਚ ਉਨ੍ਹਾਂ ਦੇ ਨਾਲ ਮੌਜੂਦ ਰਹਿ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਪਹਾੜਪੁਰ ਪਿੰਡ ਵਿੱਚ ਗੋਸਾਨੀ ਪੀਠ ਵਿੱਚ ਪ੍ਰਾਰਥਨਾ ਕੀਤੀ
June 20th, 08:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਅਤੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਪਹਾੜਪੁਰ ਪਿੰਡ ਵਿੱਚ ਸਥਿਤ ਗੋਸਾਨੀ ਪੀਠ ਵਿੱਚ ਪ੍ਰਾਰਥਨਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਪਹਾੜਪੁਰ ਪਿੰਡ ਵਿੱਚ ਸੰਥਾਲੀ ਜਹੇਰਾ ਅਤੇ ਹੋ ਜਹੇਰਾ ਵਿੱਚ ਸ਼ਰਧਾ ਭੇਟ ਕੀਤੀ
June 20th, 08:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਪਹਾੜਪੁਰ ਪਿੰਡ ਵਿੱਚ ਸੰਥਾਲੀ ਜਹੇਰਾ ਅਤੇ ਹੋ ਜਹੇਰਾ ਵਿੱਚ ਸ਼ਰਧਾ ਭੇਟ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਾੜਪੁਰ ਪਿੰਡ ਵਿੱਚ ਹੁਨਰ ਕੇਂਦਰ ਦਾ ਦੌਰਾ ਕੀਤਾ ਅਤੇ ਹੁਨਰ ਵਿਕਾਸ ਵੱਲ ਧਿਆਨ ਦੇਣ ਦੀ ਸ਼ਲਾਘਾ ਕੀਤੀ
June 20th, 08:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜ਼ਿਕਰ ਕੀਤਾ ਕਿ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਹੁਨਰ ਖੇਤਰ ਵੱਲ ਖ਼ਾਸ ਧਿਆਨ ਦਿੱਤਾ ਹੈ ਅਤੇ ਆਪਣੇ ਪਿੰਡ ਦੀ ਵਿਕਾਸ ਯਾਤਰਾ ਨੂੰ ਗਤੀ ਪ੍ਰਦਾਨ ਕੀਤੀ ਹੈ।ਪ੍ਰਧਾਨ ਮੰਤਰੀ ਨੇ ਪਹਾੜਪੁਰ ਵਿੱਚ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਪਰਿਵਾਰਕ ਮੈਂਬਰਾਂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
June 20th, 08:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਾੜਪੁਰ ਦੇ ਸਕੂਲ ਕੰਪਲੈਕਸ ਵਿੱਚ ਸਵਰਗੀ ਸ਼੍ਰੀ ਸ਼ਿਆਮ ਚਰਨ ਮੁਰਮੂ, ਸਵਰਗੀ ਸ਼੍ਰੀ ਲਖਨ ਮੁਰਮੂ ਅਤੇ ਸਵਰਗੀ ਸ਼੍ਰੀ ਸਿਪੁਨ ਮੁਰਮੂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਪ੍ਰਧਾਨ ਮੰਤਰੀ ਨੇ ਪਹਾੜਪੁਰ ਪਿੰਡ ਵਿੱਚ ਸਕੂਲ ਦਾ ਦੌਰਾ ਕੀਤਾ, ਵਿੱਦਿਅਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਯਤਨਾਂ 'ਤੇ ਚਾਨਣਾ ਪਾਇਆ
June 20th, 08:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪਹਾੜਪੁਰ ਪਿੰਡ ਵਿੱਚ ਇੱਕ ਸਕੂਲ ਦਾ ਦੌਰਾ ਕਰਕੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਮਿਲੀ।ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 20th, 01:10 pm
ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ, ਰਾਜਪਾਲ ਸ਼੍ਰੀ ਹਰੀ ਬਾਬੂ ਜੀ, ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਨ ਮਾਝੀ ਜੀ, ਉੱਪ ਮੁੱਖ ਮੰਤਰੀ ਸ਼੍ਰੀ ਕਨਕ ਵਰਧਨ ਸਿੰਘ ਦੇਵ ਜੀ, ਸ਼੍ਰੀਮਤੀ ਪ੍ਰਭਾਵਤੀ ਪਰਿਦਾ ਜੀ, ਉੜੀਸਾ ਦੇ ਮੰਤਰੀ ਸ਼੍ਰੀ ਗਣੇਸ਼ ਸਿੰਘ ਖੁੰਟੀਆ ਜੀ, ਸ਼੍ਰੀ ਕ੍ਰਿਸ਼ਨਾ ਚੰਦਰ ਮਹਾਪਾਤ੍ਰਾ ਜੀ, ਸੰਸਦ ਮੈਂਬਰ ਸ਼੍ਰੀ ਨਬਾ ਚਰਨ ਮਾਝੀ ਜੀ, ਸ਼੍ਰੀ ਮਨਮੋਹਨ ਸਮਲ ਜੀ, ਸ਼੍ਰੀ ਬੈਜਯੰਤ ਪਾਂਡਾ ਜੀ, ਹੋਰ ਸਾਰੇ ਮਾਣਯੋਗ ਮਹਿਮਾਨ, ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ₹47,600 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ
June 20th, 01:00 pm
ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਯੂਰਭੰਜ ਜ਼ਿਲ੍ਹੇ ਦੇ ਪਹਾੜਪੁਰ ਪਿੰਡ ਦਾ ਦੌਰਾ ਕੀਤਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਸੰਥਾਲੀ ਜਾਹੇਰਾ ਅਤੇ ਹੋ ਜਾਹੇਰਾ ਦੇ ਪਵਿੱਤਰ ਸਥਾਨਾਂ 'ਤੇ ਪੂਜਾ-ਅਰਚਨਾ ਕੀਤੀ ਅਤੇ ਸਕਿਲ ਸੈਂਟਰ ਤੇ ਪਹਾੜਪੁਰ ਸਕੂਲ ਦਾ ਦੌਰਾ ਕੀਤਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਦਾ ਵਿਸ਼ਾ ਸੀ “ਵਿਕਾਸ ਰਾ ਧਾਰਾ, ਉੜੀਸਾ ਸਾਰਾ”। ਸ਼੍ਰੀ ਮੋਦੀ ਨੇ ₹47,600 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਜਨਮ ਦਿਨ ਦੀ ਵਧਾਈ ਦਿੱਤੀ
June 20th, 08:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਜਨਮ ਦਿਨ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ 20 ਜੂਨ ਨੂੰ ਉੜੀਸਾ ਦਾ ਦੌਰਾ ਕਰਨਗੇ
June 19th, 11:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ, 2026 ਨੂੰ ਉੜੀਸਾ ਦਾ ਦੌਰਾ ਕਰਨਗੇ। ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਵੀ ਇਸ ਦੌਰੇ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਰਹਿਣਗੇ, ਇਹ ਰਾਜ ਲਈ ਇੱਕ ਦੁਰਲੱਭ ਅਤੇ ਮਹੱਤਵਪੂਰਨ ਮੌਕਾ ਹੈ।Prime Minister extends greetings on Raja Parba
June 15th, 03:23 pm
The Prime Minister, Shri Narendra Modi, today extended his greetings on the occasion of Raja Parba.ਕੈਬਨਿਟ ਨੇ ਓਡੀਸ਼ਾ ਵਿੱਚ ਰਾਮੇਸ਼ਵਰਮ ਤੋਂ ਪਾਰਾਦੀਪ ਤੱਕ ਨਵੇਂ ਤੱਟਵਰਤੀ ਰਾਜਮਾਰਗ (2 ਪੈਕੇਜ ਵਿੱਚ ਨਿਰਮਿਤ ਕੁੱਲ 163.180 ਕਿਲੋਮੀਟਰ ਲੰਬਾਈ ਵਾਲੇ ਤੱਟਵਰਤੀ ਰਾਜਮਾਰਗ ਦਾ ਹਿੱਸਾ) ਦੇ ਨਿਰਮਾਣ ਨੂੰ ਹਾਈਬ੍ਰਿਡ ਐਨੂਇਟੀ ਮੋਡ 'ਤੇ, ਪ੍ਰਵਾਨਗੀ ਦਿੱਤੀ
June 03rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਓਡੀਸ਼ਾ ਵਿੱਚ ਰਾਮੇਸ਼ਵਰਮ ਤੋਂ ਪਾਰਾਦੀਪ ਤੱਕ ਹਾਈਬ੍ਰਿਡ ਐਨੂਇਟੀ ਮਾਡਲ (HM) ਦੇ ਤਹਿਤ ਇੱਕ ਨਵੇਂ ਤੱਟਵਰਤੀ ਰਾਜਮਾਰਗ ਦੇ ਨਿਰਮਾਣ ਨੂੰ 2 ਪੈਕੇਜ ਦੇ ਤਹਿਤ ਪ੍ਰਵਾਨਗੀ ਦੇ ਦਿੱਤੀ। ਇਸਦੀ ਕੁੱਲ ਲੰਬਾਈ 160.18 ਕਿਲੋਮੀਟਰ ਅਤੇ ਕੁੱਲ ਪੂੰਜੀ ਲਾਗਤ 8300.79 ਕਰੋੜ ਰੁਪਏ ਹੈ।ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਗਰਮੀ ਤੋਂ ਬਚਣ ਲਈ ਸੁਝਾਅ ਸਾਂਝੇ ਕੀਤੇ, ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ ਦੀ ਸਲਾਹ ਦਿੱਤੀ
May 31st, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਡੇ ਦੇਸ਼ ਦੇ ਲੋਕ ਦੇਸ਼ ਹਿੱਤ ਵਿੱਚ, ਸਮਾਜ ਦੇ ਹਿੱਤ ਵਿੱਚ, ਅਜਿਹੇ ਸ਼ਾਨਦਾਰ ਕੰਮ ਕਰ ਰਹੇ ਹਨ ਕਿ ਜਦੋਂ ਅਸੀਂ ਉਨ੍ਹਾਂ ਬਾਰੇ ਸੁਣਦੇ ਹਾਂ ਤਾਂ ਸਾਨੂੰ ਇੱਕ ਨਵੀਂ ਪ੍ਰੇਰਨਾ ਮਿਲਦੀ ਹੈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ, ਮੈਂ ਅਥਲੈਟਿਕਸ ਵਿੱਚ ਦੇਸ਼ ਦੀ ਅਜਿਹੀ ਹੀ ਪ੍ਰਾਪਤੀ ਤੋਂ ਕਰਾਂਗਾ। ਕੁਝ ਦਿਨ ਪਹਿਲਾਂ ਹੀ ਝਾਰਖੰਡ ਦੇ ਰਾਂਚੀ ਵਿੱਚ ਨੈਸ਼ਨਲ ਸੀਨੀਅਰ ਅਥਲੈਟਿਕਸ ਫੈਡਰੇਸ਼ਨ ਕੰਪੀਟੀਸ਼ਨ ਹੋਇਆ। ਇਸ ਵਿੱਚ ਦੇਸ਼ ਭਰ ਤੋਂ ਆਏ ਕਰੀਬ 800 ਅਥਲੀਟਾਂ ਨੇ ਹਿੱਸਾ ਲਿਆ। ਇਸ ਦੌਰਾਨ ਚਾਰ ਵੱਖ-ਵੱਖ ਈਵੈਂਟ ਵਿੱਚ ਚਾਰ ਨੈਸ਼ਨਲ ਰਿਕਾਰਡ ਟੁੱਟੇ। ਗੁਰਿੰਦਰਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਣਾ ਅਤੇ ਕੁਲਦੀਪ ਕੁਮਾਰ। ਇਨ੍ਹਾਂ ਸਾਥੀਆਂ ਨੇ ਵੱਖ-ਵੱਖ ਕੈਟੇਗਰੀ ਵਿੱਚ ਨਵੇਂ ਰਿਕਾਰਡ ਬਣਾਏ। ਮੈਂ ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।Chief Minister of Odisha meets Prime Minister
May 25th, 06:02 pm
The Chief Minister of Odisha, Shri Mohan Charan Majhi today met Prime Minister Shri Narendra Modi.ਪ੍ਰਧਾਨ ਮੰਤਰੀ ਦੀ ਸੰਯੁਕਤ ਅਰਬ ਅਮੀਰਾਤ ਯਾਤਰਾ ਦੇ ਨਤੀਜਿਆਂ ਦੀ ਸੂਚੀ
May 15th, 03:46 pm
ਪ੍ਰਧਾਨ ਮੰਤਰੀ ਦੀ ਸੰਯੁਕਤ ਅਰਬ ਅਮੀਰਾਤ ਯਾਤਰਾ ਦੇ ਨਤੀਜਿਆਂ ਦੀ ਸੂਚੀTMC only abuses, threatens, spreads lies: PM Modi in Barrackpore, West Bengal
April 27th, 12:00 pm
Ahead of the second phase of the West Bengal Assembly elections, Prime Minister Narendra Modi today addressed a massive rally in Barrackpore, energising the crowd with a powerful and emotive speech. Drawing from history to the present, PM Modi invoked Barrackpore’s legacy as the cradle of India’s first war of independence in 1857, positioning it as a symbol of change once again. “Barrackpore paving way for change in Bengal”, he added.PM Modi’s high-octane address electrifies Barrackpore
April 27th, 11:30 am
Ahead of the second phase of the West Bengal Assembly elections, Prime Minister Narendra Modi today addressed a massive rally in Barrackpore, energising the crowd with a powerful and emotive speech. Drawing from history to the present, PM Modi invoked Barrackpore’s legacy as the cradle of India’s first war of independence in 1857, positioning it as a symbol of change once again. “Barrackpore paving way for change in Bengal”, he added.