
ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 03rd, 08:16 pm
ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ, ਸ਼੍ਰੀ ਓਮਰ ਅਬਦੁੱਲਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ।
ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਦੇ ਨਵੀਨਤਮ ਐਪੀਸੋਡ ਵਿੱਚ ਮੋਟਾਪੇ ਦੇ ਖਿਲਾਫ ਸਮੂਹਿਕ ਕਾਰਵਾਈ ਦਾ ਸੱਦਾ ਦਿੱਤਾ
February 24th, 09:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਟਾਪੇ ਦੀ ਵਧਦੀ ਦਰ ਨਾਲ ਨਿਪਟਣ ਦੀ ਤਤਕਾਲ ਜ਼ਰੂਰਤ ‘ਤੇ ਬਲ ਦਿੰਦੇ ਹੋਏ, ਖੁਰਾਕ ਵਾਲੇ ਤੇਲ ਦੀ ਖਪਤ ਨੂੰ ਘੱਟ ਕਰਨ ਦੇ ਲਈ ਪ੍ਰਮੁੱਖ ਵਿਅਕਤੀਆਂ ਨੂੰ ਨਾਮਿਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਅੰਦੋਲਨ ਨੂੰ ਹੋਰ ਵਿਸਤਾਰ ਦੇਣ ਦੇ ਲਈ 10 ਹੋਰ ਲੋਕਾਂ ਨੂੰ ਨਾਮਾਂਕਿਤ ਕਰਨ ਦੀ ਵੀ ਤਾਕੀਦ ਕੀਤੀ।
ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 13th, 12:30 pm
ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ
January 13th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 24th, 06:45 pm
ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਉਮਰ ਅਬਦੁੱਲਾ ਨੂੰ ਵਧਾਈਆਂ ਦਿੱਤੀਆਂ
October 16th, 01:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਅੱਜ ਸ਼੍ਰੀ ਉਮਰ ਅਬਦੁੱਲਾ ਨੂੰ ਵਧਾਈਆਂ ਦਿੱਤੀਆਂ।Delegation of leaders from J&K Opposition Parties meets PM
August 22nd, 09:45 am
Delegation of leaders from opposition parties of Jammu and Kashmir met Prime Minister Narendra Modi today. PM Modi conveyed that Central Government and the nation stand with Jammu & Kashmir and suggested that all political parties should reach out to the people and convey the same. The PM emphasized that there has to be dialogue and there was a need to find a permanent and lasting solution to the problem within the framework of the Constitution.