RJD forced Congress to surrender its CM claim at gunpoint: PM Modi in Bhagalpur, Bihar
November 06th, 12:01 pm
In the Bhagalpur rally, PM Modi criticised RJD and Congress for never understanding the value of self-reliance or Swadeshi. He reminded the people that the Congress can never erase the stain of the Bhagalpur riots. Outlining NDA’s roadmap for progress, PM Modi said the government is working to make Bihar a hub for textiles, tourism and technology.No IIT, no IIM, no National Law University — a whole generation’s future was devoured by RJD’s leadership: PM Modi in Araria, Bihar
November 06th, 11:59 am
PM Modi addressed a large public gathering in Araria, Bihar, where people turned up in huge numbers to express their support for the NDA. Speaking with conviction, PM Modi said that the people of Bihar have already made up their minds – ‘Phir Ekbar, NDA Sarkar!’PM Modi stirs up massive rallies with his addresses in Araria & Bhagalpur, Bihar
November 06th, 11:35 am
PM Modi addressed large public gatherings in Araria & Bhagalpur, Bihar, where people turned up in huge numbers to express their support for the NDA. Speaking with conviction, PM Modi said that the people of Bihar have already made up their minds – ‘Phir Ekbar, NDA Sarkar!’ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਅੰਤਰਰਾਸ਼ਟਰੀ ਵਪਾਰ ਸ਼ੋਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 25th, 10:22 am
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਯੂਪੀ ਸਰਕਾਰ ਦੇ ਮੰਤਰੀ, ਯੂਪੀ ਭਾਜਪਾ ਦੇ ਪ੍ਰਧਾਨ ਭੁਪੇਂਦਰ ਚੌਧਰੀ ਜੀ, ਉਦਯੋਗ ਜਗਤ ਦੇ ਸਾਰੇ ਸਾਥੀਓ, ਹੋਰ ਪਤਵੰਤੇ ਸੱਜਣੋ, ਭੈਣੋਂ ਤੇ ਭਰਾਵੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ ਨੂੰ ਸੰਬੋਧਨ ਕੀਤਾ
September 25th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ 2025 ਦਾ ਉਦਘਾਟਨ ਕਰਦੇ ਹੋਏ ਇਸ ਮੇਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਪਾਰੀਆਂ, ਨਿਵੇਸ਼ਕਾਂ, ਉੱਦਮੀਆਂ ਅਤੇ ਨੌਜਵਾਨ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਸ ਆਯੋਜਨ ਵਿੱਚ 2,200 ਤੋਂ ਵੱਧ ਪ੍ਰਦਰਸ਼ਕ ਆਪਣੇ ਉਤਪਾਦਾਂ ਅਤੇ ਸੇਵਾਵਾਂ ਦਾ ਪ੍ਰਦਰਸ਼ਨ ਕਰ ਰਹੇ ਹਨ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਸ਼ੋਅ ਵਿੱਚ ਰੂਸ ਭਾਈਵਾਲ ਦੇਸ਼ ਹੈ ਅਤੇ ਇਹ ਸਮੇਂ ਦੀ ਕਸੌਟੀ ’ਤੇ ਖਰੀ ਉੱਤਰੀ ਸਾਂਝੀਦਾਰੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਨੇ ਇਸ ਆਯੋਜਨ ਲਈ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਸਰਕਾਰ ਦੇ ਸਹਿਯੋਗੀਆਂ ਅਤੇ ਹੋਰ ਹਿੱਤਧਾਰਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੋਅ ਦਾ ਆਯੋਜਨ ਪੰਡਿਤ ਦੀਨਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ਦੇ ਨਾਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਖ਼ੀਰ ’ਤੇ ਖੜ੍ਹੇ ਵਿਅਕਤੀ ਨੂੰ ਉੱਚਾ ਚੁੱਕਣ ਲਈ ਅੰਤਯੋਦਯ ਦੇ ਰਾਹ 'ਤੇ ਅਗਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਅੰਤਯੋਦਯ ਦਾ ਮਤਲਬ ਹੈ ਇਹ ਯਕੀਨੀ ਬਣਾਉਣਾ ਕਿ ਵਿਕਾਸ ਸਭ ਤੋਂ ਗ਼ਰੀਬ ਵਿਅਕਤੀ ਤੱਕ ਪਹੁੰਚੇ ਅਤੇ ਹਰ ਤਰ੍ਹਾਂ ਦੇ ਵਿਤਕਰੇ ਨੂੰ ਖ਼ਤਮ ਕਰੇ। ਉਨ੍ਹਾਂ ਨੇ ਕਿਹਾ ਕਿ ਭਾਰਤ ਹੁਣ ਸਮਾਵੇਸ਼ੀ ਵਿਕਾਸ ਦਾ ਇਹੀ ਮਾਡਲ ਦੁਨੀਆ ਵਿੱਚ ਪੇਸ਼ ਕਰ ਰਿਹਾ ਹੈ।ਗਾਂਧੀਨਗਰ ਵਿੱਚ ਗੁਜਰਾਤ ਸ਼ਹਿਰੀ ਵਿਕਾਸ ਕਹਾਣੀ ਦੇ 20 ਸਾਲਾਂ ਦੇ ਸਮਾਰੋਹ (celebrations of 20 years of Gujarat Urban Growth Story) ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 27th, 11:30 am
ਮੈਂ ਦੋ ਦਿਨ ਤੋਂ ਗੁਜਰਾਤ ਵਿੱਚ ਹਾਂ। ਕੱਲ੍ਹ ਮੈਨੂੰ ਵਡੋਦਰਾ, ਦਾਹੋਦ, ਭੁਜ , ਅਹਿਮਦਾਬਾਦ ਅਤੇ ਅੱਜ ਸੁਬ੍ਹਾ-ਸੁਬ੍ਹਾ ਗਾਂਧੀ ਨਗਰ, ਮੈਂ ਜਿੱਥੇ-ਜਿੱਥੇ ਗਿਆ, ਐਸਾ ਲਗ ਰਿਹਾ ਹੈ, ਦੇਸਭਗਤੀ ਦਾ ਜਵਾਬ ਗਰਜਨਾ ਕਰਦਾ ਸਿੰਦੁਰਿਯਾ ਸਾਗਰ, ਸਿੰਦੁਰਿਯਾ ਸਾਗਰ ਦੀ ਗਰਜਨਾ ਅਤੇ ਲਹਿਰਾਉਂਦਾ ਤਿਰੰਗਾ, ਜਨ-ਮਨ ਦੇ ਹਿਰਦੇ ਵਿੱਚ ਮਾਤਭੂਮੀ ਦੇ ਪ੍ਰਤੀ ਅਪਾਰ ਪ੍ਰੇਮ, ਇੱਕ ਐਸਾ ਨਜ਼ਾਰਾ ਸੀ, ਇੱਕ ਐਸਾ ਦ੍ਰਿਸ਼ ਸੀ ਅਤੇ ਇਹ ਸਿਰਫ਼ ਗੁਜਰਾਤ ਵਿੱਚ ਨਹੀਂ, ਹਿੰਦੁਸਤਾਨ ਦੇ ਕੋਣੇ-ਕੋਣੇ ਵਿੱਚ ਹੈ। ਹਰ ਹਿੰਦੁਸਤਾਨੀ ਦੇ ਦਿਲ ਵਿੱਚ ਹੈ। ਸਰੀਰ ਕਿਤਨਾ ਹੀ ਤੰਦਰੁਸਤ ਕਿਉਂ ਨਾ ਹੋਵੇ, ਲੇਕਿਨ ਅਗਰ ਇੱਕ ਕੰਡਾ ਚੁਭਦਾ ਹੈ, ਤਾਂ ਪੂਰਾ ਸਰੀਰ ਪਰੇਸ਼ਾਨ ਰਹਿੰਦਾ ਹੈ। ਹੁਣ ਅਸੀਂ ਤੈ ਕਰ ਲਿਆ ਹੈ, ਉਸ ਕੰਡੇ ਨੂੰ ਕੱਢ ਕੇ ਰਹਾਂਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 20 ਵਰ੍ਹਿਆਂ ਦੇ ਦੌਰਾਨ ਗੁਜਰਾਤ ਦੇ ਸ਼ਹਿਰੀ ਵਿਕਾਸ ‘ਤੇ ਕੇਂਦ੍ਰਿਤ ਸਮਾਰੋਹ ਨੂੰ ਸੰਬੋਧਨ ਕੀਤਾ
May 27th, 11:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਵਿੱਚ ਪਿਛਲੇ 20 ਵਰ੍ਹਿਆਂ ਦੇ ਦੌਰਾਨ ਗੁਜਰਾਤ ਸ਼ਹਿਰੀ ਵਿਕਾਸ ‘ਤੇ ਕੇਂਦ੍ਰਿਤ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਅਵਸਰ 'ਤੇ, ਉਨ੍ਹਾਂ ਨੇ ਸ਼ਹਿਰੀ ਵਿਕਾਸ ਵਰ੍ਹੇ 2005 ਦੇ 20 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਸ਼ਹਿਰੀ ਵਿਕਾਸ ਵਰ੍ਹੇ 2025 ਦੀ ਸ਼ੁਰੂਆਤ ਕੀਤੀ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪਿਛਲੇ 2 ਦਿਨਾਂ ਦੌਰਾਨ ਵਡੋਦਰਾ, ਦਾਹੋਦ, ਭੁਜ, ਅਹਿਮਦਾਬਾਦ ਅਤੇ ਗਾਂਧੀਨਗਰ ਦੀ ਆਪਣੀ ਯਾਤਰਾ ਦੌਰਾਨ, ਉਹ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਦੀ ਗਰਜ ਅਤੇ ਤਿਰੰਗੇ ਲਹਿਰਾਉਣ ਦੇ ਨਾਲ ਦੇਸ਼ ਭਗਤੀ ਦੇ ਜੋਸ਼ ਦਾ ਅਨੁਭਵ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਦੇਖਣ ਵਾਲਾ ਦ੍ਰਿਸ਼ ਸੀ ਅਤੇ ਇਹ ਭਾਵਨਾ ਸਿਰਫ਼ ਗੁਜਰਾਤ ਵਿੱਚ ਹੀ ਨਹੀਂ, ਬਲਕਿ ਭਾਰਤ ਦੇ ਹਰ ਕੋਣੇ ਅਤੇ ਹਰ ਭਾਰਤੀ ਦੇ ਦਿਲ ਵਿੱਚ ਸੀ। ਪ੍ਰਧਾਨ ਮੰਤਰੀ ਨੇ ਕਿਹਾ, ਭਾਰਤ ਨੇ ਆਤੰਕਵਾਦ ਦੇ ਕੰਡੇ ਨੂੰ ਕੱਢਣ ਦਾ ਮਨ ਬਣਾ ਲਿਆ ਸੀ ਅਤੇ ਇਹ ਪੂਰੀ ਦ੍ਰਿੜ੍ਹਤਾ ਨਾਲ ਕੀਤਾ ਗਿਆ।ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 11:00 am
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 11th, 10:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।