ਪ੍ਰਧਾਨ ਮੰਤਰੀ ਵੱਲੋਂ ਦੇਸ਼ ਨੂੰ ਸੰਬੋਧਨ ਦਾ ਪੰਜਾਬੀ ਅਨੁਵਾਦ
April 18th, 08:45 pm
ਅੱਜ ਮੈਂ ਬੇਹੱਦ ਅਹਿਮ ਵਿਸ਼ੇ 'ਤੇ, ਖ਼ਾਸ ਕਰ ਕੇ ਦੇਸ਼ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਗੱਲ ਕਰਨ ਲਈ ਆਇਆ ਹਾਂ! ਅੱਜ ਭਾਰਤ ਦਾ ਹਰ ਨਾਗਰਿਕ ਵੇਖ ਰਿਹਾ ਹੈ ਕਿ ਕਿਵੇਂ ਭਾਰਤ ਦੀ ਨਾਰੀ ਸ਼ਕਤੀ ਦੀ ਉਡਾਣ ਰੋਕ ਦਿੱਤੀ ਗਈ ਹੈ। ਉਨ੍ਹਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ ਹੈ। ਸਾਡੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਕਾਮਯਾਬ ਨਹੀਂ ਹੋ ਸਕੇ, 'ਨਾਰੀ ਸ਼ਕਤੀ ਵੰਦਨ ਐਕਟ' ਵਿੱਚ ਸੋਧ ਨਹੀਂ ਹੋ ਸਕੀ! ਅਤੇ ਇਸ ਲਈ ਮੈਂ ਸਾਰੀਆਂ ਮਾਵਾਂ-ਭੈਣਾਂ ਤੋਂ ਖਿਮਾ ਦਾ ਜਾਚਕ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ
April 18th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਜੁੜੇ ਇੱਕ ਬੇਹੱਦ ਅਹਿਮ ਮੁੱਦੇ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਔਰਤਾਂ ਦੀ ਤਰੱਕੀ ਰੁਕਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਬਿਹਤਰੀਨ ਅਤੇ ਇਮਾਨਦਾਰ ਕੋਸ਼ਿਸ਼ਾਂ ਦੇ ਬਾਵਜੂਦ, 'ਨਾਰੀ ਸ਼ਕਤੀ ਵੰਦਨ ਐਕਟ' ਸੋਧ ਪਾਸ ਨਹੀਂ ਹੋ ਸਕੀ, ਜਿਸ ਨਾਲ ਔਰਤਾਂ ਦੇ ਜਾਇਜ਼ ਸੁਪਨੇ ਟੁੱਟ ਗਏ। ਸ਼੍ਰੀ ਮੋਦੀ ਨੇ ਕਿਹਾ, “ਮੈਂ ਦੇਸ਼ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਤੋਂ ਇਸ ਮੰਦਭਾਗੇ ਨਤੀਜੇ ਲਈ ਤਹਿ ਦਿਲੋਂ ਖਿਮਾ ਦਾ ਜਾਚਕ ਹਾਂ।”Today, BJP stands for good governance and last-mile delivery: PM Modi
April 06th, 12:30 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.PM Modi addresses Party Karyakartas on BJP Sthapana Diwas
April 06th, 12:00 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.ਦਿੱਲੀ ਵਿੱਚ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਰੈਲੀ (NCC Rally) ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸੰਜੈ ਸੇਠ ਜੀ, ਸੀਡੀਐੱਸ- ਜਨਰਲ ਅਨਿਲ ਚੌਹਾਨ ਜੀ, ਤਿੰਨੋਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ ਸ਼੍ਰੀ, ਡੀਜੀ ਐੱਨਸੀਸੀ, ਹੋਰ ਮਹਿਮਾਨ ਅਤੇ NCC ਦੇ ਮੇਰੇ ਪਿਆਰੇ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਸ਼ਿਕ ਐੱਨਸੀਸੀ ਪੀਐੱਮ ਰੈਲੀ (NCC PM Rally) ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਵਾਰਸ਼ਿਕ ਰਾਸ਼ਟਰੀ ਕੈਡਿਟ ਕੋਰ (ਐੱਨਸੀਸੀ-NCC) ਪੀਐੱਮ ਰੈਲੀ (PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਅਵਲੋਕਨ ਕੀਤਾ ਅਤੇ ਬਿਹਤਰੀਨ ਕੈਡਿਟ ਪੁਰਸਕਾਰ (Best Cadet Awards) ਪ੍ਰਦਾਨ ਕੀਤੇ। ਐੱਨਸੀਸੀ ਦਿਵਸ (NCC Day) ਦੇ ਅਵਸਰ ‘ਤੇ ਉਪਸਥਿਤ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 18 ਮਿੱਤਰ ਦੇਸ਼ਾਂ ਦੇ ਲਗਭਗ 150 ਕੈਡਿਟ ਇੱਥੇ ਉਪਸਥਿਤ ਹਨ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਮੇਰਾ ਯੁਵਾ ਭਾਰਤ (ਮਾਈ ਭਾਰਤ) ਪੋਰਟਲ (Mera Yuva Bharat (MY Bharat) portal) ਦੇ ਜ਼ਰੀਏ ਵਰਚੁਅਲੀ ਜੁੜਨ ਵਾਲੇ ਦੇਸ਼ ਭਰ ਦੇ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ।