ਪ੍ਰਧਾਨ ਮੰਤਰੀ ਦਾ ਰਾਸ਼ਟਰ ਦੇ ਨਾਂ ਸੰਬੋਧਨ ਦਾ ਮੂਲ-ਪਾਠ
September 21st, 06:09 pm
ਕੱਲ੍ਹ ਤੋਂ ਸ਼ਕਤੀ ਦੀ ਪੂਜਾ ਦਾ ਤਿਉਹਾਰ, ਨਵਰਾਤਰੀ ਸ਼ੁਰੂ ਹੋ ਰਿਹਾ ਹੈ। ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ! ਨਵਰਾਤਰੀ ਦੇ ਪਹਿਲੇ ਦਿਨ ਤੋਂ ਦੇਸ਼ ਆਤਮ-ਨਿਰਭਰ ਭਾਰਤ ਅਭਿਆਨ ਦੇ ਲਈ ਇੱਕ ਹੋਰ ਮਹੱਤਵਪੂਰਨ ਅਤੇ ਵੱਡਾ ਕਦਮ ਚੁੱਕ ਰਿਹਾ ਹੈ। ਕੱਲ੍ਹ, ਯਾਨੀ ਨਵਰਾਤਰੀ ਦੇ ਪਹਿਲੇ ਦਿਨ 22 ਸਤੰਬਰ ਨੂੰ ਸੂਰਜ ਚੜ੍ਹਨ ਦੇ ਨਾਲ ਹੀ, Next generation GST reforms ਲਾਗੂ ਹੋ ਜਾਣਗੇ। ਇੱਕ ਤਰ੍ਹਾਂ ਨਾਲ ਕੱਲ੍ਹ ਤੋਂ ਦੇਸ਼ ਵਿੱਚ GST ਬੱਚਤ ਉਤਸਵ ਹੋਣ ਜਾ ਰਿਹਾ ਹੈ। ਇਸ GST ਬੱਚਤ ਉਤਸਵ ਵਿੱਚ ਤੁਹਾਡੀ ਬੱਚਤ ਵਧੇਗੀ, ਅਤੇ ਤੁਸੀਂ ਆਪਣੀ ਪਸੰਦ ਦੀਆਂ ਚੀਜ਼ਾਂ ਨੂੰ ਹੋਰ ਜ਼ਿਆਦਾ ਅਸਾਨੀ ਨਾਲ ਖ਼ਰੀਦ ਸਕੋਗੇ। ਸਾਡੇ ਦੇਸ਼ ਦੇ ਗ਼ਰੀਬ, ਮੱਧ ਵਰਗ ਦੇ ਲੋਕ, ਨਿਓ ਮਿਡਲ ਕਲਾਸ, ਯੁਵਾ, ਕਿਸਾਨ, ਮਹਿਲਾਵਾਂ, ਦੁਕਾਨਦਾਰ, ਵਪਾਰੀ, ਉੱਦਮੀ, ਸਾਰਿਆਂ ਨੂੰ ਇਹ ਬੱਚਤ ਉਤਸਵ ਦਾ ਬਹੁਤ ਫਾਇਦਾ ਹੋਵੇਗਾ। ਯਾਨੀ, ਤਿਉਹਾਰਾਂ ਦੇ ਇਸ ਮੌਸਮ ਵਿੱਚ ਸਭ ਦਾ ਮੂੰਹ ਮਿੱਠਾ ਹੋਵੇਗਾ, ਦੇਸ਼ ਦੇ ਹਰ ਪਰਿਵਾਰ ਦੀ ਖ਼ੁਸ਼ੀਆਂ ਵਧਣਗੀਆਂ। ਮੈਂ ਦੇਸ਼ ਦੇ ਕੋਟਿ-ਕੋਟਿ ਪਰਿਵਾਰਜਨਾਂ ਨੂੰ Next Generation GST reforms ਦੀ ਅਤੇ ਇਸ ਬੱਚਤ ਉਤਸਵ ਦੀ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ। ਇਹ ਰਿਫੌਰਮ, ਭਾਰਤ ਦੀ growth story ਨੂੰ accelerate ਕਰਨਗੇ, ਕਾਰੋਬਾਰ ਨੂੰ ਹੋਰ ਆਸਾਨ ਬਣਾਉਣਗੇ, ਨਿਵੇਸ਼ ਨੂੰ ਹੋਰ ਆਕਰਸ਼ਕ ਬਣਾਉਣਗੇ, ਅਤੇ ਹਰ ਸੂਬੇ ਨੂੰ ਵਿਕਾਸ ਦੀ ਦੌੜ ਵਿੱਚ ਬਰਾਬਰੀ ਦਾ ਸਾਥੀ ਬਣਾਉਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ
September 21st, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰ ਨੂੰ ਸੰਬੋਧਨ ਕੀਤਾ। ਸ਼ਕਤੀ ਦੀ ਪੂਜਾ ਦੇ ਤਿਉਹਾਰ ਨਰਾਤਿਆਂ ਦੀ ਸ਼ੁਰੂਆਤ ‘ਤੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਨਰਾਤਿਆਂ ਦੇ ਪਹਿਲੇ ਦਿਨ ਤੋਂ ਹੀ, ਦੇਸ਼ ਆਤਮ-ਨਿਰਭਰ ਭਾਰਤ ਮੁਹਿੰਮ ਵੱਲ ਇੱਕ ਮਹੱਤਵਪੂਰਨ ਕਦਮ ਅੱਗੇ ਵਧਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ 22 ਸਤੰਬਰ ਨੂੰ ਸੂਰਜ ਚੜ੍ਹਨ ਦੇ ਨਾਲ ਹੀ, ਦੇਸ਼ ਅਗਲੀ ਪੀੜ੍ਹੀ ਦੇ ਜੀਐੱਸਟੀ ਸੁਧਾਰਾਂ ਨੂੰ ਲਾਗੂ ਕਰੇਗਾ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਇਹ ਪੂਰੇ ਭਾਰਤ ਵਿੱਚ ਜੀਐੱਸਟੀ ਬੱਚਤ ਉਤਸਵ (ਬੱਚਤ ਤਿਉਹਾਰ) ਦੀ ਸ਼ੁਰੂਆਤ ਹੈ।India - Japan Economic Forum ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
August 29th, 11:20 am
ਅਤੇ ਉਸ ਪ੍ਰਕਾਰ ਦੇ ਬਹੁਤ ਲੋਕ ਹਨ ਜਿਨ੍ਹਾਂ ਨਾਲ ਮੇਰੀ ਵਿਅਕਤੀਗਤ ਜਾਣ-ਪਹਿਚਾਣ ਰਹੀ ਹੈ। ਜਦੋਂ ਮੈਂ ਗੁਜਰਾਤ ਵਿੱਚ ਸੀ, ਤੱਦ ਵੀ, ਅਤੇ ਗੁਜਰਾਤ ਤੋਂ ਦਿੱਲੀ ਆਇਆ ਤਾਂ ਤੱਦ ਵੀ। ਤੁਹਾਡੇ ਵਿੱਚੋਂ ਕਈ ਲੋਕਾਂ ਨਾਲ ਨਜ਼ਦੀਕ ਜਾਣ-ਪਹਿਚਾਣ ਮੇਰਾ ਰਿਹਾ ਹੈ।ਮੈਨੂੰ ਖੁਸ਼ੀ ਹੈ ਕੀ ਅੱਜ ਤੁਹਾਨੂੰ ਸਭ ਨੂੰ ਮਿਲਣ ਦਾ ਮੌਕਾ ਮਿਲਿਆ ਹੈ ।ਪ੍ਰਧਾਨ ਮੰਤਰੀ ਨੇ ਭਾਰਤ-ਜਪਾਨ ਆਰਥਿਕ ਫੋਰਮ ਵਿੱਚ ਹਿੱਸਾ ਲਿਆ
August 29th, 11:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਸ਼ਿਗੇਰੂ ਇਸ਼ਿਬਾ ਨੇ 29 ਅਗਸਤ 2025 ਨੂੰ ਟੋਕੀਓ ਵਿੱਚ ਭਾਰਤੀ ਉਦਯੋਗ ਸੰਘ ਅਤੇ ਕੀਦਾਨਰੇਨ (ਜਪਾਨ ਵਪਾਰ ਸੰਘ) ਦੁਆਰਾ ਆਯੋਜਿਤ ਭਾਰਤ-ਜਪਾਨ ਆਰਥਿਕ ਫੋਰਮ ਵਿੱਚ ਹਿੱਸਾ ਲਿਆ। ਭਾਰਤ-ਜਪਾਨ ਬਿਜ਼ਨਸ ਲੀਡਰਸ ਫੋਰਮ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਸਮੇਤ ਭਾਰਤ ਅਤੇ ਜਪਾਨ ਦੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਮੀਟਿੰਗ ਵਿੱਚ ਹਿੱਸਾ ਲਿਆ।ਸਾਇਪ੍ਰਸ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੇ ਸਾਇਪ੍ਰਸ ਅਤੇ ਭਾਰਤ ਦੇ ਵਪਾਰਕ ਪ੍ਰਤੀਨਿਧੀਆਂ ਦੇ ਨਾਲ ਗੱਲਬਾਤ ਕੀਤੀ
June 16th, 02:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਇਪ੍ਰਸ ਦੇ ਰਾਸ਼ਟਰਪਤੀ ਮਹਾਮਹਿਮ ਨਿਕੋਸ ਕ੍ਰਿਸਟੋਡੌਲਿਡੇਸ ਦੇ ਨਾਲ ਅੱਜ ਲਿਮਾਸੋਲ ਵਿੱਚ ਸਾਇਪ੍ਰਸ ਅਤੇ ਭਾਰਤ ਦੇ ਵਪਾਰਕ ਪ੍ਰਤੀਨਿਧੀਆਂ ਦੇ ਨਾਲ ਰਾਉਂਡ ਟੇਬਲ ਗੱਲਬਾਤ ਕੀਤੀ। ਪ੍ਰਤੀਭਾਗੀਆਂ ਵਿੱਚ ਬੈਂਕਿੰਗ, ਵਿੱਤੀ ਸੰਸਥਾਵਾਂ, ਮੈਨੂਫੈਕਚਰਿੰਗ, ਰੱਖਿਆ, ਲੌਜਿਸਟਿਕਸ, ਸਮੁੰਦਰੀ, ਸ਼ਿਪਿੰਗ, ਟੈਕਨੋਲੋਜੀ, ਇਨੋਵੇਸ਼ਨ, ਡਿਜੀਟਲ ਟੈਕਨੋਲੋਜੀ, ਏਆਈ, ਆਈਟੀ ਸੇਵਾਵਾਂ, ਟੂਰਿਜ਼ਮ ਅਤੇ ਗਤੀਸ਼ੀਲਤਾ ਜਿਹੇ ਵਿਵਿਧ ਖੇਤਰਾਂ ਦੇ ਪ੍ਰਤੀਨਿਧੀ ਸ਼ਾਮਲ ਸਨ।ਸਾਇਪ੍ਰਸ ਵਿੱਚ ਭਾਰਤ-ਸਾਇਪ੍ਰਸ ਬਿਜ਼ਨਸ ਰਾਊਂਡਟੇਬਲ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
June 15th, 11:10 pm
ਸਭ ਤੋਂ ਪਹਿਲੇ ਮੈਂ ਰਾਸ਼ਟਰਪਤੀ ਜੀ ਦਾ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ ਕਿ ਅੱਜ ਉਹ ਖ਼ੁਦ ਏਅਰਪੋਰਟ ‘ਤੇ ਮੈਨੂੰ ਰਿਸੀਵ ਕਰਨ ਦੇ ਲਈ ਆਏ ਸਨ। ਬਿਜ਼ਨਸ ਲੀਡਰਸ ਦੇ ਨਾਲ ਇਤਨਾ ਬੜਾ ਰਾਊਂਡਟੇਬਲ ਉਨ੍ਹਾਂ ਨੇ ਆਰਗੇਨਾਇਜ਼ ਕੀਤਾ, ਮੈਂ ਇਸ ਦੇ ਲਈ ਬਹੁਤ ਆਭਾਰੀ ਹਾਂ। ਉਨ੍ਹਾਂ ਨੇ ਮੇਰੇ ਲਈ ਅਤੇ ਸਾਡੀ ਪਾਰਟਨਰਸ਼ਿਪ ਦੇ ਲਈ ਜੋ ਸਕਾਰਾਤਮਕ ਵਿਚਾਰ ਰੱਖੇ ਹਨ, ਮੈਂ ਇਸ ਦੇ ਲਈ ਭੀ ਤੁਹਾਡਾ ਹਿਰਦੇ ਤੋਂ ਬਹੁਤ-ਬਹੁਤ ਧੰਨਵਾਦ ਕਰਦਾ ਹਾਂ।ਗੁਜਰਾਤ ਦੇ ਕੇਵਡੀਆ ਵਿੱਚ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:31 am
ਸਰਦਾਰ ਸਾਹਿਬ ਦੀ ਓਜਸਵੀ ਵਾਣੀ(The inspiring words of Sardar Sahib)...ਸਟੈਚੂ ਆਵ੍ ਯੂਨਿਟੀ ਦੇ ਨਿਕਟ ਇਹ ਭਵਯ ਪ੍ਰੋਗਰਾਮ...ਏਕਤਾ ਨਗਰ ਦਾ ਇਹ ਵਿਹੰਗਮ ਦ੍ਰਿਸ਼, ਅਤੇ ਇੱਥੇ ਹੋਈ ਸ਼ਾਨਦਾਰ ਪਰਫਾਰਮੈਂਸ...ਇਹ ਮਿੰਨੀ ਇੰਡੀਆ(Mini India) ਦੀ ਝਲਕ...ਸਭ ਕੁਝ ਕਿਤਨਾ ਅਦਭੁਤ ਹੈ, ਕਿਤਨਾ ਪ੍ਰੇਰਕ ਹੈ। 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਹੀ...31 ਅਕਤੂਬਰ ਨੂੰ ਹੋਣ ਵਾਲਾ ਇਹ ਆਯੋਜਨ...ਪੂਰੇ ਦੇਸ਼ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਮੈਂ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas (National Unity Day))‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ
October 31st, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਏਕਤਾ ਦਿਵਸ ਦੀ ਸਹੁੰ (Ekta Diwas pledge) ਭੀ ਚੁਕਾਈ ਅਤੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਏਕਤਾ ਦਿਵਸ ਪਰੇਡ (Ekta Diwas Parade) ਭੀ ਦੇਖੀ। ਰਾਸ਼ਟਰੀਯ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ।ਪ੍ਰਧਾਨ ਮੰਤਰੀ ਨੇ 5 ਸਾਲ ਪੂਰੇ ਹੋਣ ’ਤੇ ਜੀਐੱਸਟੀ ਦੀ ਸਰਾਹਨਾ ਕੀਤੀ
July 01st, 02:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 5 ਸਾਲ ਪੂਰੇ ਹੋਣ ’ਤੇ ਜੀਐੱਸਟੀ ਦੀ ਸਰਾਹਨਾ ਕੀਤੀ ਹੈ ਅਤੇ ਕਿਹਾ ਕਿ ਇਹ ਇੱਕ ਅਜਿਹਾ ਪ੍ਰਮੁੱਖ ਟੈਕਸ ਹੈ ਜਿਸ ਨੇ ‘ਈਜ਼ ਆਵ੍ ਡੂਇੰਗ ਬਿਜ਼ਨਸ’ ਨੂੰ ਹੁਲਾਰਾ ਦਿੱਤਾ ਅਤੇ ‘ਇੱਕ ਰਾਸ਼ਟਰ, ਇੱਕ ਟੈਕਸ’ ਦੀ ਪਰਿਕਲਪਨਾ ਨੂੰ ਸਾਕਾਰ ਕੀਤਾ।For us, MSME means- Maximum Support to Micro Small and Medium Enterprises: PM Modi
June 30th, 10:31 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.PM participates in ‘Udyami Bharat’ programme
June 30th, 10:30 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.ਲਖਨਊ ਵਿੱਚ ਯੂਪੀ ਇਨਵੈਸਟਰਸ ਸਮਿਟ ਦੇ ਗ੍ਰਾਊਂਡ ਬ੍ਰੇਕਿੰਗ ਸਮਾਰੋਹ @3.0 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 03rd, 10:35 am
ਉੱਤਰ ਪ੍ਰਦੇਸ਼ ਦੇ ਯਸ਼ਸਵੀ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਲਖਨਊ ਦੇ ਸਾਂਸਦ ਅਤੇ ਭਾਰਤ ਸਰਕਾਰ ਦੇ ਸਾਡੇ ਸੀਨੀਅਰ ਸਾਥੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਯੂਪੀ ਦੇ ਉਪ-ਮੁੱਖ ਮੰਤਰੀ, ਰਾਜ ਸਰਕਾਰ ਦੇ ਮੰਤਰੀਗਣ, ਵਿਧਾਨਸਭਾ ਅਤੇ ਵਿਧਾਨ ਪਰਿਸ਼ਦ ਦੇ ਸਪੀਕਰ ਮਹੋਦਯ, ਇੱਥੇ ਉਪਸਥਿਤ ਉਦਯੋਗ ਜਗਤ ਦੇ ਸਾਰੇ ਸਾਥੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!PM attends the Ground Breaking Ceremony @3.0 of the UP Investors Summit at Lucknow
June 03rd, 10:33 am
PM Modi attended Ground Breaking Ceremony @3.0 of UP Investors Summit at Lucknow. “Only our democratic India has the power to meet the parameters of a trustworthy partner that the world is looking for today. Today the world is looking at India's potential as well as appreciating India's performance”, he said.ਜੈਨ ਇੰਟਰਨੈਸ਼ਨਲ ਟ੍ਰੇਡ ਆਰਗੇਨਾਈਜ਼ੇਸ਼ਨ ਦੇ ‘ਜੀਤੋ ਕਨੈਕਟ 2022’ ('JITO Connect 2022') ਦੇ ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 02:08 pm
JITO ਕਨੈਕਟ ਦੀ ਇਹ ਸਮਿਟ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ, ਅੰਮ੍ਰਿਤ ਮਹੋਤਸਵ ਵਿੱਚ ਹੋ ਰਹੀ ਹੈ। ਇੱਥੋਂ ਦੇਸ਼ ਆਜ਼ਾਦੀ ਕੇ ਅੰਮ੍ਰਿਤ ਕਾਲ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਹੁਣ ਦੇਸ਼ ਦੇ ਸਾਹਮਣੇ ਅਗਲੇ 25 ਸਾਲਾਂ ਵਿੱਚ ਸਵਰਣਿਮ ਭਾਰਤ ਦੇ ਨਿਰਮਾਣ ਦਾ ਸੰਕਲਪ ਹੈ। ਇਸ ਲਈ ਇਸ ਵਾਰ ਤੁਸੀਂ ਜੋ ਥੀਮ ਰੱਖੀ ਹੈ, ਇਹ ਥੀਮ ਵੀ ਆਪਣੇ ਆਪ ਵਿੱਚ ਬਹੁਤ ਉਪਯੁਕਤ ਹੈ। Together, Towards, Tomorrow! ਅਤੇ ਮੈਂ ਕਹਿ ਸਕਦਾ ਹਾਂ ਕਿ ਇਹੀ ਤਾਂ ਉਹ ਗੱਲ ਹੈ ਜੋ ਸਬਕਾ ਪ੍ਰਯਾਸ ਦਾ ਭਾਵ, ਜੋ ਆਜ਼ਾਦੀ ਕੇ ਅੰਮ੍ਰਿਤ ਕਾਲ ਵਿੱਚ ਤੇਜ਼ ਗਤੀ ਨਾਲ ਵਿਕਾਸ ਦਾ ਮੰਤਰ ਹੈ। ਆਉਣ ਵਾਲੇ 3 ਦਿਨਾਂ ਵਿੱਚ ਆਪ ਸਬਕਾ ਪ੍ਰਯਾਸ ਇਸ ਭਾਵਨਾ ਨੂੰ ਵਿਕਾਸ ਚਹੁੰ ਦਿਸ਼ਾ ਵਿੱਚ ਹੋਵੇ, ਵਿਕਾਸ ਸਰਬਵਿਆਪੀ ਹੋਵੇ, ਸਮਾਜ ਦਾ ਆਖਿਰੀ ਵਿਅਕਤੀ ਵੀ ਛੁਟ ਨਾ ਜਾਵੇ, ਇਸ ਭਾਵਨਾ ਨੂੰ ਮਜ਼ਬੂਤੀ ਦੇਣ ਵਾਲਾ ਤੁਹਾਡਾ ਇਹ ਸਮਿਟ ਬਣਿਆ ਰਹੇ, ਇਹੀ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ ਹਨ। ਇਸ ਸਮਿਟ ਵਿੱਚ ਵਰਤਮਾਨ ਅਤੇ ਭਵਿੱਖ ਦੀਆਂ ਜੋ ਸਾਡੀਆਂ ਪ੍ਰਾਥਮਿਕਤਾਵਾਂ ਹਨ, ਚੁਣੌਤੀਆਂ ਹਨ, ਉਨ੍ਹਾਂ ਨਾਲ ਨਿਪਟਣ ਦੇ ਲਈ ਸਮਾਧਾਨ ਢੂੰਡਣ ਵਾਲੇ ਹਨ। ਆਪ ਸਭ ਨੂੰ ਬਹੁਤ-ਬਹੁਤ ਵਧਾਈ ਹੈ, ਬਹੁਤ-ਬਹੁਤ ਸ਼ੁਭਕਾਮਨਾਵਾਂ ਹਨ!ਪ੍ਰਧਾਨ ਮੰਤਰੀ ਨੇ ‘ਜੀਤੋ (JITO) ਕਨੈਕਟ 2022’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
May 06th, 10:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਜੈਨ ਇੰਟਰਨੈਸ਼ਨਲ ਟਰੇਡ ਓਰਗੇਨਾਈਜ਼ੇਸ਼ਨ ਦੇ ‘ਜੀਤੋ (JITO) ਕਨੈਕਟ 2022’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ।The Government has no business to be in business: PM Modi
February 24th, 05:48 pm
PM Modi addressed a webinar on effective implementation of Budget provisions in DIPAM. He said this budget has put forward a clear roadmap to take India back to the high growth trajectory. He added that the budget also focuses on the strong contribution of the private sector in India's development.PM addresses webinar on effective implementation of Budget provisions in DIPAM
February 24th, 05:42 pm
PM Modi addressed a webinar on effective implementation of Budget provisions in DIPAM. He said this budget has put forward a clear roadmap to take India back to the high growth trajectory. He added that the budget also focuses on the strong contribution of the private sector in India's development.Aatmanirbhar Bharat has become a 'mantra' for the 130 crore Indians today: PM Modi during 74th Independence Day
August 15th, 02:49 pm
Prime Minister Narendra Modi addressed the nation on the occasion of 74th Independence Day. PM Modi said that 130 crore countrymen should pledge to become self-reliant. He said that it is not just a word but a mantra for 130 crore Indians. “Like every young adult in an Indian family is asked to be self-dependent, India as nation has embarked on the journey to be Aatmanirbhar”, said the PM.Highlights from PM Modi's address to the nation on 74th Independence Day
August 15th, 02:38 pm
Prime Minister Narendra Modi addressed the nation on the occasion of 74th Independence Day. PM Modi said that 130 crore countrymen should pledge to become self-reliant. He said that it is not just a word but a mantra for 130 crore Indians. “Like every young adult in an Indian family is asked to be self-dependent, India as nation has embarked on the journey to be Aatmanirbhar”, said the PM.India celebrates 74th Independence Day
August 15th, 07:11 am
Prime Minister Narendra Modi addressed the nation on the occasion of 74th Independence Day. PM Modi said that 130 crore countrymen should pledge to become self-reliant. He said that it is not just a word but a mantra for 130 crore Indians. “Like every young adult in an Indian family is asked to be self-dependent, India as nation has embarked on the journey to be Aatmanirbhar”, said the PM.