ਪ੍ਰਧਾਨ ਮੰਤਰੀ ਵੱਲੋਂ ਦੇਸ਼ ਨੂੰ ਸੰਬੋਧਨ ਦਾ ਪੰਜਾਬੀ ਅਨੁਵਾਦ
April 18th, 08:45 pm
ਅੱਜ ਮੈਂ ਬੇਹੱਦ ਅਹਿਮ ਵਿਸ਼ੇ 'ਤੇ, ਖ਼ਾਸ ਕਰ ਕੇ ਦੇਸ਼ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਗੱਲ ਕਰਨ ਲਈ ਆਇਆ ਹਾਂ! ਅੱਜ ਭਾਰਤ ਦਾ ਹਰ ਨਾਗਰਿਕ ਵੇਖ ਰਿਹਾ ਹੈ ਕਿ ਕਿਵੇਂ ਭਾਰਤ ਦੀ ਨਾਰੀ ਸ਼ਕਤੀ ਦੀ ਉਡਾਣ ਰੋਕ ਦਿੱਤੀ ਗਈ ਹੈ। ਉਨ੍ਹਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ ਹੈ। ਸਾਡੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਕਾਮਯਾਬ ਨਹੀਂ ਹੋ ਸਕੇ, 'ਨਾਰੀ ਸ਼ਕਤੀ ਵੰਦਨ ਐਕਟ' ਵਿੱਚ ਸੋਧ ਨਹੀਂ ਹੋ ਸਕੀ! ਅਤੇ ਇਸ ਲਈ ਮੈਂ ਸਾਰੀਆਂ ਮਾਵਾਂ-ਭੈਣਾਂ ਤੋਂ ਖਿਮਾ ਦਾ ਜਾਚਕ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ
April 18th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਜੁੜੇ ਇੱਕ ਬੇਹੱਦ ਅਹਿਮ ਮੁੱਦੇ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਔਰਤਾਂ ਦੀ ਤਰੱਕੀ ਰੁਕਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਬਿਹਤਰੀਨ ਅਤੇ ਇਮਾਨਦਾਰ ਕੋਸ਼ਿਸ਼ਾਂ ਦੇ ਬਾਵਜੂਦ, 'ਨਾਰੀ ਸ਼ਕਤੀ ਵੰਦਨ ਐਕਟ' ਸੋਧ ਪਾਸ ਨਹੀਂ ਹੋ ਸਕੀ, ਜਿਸ ਨਾਲ ਔਰਤਾਂ ਦੇ ਜਾਇਜ਼ ਸੁਪਨੇ ਟੁੱਟ ਗਏ। ਸ਼੍ਰੀ ਮੋਦੀ ਨੇ ਕਿਹਾ, “ਮੈਂ ਦੇਸ਼ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਤੋਂ ਇਸ ਮੰਦਭਾਗੇ ਨਤੀਜੇ ਲਈ ਤਹਿ ਦਿਲੋਂ ਖਿਮਾ ਦਾ ਜਾਚਕ ਹਾਂ।”Congress delayed women’s reservation for decades: PM Modi in Dibrugarh, Assam
April 06th, 11:30 am
In his address at a public meeting in Dibrugarh, Assam, PM Modi sharply criticised Congress, accusing it of treating land as an “ATM” for vested interests. He highlighted how BJP-NDA is working to provide land rights to farmers, tribal communities and tea garden families. He also reiterated the government’s commitment to implementing 33% reservation for women through the Nari Shakti Vandan Act.The “Naamdaar” of the Congress royal family will complete a century of defeats: PM Modi in Barpeta, Assam
April 06th, 11:10 am
Prime Minister Narendra Modi addressed a massive public meeting in Barpeta, as election campaigning in Assam gathered strong momentum. Addressing an enthusiastic crowd, PM Modi highlighted the vision of a self-reliant and Viksit Assam, while underscoring the NDA government’s commitment to peace, prosperity and inclusive growth.PM Modi addresses massive public meetings in Barpeta, Hojai and Dibrugarh
April 06th, 11:00 am
PM Modi addressed massive public meetings in Barpeta, Hojai and Dibrugarh, as election campaigning in Assam gathered strong momentum. Addressing enthusiastic crowds, PM Modi highlighted the vision of a self-reliant and Viksit Assam. He launched a strong attack on Congress, accusing it of promoting family-first politics, corruption, and false promises. He also spoke about expanding welfare initiatives along with ensuring reservation for women through the Nari Shakti Vandan Act.ਅਜਮੇਰ ਤੋਂ ਵਿਕਾਸ ਕਾਰਜਾਂ ਅਤੇ ਐੱਚਪੀਵੀ ਟੀਕਾਕਰਨ ਲਈ ਰਾਸ਼ਟਰਵਿਆਪੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 12:00 pm
ਤੀਰਥਰਾਜ ਪੁਸ਼ਕਰ ਅਤੇ ਮਾਤਾ ਸਾਵਿਤਰੀ ਦੀ ਇਸ ਪਾਵਨ ਧਰਤੀ 'ਤੇ, ਅੱਜ ਮੈਨੂੰ ਤੁਹਾਡੇ ਸਾਰਿਆਂ ਦਰਮਿਆਨ ਆਉਣ ਦਾ, ਤੁਹਾਡਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ। ਇਸ ਮੰਚ ਤੋਂ ਮੈਂ ਸੁਰਸੁਰਾ ਦੇ ਤੇਜਾਜੀ ਧਾਮ ਨੂੰ, ਪ੍ਰਿਥਵੀਰਾਜ ਦੀ ਧਰਤੀ ਅਜਮੇਰ ਨੂੰ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਅਜਮੇਰ ਵਿੱਚ ਰਾਸ਼ਟਰਵਿਆਪੀ ਐੱਚਪੀਵੀ ਟੀਕਾਕਰਨ ਮੁਹਿੰਮ ਅਤੇ 17,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ
February 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਜਮੇਰ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਅੱਜ ਦੇ ਦਿਨ ਨੂੰ ਰਾਜਸਥਾਨ ਦੇ ਵਿਕਾਸ ਮਾਰਗ ਵਿੱਚ ਵੱਡਾ ਪੜਾਅ ਦੱਸਿਆ। ਪ੍ਰਧਾਨ ਮੰਤਰੀ ਨੇ ਸੁਰਸੁਰਾ ਦੇ ਤੇਜਾਜੀ ਧਾਮ ਅਤੇ ਮੇਜਰ ਦਲਪਤ ਸਿੰਘ ਦੀ ਬਹਾਦਰੀ ਸਮੇਤ ਇਸ ਖੇਤਰ ਦੀ ਸਭਿਆਚਾਰਕ ਅਤੇ ਸੂਰਬੀਰਤਾ ਦੀ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਹਾਈਫਾ ਨੂੰ ਮੁਕਤ ਕਰਵਾਉਣ ਵਿੱਚ ਭੂਮਿਕਾ ਨੂੰ ਅੱਜ ਵੀ ਇਜ਼ਰਾਈਲ ਵਿੱਚ ਸਤਿਕਾਰਿਆ ਜਾਂਦਾ ਹੈ।Congress kept misleading ex-servicemen with false promises of One Rank One Pension: PM Modi in Aurangabad, Bihar
November 07th, 01:49 pm
Continuing his high-voltage election campaign, PM Modi today addressed a massive public meeting in Aurangabad. He said that Bihar has created history in the very first phase of voting. The PM noted that yesterday’s polling has recorded the highest turnout ever in Bihar, with nearly 65% of voters participating. He remarked that this clearly shows that the people of Bihar themselves have taken the lead in ensuring the return of the NDA government.PM Modi campaigns in Bihar’s Aurangabad and Bhabua
November 07th, 01:45 pm
Continuing his high-voltage election campaign, PM Modi today addressed two massive public meetings in Aurangabad and Bhabua. He said that Bihar has created history in the very first phase of voting. The PM noted that yesterday’s polling recorded the highest turnout ever in the state, with nearly 65% voter participation. He remarked that this clearly shows that the people of Bihar have themselves taken the lead in ensuring the return of the NDA government.ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 07th, 10:00 am
ਵੰਦੇ ਮਾਤਰਮ ਦੇ ਸਮੂਹਿਕ ਗਾਇਨ ਦਾ ਇਹ ਸ਼ਾਨਦਾਰ ਤਜਰਬਾ, ਇਹ ਸੱਚਮੁੱਚ ਪ੍ਰਗਟਾਵੇ ਤੋਂ ਪਰੇ ਹੈ। ਇੰਨੀਆਂ ਸਾਰੀਆਂ ਆਵਾਜ਼ਾਂ ਵਿੱਚ ਇੱਕ ਲੈਅ, ਇੱਕ ਸੁਰ, ਇੱਕ ਭਾਵ, ਇੱਕੋ ਜਿਹਾ ਰੋਮਾਂਚ, ਇੱਕੋ ਜਿਹਾ ਪ੍ਰਵਾਹ, ਅਜਿਹਾ ਤਾਲਮੇਲ, ਅਜਿਹੀ ਤਰੰਗ, ਇਸ ਊਰਜਾ ਨੇ ਦਿਲ ਨੂੰ ਧੜਕਾ ਦਿੱਤਾ ਹੈ। ਭਾਵਨਾਵਾਂ ਨਾਲ ਭਰੇ ਇਸੇ ਮਾਹੌਲ ਵਿੱਚ, ਮੈਂ ਆਪਣੀ ਗੱਲ ਨੂੰ ਅੱਗੇ ਵਧਾ ਰਿਹਾ ਹਾਂ। ਮੰਚ 'ਤੇ ਮੌਜੂਦ ਕੈਬਨਿਟ ਦੇ ਮੇਰੇ ਸਹਿਯੋਗੀ ਗਜੇਂਦਰ ਸਿੰਘ ਸ਼ੇਖਾਵਤ, ਦਿੱਲੀ ਦੇ ਉੱਪ ਰਾਜਪਾਲ ਵੀ. ਕੇ. ਸਕਸੈਨਾ, ਮੁੱਖ ਮੰਤਰੀ ਰੇਖਾ ਗੁਪਤਾ ਜੀ ਤੇ ਹੋਰ ਸਾਰੇ ਪਤਵੰਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਇੱਕ ਸਾਲ ਤੱਕ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕੀਤਾ
November 07th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ ਮੌਜੂਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੰਦੇ ਮਾਤਰਮ ਸਿਰਫ਼ ਇੱਕ ਸ਼ਬਦ ਨਹੀਂ ਹੈ - ਇਹ ਇੱਕ ਮੰਤਰ ਹੈ, ਇੱਕ ਊਰਜਾ ਹੈ, ਇੱਕ ਸੁਪਨਾ ਹੈ ਅਤੇ ਇੱਕ ਪਵਿੱਤਰ ਸੰਕਲਪ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੰਦੇ ਮਾਤਰਮ ਮਾਂ ਭਾਰਤੀ ਪ੍ਰਤੀ ਭਗਤੀ ਅਤੇ ਅਧਿਆਤਮਿਕ ਸਮਰਪਣ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼ਬਦ ਸਾਨੂੰ ਸਾਡੇ ਇਤਿਹਾਸ ਨਾਲ ਜੋੜਦਾ ਹੈ, ਸਾਡੇ ਵਰਤਮਾਨ ਨੂੰ ਆਤਮ-ਵਿਸ਼ਵਾਸ ਨਾਲ ਭਰ ਦਿੰਦਾ ਹੈ ਅਤੇ ਸਾਡੇ ਭਵਿੱਖ ਨੂੰ ਇਹ ਵਿਸ਼ਵਾਸ ਦਿਵਾਉਣ ਦਾ ਹੌਸਲਾ ਦਿੰਦਾ ਹੈ ਕਿ ਕੋਈ ਵੀ ਸੰਕਲਪ ਪੂਰਾ ਹੋਣ ਤੋਂ ਪਰੇ ਨਹੀਂ ਹੈ, ਕੋਈ ਵੀ ਟੀਚਾ ਸਾਡੀ ਪਹੁੰਚ ਤੋਂ ਬਾਹਰ ਨਹੀਂ ਹੈ।Mahagathbandhan is a bundle of lies: PM Modi in Arrah, Bihar
November 02nd, 02:00 pm
Massive crowd attended PM Modi’s public rally in Arrah, Bihar, today. Addressing the gathering, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.PM Modi addresses large public gatherings in Arrah and Nawada, Bihar
November 02nd, 01:45 pm
Massive crowd attended PM Modi’s rallies in Arrah and Nawada, Bihar, today. Addressing the gathering in Arrah, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 06th, 12:50 pm
ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਮੁੱਖ ਮੰਤਰੀ ਉਮਰ ਅਬਦੁੱਲਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜਿਤੇਂਦਰ ਸਿੰਘ, ਵੀ ਸੋਮੰਨਾ ਜੀ, ਡਿਪਟੀ ਸੀਐੱਮ ਸੁਰੇਂਦਰ ਕੁਮਾਰ ਜੀ, ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਨੇਤਾ ਵਿਰੋਧੀ ਧਿਰ ਦੇ ਨੇਤਾ ਸੁਨੀਲ ਜੀ, ਸੰਸਦ ਵਿੱਚ ਮੇਰੇ ਸਾਥੀ ਜੁਗਲ ਕਿਸ਼ੋਰ ਜੀ, ਹੋਰ ਜਨਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਵੀਰ ਜੋਰਾਵਰ ਸਿੰਘ ਜੀ ਦੀ ਇਹ ਭੂਮੀ ਹੈ, ਮੈਂ ਇਸ ਧਰਤੀ ਨੂੰ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕਅਰਪਣ ਕੀਤਾ
June 06th, 12:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਖਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਵੀਰ ਜ਼ੋਰਾਵਰ ਸਿੰਘ ਦੀ ਭੂਮੀ ਨੂੰ ਨਮਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਸਮਾਗਮ ਭਾਰਤ ਦੀ ਏਕਤਾ ਅਤੇ ਦ੍ਰਿੜ੍ਹ ਸੰਕਲਪ ਦਾ ਸ਼ਾਨਦਾਰ ਉਤਸਵ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਮਾਤਾ ਵੈਸ਼ਣੋ ਦੇਵੀ ਦੇ ਅਸ਼ੀਰਵਾਦ ਨਾਲ ਕਸ਼ਮੀਰ ਘਾਟੀ ਹੁਣ ਭਾਰਤ ਦੇ ਵਿਸ਼ਾਲ ਰੇਲ ਨੈੱਟਵਰਕ ਨਾਲ ਜੁੜ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਹਮੇਸ਼ਾ ਗਹਿਰੀ ਸ਼ਰਧਾ ਦੇ ਨਾਲ ‘ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ’ ਕਹਿੰਦੇ ਹੋਏ ਮਾਂ ਭਾਰਤੀ ਨੂੰ ਬੁਲਾਇਆ ਹੈ, ਅੱਜ ਇਹ ਸਾਡੇ ਰੇਲ ਨੈੱਟਵਰਕ ਵਿੱਚ ਵੀ ਇੱਕ ਅਸਲੀਅਤ ਬਣ ਗਈ ਹੈ।” ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਊਧਮਪੁਰ-ਸ੍ਰੀਨਗਰ-ਬਾਰਾਮੁੱਲਾ ਰੇਲ ਲਾਇਨ ਪ੍ਰੋਜੈਕਟ ਕੇਵਲ ਇੱਕ ਨਾਮ ਨਹੀਂ ਹੈ, ਬਲਕਿ ਇਹ ਜੰਮੂ ਅਤੇ ਕਸ਼ਮੀਰ ਦੀ ਨਵੀਂ ਤਾਕਤ ਅਤੇ ਭਾਰਤ ਦੀਆਂ ਵਧਦੀਆਂ ਸਮਰੱਥਾਵਾਂ ਦਾ ਪ੍ਰਤੀਕ ਹੈ। ਖੇਤਰ ਵਿੱਚ ਰੇਲ ਬੁਨਿਆਦੀ ਢਾਂਚੇ ਅਤੇ ਕਨੈਕਟਿਵਿਟੀ ਨੂੰ ਹੁਲਾਰਾ ਦੇਣ ਦੀ ਪ੍ਰਤੀਬੱਧਤਾ ਦੇ ਅਨੁਰੂਪ, ਉਨ੍ਹਾਂ ਨੇ ਚਨਾਬ ਅਤੇ ਅੰਜੀ ਪੁਲ਼ਾਂ ਦਾ ਉਦਘਾਟਨ ਕੀਤਾ ਅਤੇ ਜੰਮੂ ਅਤੇ ਕਸ਼ਮੀਰ ਦੇ ਅੰਦਰ ਕਨੈਕਟਿਵਿਟੀ ਨੂੰ ਵਧਾਉਂਦੇ ਹੋਏ ਵੰਦੇ ਭਾਰਤ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੇ ਅਤਿਰਿਕਤ, ਸ਼੍ਰੀ ਮੋਦੀ ਨੇ ਜੰਮੂ ਵਿੱਚ ਇੱਕ ਨਵੇਂ ਮੈਡੀਕਲ ਕਾਲਜ ਦਾ ਨੀਂਹ ਪੱਥਰ ਭੀ ਰੱਖਿਆ, ਜਿਸ ਨਾਲ ਖੇਤਰ ਵਿੱਚ ਸਿਹਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਬਲ ਮਿਲਿਆ। ਉਨ੍ਹਾਂ ਨੇ ਕਿਹਾ ਕਿ 46,000 ਕਰੋੜ ਰੁਪਏ ਦੇ ਪ੍ਰੋਜੈਕਟ ਜੰਮੂ ਅਤੇ ਕਸ਼ਮੀਰ ਵਿੱਚ ਵਿਕਾਸ ਨੂੰ ਗਤੀ ਦੇਣਗੇ, ਜਿਸ ਨਾਲ ਪ੍ਰਗਤੀ ਅਤੇ ਸਮ੍ਰਿੱਧੀ ਆਵੇਗੀ। ਪ੍ਰਧਾਨ ਮੰਤਰੀ ਨੇ ਵਿਕਾਸ ਅਤੇ ਪਰਿਵਰਤਨ ਦੇ ਇਸ ਨਵੇਂ ਯੁਗ ਦੇ ਲਈ ਲੋਕਾਂ ਨੂੰ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 08:04 pm
ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ Anchors ਨੂੰ ਮਿਲਿਆ ਹੁਣ, ਮੈਂ ਦੇਖ ਰਿਹਾ ਸੀ, ਇੰਨੇ ਉਮੰਗ ਨਾਲ ਉਹ ਆਪਣਾ ਅਨੁਭਵ ਦੱਸ ਰਹੇ ਸਨ, ਉਨ੍ਹਾਂ ਦੇ ਇੱਕ-ਇੱਕ dialogue ਉਨ੍ਹਾਂ ਨੂੰ ਯਾਦ ਸਨ। ਯਾਨੀ ਆਪਣੇ ਆਪ ਵਿੱਚ ਇਹ ਬਹੁਤ ਪ੍ਰੇਰਿਤ ਕਰਨ ਵਾਲਾ ਅਵਸਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ
May 06th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਵਿੱਚ ਹਿੱਸਾ ਲਿਆ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਮੰਡਪਮ ਵਿੱਚ ਅੱਜ ਸਵੇਰ ਤੋਂ ਹੀ ਪ੍ਰੋਗਰਾਮ ਦੀ ਚਹਿਲ-ਪਹਿਲ ਬਣੀ ਹੋਇਆ ਹੈ। ਉਨ੍ਹਾਂ ਨੇ ਆਯੋਜਨ ਦਲ ਦੇ ਨਾਲ ਆਪਣੀ ਗੱਲਬਾਤ ਦਾ ਜ਼ਿਕਰ ਕੀਤਾ ਅਤੇ ਸਮਿਟ ਦੀ ਸਮ੍ਰਿੱਧ ਵਿਭਿੰਨਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਭਾਗੀਦਾਰੀ ਦੇ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਗਤੀਸ਼ੀਲਤਾ ਵਿੱਚ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਹਾਜ਼ਰੀਨ ਲੋਕਾਂ ਦਾ ਅਨੁਭਵ ਬੇਹੱਦ ਸਕਾਰਾਤਮਕ ਰਿਹਾ। ਸਮਿਟ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਡੀ ਮੌਜੂਦਗੀ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਖਾਸ ਤੌਰ 'ਤੇ ਡਰੋਨ ਦੀਦੀਆਂ ਅਤੇ ਲਖਪਤੀ ਦੀਦੀਆਂ ਦੁਆਰਾ ਸਾਂਝੇ ਕੀਤੇ ਗਏ ਪ੍ਰੇਰਕ ਤਜ਼ਰਬਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਹਾਣੀਆਂ ਪ੍ਰੇਰਨਾ ਦਾ ਸਰੋਤ ਹਨ।ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 11:00 am
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ
April 14th, 10:16 am
ਹਵਾਈ ਯਾਤਰਾ ਨੂੰ ਸਾਰਿਆਂ ਦੇ ਲਈ ਸੁਰੱਖਿਅਤ, ਕਿਫਾਇਤੀ ਅਤੇ ਸੁਲਭ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਹਿਸਾਰ ਵਿੱਚ ਮਹਾਰਾਜਾ ਅਗ੍ਰਸੇਨ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ, ਜਿਸ ‘ਤੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਆਵੇਗੀ। ਉਪਸਥਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤਾਕਤ, ਖੇਡ ਭਾਵਨਾ ਅਤੇ ਭਾਈਚਾਰੇ ਨੂੰ ਰਾਜ ਦੀ ਪਹਿਚਾਣ ਦੇ ਰੂਪ ਵਿੱਚ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਵਿਅਸਤ ਫਸਲ ਦੇ ਮੌਸਮ ਦੌਰਾਨ ਅਸ਼ੀਰਵਾਦ ਦੇਣ ਦੇ ਲਈ ਵੱਡੀ ਸੰਖਿਆ ਵਿੱਚ ਉਪਸਥਿਤ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।ਵੰਨ ਰੈਂਕ ਵੰਨ ਪੈਨਸ਼ਨ (ਓਆਰਓਪੀ) ਯੋਜਨਾ ਸਾਡੇ ਸੈਨਿਕਾਂ ਅਤੇ ਸਾਬਕਾ-ਸੈਨਿਕਾਂ ਦੇ ਸਾਹਸ ਅਤੇ ਬਲੀਦਾਨ ਪ੍ਰਤੀ ਇੱਕ ਸ਼ਰਧਾਂਜਲੀ ਹੈ: ਪ੍ਰਧਾਨ ਮੰਤਰੀ
November 07th, 09:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੰਨ ਰੈਂਕ ਵੰਨ ਪੈਨਸ਼ਨ (ਓਆਰਓਪੀ) ਯੋਜਨਾ ਦੇ ਦਸ ਵਰ੍ਹੇ ਪੂਰੇ ਹੋਣ ’ਤੇ ਕਿਹਾ ਕਿ ਇਹ ਸਾਡੇ ਉਨ੍ਹਾਂ ਸੈਨਿਕਾਂ ਅਤੇ ਸਾਬਕਾ - ਸੈਨਿਕਾਂ ਦੇ ਸਾਹਸ ਅਤੇ ਬਲੀਦਾਨ ਪ੍ਰਤੀ ਇੱਕ ਸ਼ਰਧਾਂਜਲੀ ਹੈ, ਜੋ ਸਾਡੇ ਰਾਸ਼ਟਰ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਓਆਰਓਪੀ ਨੂੰ ਲਾਗੂ ਕਰਨ ਦਾ ਫੈਸਲਾ ਲੰਬੇ ਸਮੇਂ ਤੋਂ ਚਲੀ ਆ ਰਹੀ ਇਸ ਮੰਗ ਨੂੰ ਪੂਰਾ ਕਰਨ ਅਤੇ ਸਾਡੇ ਨਾਇਕਾਂ ਪ੍ਰਤੀ ਸਾਡੇ ਦੇਸ਼ ਦੀ ਕ੍ਰਿਤਘਤਾ ਦੀ ਪੁਸ਼ਟੀ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸੀ। ਸ਼੍ਰੀ ਨੋਦੀ ਨੇ ਭਰੋਸਾ ਦਿਲਾਇਆ ਕਿ ਸਰਕਾਰ ਹਮੇਸ਼ਾ ਸਾਡੇ ਹਥਿਆਰਬੰਦ ਬਲਾਂ ਨੂੰ ਮਜ਼ਬੂਤ ਕਰਨ ਅਤੇ ਸਾਡੀ ਸੇਵਾ ਕਰਨ ਵਾਲਿਆਂ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਹਰਸੰਭਵ ਪ੍ਰਯਾਸ ਕਰੇਗੀ।