ਪ੍ਰਧਾਨ ਮੰਤਰੀ ਦੇ ਘਾਨਾ ਗਣਰਾਜ ਦੀ ਸੰਸਦ ਨੂੰ ਸੰਬੋਧਨ ਦਾ ਮੂਲ-ਪਾਠ
July 03rd, 03:45 pm
ਘਾਨਾ ਵਿੱਚ ਹੋਣਾ ਮੇਰੇ ਲਈ ਸੁਭਾਗ ਦੀ ਬਾਤ ਹੈ- ਇੱਕ ਐਸੀ ਭੂਮੀ ਜੋ ਲੋਕਤੰਤਰ, ਗਰਿਮਾ ਅਤੇ ਲਚੀਲੇਪਣ ਦੀ ਭਾਵਨਾ ਫੈਲਾਉਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ, ਮੈਂ ਆਪਣੇ ਨਾਲ 1.4 ਬਿਲੀਅਨ ਭਾਰਤੀਆਂ ਦੀ ਸਦਭਾਵਨਾ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ
July 03rd, 03:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਘਾਨਾ ਦੀ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ। ਐਸਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਸੰਸਦ ਦੇ ਸਪੀਕਰ, ਮਾਣਯੋਗ ਸ਼੍ਰੀ ਅਲਬਾਨ ਕਿੰਗਸਫੋਰਡ ਸੁਮਾਨਾ ਬਾਗਬਿਨ (Speaker of Parliament, Hon’ble Alban Kingsford Sumana Bagbin) ਦੁਆਰਾ ਬੁਲਾਏ ਗਏ ਇਸ ਸੈਸ਼ਨ ਵਿੱਚ ਦੋਹਾਂ ਦੇਸ਼ਾਂ ਦੇ ਸੰਸਦ ਮੈਂਬਰ, ਸਰਕਾਰੀ ਅਧਿਕਾਰੀ ਅਤੇ ਵਿਸ਼ਿਸ਼ਟ ਮਹਿਮਾਨ ਸ਼ਾਮਲ ਹੋਏ। ਇਹ ਸੰਬੋਧਨ ਭਾਰਤ-ਘਾਨਾ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪਲ ਸੀ, ਜੋ ਦੋਹਾਂ ਦੇਸ਼ਾਂ ਨੂੰ ਇਕਜੁੱਟ ਕਰਨ ਵਾਲੇ ਪਰਸਪਰ ਸਨਮਾਨ ਅਤੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।QUAD ਨੇਤਾਵਾਂ ਦੇ ਕੈਂਸਰ ਮੂਨਸ਼ੌਟ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਬਿਆਨ
September 22nd, 06:25 am
ਇਸ ਮਹੱਤਵਪੂਰਨ ਪ੍ਰੋਗਰਾਮ ਦੇ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਬਾਇਡਨ ਦਾ ਹਾਰਦਿਕ ਅਭਿਨੰਦਨ ਕਰਦਾ ਹਾਂ। ਇਹ, Affordable, Accessible ਅਤੇ Quality Healthcare ਦੇ ਲਈ ਸਾਡੇ ਸਾਂਝੇ ਦ੍ਰਿੜ੍ਹ ਸੰਕਲਪ ਨੂੰ ਦਰਸਾਉਂਦਾ ਹੈ। Covid pandemic ਦੇ ਦੌਰਾਨ ਅਸੀਂ ਇੰਡੋ-ਪੈਸੀਫਿਕ ਦੇ ਲਈ “QUAD ਵੈਕਸੀਨ ਇਨੀਸ਼ਿਏਟਿਵ” ਲਿਆ ਸੀ। ਅਤੇ, ਮੈਨੂੰ ਖੁਸ਼ੀ ਹੈ ਕਿ QUAD ਵਿੱਚ ਅਸੀਂ ਸਰਵਾਈਕਲ ਕੈਂਸਰ ਜਿਹੇ ਚੈਲੇਂਜ ਦਾ ਮਿਲ ਕੇ ਸਾਹਮਣਾ ਕਰਨ ਦਾ ਫੈਸਲਾ ਲਿਆ ਹੈ।ਪ੍ਰਧਾਨ ਮੰਤਰੀ ਨੇ ਕੁਆਡ ਕੈਂਸਰ ਮੂਨਸ਼ੌਟ ਸਮਾਗਮ ਵਿੱਚ ਹਿੱਸਾ ਲਿਆ
September 22nd, 06:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਲਮਿੰਗਟਨ, ਡੇਲਾਵੇਅਰ ਵਿੱਚ ਕੁਆਡ ਲੀਡਰਮ ਸਮਿਟ ਦੇ ਮੌਕੇ ‘ਤੇ ਰਾਸ਼ਟਰਪਤੀ ਜੋਸੇਫ ਆਰ ਬਾਇਡੇਨ ਜੂਨੀਅਰ ਦੁਆਰਾ ਆਯੋਜਿਤ ਕੁਆਡ ਕੈਂਸਰ ਮੂਨਸ਼ੌਟ ਸਮਾਗਮ ਵਿੱਚ ਹਿੱਸਾ ਲਿਆ।ਵੌਇਸ ਆਫ਼ ਗਲੋਬਲ ਸਾਊਥ ਸਮਿਟ 3.0 ਦੇ ਉਦਘਾਟਨੀ ਨੇਤਾਵਾਂ ਦੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 17th, 10:00 am
140 ਕਰੋੜ ਭਾਰਤੀਆਂ ਦੀ ਤਰਫ ਤੋਂ, ਤੀਸਰੀ Voice of Global South ਸਮਿਟ ਵਿੱਚ ਆਪ ਸਾਰਿਆਂ ਦਾ ਹਾਰਦਿਕ ਸੁਆਗਤ ਹੈ।ਵਰਲਡ ਗਾਇਤ੍ਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯਗਯ (Ashwamedha Yagya) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ ਪਾਠ
February 25th, 09:10 am
ਗਾਇਤ੍ਰੀ ਪਰਿਵਾਰ ਦਾ ਕੋਈ ਵੀ ਆਯੋਜਨ ਇੰਨੀ ਪਵਿੱਤਰਤਾ ਨਾਲ ਜੁੜਿਆ ਹੁੰਦਾ ਹੈ, ਕਿ ਉਸ ਵਿੱਚ ਸ਼ਾਮਲ ਹੋਣਾ ਆਪਣੇ ਆਪ ਵਿੱਚ ਸੁਭਾਗ ਦੀ ਗੱਲ ਹੁੰਦੀ ਹੈ।ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਸੰਦੇਸ਼ ਦੇ ਰਾਹੀਂ ਗਾਇਤਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਨੂੰ ਸੰਬੋਧਨ ਕੀਤਾ
February 25th, 08:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਰਾਹੀਂ ਗਾਇਤਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਦੀ ਸ਼ੁਰੂਆਤ ਆਗਾਮੀ ਚੋਣਾਂ ਦੇ ਦਿਨਾਂ ਵਿੱਚ ‘ਅਸ਼ਵਮੇਧ ਯੱਗ’ ਨਾਲ ਜੁੜਨ ਦੀ ਦੁਵਿਧਾ ਨਾਲ ਕਰਦੇ ਹੋਏ ਇਸ ਦਾ ਗਲਤ ਅਰਥ ਨਿਕਾਲੇ ਜਾਣ ਨਾਲ ਕੀਤੀ। ਹਾਲਾਂਕਿ, ਉਨ੍ਹਾਂ ਨੇ ਕਿਹਾ, “ਜਦੋਂ ਮੈਂ ਅਸ਼ਵਮੇਧ ਯੱਗ ਨੂੰ ਆਚਾਰਿਆ ਸ਼੍ਰੀ ਰਾਮ ਸ਼ਰਮਾ ਦੀਆਂ ਭਾਵਨਾਵਾਂ ਨੂੰ ਬਣਾਏ ਰੱਖਣ ਅਤੇ ਇਸ ਨੂੰ ਨਵੇਂ ਅਰਥ ਨਾਲ ਦੇਖਿਆ, ਤਾਂ ਮੇਰੀ ਦੁਵਿਧਾ ਦੂਰ ਹੋ ਗਈ”ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਨੇ ਭਾਰਤ ਦੇ ਆਮ ਨਾਗਰਿਕਾਂ ਦੀ ਸਮਰੱਥਾ ਨੂੰ ਸਾਹਮਣੇ ਲਿਆਂਦਾ ਹੈ: ਪ੍ਰਧਾਨ ਮੰਤਰੀ
August 15th, 02:24 pm
77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਵੇਂ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਨੇ ਦੇਸ਼ ਦੇ ਆਮ ਨਾਗਰਿਕ ਦੀ ਸਮਰੱਥਾ ਨੂੰ ਦੁਨੀਆ ਨੂੰ ਦਿਖਾਉਣ ਵਿੱਚ ਮਦਦ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਨਿਸ਼ਚਿਤ ਹੈ ਕਿ ਭਾਰਤ ਦੀ ਸਮਰੱਥਾ ਅਤੇ ਭਾਰਤ ਦੀਆਂ ਸੰਭਾਵਨਾਵਾਂ ਆਤਮਵਿਸ਼ਵਾਸ ਦੀਆਂ ਨਵੀਆਂ ਉਚਾਈਆਂ ਨੂੰ ਪਾਰ ਕਰਨ ਜਾ ਰਹੀਆਂ ਹਨ ਅਤੇ ਆਤਮਵਿਸ਼ਵਾਸ ਦੀਆਂ ਇਨ੍ਹਾਂ ਨਵੀਆਂ ਉਚਾਈਆਂ ਨੂੰ ਨਵੀਂ ਸਮਰੱਥਾ ਨਾਲ ਲਿਆ ਜਾਣਾ ਚਾਹੀਦਾ ਹੈ। “ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਨੇ ਦੁਨੀਆ ਨੂੰ ਭਾਰਤ ਦੇ ਆਮ ਨਾਗਰਿਕ ਦੀ ਸਮਰੱਥਾ ਤੋਂ ਜਾਣੂ ਕਰਵਾਇਆ ਹੈ। ਅੱਜ ਭਾਰਤ ਨੂੰ ਦੇਸ਼ ਵਿੱਚ ਜੀ20 ਸਮਿਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਅਤੇ ਪਿਛਲੇ ਇੱਕ ਸਾਲ ਤੋਂ, ਜਿਸ ਤਰ੍ਹਾਂ ਭਾਰਤ ਦੇ ਹਰ ਕੋਨੇ ਵਿੱਚ ਅਜਿਹੇ ਕਈ ਜੀ20 ਸਮਾਗਮ ਆਯੋਜਿਤ ਕੀਤੇ ਗਏ ਹਨ, ਇਸ ਨੇ ਦੁਨੀਆ ਨੂੰ ਦੇਸ਼ ਦੇ ਆਮ ਆਦਮੀ ਦੀ ਸਮਰੱਥਾ ਤੋਂ ਜਾਣੂ ਕਰਵਾਇਆ ਹੈ।”ਰੁਦ੍ਰਾਕਸ਼ ਕਨਵੈਂਸ਼ਨ ਸੈਂਟਰ, ਵਾਰਾਣਸੀ ਵਿੱਚ ‘ਵੰਨ ਵਰਲਡ ਟੀਬੀ ਸਮਿਟ’ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 24th, 10:20 am
ਮੇਰੇ ਲਈ ਇਹ ਬਹੁਤ ਖੁਸ਼ੀ ਕੀ ਬਾਤ ਹੈ ਕਿ ‘One World TB Summit’ ਕਾਸ਼ੀ ਵਿੱਚ ਹੋ ਰਹੀ ਹੈ। ਸੁਭਾਗ ਨਾਲ, ਮੈਂ ਕਾਸ਼ੀ ਦਾ ਸਾਂਸਦ ਵੀ ਹਾਂ। ਕਾਸ਼ੀ ਨਗਰ, ਉਹ ਸ਼ਾਸ਼ਵਤ ਧਾਰਾ ਹੈ, ਜੋ ਹਜ਼ਾਰਾਂ ਵਰ੍ਹਿਆਂ ਤੋਂ ਮਾਨਵਤਾ ਦੇ ਪ੍ਰਯਾਸਾਂ ਅਤੇ ਪਰਿਸ਼੍ਰਮ (ਮਿਹਨਤ) ਦੀ ਸਾਖੀ (ਗਵਾਹ) ਰਹੀ ਹੈ। ਕਾਸ਼ੀ ਇਸ ਬਾਤ ਦੀ ਗਵਾਹੀ ਦਿੰਦੀ ਹੈ ਕਿ ਚੁਣੌਤੀ ਚਾਹੇ ਕਿਤਨੀ ਹੀ ਬੜੀ ਕਿਉਂ ਨਾ ਹੋਵੇ, ਜਦੋਂ ਸਬਕਾ ਪ੍ਰਯਾਸ ਹੁੰਦਾ ਹੈ, ਤਾਂ ਨਵਾਂ ਰਸਤਾ ਵੀ ਨਿਕਲਦਾ ਹੈ। ਮੈਨੂੰ ਵਿਸ਼ਵਾਸ ਹੈ, TB ਜੈਸੀ ਬਿਮਾਰੀ ਦੇ ਖ਼ਿਲਾਫ਼ ਸਾਡੇ ਵੈਸ਼ਵਿਕ ਸੰਕਲਪ ਨੂੰ ਕਾਸ਼ੀ ਇੱਕ ਨਵੀਂ ਊਰਜਾ ਦੇਵੇਗੀ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਵੰਨ ਵਰਲਡ ਟੀਬੀ ਸਮਿਟ (One World TB Summit) ਨੂੰ ਸੰਬੋਧਨ ਕੀਤਾ
March 24th, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਰੁਦ੍ਰਾਕਸ਼ ਕਨਵੈਂਸ਼ਨ ਸੈਂਟਰ ਵਿਖੇ ਵੰਨ ਵਰਲਡ ਟੀਬੀ ਸਮਿਟ (One World TB Summit) ਨੂੰ ਸੰਬੋਧਨ ਕੀਤਾ। ਉਨ੍ਹਾਂ ਇੱਕ ਅਲਪਕਾਲੀ ਟੀਬੀ ਰੋਕਥਾਮ ਇਲਾਜ (ਟੀਪੀਟੀ)ਟੀਬੀ-ਮੁਕਤ ਪੰਚਾਇਤ, ਟੀਬੀ ਲਈ ਪਰਿਵਾਰ-ਕੇਂਦ੍ਰਿਤ ਦੇਖਭਾਲ ਮਾਡਲ ਅਤੇ ਭਾਰਤ ਦੀ ਸਲਾਨਾ ਟੀਬੀ ਰਿਪੋਰਟ 2023 ਜਾਰੀ ਕਰਨ ਸਮੇਤ ਵੱਖ-ਵੱਖ ਪਹਿਲਾਂ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਮੈਟਰੋਪੋਲੀਟਨ ਪਬਲਿਕ ਹੈਲਥ ਸਰਵੇਲੈਂਸ ਯੂਨਿਟ ਲਈ ਸਾਈਟ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਚੋਣਵੇਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਜ਼ਿਲ੍ਹਿਆਂ ਨੂੰ ਟੀਬੀ ਨੂੰ ਖਤਮ ਕਰਨ ਲਈ ਉਨ੍ਹਾਂ ਦੀ ਪ੍ਰਗਤੀ ਲਈ ਸਨਮਾਨਿਤ ਵੀ ਕੀਤਾ। ਰਾਜ/ਯੂਟੀ ਪੱਧਰ 'ਤੇ ਕਰਨਾਟਕ ਅਤੇ ਜੰਮੂ ਅਤੇ ਕਸ਼ਮੀਰ ਅਤੇ ਜ਼ਿਲ੍ਹਾ ਪੱਧਰ 'ਤੇ ਨੀਲਗਿਰੀ, ਪੁਲਵਾਮਾ ਅਤੇ ਅਨੰਤਨਾਗ ਪੁਰਸਕਾਰਾਂ ਦੇ ਪ੍ਰਾਪਤਕਰਤਾ ਸਨ।ਨਵੀਂ ਦਿੱਲੀ ਵਿੱਚ ਇਕੋਨੌਮਿਕ ਟਾਈਮਸ ਗਲੋਬਲ ਬਿਜ਼ਨਸ ਸਮਿਟ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 17th, 08:59 pm
ਮੈਂ ਆਪਣੀ ਬਾਤ ‘ਤੇ ਆਉਣ ਤੋਂ ਪਹਿਲਾਂ ਮੈਂ ਸ਼ਿਵ ਸ਼ਕਤੀ ਅਤੇ ਲਕਸ਼ਮੀ ਉਪਾਸਨਾ ਦੀ ਤਰਫ਼ ਥੋੜਾ, ਤੁਸੀਂ ਸੁਝਾਅ ਦਿੱਤਾ ਇਨਕਮ tax ਵਧਾਉਣ ਦੇ ਲਈ, ਪਤਾ ਨਹੀਂ ਇਹ ਲੋਕ ਕੀ ਕਰਨਗੇ ਬਾਅਦ ਵਿੱਚ, ਲੇਕਿਨ ਤੁਹਾਡੀ ਜਾਣਕਾਰੀ ਦੇ ਲਈ ਇਸ ਵਾਰ ਬਜਟ ਵਿੱਚ ਇੱਕ ਬਹੁਤ ਮਹੱਤਵਪੂਰਨ ਨਿਰਣੇ (ਫ਼ੈਸਲਾ) ਲਿਆ ਗਿਆ ਹੈ ਅਤੇ ਮਹਿਲਾਵਾਂ ਵਿਸ਼ੇਸ਼ ਤੌਰ ‘ਤੇ ਅਗਰ ਬੈਂਕ deposit ਕਰਦੀਆਂ ਹਨ ਅਤੇ ਦੋ ਸਾਲ ਦਾ ਸਮਾਂ ਤੈਅ ਕੀਤਾ ਹੈ, ਤਾਂ ਉਨ੍ਹਾਂ ਨੂੰ assured ਇੱਕ ਵਿਸ਼ਿਸ਼ਟ ਪ੍ਰਕਾਰ ਦਾ ਵਿਆਜ ਦਿੱਤਾ ਜਾਵੇਗਾ ਅਤੇ ਇਹ ਮੈਂ ਸਮਝਦਾ ਹਾਂ ਕਿ ਤੁਸੀਂ ਜੋ ਕਹਿ ਰਹੇ ਹੋ ਉਸ ਦਾ ਇੱਕ ਅੱਛਾ ਕਦਮ ਅਤੇ ਸ਼ਾਇਦ ਇਹ ਤੁਹਾਨੂੰ ਪਸੰਦ ਆਵੇਗਾ। ਹੁਣ ਇਹ ਤੁਹਾਡੇ ਐਡੀਟੋਰੀਅਲ ਡਿਪਾਰਟਮੈਂਟ ਦਾ ਕੰਮ ਹੈ, ਉਹ ਸਾਰੀਆਂ ਚੀਜਾਂ ਲੱਭ ਕੇ ਕਦੇ ਉਚਿਤ ਲਗੇ ਤਾਂ ਜਗ੍ਹਾਂ ਦੇ ਦਵੇ ਇਸ ਨੂੰ। ਦੇਸ਼ ਅਤੇ ਦੁਨੀਆ ਭਰ ਤੋਂ ਆਏ, ਬਿਜ਼ਨਸ ਲੀਡਰਸ ਦਾ ਮੈਂ ਅਭਿਨੰਦਨ ਕਰਦਾ ਹਾਂ, ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਇਕੋਨੌਮਿਕ ਟਾਈਮਸ ਗਲੋਬਲ ਬਿਜ਼ਨਸ ਸਮਿਟ ਨੂੰ ਸੰਬੋਧਿਤ ਕੀਤਾ
February 17th, 08:02 pm
ਇਕੱਠ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ ਜਦੋਂ ਉਹ ਈਟੀ ਗਲੋਬਲ ਬਿਜ਼ਨਸ ਸਮਿਟ ਵਿੱਚ ਆਏ ਸਨ, ਤਦ ਤੋਂ ਹੁਣ ਤੱਕ ਬਹੁਤ ਬਦਲਾਵ ਹੋ ਚੁੱਕਿਆ ਹੈ। ਉਨ੍ਹਾਂ ਨੇ ਯਾਦ ਕਰਦੇ ਹੋਏ ਕਿਹਾ ਕਿ ਪਿਛਲੀ ਸਮਿਟ ਦੇ ਤਿੰਨ ਦਿਨ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਕੋਵਿਡ ਨੂੰ ਮਹਾਮਾਰੀ ਘੋਸ਼ਿਤ ਕਰ ਦਿੱਤਾ ਸੀ ਅਤੇ ਫਿਰ ਪੂਰੀ ਦੁਨੀਆ ਤੇ ਭਾਰਤ ਵਿੱਚ ਤੇਜ਼ੀ ਨਾਲ ਭਾਰੀ ਬਦਲਾਵ ਆਉਣ ਲਗੇ ਸਨ।Vision of self-reliant India embodies the spirit of global good: PM Modi in Indonesia
November 15th, 04:01 pm
PM Modi interacted with members of Indian diaspora and Friends of India in Bali, Indonesia. He highlighted the close cultural and civilizational linkages between India and Indonesia. He referred to the age old tradition of Bali Jatra” to highlight the enduring cultural and trade connect between the two countries.ਪ੍ਰਧਾਨ ਮੰਤਰੀ ਵਲੋਂ ਇੰਡੋਨੇਸ਼ੀਆ ਦੇ ਬਾਲੀ ਵਿੱਚ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਨਾਲ ਗੱਲਬਾਤ
November 15th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15 ਨਵੰਬਰ 2022 ਨੂੰ ਬਾਲੀ, ਇੰਡੋਨੇਸ਼ੀਆ ਵਿੱਚ ਭਾਰਤੀ ਭਾਈਚਾਰੇ ਦੇ 800 ਤੋਂ ਵੱਧ ਮੈਂਬਰਾਂ ਅਤੇ ਭਾਰਤ ਦੇ ਮਿੱਤਰਾਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਹ ਸਾਰੇ ਜੀਵੰਤ ਅਤੇ ਵਿਭਿੰਨ ਲੋਕ ਸਮੁੱਚੇ ਇੰਡੋਨੇਸ਼ੀਆ ਤੋਂ ਇਕੱਠੇ ਹੋਏ ਸਨ।ਭਾਰਤ ਦੇ ਜੀ20 ਅਗਵਾਈ ਦੇ ਲਈ ਲੋਗੋ, ਥੀਮ ਅਤੇ ਵੈੱਬਸਾਈਟ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 08th, 07:31 pm
ਮੇਰੇ ਪਿਆਰੇ ਦੇਸ਼ਵਾਸੀਓ ਅਤੇ ਵਿਸ਼ਵ ਸਮੁਦਾਇ ਦੇ ਸਾਰੇ ਪਰਿਵਾਰ ਜਨ, ਕੁਝ ਦਿਨਾਂ ਬਾਅਦ, ਇੱਕ ਦਸੰਬਰ ਤੋਂ ਭਾਰਤ, ਜੀ-20 ਦੀ ਪ੍ਰਧਾਨਗੀ ਕਰੇਗਾ। ਭਾਰਤ ਦੇ ਲਈ ਇਹ ਇੱਕ ਇਤਿਹਾਸਿਕ ਅਵਸਰ ਹੈ। ਅੱਜ ਇਸੇ ਸੰਦਰਭ ਵਿੱਚ ਇਸ ਸਮਿਟ ਦੀ Website, Theme ਅਤੇ Logo ਨੂੰ ਲਾਂਚ ਕੀਤਾ ਗਿਆ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਸ ਅਵਸਰ ‘ਤੇ ਬਹੁਤ-ਬਹੁਤ ਵਧਾਈ ਦਿੰਦਾਂ ਹਾਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ ਦੇ ਜੀ20 ਪ੍ਰੈਜ਼ੀਡੈਂਸੀ ਦੇ ਲੋਗੋ, ਥੀਮ ਅਤੇ ਵੈੱਬਸਾਈਟ ਤੋਂ ਪਰਦਾ ਹਟਾਇਆ
November 08th, 04:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਲਈ ਲੋਗੋ, ਥੀਮ ਅਤੇ ਵੈੱਬਸਾਈਟ ਤੋਂ ਪਰਦਾ ਹਟਾਇਆ।Today our focus is not only on health, but equally on wellness: PM Modi
February 26th, 02:08 pm
PM Narendra Modi inaugurated the post Union Budget webinar of Ministry of Health and Family Welfare. The Prime Minister said, The Budget builds upon the efforts to reform and transform the healthcare sector that have been undertaken during the last seven years. We have adopted a holistic approach in our healthcare system. Today our focus is not only on health, but equally on wellness.”ਪ੍ਰਧਾਨ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਬਜਟ-ਉਪਰੰਤ ਵੈਬੀਨਾਰ ਦਾ ਉਦਘਾਟਨ ਕੀਤਾ
February 26th, 09:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਬਜਟ-ਉਪਰੰਤ ਵੈਬੀਨਾਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਬਜਟ-ਉਪਰੰਤ ਵੈਬੀਨਾਰਾਂ ਦੀ ਲੜੀ ਵਿੱਚ ਇਹ ਪੰਜਵਾਂ ਵੈਬੀਨਾਰ ਹੈ। ਇਸ ਮੌਕੇ ਕੇਂਦਰੀ ਮੰਤਰੀ, ਜਨਤਕ ਅਤੇ ਨਿਜੀ ਖੇਤਰਾਂ ਦੇ ਸਿਹਤ ਸੰਭਾਲ਼ ਪ੍ਰੋਫੈਸ਼ਨਲ, ਪੈਰਾ-ਮੈਡੀਕਲ, ਨਰਸਿੰਗ, ਸਿਹਤ ਪ੍ਰਬੰਧਨ, ਟੈਕਨੋਲੋਜੀ ਅਤੇ ਖੋਜ ਨਾਲ ਜੁੜੇ ਪ੍ਰੋਫੈਸ਼ਨਲ ਵੀ ਉਪਸਥਿਤ ਸਨ।Guided by the approach of 'One Earth, One Health', humanity will certainly overcome this pandemic: PM Modi
July 05th, 03:08 pm
PM Narendra Modi addressed the CoWin Global Conclave as India offered CoWIN platform as a digital public good to the world to combat COVID-19. In line with India’s philosophy of considering the whole world as one family, the Prime Minister said, Covid vaccination platform CoWin is being prepared to be made open source. Soon, it will be available to any and all countries.PM addresses CoWin Global Conclave as India offers CoWIN platform as a digital public good to the world to combat COVID19
July 05th, 03:07 pm
PM Narendra Modi addressed the CoWin Global Conclave as India offered CoWIN platform as a digital public good to the world to combat COVID-19. In line with India’s philosophy of considering the whole world as one family, the Prime Minister said, Covid vaccination platform CoWin is being prepared to be made open source. Soon, it will be available to any and all countries.