7, ਲੋਕ ਕਲਿਆਨ ਮਾਰਗ, ਨਵੀਂ ਦਿੱਲੀ ਵਿੱਚ ਨੈਸ਼ਨਲ ਅਵਾਰਡੀ ਟੀਚਰਾਂ ਦੇ ਨਾਲ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 04th, 05:35 pm
ਸਾਡੇ ਇੱਥੇ ਅਧਿਆਪਕ ਦੇ ਪ੍ਰਤੀ ਇੱਕ ਸੁਭਾਵਿਕ ਸਨਮਾਨ ਹੁੰਦਾ ਹੈ ਅਤੇ ਉਹ ਸਮਾਜ ਦੀ ਇੱਕ ਬਹੁਤ ਵੱਡੀ ਸ਼ਕਤੀ ਵੀ ਹੈ। ਅਤੇ ਅਧਿਆਪਕਾਂ ਨੂੰ ਆਸ਼ੀਰਵਾਦ ਦੇਣ ਲਈ ਖੜ੍ਹੇ ਹੋਣਾ ਇੱਕ ਪਾਪ ਹੈ। ਇਸ ਲਈ ਮੈਂ ਅਜਿਹਾ ਪਾਪ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਡੇ ਨਾਲ ਜ਼ਰੂਰ ਗੱਲਬਾਤ ਕਰਨਾ ਚਾਹਾਂਗਾ। ਮੈਂ ਤੁਹਾਨੂੰ ਸੰਵਾਦ ਜ਼ਰੂਰ ਕਰਨਾ ਚਾਹਾਂਗਾ । ਮੇਰੇ ਲਈ ਬਹੁਤ ਵਧੀਆ ਇਹ ਐਕਸਪੀਰੀਅੰਸ ਸੀ ਕਿ ਤੁਹਾਨੂੰ ਸਾਰਿਆ ਨੂੰ, ਉਂਜ ਤਾਂ ਸਾਰਿਆ ਨੂੰ ਮੈਨੂੰ, ਕਿਉਂਕਿ ਤੁਹਾਡੀ ਹਰ ਇੱਕ ਦੀ ਸਟੋਰੀ ਹੋਵੇਗੀ , ਹਰ ਇੱਕ ਦੇ ਆਪਣੇ ਜੀਵਨ ਵਿੱਚ ਕਿਉਂਕਿ ਉਸ ਦੇ ਬਿਨਾ ਇੱਥੇ ਤੱਕ ਪਹੁੰਚੇ ਨਹੀਂ ਹੋਵੋਗੇ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕੀਤਾ
September 04th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਭਾਰਤੀ ਸਮਾਜ ਵਿੱਚ ਅਧਿਆਪਕਾਂ ਦੇ ਪ੍ਰਤੀ ਸੁਭਾਵਿਕ ਸਨਮਾਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਇੱਕ ਸਸ਼ਕਤ ਤਾਕਤ ਦੱਸਿਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਧਿਆਪਕਾਂ ਦਾ ਸਨਮਾਨ ਸਿਰਫ਼ ਇੱਕ ਰਿਵਾਜ਼ ਨਹੀਂ, ਸਗੋਂ ਉਨ੍ਹਾਂ ਦੇ ਆਜੀਵਨ ਸਮਰਪਣ ਅਤੇ ਪ੍ਰਭਾਵ ਦਾ ਸਨਮਾਨ ਹੈ।PM hails the passage of Online Gaming Bill, 2025
August 22nd, 09:36 am
The Prime Minister, Shri Narendra Modi has welcomed the passage of The Promotion and Regulation of Online Gaming Bill, 2025 by both Houses of Parliament.