ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ

December 01st, 08:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਲੋਕਤੰਤਰੀ ਸਮਾਜਵਾਦੀ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰ ਦਿਸਨਾਯਕੇ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਚੱਕਰਵਾਤ ਦਿਤਵਾਹ ਤੋਂ ਬਾਅਦ ਸ੍ਰੀਲੰਕਾ ਵਿੱਚ ਹੋਏ ਜਾਨ- ਮਾਲ ਦੇ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

November 28th, 03:37 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਉਨ੍ਹਾਂ ਲੋਕਾਂ ਦੇ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਿਨ੍ਹਾਂ ਨੇ ਚੱਕਰਵਾਤ ਦਿਤਵਾਹ ਕਾਰਨ ਹੋਈ ਤਬਾਹੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਸਾਰੇ ਪ੍ਰਭਾਵਿਤ ਪਰਿਵਾਰਾਂ ਦੀ ਸੁਰੱਖਿਆ, ਭਲਾਈ ਅਤੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ।