ਭਾਰਤ-ਥਾਈਲੈਂਡ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ‘ਤੇ ਸੰਯੁਕਤ ਐਲਾਨਨਾਮਾ
April 04th, 07:29 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 03-04- 2005 ਦੇ ਦੌਰਾਨ ਥਾਈਲੈਂਡ ਦੀ ਸਰਕਾਰੀ ਯਾਤਰਾ ਦੀ ਤਰਫ਼ ਥਾਈਲੈਂਡ ਸਾਮਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਪੈਟੋਂਗਤਰਨ ਸ਼ਿਨਾਵਾਤ੍ਰਾ (H.E. Ms. Paetongtarn Shinawatra) ਦੇ ਸੱਦੇ 'ਤੇ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ (BIMSTEC Summit) ਵਿੱਚ ਹਿੱਸਾ ਲਿਆ। ਬੈਂਕਾਕ ਵਿੱਚ ਗਵਰਨਮੈਂਟ ਹਾਊਸ ਵਿੱਚ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਰਸਮੀ ਤੌਰ 'ਤੇ ਸੁਆਗਤ ਕੀਤਾ।Prime Minister’s visit to Wat Pho
April 04th, 03:36 pm
PM Modi with Thai PM Paetongtarn Shinawatra, visited Wat Pho, paying homage to the Reclining Buddha. He offered ‘Sanghadana’ to senior monks and presented a replica of the Ashokan Lion Capital. He emphasized the deep-rooted civilizational ties between India and Thailand, strengthening cultural bonds.ਪ੍ਰਧਾਨ ਮੰਤਰੀ ਨੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 03rd, 08:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਥਾਈਲੈਂਡ ਦੀ ਆਪਣੀ ਸਰਕਾਰੀ ਯਾਤਰਾ ‘ਤੇ ਅੱਜ ਬੈਂਕਾਕ ਵਿੱਚ ਥਾਈਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਪੈਟੋਂਗਤਰਨ ਸ਼ਿਨਾਵਾਤ੍ਰਾ ਨਾਲ ਮੁਲਾਕਾਤ ਕੀਤੀ। ਗਵਰਨਮੈਂਟ ਹਾਊਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਨੀ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ ਨੇ ਕੀਤੀ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ। ਇਹ ਉਨ੍ਹਾਂ ਦੋਹਾਂ ਦੀ ਦੂਸਰੀ ਮੁਲਾਕਾਤ ਸੀ। ਇਸ ਤੋਂ ਪਹਿਲੇ, ਦੋਹਾਂ ਨੇਤਾਵਾਂ ਨੇ ਅਕਤੂਬਰ 2024 ਵਿੱਚ ਵਿਅਨਤਿਆਨੇ (Vientiane) ਵਿੱਚ ਆਸੀਆਨ ਨਾਲ ਸਬੰਧਿਤ ਸਮਿਟ (ASEAN related Summit) ਦੇ ਦੌਰਾਨ ਮੁਲਾਕਾਤ ਕੀਤੀ ਸੀ।ਥਾਈਲੈਂਡ ਦੇ ਪ੍ਰਧਾਨ ਮੰਤਰੀ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
April 03rd, 03:01 pm
ਇਸ ਖੂਬਸੂਰਤ ਸਵਰਣ-ਭੂਮੀ ਵਿੱਚ ਮੇਰੇ ਅਤੇ ਮੇਰੇ ਡੈਲੀਗੇਸ਼ਨ ਦੇ ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ-ਸਤਿਕਾਰ ਦੇ ਲਈ ਮੈਂ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਮੋਦੀ ਥਾਈਲੈਂਡ ਦੇ ਬੈਂਕਾਕ ਪਹੁੰਚੇ
April 03rd, 11:01 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥਾਈਲੈਂਡ ਦੇ ਬੈਂਕਾਕ ਪਹੁੰਚੇ। ਉਹ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਆਪਣੇ ਦੌਰੇ ਦੇ ਦੌਰਾਨ ਪ੍ਰਧਾਨ ਮੰਤਰੀ ਪੈਤੋਂਗਤਾਰਨ ਸ਼ਿਨਾਵਾਤ੍ਰਾ (Paetongtarn Shinawatra) ਨਾਲ ਵੀ ਗੱਲਬਾਤ ਕਰਨਗੇ।ਥਾਈਲੈਂਡ ਅਤੇ ਸ੍ਰੀਲੰਕਾ ਦੀ ਯਾਤਰਾ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
April 03rd, 06:00 am
ਪਿਛਲੇ ਦਹਾਕੇ ਵਿੱਚ ਬਿਮਸਟੈੱਕ (BIMSTEC) ਬੰਗਾਲ ਦੀ ਖਾੜੀ ਖੇਤਰ ਵਿੱਚ ਖੇਤਰੀ ਵਿਕਾਸ, ਸੰਪਰਕ ਅਤੇ ਆਰਥਿਕ ਪ੍ਰਗਤੀ ਨੂੰ ਪ੍ਰੋਤਸਾਹਨ ਦੇਣ ਦੇ ਲਈ ਇੱਕ ਮਹੱਤਵਪੂਰਨ ਮੰਚ ਦੇ ਰੂਪ ਵਿੱਚ ਉੱਭਰਿਆ ਹੈ। ਆਪਣੀ ਭੂਗੋਲਿਕ ਸਥਿਤੀ ਦੇ ਨਾਲ, ਭਾਰਤ ਦਾ ਉੱਤਰ-ਪੂਰਬੀ ਖੇਤਰ (India’s North Eastern region) ਬਿਮਸਟੈੱਕ (BIMSTEC) ਦੇ ਕੇਂਦਰ ਵਿੱਚ ਹੈ। ਮੈਂ ਬਿਮਸਟੈੱਕ (BIMSTEC) ਦੇਸ਼ਾਂ ਦੇ ਨੇਤਾਵਾਂ ਨੂੰ ਮਿਲਣ ਅਤੇ ਸਾਡੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਸਾਰਥਕ ਤੌਰ ‘ਤੇ ਜੁੜਨ ਦੇ ਲਈ ਉਤਸੁਕ ਹਾਂ।ਪ੍ਰਧਾਨ ਮੰਤਰੀ ਦਾ 03-06 ਅਪ੍ਰੈਲ, 2025 ਤੱਕ ਥਾਈਲੈਂਡ ਅਤੇ ਸ੍ਰੀ ਲੰਕਾ ਦਾ ਦੌਰਾ
April 02nd, 02:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਥਾਈਲੈਂਡ (3-4 ਅਪ੍ਰੈਲ, 2025) ਜਾਣਗੇ। ਇਸ ਤੋਂ ਬਾਅਦ, ਉਹ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੇ ਸੱਦੇ 'ਤੇ ਸ੍ਰੀ ਲੰਕਾ ਦੇ ਸਰਕਾਰੀ ਦੌਰੇ (4-6 ਅਪ੍ਰੈਲ, 2025) 'ਤੇ ਜਾਣਗੇ।ਪ੍ਰਧਾਨ ਮੰਤਰੀ ਨੇ ਭਾਰਤ ਦੇ 76ਵੇਂ ਗਣਤੰਤਰ ਦਿਵਸ 'ਤੇ ਸ਼ੁਭਕਾਮਨਾਵਾਂ ਦੇਣ ਦੇ ਲਈ ਥਾਈਲੈਂਡ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ
January 26th, 10:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 76ਵੇਂ ਗਣਤੰਤਰ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦੇਣ ਦੇ ਲਈ ਥਾਈਲੈਂਡ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਪੈਟੋਂਗਟਾਰਨ ਸ਼ਿਨਾਵਾਤਰਾ(Ms. Paetongtarn Shinawatra) ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਪੈਟੋਂਗਟਾਰਨ ਸ਼ਿਨਾਵਾਤਰਾ (Thailand PM Paetongtarn Shinawatra) ਦੇ ਕਦਮ ‘ਤੇ ਪ੍ਰਸੰਨਤਾ ਵਿਅਕਤ ਕੀਤੀ
October 30th, 09:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਪੈਟੋਂਗਟਾਰਨ ਸ਼ਿਨਾਵਾਤਰਾ (Thailand PM Paetongtarn Shinawatra) ਦੇ ਕਦਮ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਮਹਾਮਹਿਮ ਪ੍ਰਧਾਨ ਮੰਤਰੀ ਪੈਟੋਂਗਟਾਰਨ ਸ਼ਿਨਾਵਾਤਰਾ ਨੇ ਅੱਜ ਪਹੁਰਤ, ਲਿਟਲ ਇੰਡੀਆ, ਬੈਂਕਾਕ (Pahurat, Little India, Bangkok) ਵਿੱਚ ਅਦਭੁਤ ਥਾਈਲੈਂਡ ਦੀਵਾਲੀ ਫੈਸਟੀਵਲ 2024 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਅਦਭੁਤ ਥਾਈਲੈਂਡ ਦੀਵਾਲੀ ਫੈਸਟੀਵਲ ਦੇ ਪ੍ਰਤੀ ਆਪਣੀਆਂ ਸ਼ੁਭਕਾਮਨਾਵਾਂ ਵਿਅਕਤ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਭਾਰਤ ਅਤੇ ਥਾਈਲੈਂਡ ਦੇ ਦਰਮਿਆਨ ਸੱਭਿਆਚਾਰਕ ਸਬੰਧ ਹੋਰ ਗਹਿਰੇ ਹੋਣਗੇ।ਪ੍ਰਧਾਨ ਮੰਤਰੀ ਨੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 11th, 12:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11 ਅਕਤੂਬਰ, 2024 ਨੂੰ ਵਿਯਨਤਿਯਾਨੇ ਵਿੱਚ ਪੂਰਬੀ ਏਸ਼ੀਆ ਸਮਿਟ ਦੇ ਅਵਸਰ ‘ਤੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਪੈਤੋਂਗਤਾਰਨ ਸ਼ਿਨਾਵਾਤ੍ਰਾ (Ms. Paetongtarn Shinawatra) ਨਾਲ ਮੁਲਾਕਾਤ ਕੀਤੀ। ਦੋਵੇਂ ਪ੍ਰਧਾਨ ਮੰਤਰੀਆਂ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਪੈਟੋਂਗਤਰਨ ਸ਼ਿਨਾਵਾਤ੍ਰਾ (Ms. Paetongtarn Shinawatra) ਨੂੰ ਥਾਈਲੈਂਡ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਵਧਾਈ ਦਿੱਤੀ
August 18th, 11:53 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਸ਼੍ਰੀ ਪੈਟੋਂਗਤਾਰਨ ਸ਼ਿਨਾਵਾਤ੍ਰਾ (Ms. Paetongtarn Shinawatra) ਨੂੰ ਥਾਈਲੈਂਡ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਭਾਰਤ ਅਤੇ ਥਾਈਲੈਂਡ ਦਰਮਿਆਨ ਦੁਵੱਲੇ ਸਬੰਧਾਂ ਦੇ ਹੋਰ ਮਜ਼ਬੂਤ ਬਣਨ ਦੀ ਆਸ ਵਿਅਕਤ ਕੀਤੀ, ਜੋ ਸੱਭਿਅਤਾਗਤ, ਸੱਭਿਆਚਾਰਕ ਅਤੇ ਲੋਕਾਂ ਨਾਲ ਲੋਕਾਂ ਦਰਮਿਆਨ ਆਪਸੀ ਜੁੜਾਅ ਦੀ ਮਜ਼ਬੂਤ ਨੀਂਹ ‘ਤੇ ਅਧਾਰਿਤ ਹੈ।”