ਮੰਤਰੀ ਮੰਡਲ ਨੇ ਪੱਛਮ ਬੰਗਾਲ ਅਤੇ ਝਾਰਖੰਡ ਦੇ 5 ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਵਾਲੇ 2 ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 192 ਕਿਲੋਮੀਟਰ ਦਾ ਵਾਧਾ ਹੋਵੇਗਾ
March 10th, 04:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਆਰਥਿਕ ਮਾਮਲੇ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੇ ਲਗਭਗ 4,474 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ 2 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਪਾਕੁਰ ਵਿੱਚ ਹੋਈ ਬਸ ਦੁਰਘਟਨਾ ’ਤੇ ਦੁਖ ਵਿਅਕਤ ਕੀਤਾ
January 05th, 08:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਪਾਕੁਰ ਵਿੱਚ ਹੋਈ ਬਸ ਦੁਰਘਟਨਾ ਦੇ ਮ੍ਰਿਤਕਾਂ ਦੇ ਪ੍ਰਤੀ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।