ਪ੍ਰਧਾਨ ਮੰਤਰੀ ਨੇ ਸ਼੍ਰੀ ਪਰਵੇਸ਼ ਸਾਹਿਬ ਸਿੰਘ, ਸ਼੍ਰੀ ਆਸ਼ੀਸ਼ ਸੂਦ, ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਰਵਿੰਦਰ ਇੰਦਰਾਜ ਸਿੰਘ, ਸ਼੍ਰੀ ਕਪਿਲ ਮਿਸ਼ਰਾ ਅਤੇ ਸ਼੍ਰੀ ਪੰਕਜ ਕੁਮਾਰ ਸਿਘ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈ ਦਿੱਤੀ

February 20th, 01:48 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪਰਵੇਸ਼ ਸਾਹਿਬ ਸਿੰਘ, ਸ਼੍ਰੀ ਆਸ਼ੀਸ਼ ਸੂਦ, ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਰਵਿੰਦਰ ਇੰਦਰਾਜ ਸਿੰਘ, ਸ਼੍ਰੀ ਕਪਿਲ ਮਿਸ਼ਰਾ ਅਤੇ ਸ਼੍ਰੀ ਪੰਕਜ ਕੁਮਾਰ ਸਿਘ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।