ਪ੍ਰਧਾਨ ਮੰਤਰੀ ਨੇ ਉਤਸ਼ਾਹ ਅਤੇ ਰਾਸ਼ਟਰੀ ਮਾਣ ਨਾਲ ਮਨਾਏ ਗਏ ਗਣਤੰਤਰ ਦਿਵਸ ਸਮਾਗਮਾਂ ਦੀ ਸ਼ਲਾਘਾ ਕੀਤੀ
January 26th, 04:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਬੜੇ ਉਤਸ਼ਾਹ ਅਤੇ ਮਾਣ ਨਾਲ ਗਣਤੰਤਰ ਦਿਵਸ ਮਨਾਇਆ।ਪ੍ਰਧਾਨ ਮੰਤਰੀ ਨੇ ਮਾਲਦੀਵ ਦੀ ਸੁਤੰਤਰਤਾ ਦੇ 60ਵੀਂ ਵਰ੍ਹੇਗੰਢ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
July 26th, 06:47 pm
ਆਪਣੀ ਮਾਲੇ ਦੀ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਲਦੀਵ ਦੀ ਸੁਤੰਤਰਤਾ ਦੇ 60ਵੀਂ ਵਰ੍ਹੇਗੰਢ ਸਮਾਰੋਹ ਵਿੱਚ ‘ਮੁੱਖ ਮਹਿਮਾਨ’ ਵਜੋਂ ਹਿੱਸਾ ਲਿਆ। ਇਹ ਪਹਿਲਾਂ ਮੌਕਾ ਹੈ ਜਦੋਂ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਮਾਲਦੀਵ ਦੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ (President Muizzu) ਦੁਆਰਾ ਸੱਦੇ ਜਾਣ ਵਾਲੇ ਰਾਜ ਜਾਂ ਸਰਕਾਰ ਦੇ ਮੁਖੀ ਦੇ ਪੱਧਰ 'ਤੇ ਪਹਿਲੇ ਵਿਦੇਸ਼ੀ ਨੇਤਾ ਵੀ ਹਨ।ਸ਼ਾਨਦਾਰ ਪਰੇਡ ਵਿੱਚ ਸੱਭਿਆਚਾਰਕ ਵਿਰਾਸਤ ਅਤੇ ਮਿਲਿਟਰੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਗਿਆ : ਪ੍ਰਧਾਨ ਮੰਤਰੀ
January 26th, 03:41 pm
ਗਣਤੰਤਰ ਦਿਵਸ ਸਮਾਰੋਹ 2025 ਦੀਆਂ ਝਲਕੀਆਂ ਸਾਂਝੀਆਂ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਨੂੰ ਭਾਰਤ ਦੀ ਵਿਵਿਧਤਾ ਵਿੱਚ ਏਕਤਾ ਦਾ ਜੀਵੰਤ ਪ੍ਰਦਰਸ਼ਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸ਼ਾਨਦਾਰ ਪਰੇਡ ਵਿੱਚ ਸੱਭਿਆਚਾਰਕ ਵਿਰਾਸਤ ਅਤੇ ਮਿਲਿਟਰੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਗਿਆ।