ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 23rd, 05:15 pm
ਅੰਡੇਮਾਨ-ਨਿਕੋਬਾਰ ਦੇ ਉਪ ਰਾਜਪਾਲ ਐਡਮਿਰਲ ਡੀ. ਕੇ. ਜੋਸ਼ੀ ਜੀ, ਨੇਤਾਜੀ ਸੁਭਾਸ਼ ਚੰਦਰ ਬੋਸ ਆਈਐੱਨਏ ਟਰੱਸਟ ਦੇ ਚੇਅਰਮੈਨ ਬ੍ਰਿਗੇਡੀਅਰ ਆਰ. ਐੱਸ. ਛਿਕਾਰਾ ਜੀ, ਭਾਰਤੀ ਆਜ਼ਾਦੀ ਅੰਦੋਲਨ ਦੇ ਸਹਿਭਾਗੀ ਅਤੇ ਆਈਐੱਨਏ ਦੇ ਸ਼ਾਸ਼ਵਤ ਪੁਰਸ਼ ਲੈਫਟੀਨੈਂਟ ਆਰ. ਮਾਧਵਨ ਜੀ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 23rd, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ 23 ਜਨਵਰੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਜਨਮ ਵਰ੍ਹੇਗੰਢ ਦੀ ਤਰੀਕ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ਦੀ ਬਹਾਦਰੀ ਅਤੇ ਹਿੰਮਤ ਸਾਨੂੰ ਪ੍ਰੇਰਿਤ ਕਰਦੀ ਹੈ ਅਤੇ ਉਨ੍ਹਾਂ ਦੇ ਪ੍ਰਤੀ ਸਾਨੂੰ ਸਤਿਕਾਰ ਨਾਲ ਭਰ ਦਿੰਦੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਾਲ ਹੀ ਦੇ ਸਾਲਾਂ ਵਿੱਚ, ਪਰਾਕ੍ਰਮ ਦਿਵਸ ਰਾਸ਼ਟਰ ਦੀ ਭਾਵਨਾ ਨੂੰ ਦਰਸਾਉਣ ਵਾਲਾ ਇੱਕ ਮਹੱਤਵਪੂਰਨ ਤਿਉਹਾਰ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਖ਼ੁਸ਼ਨਸੀਬ ਸੰਯੋਗ ਹੈ ਕਿ ਪਰਾਕ੍ਰਮ ਦਿਵਸ 23 ਜਨਵਰੀ ਨੂੰ, 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ, 26 ਜਨਵਰੀ ਨੂੰ ਗਣਤੰਤਰ ਦਿਵਸ, 29 ਜਨਵਰੀ ਨੂੰ ਬੀਟਿੰਗ ਰੀਟਰੀਟ ਅਤੇ 30 ਜਨਵਰੀ ਨੂੰ ਸਤਿਕਾਰਯੋਗ ਬਾਪੂ ਦੀ ਬਰਸੀ ਹੈ, ਜੋ ਗਣਤੰਤਰ ਦੇ ਸ਼ਾਨਦਾਰ ਤਿਉਹਾਰ ਨੂੰ ਮਨਾਉਣ ਦੀ ਇੱਕ ਨਵੀਂ ਪਰੰਪਰਾ ਬਣਾ ਰਿਹਾ ਹੈ। ਉਨ੍ਹਾਂ ਨੇ ਪਰਾਕ੍ਰਮ ਦਿਵਸ ’ਤੇ ਸਾਰੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।DMK is the biggest enemy of Tamil Nadu’s culture: PM Modi in Madhuranthakam
January 23rd, 03:15 pm
PM Modi addressed a public rally in Madhuranthakam, Tamil Nadu, where he said the people of the state had given the DMK a clear mandate twice, but the party betrayed the trust of the people. He added DMK made many promises but delivered zero results, adding that people are now calling it a CMC government, one that promotes corruption, mafia, and crime.Tamil Nadu shows massive support for NDA at PM Modi’s Madhuranthakam rally
January 23rd, 03:00 pm
PM Modi addressed a public rally in Madhuranthakam, Tamil Nadu, where he said the people of the state had given the DMK a clear mandate twice, but the party betrayed the trust of the people. He added DMK made many promises but delivered zero results, adding that people are now calling it a CMC government, one that promotes corruption, mafia, and crime.LDF and UDF have pushed Kerala into corruption, misgovernance and appeasement politics: PM Modi in Thiruvananthapuram
January 23rd, 11:47 am
Prime Minister Narendra Modi today addressed a massive public rally in Thiruvananthapuram, Kerala, where he expressed gratitude for the warm reception and overwhelming public enthusiasm. He said that every visit to Kerala fills him with affection and energy and noted that the atmosphere in Thiruvananthapuram reflected a renewed sense of hope and confidence for change in the state.Huge crowd turns up as PM Modi addresses rally in Thiruvananthapuram, Kerala
January 23rd, 11:43 am
Prime Minister Narendra Modi today addressed a massive public rally in Thiruvananthapuram, Kerala, where he expressed gratitude for the warm reception and overwhelming public enthusiasm. He said that every visit to Kerala fills him with affection and energy and noted that the atmosphere in Thiruvananthapuram reflected a renewed sense of hope and confidence for change in the state.ਪ੍ਰਧਾਨ ਮੰਤਰੀ ਨੇ ਪਰਾਕ੍ਰਮ ਦਿਵਸ ’ਤੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਬਹਾਦਰੀ ਅਤੇ ਹਿੰਮਤ ਦੇ ਆਦਰਸ਼ਾਂ ਨੂੰ ਯਾਦ ਕੀਤਾ
January 23rd, 09:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜੀਵਨ ਸਾਨੂੰ ਬਹਾਦਰੀ ਅਤੇ ਹਿੰਮਤ ਦਾ ਸਹੀ ਅਰਥ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਪਰਾਕ੍ਰਮ ਦਿਵਸ ਰਾਸ਼ਟਰ ਨੂੰ ਨੇਤਾਜੀ ਦੀ ਵਿਲੱਖਣ ਹਿੰਮਤ, ਕੁਰਬਾਨੀ ਅਤੇ ਮਾਤ-ਭੂਮੀ ਪ੍ਰਤੀ ਅਟੁੱਟ ਵਚਨਬੱਧਤਾ ਦੀ ਯਾਦ ਦਿਵਾਉਂਦਾ ਹੈ।ਪ੍ਰਧਾਨ ਮੰਤਰੀ ਨੇ ਪਰਾਕ੍ਰਮ ਦਿਵਸ 'ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕੀਤੀ
January 23rd, 08:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਦਿੱਤੀ, ਜਿਸਨੂੰ ਪਰਾਕ੍ਰਮ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਨੇਤਾਜੀ ਦੀ ਅਟੁੱਟ ਹਿੰਮਤ, ਅਡੋਲ ਦ੍ਰਿੜ੍ਹਤਾ ਅਤੇ ਦੇਸ਼ ਲਈ ਬੇਮਿਸਾਲ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਡਰ ਅਗਵਾਈ ਅਤੇ ਡੂੰਘੀ ਦੇਸ਼-ਭਗਤੀ ਅੱਜ ਵੀ ਪੀੜ੍ਹੀਆਂ ਨੂੰ ਮਜ਼ਬੂਤ ਭਾਰਤ ਦੀ ਤਾਮੀਰ ਲਈ ਪ੍ਰੇਰਿਤ ਕਰਦੀ ਹੈ।ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਦੇ ਅਵਸਰ ‘ਤੇ ਵਿਦਿਆਰਥੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 23rd, 04:26 pm
2047 ਤੱਕ ਦਾ ਕੀ ਲਕਸ਼ ਹੈ ਦੇਸ਼ ਦਾਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਰਾਕ੍ਰਮ ਦਿਵਸ (Parakram Diwas) ‘ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
January 23rd, 03:36 pm
ਨੇਤਾਜੀ ਸੁਭਾਸ਼ ਚੰਦਰ ਬੋਸ ਦੀ- ਜਯੰਤੀ (ਜਨਮ ਵਰ੍ਹੇਗੰਢ) ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਆਪਣੇ ਯੁਵਾ ਮਿੱਤਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਪੁੱਛਿਆ ਕਿ 2047 ਤੱਕ ਦੇਸ਼ ਦਾ ਲਕਸ਼ ਕੀ ਹੈ, ਇਸ ‘ਤੇ ਇੱਕ ਵਿਦਿਆਰਥੀ ਨੇ ਪੂਰੇ ਆਤਮਵਿਸ਼ਵਾਸ ਦੇ ਨਾਲ ਕਿਹਾ ਕਿ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ (ਵਿਕਸਿਤ ਭਾਰਤ/Viksit Bharat) ਬਣਾਉਣਾ ਹੈ। ਪ੍ਰਧਾਨ ਮੰਤਰੀ ਨੇ ਜਦੋਂ ਇਹ ਪੁੱਛਿਆ ਕਿ 2047 ਤੱਕ ਹੀ ਕਿਉਂ ਤਦ ਇੱਕ ਹੋਰ ਵਿਦਿਆਰਥੀ ਨੇ ਉੱਤਰ ਦਿੱਤਾ ਕਿ “ਜਦੋਂ ਭਾਰਤ ਆਪਣੀ ਸੁਤੰਤਰਤਾ ਦੀ ਸ਼ਤਾਬਦੀ ਮਨਾ ਰਿਹਾ ਹੋਵੇਗਾ ਤਦ ਸਾਡੀ ਮੌਜੂਦਾ ਪੀੜ੍ਹੀ ਰਾਸ਼ਟਰ ਦੀ ਸੇਵਾ ਦੇ ਲਈ ਤਿਆਰ ਹੋ ਜਾਏਗੀ”।ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ
January 23rd, 08:53 am
ਅੱਜ ਪਰਾਕ੍ਰਮ ਦਿਵਸ (Parakram Diwas) ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਨੇਤਾਜੀ ਦਾ ਯੋਗਦਾਨ ਅਦੁੱਤੀ ਸੀ ਅਤੇ ਉਹ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੇ ਪ੍ਰਤੀਕ ਸਨ।ਪ੍ਰਧਾਨ ਮੰਤਰੀ 23 ਜਨਵਰੀ ਨੂੰ ਲਾਲ ਕਿਲੇ ਵਿੱਚ ਪਰਾਕ੍ਰਮ ਦਿਵਸ (ParakramDiwas) ਪ੍ਰੋਗਰਾਮ ਵਿੱਚ ਹਿੱਸਾ ਲੈਣਗੇ
January 22nd, 05:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ ਨੂੰ ਸ਼ਾਮ 6.30 ਵਜੇ ਲਾਲ ਕਿਲੇ ਵਿੱਚ ਪਰਾਕ੍ਰਮ ਦਿਵਸ (ParakramDiwas) ਸਮਾਰੋਹ ਵਿੱਚ ਹਿੱਸਾ ਲੈਣਗੇ।ਨਵੀਂ ਦਿੱਲੀ ਵਿੱਚ ਆਪਣੇ ਆਵਾਸ 'ਤੇ NCC ਕੈਡਿਟਾਂ ਅਤੇ NSS ਵਲੰਟੀਅਰਾਂ ਨੂੰ ਕੀਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 25th, 06:40 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਵਰਿਸ਼ਠ ਸਾਥੀ, ਦੇਸ਼ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, DG NCC, ਸ਼ਿਕਸ਼ਕਗਣ (ਅਧਿਆਪਕਗਣ), ਅਤਿਥੀਗਣ, ਮੇਰੇ ਆਂਤਰਿਕ ਮੰਤਰੀ ਪਰਿਸ਼ਦ ਦੇ ਸਾਰੇ ਹੋਰ ਸਾਥੀ, ਹੋਰ ਅਤਿਥੀਗਣ, ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਹੋ ਰਹੇ ਵਿਭਿੰਨ ਆਰਟਿਸਟਸ, NCC ਅਤੇ NSS ਦੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ
January 25th, 04:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪੁਸ਼ਾਕ ਵਿੱਚ ਬਹੁਤ ਸਾਰੇ ਬੱਚੇ ਪ੍ਰਧਾਨ ਮੰਤਰੀ ਨਿਵਾਸ ਆਏ ਸਨ। ਪ੍ਰਧਾਨ ਮੰਤਰੀ ਨੇ ਕਿਹਾ, ਜੈ ਹਿੰਦ ਦਾ ਮੰਤਰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਪਰਾਕ੍ਰਮ ਦਿਵਸ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ
January 23rd, 09:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਰਾਕ੍ਰਮ ਦਿਵਸ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ 23 ਜਨਵਰੀ ਨੂੰ ਅੰਡੇਮਾਨ ਤੇ ਨਿਕੋਬਾਰ ਦ੍ਵੀਪ ਸਮੂਹ ਦੇ 21 ਸਭ ਤੋਂ ਬੜੇ ਬੇਨਾਮ ਟਾਪੂਆਂ ਨੂੰ 21 ਪਰਮਵੀਰ ਚੱਕਰ ਜੇਤੂਆਂ ਦੇ ਨਾਮ ਦੇਣ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ
January 21st, 06:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪਰਾਕ੍ਰਮ ਦਿਵਸ ਮੌਕੇ 23 ਜਨਵਰੀ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ 21 ਸਭ ਤੋਂ ਬੜੇ ਬੇਨਾਮ ਟਾਪੂਆਂ ਦੇ ਨਾਮ 21 ਪਰਮਵੀਰ ਚੱਕਰ ਜੇਤੂਆਂ ਦੇ ਨਾਮ ਰੱਖਣ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇਤਾਜੀ ਸੁਭਾਸ਼ ਚੰਦਰ ਬੋਸ ਟਾਪੂ 'ਤੇ ਬਣਾਏ ਜਾਣ ਵਾਲੇ ਨੇਤਾ ਜੀ ਨੂੰ ਸਮਰਪਿਤ ਰਾਸ਼ਟਰੀ ਸਮਾਰਕ ਦੇ ਮਾਡਲ ਦਾ ਵੀ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕੀਤਾ
January 23rd, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ।Success of ‘vocal for local’ and Aatmanirbhar Bharat Abhiyan is dependent on our youth: PM
January 24th, 04:01 pm
PM Modi interacted in an ‘At Home’ event with Tribal Guests, NCC Cadets, NSS Volunteers and Tableaux Artists who would be a part of the upcoming Republic Day parade. He said India means – many states-one nation, many communities -one emotion, many paths-one goal, many customs-one value, many languages-one expression and many colours-one tri colour. And this common destination is ‘Ek Bharat-Shreshtha Bharat’.Prime Minister Interacts with Tribal Guests, NCC cadets, NSS Volunteers and Tableaux Artists who would be showcasing India at Republic Day Parade
January 24th, 04:00 pm
PM Modi interacted in an ‘At Home’ event with Tribal Guests, NCC Cadets, NSS Volunteers and Tableaux Artists who would be a part of the upcoming Republic Day parade. He said India means – many states-one nation, many communities -one emotion, many paths-one goal, many customs-one value, many languages-one expression and many colours-one tri colour. And this common destination is ‘Ek Bharat-Shreshtha Bharat’.