ਭਾਰਤ-ਆਸਟ੍ਰੇਲੀਆ ਖੇਡ ਸਹਿਯੋਗ ਰੋਡਮੈਪ
July 10th, 10:07 am
ਖੇਡਾਂ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਇੱਕ ਮਹੱਤਵਪੂਰਨ ਪੁਲ਼ ਵਜੋਂ ਕੰਮ ਕਰਦੀਆਂ ਹਨ, ਜੋ ਭਾਈਚਾਰਿਆਂ ਨੂੰ ਜੋੜਦਿਆਂ ਸਹਿਯੋਗ ਦੇ ਨਵੇਂ ਰਾਹ ਖੋਲ੍ਹਦੀਆਂ ਹਨ।ਪ੍ਰਧਾਨ ਮੰਤਰੀ ਨੇ ਪੈਰਾਲਿੰਪਿਕ ਖੇਡਾਂ ਵਿੱਚ ਭਾਰਤ ਦੇ ਹੁਣ ਤੱਕ ਦੇ ਬਿਹਤਰੀਨ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ
September 08th, 10:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਾਲਿੰਪਿਕ ਖੇਡਾਂ ਵਿੱਚ ਭਾਰਤ ਦੇ ਹੁਣ ਤੱਕ ਦੇ ਬਿਹਤਰੀਨ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਰਾਸ਼ਟਰ ਦੇ ਪੈਰਾ-ਐਥਲੀਟਾਂ ਦੀ ਅਟੁੱਟ ਲਗਨ ਅਤੇ ਅਜਿੱਤ ਭਾਵਨਾ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਪੈਰਿਸ ਵਿੱਚ ਆਯੋਜਿਤ ਪੈਰਾਲਿੰਪਿਕ ਖੇਡਾਂ 2024 ਵਿੱਚ 29 ਮੈਡਲ ਜਿੱਤੇ।