ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 5000 ਮੀਟਰ ਦੀ ਦੌੜ ਵਿੱਚ ਗੋਲਡ ਮੈਡਲ ਜਿੱਤਣ ‘ਤੇ ਐਥਲੀਟ ਪਾਰੁਲ ਚੌਧਰੀ ਨੂੰ ਵਧਾਈਆਂ ਦਿੱਤੀਆਂ

October 03rd, 11:25 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 5000 ਮੀਟਰ ਦੇ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਟ੍ਰੈਕ ਐਂਡ ਫੀਲਡ ਐਥਲੀਟ ਪਾਰੁਲ ਚੌਧਰੀ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ 'ਚ ਸਿਲਵਰ ਮੈਡਲ ਜਿੱਤਣ ਦੇ ਲਈ ਪਾਰੁਲ ਚੌਧਰੀ ਨੂੰ ਵਧਾਈਆਂ ਦਿੱਤੀਆਂ

October 02nd, 10:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਪਾਰੁਲ ਚੌਧਰੀ ਨੂੰ ਵਧਾਈਆਂ ਦਿੱਤੀਆਂ ਹਨ।