ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 06th, 06:47 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਮਿਤ ਭਾਈ ਸ਼ਾਹ, ਗਜੇਂਦਰ ਸਿੰਘ ਸ਼ੇਖਾਵਤ, ਪੱਛਮੀ ਬੰਗਾਲ ਦੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ, ਭਾਜਪਾ ਦੇ ਸੀਨੀਅਰ ਮੈਂਬਰ, ਸਾਡੇ ਵਰਗੇ ਲੱਖਾਂ ਵਰਕਰਾਂ ਦੀ ਪ੍ਰੇਰਣਾ, ਸ੍ਰੀਮਾਨ ਮਾਖਨਲਾਲ ਜੀ, ਭਾਜਪਾ ਸੂਬਾ ਪ੍ਰਧਾਨ ਸ੍ਰੀ ਸ਼ੌਮਿਕ ਭੱਟਾਚਾਰਯ, ਹਾਜ਼ਰ ਲੋਕ-ਪ੍ਰਤੀਨਿਧੀ, ਹੋਰ ਮਹਾਨ ਹਸਤੀਆਂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਸੰਬੋਧਨ ਕੀਤਾ
July 06th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਇੱਕ ਵੀਡੀਓ ਸੰਦੇਸ਼ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪਹਿਲਾਂ ਤੋਂ ਤੈਅ ਯਾਤਰਾ ਸਮਾਗਮ ਦੀ ਵਜ੍ਹਾ ਕਰਕੇ ਖ਼ੁਦ ਉੱਥੇ ਮੌਜੂਦ ਨਾ ਹੋਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਇਸ ਖ਼ਾਸ ਮੌਕੇ 'ਤੇ ਭੂਗੋਲਿਕ ਦੂਰੀਆਂ ਨੂੰ ਮਿਟਾਉਣ ਵਿੱਚ ਡਿਜੀਟਲ ਕਨੈਕਟੀਵਿਟੀ ਦੀ ਸ਼ਾਨਦਾਰ ਤਾਕਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਤਕਨੀਕ ਦੀ ਮਦਦ ਨਾਲ ਮੈਂ ਇਸ ਇਤਿਹਾਸਕ ਸਮਾਗਮ ਵਿੱਚ ਤੁਹਾਡੇ ਨਾਲ ਜੁੜ ਰਿਹਾ ਹਾਂ।ਪੱਛਮੀ ਬੰਗਾਲ ਦੇ ਤਾਰਕੇਸ਼ਵਰ ਵਿਖੇ ਪੱਛਮਬੰਗਾ ਦਿਵਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
June 20th, 05:13 pm
ਮੰਚ ’ਤੇ ਬੈਠੇ ਰਾਜਪਾਲ ਆਰ.ਐੱਨ. ਰਵੀ ਜੀ, ਇੱਥੋਂ ਦੇ ਲੋਕ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਜੀ, ਹੋਰ ਸਾਰੇ ਪਤਵੰਤੇ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਪੱਛਮੀਬੰਗ ਦਿਵਸ ਸਮਾਗਮਾਂ ਵਿੱਚ ਹਿੱਸਾ ਲਿਆ
June 20th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।ਪੱਛਮੀਬੰਗ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਸ਼ੁਭਕਾਮਨਾਵਾਂ ਦਿੱਤੀਆਂ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਨੂੰ ਯਾਦ ਕੀਤਾ
June 20th, 08:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀਬੰਗ ਦਿਵਸ ਦੇ ਮੌਕੇ 'ਤੇ ਪੱਛਮੀ ਬੰਗਾਲ ਦੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਪੱਛਮੀਬੰਗ ਦਿਵਸ ਸਮਾਗਮਾਂ ਵਿੱਚ ਹਿੱਸਾ ਲਿਆ
June 19th, 11:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।