RJD forced Congress to surrender its CM claim at gunpoint: PM Modi in Bhagalpur, Bihar
November 06th, 12:01 pm
In the Bhagalpur rally, PM Modi criticised RJD and Congress for never understanding the value of self-reliance or Swadeshi. He reminded the people that the Congress can never erase the stain of the Bhagalpur riots. Outlining NDA’s roadmap for progress, PM Modi said the government is working to make Bihar a hub for textiles, tourism and technology.No IIT, no IIM, no National Law University — a whole generation’s future was devoured by RJD’s leadership: PM Modi in Araria, Bihar
November 06th, 11:59 am
PM Modi addressed a large public gathering in Araria, Bihar, where people turned up in huge numbers to express their support for the NDA. Speaking with conviction, PM Modi said that the people of Bihar have already made up their minds – ‘Phir Ekbar, NDA Sarkar!’PM Modi stirs up massive rallies with his addresses in Araria & Bhagalpur, Bihar
November 06th, 11:35 am
PM Modi addressed large public gatherings in Araria & Bhagalpur, Bihar, where people turned up in huge numbers to express their support for the NDA. Speaking with conviction, PM Modi said that the people of Bihar have already made up their minds – ‘Phir Ekbar, NDA Sarkar!’ਪ੍ਰਧਾਨ ਮੰਤਰੀ ਨੇ ਪਟਨਾ ਵਿੱਚ ਰਾਸ਼ਟਰੀ-ਕਵੀ ਰਾਮਧਾਰੀ ਸਿੰਘ ਦਿਨਕਰ ਨੂੰ ਸ਼ਰਧਾਂਜਲੀ ਭੇਟ ਕੀਤੀ
November 02nd, 10:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਟਨਾ ਦੇ ਦਿਨਕਰ ਗੋਲੰਬਰ ਵਿਖੇ ਰਾਸ਼ਟਰ-ਕਵੀ ਰਾਮਧਾਰੀ ਸਿੰਘ ਦਿਨਕਰ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ
November 02nd, 10:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ।ਪ੍ਰਧਾਨ ਮੰਤਰੀ 4 ਅਕਤੂਬਰ ਨੂੰ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਨੌਜਵਾਨ ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਕਰਨਗੇ।
October 03rd, 03:54 pm
ਨੌਜਵਾਨਾਂ ਦੇ ਵਿਕਾਸ ਲਈ ਇੱਕ ਇਤਿਹਾਸਕ ਪਹਿਲਕਦਮੀ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਸਵੇਰੇ 11 ਵਜੇ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਨੌਜਵਾਨ-ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਕਰਨਗੇ, ਜਿਸ ਨਾਲ ਦੇਸ਼ ਭਰ ਵਿੱਚ ਸਿੱਖਿਆ, ਹੁਨਰ ਅਤੇ ਉੱਦਮਤਾ ਨੂੰ ਇੱਕ ਫ਼ੈਸਲਾਕੁੰਨ ਹੁਲਾਰਾ ਮਿਲੇਗਾ। ਇਸ ਪ੍ਰੋਗਰਾਮ ਵਿੱਚ ਕੌਸ਼ਲ ਦੀਕਸ਼ਾਂਤ ਸਮਾਰੋਹ ਵੀ ਹੋਵੇਗਾ, ਜੋ ਕਿ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਰਾਸ਼ਟਰੀ ਹੁਨਰ ਕਨਵੋਕੇਸ਼ਨ ਦਾ ਚੌਥਾ ਸੰਸਕਰਣ ਹੈ, ਜਿਸ ਵਿੱਚ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਅਧੀਨ ਉਦਯੋਗਿਕ ਸਿਖਲਾਈ ਅਦਾਰਿਆਂ ਦੇ 46 ਆਲ ਇੰਡੀਆ ਟੌਪਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।Cabinet approves 4-lane road project in Bihar worth Rs.3,822.31 crore
September 24th, 03:07 pm
The Cabinet Committee on Economic Affairs, chaired by PM Modi, has approved the 4-lane Sahebganj-Areraj-Bettiah road project in Bihar at Rs. 3,822.31 crore. The project will improve access to key heritage and Buddhist sites, strengthening the Buddhist circuit and tourism in Bihar. It will also improve employment opportunities, boosting regional growth.ਬਿਹਾਰ ਦੇ ਮੋਤਹਾਰੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 18th, 11:50 am
ਸਾਵਨ ਦੇ ਇਸ ਪਵਿੱਤਰ ਮਹੀਨੇ ਵਿੱਚ ਅਸੀਂ ਬਾਬਾ ਸੋਮੇਸ਼ਵਰਨਾਥ ਦੇ ਚਰਨਾਂ ਵਿੱਚ ਨਮਨ ਕਰਦੇ ਹਾਂ, ਅਤੇ ਉਨ੍ਹਾਂ ਦਾ ਅਸ਼ੀਰਵਾਦ ਮੰਗਦਾ ਹਾਂ, ਤਾਂ ਜੋ ਸੰਪੂਰਨ ਬਿਹਾਰ ਵਾਸੀਆਂ ਦੇ ਜੀਵਨ ਵਿੱਚ ਸੁਖ-ਸ਼ੁਭ ਹੋਵੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਮੋਤੀਹਾਰੀ ਵਿੱਚ 7,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
July 18th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਮੋਤੀਹਾਰੀ ਵਿੱਚ 7,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਸਾਉਣ ਦੇ ਪਵਿੱਤਰ ਮਹੀਨੇ ਦੌਰਾਨ ਬਾਬਾ ਸੋਮੇਸ਼ਵਰਨਾਥ ਦੇ ਚਰਨਾਂ ਵਿੱਚ ਨਮਨ ਕਰਦਿਆਂ, ਪ੍ਰਧਾਨ ਮੰਤਰੀ ਨੇ ਬਿਹਾਰ ਵਾਸੀਆਂ ਦੇ ਜੀਵਨ ਵਿੱਚ ਖੁਸ਼ੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਆਸ਼ੀਰਵਾਦ ਲਿਆ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਕਿਹਾ ਕਿ ਇਸ ਚੰਪਾਰਣ ਦੀ ਧਰਤੀ ਨੇ ਇਤਿਹਾਸ ਦਾ ਸਰੂਪ ਬਦਲਿਆ ਹੈ। ਆਜ਼ਾਦੀ ਦੇ ਅੰਦੋਲਨ ਦੌਰਾਨ, ਇਸ ਧਰਤੀ ਨੇ ਮਹਾਤਮਾ ਗਾਂਧੀ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸੇ ਧਰਤੀ ਤੋਂ ਪ੍ਰੇਰਨਾ ਹੁਣ ਬਿਹਾਰ ਦੇ ਨਵੇਂ ਭਵਿੱਖ ਨੂੰ ਆਕਾਰ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਲਈ ਮੌਜੂਦ ਸਾਰੇ ਲੋਕਾਂ ਅਤੇ ਬਿਹਾਰ ਦੇ ਲੋਕਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ 18 ਜੁਲਾਈ ਨੂੰ ਬਿਹਾਰ ਅਤੇ ਪੱਛਮ ਬੰਗਾਲ ਦਾ ਦੌਰਾ ਕਰਨਗੇ
July 17th, 11:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਜੁਲਾਈ ਨੂੰ ਬਿਹਾਰ ਅਤੇ ਪੱਛਮ ਬੰਗਾਲ ਦਾ ਦੌਰਾ ਕਰਨਗੇ। ਉਹ ਸਵੇਰੇ ਲਗਭਗ 11:30 ਵਜੇ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਵਿੱਚ 7,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਇੱਕ ਜਨਸਭਾ ਨੂੰ ਵੀ ਸੰਬੋਧਨ ਕਰਨਗੇ।ਕੈਬਨਿਟ ਨੇ ਝਾਰਖੰਡ, ਕਰਨਾਟਕ ਅਤੇ ਆਂਧਰ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਨੂੰ ਸ਼ਾਮਲ ਕਰਦੇ ਹੋਏ ਭਾਰਤੀ ਰੇਲ ਦੇ ਦੋ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ ਮੌਜੂਦ ਨੈੱਟਵਰਕ ਵਿੱਚ ਕਰੀਬ 318 ਕਿਲੋਮੀਟਰ ਦਾ ਵਾਧਾ ਹੋਵੇਗਾ
June 11th, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਰੇਲਵੇ ਮੰਤਰਾਲੇ ਦੇ ਦੋ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਦੀ ਕੁੱਲ ਲਾਗਤ 6,405 ਕਰੋੜ ਰੁਪਏ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਬਿਹਾਰ ਦੇ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 12:00 pm
ਆਪਣੀ ਗੱਲ ਸ਼ੁਰੂ ਕਰਨ ਤੋਂ ਪਹਿਲਾਂ ਮੈਂ ਆਪ ਸਭ ਨੂੰ ਇੱਕ ਤਾਕੀਦ ਕਰਨਾ ਚਾਹੁੰਦਾ ਹਾਂ, ਤੁਸੀ ਜਿੱਥੇ ਹੋ ਉੱਥੇ, ਆਪਣੇ ਸਥਾਨ ‘ਤੇ ਬੈਠੇ ਰਹਿ ਕਰਕੇ ਹੀ, ਖੜ੍ਹੇ ਹੋਣ ਦੀ ਜ਼ਰੂਰਤ ਨਹੀਂ ਹੈ, ਬੈਠ ਕੇ ਹੀ 22 ਤਾਰੀਖ ਨੂੰ ਜਿਨ੍ਹਾਂ ਪਰਿਵਾਰਜਨਾਂ ਨੂੰ ਅਸੀਂ ਗੁਆਇਆ ਹੈ, ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੁਝ ਪਲ ਅਸੀਂ ਆਪਣੇ ਸਥਾਨ ‘ਤੇ ਬੈਠ ਕਰਕੇ ਹੀ, ਮੌਨ ਵਰਤ ਕਰਕੇ ਆਪਣੇ-ਆਪਣੇ ਈਸ਼ਟ ਦੇਵ ਨੂੰ ਯਾਦ ਕਰਦੇ ਹੋਏ, ਉਨ੍ਹਾਂ ਸਾਰੀਆਂ ਨੂੰ ਸ਼ਰਧਾਂਜਲੀ ਦੇਵਾਂਗੇ, ਉਸ ਤੋਂ ਬਾਅਦ ਮੈਂ ਅੱਜ ਆਪਣੀ ਗੱਲ ਸ਼ੁਰੂ ਕਰਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ
April 24th, 11:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਲੋਕਾਂ ਨੂੰ 22 ਅਪ੍ਰੈਲ, 2025 ਨੂੰ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਮੌਨ ਰੱਖਣ ਅਤੇ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਪੂਰਾ ਦੇਸ਼ ਮਿਥਿਲਾ ਅਤੇ ਬਿਹਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੇ ਵਿਕਾਸ ਦੇ ਉਦੇਸ਼ ਨਾਲ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਿਜਲੀ, ਰੇਲਵੇ ਅਤੇ ਇਨਫ੍ਰਾਸਟ੍ਰਕਚਰ ਦੇ ਖੇਤਰ ਵਿੱਚ ਇਹ ਪਹਿਲਾਂ ਬਿਹਾਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੀਆਂ । ਉਨ੍ਹਾਂ ਨੇ ਮਹਾਨ ਕਵੀ ਅਤੇ ਰਾਸ਼ਟਰੀ ਪ੍ਰਤੀਕ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ
April 23rd, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਮਧੂਬਨੀ ਜਾਣਗੇ ਅਤੇ ਸਵੇਰੇ ਕਰੀਬ 11:45 ਵਜੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ 'ਤੇ ਆਯੋਜਿਤ ਸਮਾਗਮ ਵਿੱਚ ਹਿੱਸਾ ਲੈਣਗੇ। ਉਹ 13,480 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਇਸ ਮੌਕੇ ‘ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਵੀ ਕਰਨਗੇ।ਕੈਬਨਿਟ ਨੇ ਬਿਹਾਰ ਵਿੱਚ ਹਾਇਬ੍ਰਿਡ ਐਨੂਇਟੀ ਮੋਡ (ਐੱਚਏਐੱਮ-HAM) 'ਤੇ 4-ਲੇਨ ਗ੍ਰੀਨਫੀਲਡ ਅਤੇ ਬ੍ਰਾਊਨਫੀਲਡ ਪਟਨਾ-ਆਰਾ-ਸਾਸਾਰਾਮ ਕੌਰੀਡੋਰ (ਐੱਨਐੱਚ-119ਏ) (120.10 ਕਿਲੋਮੀਟਰ) ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
March 28th, 04:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਬਿਹਾਰ ਵਿੱਚ ਪਟਨਾ ਤੋਂ ਸਾਸਾਰਾਮ (120.10 ਕਿਲੋਮੀਟਰ) ਤੱਕ ਸ਼ੁਰੂ ਹੋਣ ਵਾਲੇ 4-ਲੇਨ ਐਕਸੈੱਸ ਕੰਟਰੋਲ ਗ੍ਰਾਊਨਫੀਲਡ ਅਤੇ ਬ੍ਰਾਊਨਫੀਲਡ ਪਟਨਾ-ਆਰਾ-ਸਾਸਾਰਾਮ ਕੌਰੀਡੋਰ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ 3,712.40 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ਨਾਲ ਹਾਇਬ੍ਰਿਡ ਐਨੂਇਟੀ ਮੋਡ (ਐੱਚਏਐੱਮ-HAM) 'ਤੇ ਵਿਕਸਿਤ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।ਪ੍ਰਧਾਨ ਮੰਤਰੀ 15 ਤੋਂ 17 ਸਤੰਬਰ ਤੱਕ ਝਾਰਖੰਡ, ਗੁਜਰਾਤ ਅਤੇ ਓਡੀਸ਼ਾ ਦਾ ਦੌਰਾ ਕਰਨਗੇ
September 14th, 09:53 am
ਪ੍ਰਧਾਨ ਮੰਤਰੀ 15 ਸਤੰਬਰ ਨੂੰ ਝਾਰਖੰਡ ਦੀ ਯਾਤਰਾ ਕਰਨਗੇ ਅਤੇ ਉਹ ਸੁਬ੍ਹਾ ਕਰੀਬ 10 ਵਜੇ ਝਾਰਖੰਡ ਦੇ ਟਾਟਾਨਗਰ ਜੰਕਸ਼ਨ ਰੇਲਵੇ ਸਟੇਸ਼ਨ ‘ਤੇ ਟਾਟਾਨਗਰ-ਪਟਨਾ ਵੰਦੇ ਭਾਰਤ ਟ੍ਰੇਨ (Vande Bharat train) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਸੁਬ੍ਹਾ ਲਗਭਗ 10.30 ਵਜੇ, ਉਹ ਝਾਰਖੰਡ ਦੇ ਟਾਟਾਨਗਰ ਵਿੱਚ 660 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ 20 ਹਜ਼ਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (Pradhan Mantri Awas Yojana- Gramin /ਪੀਐੱਮਏਵਾਈ-ਜੀ /PMAY-G) ਲਾਭਾਰਥੀਆਂ ਨੂੰ ਸਵੀਕ੍ਰਿਤੀ ਪੱਤਰ ਭੀ ਵੰਡਣਗੇ।ਕੈਬਨਿਟ ਨੇ ਬਿਹਾਰ ਦੇ ਬਿਹਟਾ ਵਿਖੇ 1413 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨਵੇਂ ਸਿਵਲ ਐਨਕਲੇਵ ਦੇ ਵਿਕਾਸ ਨੂੰ ਪ੍ਰਵਾਨਗੀ ਦਿੱਤੀ
August 16th, 09:27 pm
ਇਹ ਬੁਨਿਆਦੀ ਢਾਂਚਾ ਪ੍ਰੋਜੈਕਟ ਪਟਨਾ ਹਵਾਈ ਅੱਡੇ 'ਤੇ ਸਮਰੱਥਾ ਦੀ ਉਮੀਦ ਅਨੁਸਾਰ ਸੰਤ੍ਰਿਪਤਾ ਨੂੰ ਹੱਲ ਕਰਨ ਲਈ ਇੱਕ ਰਣਨੀਤਕ ਕਦਮ ਨੂੰ ਦਰਸਾਉਂਦਾ ਹੈ। ਜਦਕਿ ਏਅਰਪੋਰਟ ਅਥਾਰਿਟੀ ਆਵ੍ ਇੰਡੀਆ (ਏਏਆਈ) ਪਹਿਲਾਂ ਹੀ ਪਟਨਾ ਹਵਾਈ ਅੱਡੇ 'ਤੇ ਇੱਕ ਨਵੀਂ ਟਰਮੀਨਲ ਇਮਾਰਤ ਬਣਾਉਣ ਦੀ ਪ੍ਰਕਿਰਿਆ ਵਿੱਚ ਲਗੀ ਹੋਈ ਹੈ, ਜਿਸ ਵਿੱਚ ਸੀਮਿਤ ਜ਼ਮੀਨ ਦੀ ਉਪਲਬਧਤਾ ਕਾਰਨ ਹੋਰ ਵਿਸਤਾਰ ਵਿੱਚ ਰੁਕਾਵਟ ਆ ਰਹੀ ਹੈ।ਬਿਹਾਰ ਦੇ ਔਰੰਗਾਬਾਦ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 03:00 pm
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਹੋਰ ਭੀ ਸਾਰੇ ਸੀਨੀਅਰ ਨੇਤਾ ਇੱਥੇ ਬੈਠੇ ਹਨ, ਮੈਂ ਸਭ ਦਾ ਨਾਮ ਤਾਂ ਯਾਦ ਨਹੀਂ ਕਰ ਰਿਹਾ ਹਾਂ ਲੇਕਿਨ ਪੁਰਾਣੇ ਸਾਰੇ ਸਾਥੀਆਂ ਦਾ ਅੱਜ ਮਿਲਣ ਅਤੇ ਮੈਂ ਇਤਨੀ ਬੜੀ ਤਾਦਾਦ ਵਿੱਚ ਆਪ ਸਭ ਹੋਰ ਮਹਾਨੁਭਾਵ ਜੋ ਇੱਥੇ ਆਏ ਹੋ, ਜਨਤਾ ਜਨਾਰਦਨ ਦਾ ਮੈਂ ਹਿਰਦੇ ਤੋਂ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਔਰੰਗਾਬਾਦ ਵਿੱਚ 21,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
March 02nd, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਔਰੰਗਾਬਾਦ ਵਿੱਚ 21,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸੜਕ, ਰੇਲਵੇ ਅਤੇ ਨਮਾਮਿ ਗੰਗੇ ਸਹਿਤ ਹੋਰ ਖੇਤਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਫੋਟੋ ਗੈਲਰੀ ਦਾ ਭੀ ਅਵਲੋਕਨ ਕੀਤਾ।