ਭਾਰਤ-ਸੇਸ਼ੇਲਸ ਸਾਂਝੇਦਾਰੀ: ਉੱਨਤ ਆਪਸੀ ਸੰਪਰਕਾਂ ਜ਼ਰੀਏ ਸਥਿਰਤਾ, ਆਰਥਿਕ ਵਿਕਾਸ ਅਤੇ ਸੁਰੱਖਿਆ ਮਜ਼ਬੂਤੀਕਰਨ ਦੀ ਸਾਂਝੀ ਰੂਪ-ਰੇਖਾ
February 09th, 03:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ 5 ਤੋਂ 10 ਫ਼ਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ।ਸੇਸ਼ੈਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 09th, 01:00 pm
ਸੇਸ਼ੈਲਸ ਦੇ ਰਾਸ਼ਟਰਪਤੀ ਵਜੋਂ ਚੁਣੇ ਜਾਣ 'ਤੇ ਮੈਂ ਉਨ੍ਹਾਂ ਨੂੰ 140 ਕਰੋੜ ਭਾਰਤ-ਵਾਸੀਆਂ ਵੱਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਸੇਸ਼ੇਲਸ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ 'ਤੇ ਡਾ. ਪੈਟ੍ਰਿਕ ਹਰਮਿਨੀ ਨੂੰ ਵਧਾਈ ਦਿੱਤੀ
October 12th, 09:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੇਸ਼ੇਲਸ ਵਿੱਚ ਹੋਈਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ 'ਤੇ ਡਾ. ਪੈਟ੍ਰਿਕ ਹਰਮਿਨੀ ਨੂੰ ਵਧਾਈ ਦਿੱਤੀ ਹੈ।