ਪ੍ਰਧਾਨ ਮੰਤਰੀ ਨੇ ਕਾਕੋਰੀ ਕਾਂਡ ਦੀ ਸ਼ਤਾਬਦੀ ‘ਤੇ ਦੇਸ਼ ਭਗਤ ਭਾਰਤੀ ਕ੍ਰਾਂਤੀਕਾਰੀਆਂ ਦੇ ਸਾਹਸ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
August 09th, 02:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਕੋਰੀ ਕਾਂਡ (Kakori incident) ਦੀ 100ਵੀਂ ਵਰ੍ਹੇਗੰਢ ‘ਤੇ ਇਸ ਵਿੱਚ ਹਿੱਸਾ ਲੈਣ ਵਾਲੇ ਭਾਰਤੀਆਂ ਦੀ ਬੀਰਤਾ ਅਤੇ ਦੇਸ਼ ਭਗਤੀ ਦੇ ਪ੍ਰਤੀ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਮਿਸਰ ਦੀ ਲੜਕੀ ਦੁਆਰਾ ਦੇਸ਼ਭਗਤੀ ਗੀਤ ਦੀ ਪ੍ਰਸਤੁਤੀ ਦੀ ਸ਼ਲਾਘਾ ਕੀਤੀ
January 29th, 05:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਗਣਤੰਤਰ ਦਿਵਸ (#RepublicDay) ਸਮਾਰੋਹ ਦੇ ਦੌਰਾਨ ਮਿਸਰ ਦੀ ਕਰੀਮਨ ਦੁਆਰਾ ਦੇਸ਼ਭਗਤੀ ਗੀਤ “ਦੇਸ਼ ਰੰਗੀਲਾ”(Desh Rangeela) ਦੀ ਪ੍ਰਸਤੁਤੀ ਦੀ ਸ਼ਲਾਘਾ ਕੀਤੀ।