Participants of Viksit Vibrant Village Programme share their experiences with PM Modi
July 26th, 10:27 pm
PM Modi interacts with participants of the Viksit Vibrant Village Programme 2026, as MYBharat volunteers share inspiring stories from India's border villages. Participants recount how the journey transformed their perspectives through interactions with local communities, firsthand experiences of life in border villages and a deeper understanding of the spirit of Ek Bharat, Shreshtha BharatThe Vibrant Village Programme is giving further momentum to the development of border villages: PM Modi
July 26th, 05:00 pm
PM Modi today interacted with participants of the Viksit Vibrant Village Programme 2026, lauding the young friends of MY Bharat for their commendable work across the country. He highlighted the official redesignation of border settlements from the 'last' to the 'first villages' of India, noted the newly established infrastructure and praised the local inhabitants for living and breathing patriotism.PM Modi Interacts with Participants of Viksit Vibrant Village Programme 2026
July 26th, 04:30 pm
PM Modi today interacted with participants of the Viksit Vibrant Village Programme 2026, lauding the young friends of MY Bharat for their commendable work across the country. He highlighted the official redesignation of border settlements from the 'last' to the 'first villages' of India, noted the newly established infrastructure and praised the local inhabitants for living and breathing patriotism.Prime Minister expresses gratitude to brave soldiers on Kargil Vijay Diwas
July 26th, 09:48 am
Prime Minister Shri Narendra Modi today stated that on Kargil Vijay Diwas, our nation expresses gratitude to the brave soldiers for their extraordinary courage and commitment towards securing India.ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 06th, 06:47 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਮਿਤ ਭਾਈ ਸ਼ਾਹ, ਗਜੇਂਦਰ ਸਿੰਘ ਸ਼ੇਖਾਵਤ, ਪੱਛਮੀ ਬੰਗਾਲ ਦੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ, ਭਾਜਪਾ ਦੇ ਸੀਨੀਅਰ ਮੈਂਬਰ, ਸਾਡੇ ਵਰਗੇ ਲੱਖਾਂ ਵਰਕਰਾਂ ਦੀ ਪ੍ਰੇਰਣਾ, ਸ੍ਰੀਮਾਨ ਮਾਖਨਲਾਲ ਜੀ, ਭਾਜਪਾ ਸੂਬਾ ਪ੍ਰਧਾਨ ਸ੍ਰੀ ਸ਼ੌਮਿਕ ਭੱਟਾਚਾਰਯ, ਹਾਜ਼ਰ ਲੋਕ-ਪ੍ਰਤੀਨਿਧੀ, ਹੋਰ ਮਹਾਨ ਹਸਤੀਆਂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਸੰਬੋਧਨ ਕੀਤਾ
July 06th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਇੱਕ ਵੀਡੀਓ ਸੰਦੇਸ਼ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪਹਿਲਾਂ ਤੋਂ ਤੈਅ ਯਾਤਰਾ ਸਮਾਗਮ ਦੀ ਵਜ੍ਹਾ ਕਰਕੇ ਖ਼ੁਦ ਉੱਥੇ ਮੌਜੂਦ ਨਾ ਹੋਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਇਸ ਖ਼ਾਸ ਮੌਕੇ 'ਤੇ ਭੂਗੋਲਿਕ ਦੂਰੀਆਂ ਨੂੰ ਮਿਟਾਉਣ ਵਿੱਚ ਡਿਜੀਟਲ ਕਨੈਕਟੀਵਿਟੀ ਦੀ ਸ਼ਾਨਦਾਰ ਤਾਕਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਤਕਨੀਕ ਦੀ ਮਦਦ ਨਾਲ ਮੈਂ ਇਸ ਇਤਿਹਾਸਕ ਸਮਾਗਮ ਵਿੱਚ ਤੁਹਾਡੇ ਨਾਲ ਜੁੜ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਬੰਕਿਮ ਚੰਦਰ ਚਟੋਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ
June 26th, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਬੰਕਿਮ ਚੰਦਰ ਚਟੋਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਸਾਹਿਤ ਦੀ ਇੱਕ ਮਹਾਨ ਸ਼ਖ਼ਸੀਅਤ ਵਜੋਂ ਯਾਦ ਕੀਤਾ, ਜਿਨ੍ਹਾਂ ਦੀਆਂ ਰਚਨਾਵਾਂ ਨੇ ਭਾਰਤੀਆਂ ਦੀਆਂ ਕਈ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸੱਭਿਆਚਾਰਕ ਮਾਣ ਦੀ ਭਾਵਨਾ ਪੈਦਾ ਕੀਤੀ।ਪ੍ਰਧਾਨ ਮੰਤਰੀ ਨੇ ਲੋਕਮਾਤਾ ਅਹਿਲਿਆਬਾਈ ਹੋਲਕਰ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀ ਭੇਟ ਕੀਤੀ
May 31st, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਤਾ ਅਹਿਲਿਆਬਾਈ ਹੋਲਕਰ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀ ਭੇਟ ਕੀਤੀ ਹੈ।Prime Minister pays tribute to Bhagat Singh, Rajguru, and Sukhdev on Shaheed Diwas
March 23rd, 08:29 am
On the occasion of Shaheed Diwas, PM Modi paid rich tributes to the great freedom fighters Bhagat Singh, Rajguru and Sukhdev. Lauding their bravery, he observed that the martyrdom of these iconic heroes for the nation remains deeply etched in India's collective memory. He highlighted that they chose the path of sacrifice with conviction, placing the nation above their own lives..ਪ੍ਰਧਾਨ ਮੰਤਰੀ ਨੇ ਸੈਨ ਮਾਰਟਿਨ ਸਮਾਰਕ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ
July 06th, 12:08 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰਜਨਟੀਨਾ ਦੀ ਆਪਣੀ ਸਰਕਾਰੀ ਯਾਤਰਾ ਦੀ ਸ਼ੁਰੂਆਤ ਅਰਜਨਟੀਨਾ ਦੇ ਰਾਸ਼ਟਰਪਿਤਾ, ਜਨਰਲ ਜੋਸ ਡੇ ਸੈਨ ਮਾਰਟਿਨ (General José de San Martín, Argentina’s Father of the Nation) ਨੂੰ ਸ਼ਰਧਾਂਜਲੀ ਅਰਪਿਤ ਕਰਨ ਦੇ ਨਾਲ ਕੀਤੀ।