ਭਾਰਤ ਅਤੇ ਵੀਅਤਨਾਮ ਵਿਚਾਲੇ ਵਿਆਪਕ ਰਣਨੀਤਕ ਭਾਈਵਾਲੀ ਵਧਾਉਣ ਬਾਰੇ ਸਾਂਝਾ ਬਿਆਨ
May 06th, 05:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਵੀਅਤਨਾਮ ਦੇ ਰਾਸ਼ਟਰਪਤੀ ਅਤੇ ਵੀਅਤਨਾਮੀ ਕਮਿਊਨਿਸਟ ਪਾਰਟੀ ਦੀ ਕੇਂਦਰੀ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਤੋ ਲਮ 5 ਤੋਂ 7 ਮਈ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਰਾਸ਼ਟਰਪਤੀ ਤੋ ਲਮ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਅਤੇ ਵੱਡਾ ਵਪਾਰਕ ਵਫ਼ਦ ਵੀ ਭਾਰਤ ਆਇਆ ਹੈ।ਸਮਝੌਤਿਆਂ ਦੀ ਸੂਚੀ: ਵੀਅਤਨਾਮ ਦੇ ਰਾਸ਼ਟਰਪਤੀ ਦੀ ਭਾਰਤ ਦੀ ਰਾਜਕੀ ਯਾਤਰਾ
May 06th, 03:44 pm
ਆਈਆਰਈਐੱਲ (ਇੰਡੀਆ) ਲਿਮਟਿਡ ਅਤੇ ਵੀਅਤਨਾਮ ਦੇ ਇੰਸਟੀਚਿਊਟ ਫਾਰ ਟੈਕਨੋਲੋਜੀ ਆਫ ਰੇਡੀਓਐਕਟਿਵ ਐਂਡ ਰੇਅਰ ਐਲੀਮੈਂਟਸ (ਆਈਟੀਆਰਆਰਈ) ਵਿਚਾਲੇ ਆਪਸੀ ਸਹਿਯੋਗ ਬਾਰੇ ਸਮਝੌਤਾ ਪੱਤਰਵੀਅਤਨਾਮ ਦੇ ਰਾਸ਼ਟਰਪਤੀ ਸ਼੍ਰੀ ਤੋ ਲਮ ਨਾਲ ਪ੍ਰਧਾਨ ਮੰਤਰੀ ਵੱਲੋਂ ਸਾਂਝੀ ਪ੍ਰੈੱਸ ਮਿਲਣੀ ਨੂੰ ਸੰਬੋਧਨ ਦਾ ਪੰਜਾਬੀ ਅਨੁਵਾਦ
May 06th, 01:00 pm
ਇਸ ਤੋਂ ਇਲਾਵਾ, ਉਨ੍ਹਾਂ ਨੇ ਆਪਣੀ ਭਾਰਤ ਯਾਤਰਾ ਦੀ ਸ਼ੁਰੂਆਤ ਬੋਧ ਗਯਾ ਤੋਂ ਕੀਤੀ ਹੈ। ਇਹ ਸਾਡੇ ਦੋਵੇਂ ਦੇਸ਼ਾਂ ਦੀ ਸਾਂਝੀ ਸਭਿਆਚਾਰਕ ਅਤੇ ਅਧਿਆਤਮਕ ਪਰੰਪਰਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੀ ਇਸ ਯਾਤਰਾ ਅਤੇ ਸਾਡੀਆਂ ਸਾਰਥਕ ਚਰਚਾਵਾਂ ਨਾਲ, ਅਸੀਂ ਆਪਣੀ ਆਪਸੀ ਗੁੱਡਵਿੱਲ ਨੂੰ ਕਈ ਠੋਸ ਨਤੀਜਿਆਂ ਵਿੱਚ ਬਦਲ ਰਹੇ ਹਾਂ।Ganga Expressway to become new lifeline of Uttar Pradesh’s development: PM Modi in Hardoi
April 29th, 11:35 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Prime Minister Shri Narendra Modi Inaugurates 594-km long Access-Controlled Greenfield Ganga Expressway in Hardoi, Uttar Pradesh
April 29th, 11:30 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.ਕੇਂਦਰੀ ਬਜਟ ’ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
February 01st, 01:38 pm
ਅੱਜ ਦਾ ਬਜਟ ਇਤਿਹਾਸਿਕ ਹੈ, ਇਹ ਦੇਸ਼ ਦੀ ਮਹਿਲਾ ਸ਼ਕਤੀ ਦਾ ਮਜ਼ਬੂਤ ਪ੍ਰਤੀਬਿੰਬ ਦਰਸਾਉਂਦਾ ਹੈ। ਮਹਿਲਾ ਵਿੱਤ ਮੰਤਰੀ ਵਜੋਂ ਵਿੱਚ ਨਿਰਮਲਾ ਜੀ ਨੇ ਲਗਾਤਾਰ ਨੌਵੀਂ ਵਾਰ ਦੇਸ਼ ਦਾ ਬਜਟ ਪੇਸ਼ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਇਹ ਬਜਟ ਬੇਅੰਤ ਮੌਕਿਆਂ ਦਾ ਰਾਜ-ਮਾਰਗ ਹੈ। ਇਹ ਬਜਟ ਵਰਤਮਾਨ ਦੇ ਸੁਪਨਿਆਂ ਨੂੰ ਪੂਰਾ ਕਰਦਾ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਦਾ ਹੈ। ਇਹ ਬਜਟ 2047 ਦੇ ਵਿਕਸਿਤ ਭਾਰਤ ਦੀ ਸਾਡੀ ਉੱਚੀ ਉਡਾਣ ਦਾ ਮਜ਼ਬੂਤ ਅਧਾਰ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਕੇਂਦਰੀ ਬਜਟ 2026 ’ਤੇ ਟਿੱਪਣੀਆਂ
February 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਕੇਂਦਰੀ ਬਜਟ 2026 ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਬਜਟ ਇਤਿਹਾਸਕ ਹੈ ਅਤੇ ਦੇਸ਼ ਦੀਆਂ ਸਸ਼ਕਤ ਮਹਿਲਾਵਾਂ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਨੌਵੀਂ ਵਾਰ ਮਹਿਲਾ ਵਿੱਤ ਮੰਤਰੀ ਵਜੋਂ ਦੇਸ਼ ਦਾ ਬਜਟ ਪੇਸ਼ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਬੇਅੰਤ ਮੌਕਿਆਂ ਦਾ ਮਾਰਗ ਹੈ, ਜੋ ਮੌਜੂਦਾ ਸੁਪਨਿਆਂ ਨੂੰ ਸਾਕਾਰ ਕਰਦਾ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਬਜਟ 2047 ਤੱਕ ਇੱਕ ਵਿਕਸਿਤ ਰਾਸ਼ਟਰ ਬਣਨ ਵੱਲ ਭਾਰਤ ਦੀ ਉੱਚੀ ਉਡਾਣ ਦੀ ਨੀਂਹ ਹੈ।ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਭਾਰਤ-ਰੂਸ ਵਪਾਰ ਮੰਚ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 05th, 03:45 pm
ਭਾਰਤ ਰੂਸ ਵਪਾਰ ਮੰਚ, ਮੈਂ ਸਮਝਦਾ ਹਾਂ ਕਿ ਰਾਸ਼ਟਰਪਤੀ ਪੁਤਿਨ ਦੀ ਇਹ ਬਹੁਤ ਅਹਿਮ ਪਹਿਲਕਦਮੀ ਰਹੀ ਕਿ ਇੰਨਾ ਵੱਡਾ ਵਫ਼ਦ ਲੈ ਕੇ ਅੱਜ ਇਸ ਸਮਾਗਮ ਦਾ ਹਿੱਸਾ ਬਣੇ ਹਨ। ਅਤੇ ਤੁਹਾਡਾ ਸਾਰਿਆਂ ਦਾ ਮੈਂ ਦਿਲੋਂ ਬਹੁਤ-ਬਹੁਤ ਸਵਾਗਤ ਕਰਦਾ ਹਾਂ ਅਤੇ ਮੇਰਾ ਵੀ ਤੁਹਾਡੇ ਸਾਰਿਆਂ ਦੇ ਵਿੱਚ ਆਉਣਾ ਇੱਕ ਬਹੁਤ ਖ਼ੁਸ਼ੀ ਦਾ ਮੌਕਾ ਹੈ। ਇਸ ਫੋਰਮ ਨਾਲ ਜੁੜਨ ਲਈ ਅਤੇ ਆਪਣੇ ਬਹੁ-ਕੀਮਤੀ ਵਿਚਾਰ ਸਾਂਝੇ ਕਰਨ ਲਈ, ਮੈਂ ਮੇਰੇ ਮਿੱਤਰ ਰਾਸ਼ਟਰਪਤੀ ਪੁਤਿਨ ਦਾ ਦਿਲੋਂ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਬਿਜਨਸ ਲਈ ਸਿੰਪਲੀਫਾਈਡ ਪ੍ਰਡਿਕਟੇਬਲ ਮਕੈਨਿਜ਼ਮ ਬਣਾਏ ਜਾ ਰਹੇ ਹਨ। ਭਾਰਤ ਅਤੇ ਯੂਰੇਸ਼ੀਅਨ ਇਕੋਨਾਮਿਕ ਯੂਨੀਅਨ ਦੇ ਵਿੱਚ ਐੱਫਟੀਏ ’ਤੇ ਚਰਚਾ ਸ਼ੁਰੂ ਹੋ ਗਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਭਾਰਤ-ਰੂਸ ਵਪਾਰ ਫੋਰਮ ਨੂੰ ਸੰਬੋਧਨ ਕੀਤਾ
December 05th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਕੱਲ੍ਹ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ-ਰੂਸ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ, ਭਾਰਤ ਅਤੇ ਵਿਦੇਸ਼ਾਂ ਦੇ ਨੇਤਾਵਾਂ ਅਤੇ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤ-ਰੂਸ ਵਪਾਰ ਫੋਰਮ ਰਾਸ਼ਟਰਪਤੀ ਪੁਤਿਨ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਹ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੱਕ ਵੱਡਾ ਵਫ਼ਦ ਲੈ ਕੇ ਆਏ ਹਨ। ਉਨ੍ਹਾਂ ਨੇ ਸਾਰੇ ਮੌਜੂਦ ਲੋਕਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਰਮਿਆਨ ਸ਼ਾਮਲ ਹੋਣਾ ਪ੍ਰਧਾਨ ਮੰਤਰੀ ਲਈ ਬਹੁਤ ਖ਼ੁਸ਼ੀ ਦਾ ਪਲ ਹੈ। ਸ਼੍ਰੀ ਮੋਦੀ ਨੇ ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਦਾ ਫੋਰਮ ਵਿੱਚ ਸ਼ਾਮਲ ਹੋਣ ਅਤੇ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਲਈ ਡੂੰਘਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਪਾਰ ਲਈ ਸਰਲ ਅਤੇ ਭਰੋਸੇਮੰਦ ਵਿਧੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਯੂਰੇਸ਼ੀਅਨ ਆਰਥਿਕ ਯੂਨੀਅਨ ਦਰਮਿਆਨ ਇੱਕ ਮੁਫ਼ਤ ਵਪਾਰ ਸਮਝੌਤੇ 'ਤੇ ਚਰਚਾ ਸ਼ੁਰੂ ਹੋ ਗਈ ਹੈ।ਪ੍ਰਧਾਨ ਮੰਤਰੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਭਾਰਤੀ ਅਤੇ ਬ੍ਰਿਟਿਸ਼ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ
July 24th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ, ਸਰ ਕੀਰ ਸਟਾਰਮਰ ਨੇ ਅੱਜ ਇਤਿਹਾਸਕ ਭਾਰਤ-ਬ੍ਰਿਟੇਨ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ [ਸੀਈਟੀਏ] 'ਤੇ ਦਸਤਖਤ ਕਰਨ ਤੋਂ ਬਾਅਦ ਭਾਰਤ ਅਤੇ ਬ੍ਰਿਟੇਨ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਬੈਠਕ ਵਿੱਚ ਸਿਹਤ, ਫਾਰਮਾਸਿਊਟੀਕਲ, ਰਤਨ ਅਤੇ ਗਹਿਣੇ, ਆਟੋਮੋਬਾਈਲ, ਊਰਜਾ, ਮੈਨੁਫੈਕਚਰਿੰਗ, ਦੂਰਸੰਚਾਰ, ਟੈਕਨੋਲੋਜੀ, ਆਈਟੀ, ਲੌਜਿਸਟਿਕਸ, ਟੈਕਸਟਾਈਲ ਅਤੇ ਵਿੱਤੀ ਸੇਵਾਵਾਂ ਖੇਤਰਾਂ ਦੇ ਦੋਵੇਂ ਪਾਸਿਆਂ ਦੇ ਪ੍ਰਮੁੱਖ ਉਦਯੋਗਪਤੀ ਮੌਜੂਦ ਸਨ। ਇਹ ਖੇਤਰ ਦੋਵੇਂ ਦੇਸ਼ਾਂ ਵਿੱਚ ਰੋਜ਼ਗਾਰ ਸਿਰਜਣ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।ਦ ਵਰਲਡ ਦਿਸ ਵੀਕ ਔਨ ਇੰਡੀਆ
April 22nd, 12:27 pm
ਕੂਟਨੀਤਕ ਫੋਨ ਕਾਲਾਂ ਤੋਂ ਲੈ ਕੇ ਸ਼ਾਨਦਾਰ ਵਿਗਿਆਨਕ ਖੋਜਾਂ ਤੱਕ, ਇਸ ਹਫ਼ਤੇ ਆਲਮੀ ਮੰਚ 'ਤੇ ਭਾਰਤ ਦੀ ਮੌਜੂਦਗੀ ਸਹਿਯੋਗ, ਇਨੋਵੇਸ਼ਨ ਅਤੇ ਸੱਭਿਆਚਾਰਕ ਮਾਣ ਨਾਲ ਚਿੰਨ੍ਹਿਤ ਸੀ।ਸ਼੍ਰੀ ਖੋਡਲਧਾਮ ਟ੍ਰਸਟ-ਕੈਂਸਰ ਹਸਪਤਾਲ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 21st, 12:00 pm
ਅੱਜ ਦੇ ਇਸ ਵਿਸ਼ੇਸ਼ ਅਵਸਰ ‘ਤੇ ਖੋਡਲਧਾਮ ਦੀ ਪਾਵਨ ਭੂਮੀ ਅਤੇ ਮਾਂ ਖੋਡਲ ਦੇ ਭਗਤਾਂ ਨਾਲ ਜੁੜਨਾ, ਮੇਰੇ ਲਈ ਬੜੇ ਸੁਭਾਗ ਦੀ ਬਾਤ ਹੈ। ਜਨ ਕਲਿਆਣ ਅਤੇ ਸੇਵਾ ਦੇ ਖੇਤਰ ਵਿੱਚ ਸ਼੍ਰੀ ਖੋਡਲਧਾਮ ਟ੍ਰਸਟ ਨੇ ਅੱਜ ਇੱਕ ਹੋਰ ਅਹਿਮ ਕਦਮ ਵਧਾਇਆ ਹੈ। ਅੱਜ ਤੋਂ ਅਮਰੇਲੀ ਵਿੱਚ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦਾ ਕੰਮ ਸ਼ੁਰੂ ਹੋ ਰਿਹਾ ਹੈ। ਅਗਲੇ ਕੁਝ ਸਪਤਾਹ ਵਿੱਚ ਸ਼੍ਰੀ ਖੋਡਲਧਾਮ ਟ੍ਰਸਟ-ਕਾਗਵਡ ਦੀ ਸਥਾਪਨਾ ਦੇ 14 ਵਰ੍ਹੇ ਭੀ ਪੂਰੇ ਹੋ ਰਹੇ ਹਨ। ਆਪ ਸਭ ਨੂੰ ਇਨ੍ਹਾਂ ਆਯੋਜਨਾਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਸ਼੍ਰੀ ਖੋਡਲਧਾਮ (ShriKhodaldham) ਟ੍ਰਸਟ-ਕੈਂਸਰ ਹਸਪਤਾਲ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ
January 21st, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਖੋਡਲਧਾਮ ਟ੍ਰਸਟ-ਕੈਂਸਰ ਹਸਤਪਾਲ (ShriKhodaldham Trust-Cancer Hospital) ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ।