ਮਹਾਰਾਸ਼ਟਰ ਦੇ ਮੁੰਬਈ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 03:44 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਮਦਾਸ ਅਠਾਵਲੇ ਜੀ, ਕੇ.ਆਰ. ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਮਹਾਰਾਸ਼ਟਰ ਸਰਕਾਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, ਹੋਰ ਮੰਤਰੀ ਸਾਹਿਬਾਨ, ਭਾਰਤ ਵਿੱਚ ਜਾਪਾਨ ਦੇ ਰਾਜਦੂਤ ਕੇਈਚੀ ਓਨੋ ਜੀ, ਹੋਰ ਸਤਿਕਾਰਯੋਗ ਸੱਜਣੋ, ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ, ਮੁੰਬਈ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਸਮਰਪਿਤ ਕੀਤਾ
October 08th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਲੋਕ ਅਰਪਣ ਕੀਤਾ। ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਸ਼੍ਰੀ ਮੋਦੀ ਨੇ ਸਾਰੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਮਨਾਏ ਗਏ ਵਿਜੈਦਸ਼ਮੀ ਅਤੇ ਕੋਜਾਗਰੀ ਪੂਰਨਿਮਾ ਦੇ ਤਿਉਹਾਰਾਂ ਦਾ ਜ਼ਿਕਰ ਕੀਤਾ ਅਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਵਰਲਡ ਏਅਰ ਟ੍ਰਾਂਸਪੋਰਟ ਸਮਿਟ ਦੇ ਪਲੀਨਰੀ (ਸੰਪੂਰਨ) ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 02nd, 05:34 pm
ਕੇਂਦਰ ਵਿੱਚ ਮੇਰੇ ਸਹਿਯੋਗੀ ਰਾਮਮੋਹਨ ਨਾਇਡੂ ਜੀ, ਮੁਰਲੀਧਰ ਮੋਹੋਲ ਜੀ, IATA ਬੋਰਡ ਆਵ੍ ਗਵਰਨਰਸ ਦੇ ਚੇਅਰਮੈਨ ਪੀਟਰ ਐਲਬਰਸ ਜੀ, IATA ਦੇ ਡਾਇਰੈਕਟਰ ਜਨਰਲ ਵਿਲੀ ਵਾਲਸ਼ ਜੀ, ਇੰਡੀਗੋ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਭਾਟੀਆ ਜੀ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਏਟੀਏ (IATA) ਦੀ 81ਵੀਂ ਵਾਰਸ਼ਿਕ ਜਨਰਲ ਮੀਟਿੰਗ ਅਤੇ ਵਰਲਡ ਏਅਰ ਟ੍ਰਾਂਸਪੋਰਟ ਸਮਿਟ (World Air Transport Summit) ਦੇ ਸੰਪੂਰਨ ਸੈਸ਼ਨ (plenary Session) ਨੂੰ ਸੰਬੋਧਨ ਕੀਤਾ
June 02nd, 05:00 pm
ਵਿਸ਼ਵ ਪੱਧਰੀ ਹਵਾਈ ਇਨਫ੍ਰਾਸਟ੍ਰਕਚਰ ਵਿਕਸਿਤ ਕਰਨ ਅਤੇ ਕਨੈਕਟਿਵਿਟੀ ਵਧਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ (ਆਈਏਟੀਏ-IATA) ਦੀ 81ਵੀਂ ਵਾਰਸ਼ਿਕ ਜਨਰਲ ਮੀਟਿੰਗ (ਏਜੀਐੱਮ-AGM) ਅਤੇ ਵਰਲਡ ਏਅਰ ਟ੍ਰਾਂਸਪੋਰਟ ਸਮਿਟ (ਡਬਲਿਊਏਟੀਐੱਸ-WATS) ਦੇ ਸੰਪੂਰਨ ਸੈਸ਼ਨ (plenary session) ਨੂੰ ਸੰਬੋਧਨ ਕੀਤਾ। ਭਾਰਤ ਮੰਡਪਮ (Bharat Mandapam), ਵਿੱਚ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਅਤਿਥੀਆਂ ਦਾ ਸੁਆਗਤ ਕੀਤਾ ਅਤੇ ਚਾਰ ਦਹਾਕਿਆਂ ਦੇ ਬਾਅਦ ਭਾਰਤ ਵਿੱਚ ਆਯੋਜਿਤ ਇਸ ਸਮਾਗਮ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਇਸ ਅਵਧੀ ਦੇ ਦੌਰਾਨ ਭਾਰਤ ਵਿੱਚ ਹੋਏ ਪਰਿਵਰਤਨਕਾਰੀ ਬਦਲਾਵਾਂ ‘ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਅੱਜ ਦਾ ਭਾਰਤ ਪਹਿਲੇ ਤੋਂ ਕਿਤੇ ਅਧਿਕ ਆਤਮਵਿਸ਼ਵਾਸ ਨਾਲ ਭਰਿਆ ਹੋਇਆ ਹੈ। ਉਨ੍ਹਾਂ ਨੇ ਨਾ ਕੇਵਲ ਇੱਕ ਵਿਸ਼ਾਲ ਬਜ਼ਾਰ ਦੇ ਰੂਪ ਵਿੱਚ, ਬਲਕਿ ਨੀਤੀ ਅਗਵਾਈ, ਇਨੋਵੇਸ਼ਨ ਅਤੇ ਸਮਾਵੇਸ਼ੀ ਵਿਕਾਸ ਦੇ ਪ੍ਰਤੀਕ ਦੇ ਰੂਪ ਵਿੱਚ ਗਲੋਬਲ ਏਵੀਏਸ਼ਨ ਈਕੋਸਿਸਟਮ (global aviation ecosystem) ਵਿੱਚ ਭਾਰਤ ਦੀ ਭੂਮਿਕਾ ਬਾਰੇ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ, “ਅੱਜ, ਭਾਰਤ ਸਪੇਸ-ਏਵੀਏਸ਼ਨ ਕਨਵਰਜੈਂਸ (space-aviation convergence) ਵਿੱਚ ਇੱਕ ਗਲੋਬਲ ਲੀਡਰ (global leader) ਦੇ ਰੂਪ ਵਿੱਚ ਉੱਭਰ ਰਿਹਾ ਹੈ।” ਉਨ੍ਹਾਂ ਨੇ ਇਹ ਭੀ ਕਿਹਾ ਕਿ ਸਿਵਲ ਏਵੀਏਸ਼ਨ ਸੈਕਟਰ ਵਿੱਚ ਪਿਛਲੇ ਦਹਾਕੇ ਵਿੱਚ ਇਤਿਹਾਸਿਕ ਪ੍ਰਗਤੀ ਹੋਈ ਹੈ, ਜਿਸ ਨੂੰ ਸਾਰੇ ਜਾਣਦੇ ਹਨ।ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਦੀ ਸਵਾਰੀ ਦੌਰਾਨ ਵਿਦਿਆਰਥੀਆਂ ਅਤੇ ਟ੍ਰੇਨ ਲੋਕੋ ਪਾਇਲਟਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ
January 05th, 08:50 pm
जिद है, जिद है एक सूर्य उगाना है, अम्बर से ऊँचा जाना हैਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਮੋ ਭਾਰਤ ਟ੍ਰੇਨ ਵਿੱਚ ਵਿਦਿਆਰਥੀਆਂ ਅਤੇ ਲੋਕੋ ਪਾਇਲਟਾਂ ਦੇ ਨਾਲ ਗੱਲਬਾਤ ਕੀਤੀ
January 05th, 08:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਦੀ ਯਾਤਰਾ ਕੀਤੀ। ਆਪਣੀ ਯਾਤਰਾ ਦੌਰਾਨ ਉਨ੍ਹਾਂ ਨੇ ਯੁਵਾ ਮਿੱਤਰਾਂ ਨਾਲ ਗਰਮਜੋਸ਼ੀ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਕਈ ਚਿੱਤਰਾਂ ਅਤੇ ਕਲਾਕ੍ਰਿਤੀਆਂ ਦਾ ਤੋਹਫੇ ਦਿੱਤੇ।Only BJP can provide the pace of development needed for the country: PM Modi in Ajmer
April 06th, 03:00 pm
Prime Minister Narendra Modi addressed a public gathering in Ajmer, Rajasthan, highlighting the rich cultural heritage and significant strides towards development in the region of Ajmer-Nagaur. Speaking on the auspicious occasion of the Sthapana Diwas of the BJP, PM Modi emphasized the spiritual significance and valorous history of the region, paying homage to revered figures like Veer Tejaji Maharaj, Meera Bai, and Prithviraj Chauhan.Prime Minister Narendra Modi addresses a public meeting in Ajmer, Rajasthan
April 06th, 02:30 pm
Prime Minister Narendra Modi addressed a public gathering in Ajmer, Rajasthan, highlighting the rich cultural heritage and significant strides towards development in the region of Ajmer-Nagaur. Speaking on the auspicious occasion of the Sthapana Diwas of the BJP, PM Modi emphasized the spiritual significance and valorous history of the region, paying homage to revered figures like Veer Tejaji Maharaj, Meera Bai, and Prithviraj Chauhan.ਰਾਜਸਥਾਨ ਦੇ ਪੋਖਰਣ ਵਿੱਚ ‘ਐਕਸਰਸਾਈਜ਼ ਭਾਰਤ ਸ਼ਕਤੀ’ (Exercise Bharat Shakti) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 02:15 pm
ਅੱਜ ਇੱਥੇ ਅਸੀਂ ਜੋ ਦ੍ਰਿਸ਼ ਦੇਖਿਆ, ਆਪਣੀਆਂ ਤਿੰਨੋਂ ਸੈਨਾਵਾਂ ਦਾ ਜੋ ਪਰਾਕ੍ਰਮ ਦੇਖਿਆ, ਉਹ ਅਦਭੁਤ ਹੈ। ਅਸਮਾਨ ਵਿੱਚ ਇਹ ਗਰਜਨਾ...ਜ਼ਮੀਨ ‘ਤੇ ਇਹ ਜਾਂਬਾਜ਼ੀ... ਚਾਰੋਂ ਦਿਸ਼ਾਵਾਂ ਵਿੱਚ ਗੂੰਜਦਾ ਇਹ ਵਿਜਯਘੋਸ਼...ਇਹ ਨਵੇਂ ਭਾਰਤ ਦਾ ਸੱਦਾ (ਆਹਵਾਨ) ਹੈ। ਅੱਜ ਸਾਡਾ ਪੋਖਰਣ, ਇੱਕ ਵਾਰ ਫਿਰ ਭਾਰਤ ਦੀ ਆਤਮਨਿਰਭਰਤਾ, ਭਾਰਤ ਦਾ ਆਤਮਵਿਸ਼ਵਾਸ ਅਤੇ ਭਾਰਤ ਦਾ ਆਤਮਗੌਰਵ ਇਸ ਤ੍ਰਿਵੇਣੀ ਦਾ ਗਵਾਹ ਬਣਿਆ ਹੈ। ਇਹੀ ਪੋਖਰਣ ਹੈ, ਜੋ ਭਾਰਤ ਦੀ ਪਰਮਾਣੂ ਸ਼ਕਤੀ ਦਾ ਗਵਾਹ ਰਿਹਾ ਹੈ, ਅਤੇ ਇੱਥੇ ਹੀ ਅਸੀਂ ਅੱਜ ਸਵਦੇਸ਼ੀਕਰਣ ਤੋਂ ਸਸ਼ਕਤੀਕਰਣ ਉਸ ਦਾ ਦਮ ਭੀ ਦੇਖ ਰਹੇ ਹਾਂ। ਅੱਜ ਪੂਰਾ ਦੇਸ਼ ਭਾਰਤ ਸ਼ਕਤੀ ਦਾ ਇਹ ਉਤਸਵ, ਸ਼ੌਰਯ ਦੀ ਭੂਮੀ ਰਾਜਸਥਾਨ ਵਿੱਚ ਹੋ ਰਿਹਾ ਹੈ, ਲੇਕਿਨ ਇਸ ਦੀ ਗੂੰਜ ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆ ਵਿੱਚ ਸੁਣਾਈ ਦੇ ਰਹੀ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਫਾਇਰਿੰਗ ਅਤੇ ਤੇਜ਼ ਕਾਰਵਾਈ ਅਭਿਆਸ ‘ਭਾਰਤ ਸ਼ਕਤੀ’(‘Bharat Shakti’) ਦਾ ਅਵਲੋਕਨ ਕੀਤਾ
March 12th, 01:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ (Tri-Services Live Fire) ਅਤੇ ਤੇਜ਼ ਕਾਰਵਾਈ ਅਭਿਆਸ (Manoeuvre Exercise) ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦੇ ਇੱਕ ਸੰਯੋਜਿਤ ਪ੍ਰਦਰਸ਼ਨ ਦਾ ਅਵਲੋਕਨ ਕੀਤਾ। ‘ਭਾਰਤ ਸ਼ਕਤੀ’ (‘Bharat Shakti’) ਵਿੱਚ ਦੇਸ਼ ਦੀ ਸ਼ਕਤੀ ਦੇ ਪ੍ਰਦਰਸ਼ਨ ਦੇ ਰੂਪ ਵਿੱਚ ਸਵਦੇਸ਼ੀ ਹਥਿਆਰ ਪ੍ਰਣਾਲੀਆਂ ਅਤੇ ਪਲੈਟਫਾਰਮਾਂ ਦੀ ਇੱਕ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ, ਜੋ ਦੇਸ਼ ਦੀ ਆਤਮਨਿਰਭਰਤਾ(Aatmanirbharata) ਪਹਿਲ ‘ਤੇ ਅਧਾਰਿਤ ਹੈ।ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।