Assam’s progress is giving new momentum to entire Northeast: PM Modi in Guwahati
March 13th, 05:30 pm
PM Modi inaugurated and laid foundation stones for development projects worth around ₹19,480 crore in Guwahati, Assam. He transferred more than ₹18,000 crore under the PM Kisan Samman Nidhi scheme to Annadatas across the nation and distributed land pattas to tea plantation workers in Assam. He noted that the progress of Assam is giving new momentum to the entire North East and is emerging as a model state for the nation.PM Modi launches various development works in Guwahati, Assam
March 13th, 05:00 pm
PM Modi inaugurated and laid foundation stones for development projects worth around ₹19,480 crore in Guwahati, Assam. He transferred more than ₹18,000 crore under the PM Kisan Samman Nidhi scheme to Annadatas across the nation and distributed land pattas to tea plantation workers in Assam. He noted that the progress of Assam is giving new momentum to the entire North East and is emerging as a model state for the nation.ਪ੍ਰਧਾਨ ਮੰਤਰੀ, ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ “ਏਕ ਪੇੜ ਮਾਂ ਕੇ ਨਾਮ” (Ek Ped Maa Ke Naam) ਪਹਿਲ ਦੇ ਤਹਿਤ ਵਿਸ਼ੇਸ਼ ਪੌਦੇ ਲਗਾਉਣ ਦੇ ਅਭਿਯਾਨ ਦੀ ਅਗਵਾਈ ਕਰਨਗੇ
June 04th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ 5 ਜੂਨ, 2025 ਨੂੰ ਸਵੇਰੇ 10:15 ਵਜੇ ਨਵੀਂ ਦਿੱਲੀ ਦੇ ਭਗਵਾਨ ਮਹਾਵੀਰ ਵਨਸਥਲੀ ਪਾਰਕ ਵਿੱਚ ਇੱਕ ਵਿਸ਼ੇਸ਼ ਪੌਦੇ ਲਗਾਉਣ ਦੀ ਪਹਿਲ ਦੀ ਅਗਵਾਈ ਕਰਦੇ ਹੋਏ ਵਾਤਾਵਰਣ ਸੰਭਾਲ਼ ਅਤੇ ਗ੍ਰੀਨ ਮੋਬਿਲਿਟੀ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਨਗੇ।ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:07 am
ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
March 11th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਆਭਾਰ ਵਿਅਕਤ ਕੀਤਾ ਅਤੇ ਅਧਿਕ ਤੋਂ ਅਧਿਕ ਲੋਕਾਂ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਇੱਕ ਪੇੜ ਲਗਾਉਣ ਅਤੇ ਇੱਕ ਟਿਕਾਊ ਧਰਤੀ ਦੇ ਪ੍ਰਤੀ ਯੋਗਦਾਨ ਦੇਣ ਦੀ ਤਾਕੀਦ ਕੀਤੀ
November 16th, 09:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਕ ਤੋਂ ਅਧਿਕ ਲੋਕਾਂ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਇੱਕ ਪੇੜ ਲਗਾਉਣ ਅਤੇ ਇੱਕ ਟਿਕਾਊ ਧਰਤੀ ਦੇ ਪ੍ਰਤੀ ਯੋਗਦਾਨ ਦੇਣ ਦੀ ਤਾਕੀਦ ਕੀਤੀ। ਸ਼੍ਰੀ ਮੋਦੀ ਨੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ (Ek Ped Maa ka Naam Abhiyan) ਨੂੰ ਗਤੀ ਦੇਣ ਵਾਲੇ ਸਾਰੇ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਅਸਾਮ ਦੇ ਗੋਲਪਾੜਾ ਵਿੱਚ ਐੱਚਪੀਸੀਐੱਲ ਦੇ ਐੱਲਪੀਜੀ ਬੋਟਲਿੰਗ ਪਲਾਂਟ ਰਾਸ਼ਟਰ ਦੇ ਲਈ ਸਮਰਪਿਤ ਕਰਨ ਦੀ ਸਰਾਹਨਾ ਕੀਤੀ
April 13th, 10:08 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੋਲਪਾੜਾ ਵਿੱਚ ਐੱਚਪੀਸੀਐੱਲ ਦੇ ਐੱਲਪੀਜੀ ਬੋਟਲਿੰਗ ਪਲਾਂਟ ਰਾਸ਼ਟਰ ਦੇ ਲਈ ਸਮਰਪਿਤ ਕਰਨ ਦੀ ਸਰਾਹਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਦਮ ਨਾਲ ਅਸਾਮ, ਤ੍ਰਿਪੁਰਾ ਅਤੇ ਮੇਘਾਲਿਆ ਦੇ ਉਪਭੋਗਤਾਵਾਂ ਨੂੰ ਅਤਿਅਧਿਕ ਸਹਾਇਤਾ ਮਿਲੇਗੀ।PM reiterates the pledge to preserve the planet’s rich biodiversity
June 05th, 12:20 pm
On the occasion of World Environment Day, the Prime Minister, Shri Narendra Modi in a tweet said, “On #World Environment Day, we reiterate our pledge to preserve our planet’s rich biopersity.