ਕੇਂਦਰੀ ਕੈਬਨਿਟ ਨੇ ਬਿਹਾਰ ਵਿੱਚ NH-22 ਦੇ ਮੁਜ਼ੱਫਰਪੁਰ-ਸੀਤਾਮੜ੍ਹੀ –ਸੋਨਬਰਸਾ ਸੈਕਸ਼ਨ ਨੂੰ ਫੋਰ-ਲੇਨ ਸਟੈਂਡਰਡ ਵਿੱਚ ਅੱਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੱਤੀ; ਇਸ ਪ੍ਰੋਜੈਕਟ ਦਾ ਵਿਕਾਸ ਹਾਈਬ੍ਰਿਡ ਐਨੂਇਟੀ ਮੋਡ ਦੇ ਤਹਿਤ ਕੀਤਾ ਜਾਵੇਗਾ ਅਤੇ ਇਸ ਦੀ ਕੁੱਲ ਪੂੰਜੀ ਲਾਗਤ 3590.73 ਕਰੋੜ ਰੁਪਏ ਹੋਵੇਗੀ
August 19th, 03:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਧਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਬਿਹਾਰ ਵਿੱਚ NH-22 (ਐੱਨਐੱਚ-22) ਦੇ ਮੁਜ਼ੱਫਰਪੁਰ-ਸੀਤਾਮੜ੍ਹੀ-ਸੋਨਬਰਸਾ ਸੈਕਸ਼ਨ ਨੂੰ ਫੋਰ ਲੇਨ ਸਟੈਂਡਰਡ ਵਿੱਚ ਅੱਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਪ੍ਰੋਜੈਕਟ ਦਾ ਵਿਕਾਸ ਹਾਈਬ੍ਰਿਡ ਐਨੂਇਟੀ ਮੋਡ (HAM) ਦੇ ਤਹਿਤ ਕੀਤਾ ਜਾਵੇਗਾ। ਇਸ ਦੀ ਕੁੱਲ ਪੂੰਜੀ ਲਾਗਤ 3590.73 ਕਰੋੜ ਰੁਪਏ ਹੋਵੇਗੀ ਅਤੇ ਇਸ ਦੀ ਕੁੱਲ ਲੰਬਾਈ 82.578 ਕਿਲੋਮੀਟਰ ਹੈ।ਕੇਂਦਰੀ ਕੈਬਨਿਟ ਨੇ ਪੱਛਮ ਬੰਗਾਲ, ਓਡੀਸ਼ਾ, ਤਮਿਲ ਨਾਡੂ ਅਤੇ ਆਂਧਰ ਪ੍ਰਦੇਸ਼ ਦੇ ਅੱਠ ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ ਚਾਰ ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ ਭਾਰਤੀ ਰੇਲ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 410 ਕਿਲੋਮੀਟਰ ਦਾ ਵਾਧਾ ਹੋਵੇਗਾ
August 19th, 03:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੀ ਲਗਭਗ 9,450 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਚਾਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ
August 15th, 07:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ
August 15th, 06:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਭਾਰਤ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ
August 15th, 06:45 am
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, 2047 ਤੱਕ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਸੰਕਲਪ ਦੁਆਰਾ ਸੰਚਾਲਿਤ, ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਗੱਲ ਕੀਤੀ। ਉਨ੍ਹਾਂ ਨੇ SHANTI ਐਕਟ, ਰੇਲਵੇ ਬਿਜਲੀਕਰਨ, ਭਾਰਤ ਦੇ ਵਪਾਰਕ ਸੌਦੇ, ਨਕਸਲਵਾਦ ਦੇ ਅੰਤ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਸ਼ਟਰ ਨੂੰ 'ਸ਼ਕਤੀ ਕੀ ਸਪਤਧਾਰਾ' ਨੂੰ ਅਪਣਾਉਣ ਦਾ ਸੱਦਾ ਦਿੱਤਾ।ਮੰਤਰੀ ਮੰਡਲ ਨੇ ਅਸਾਮ ਵਿੱਚ ਗੁਵਾਹਾਟੀ ਕੋਲ ਐੱਨਐੱਚ-15 ਨਾਲ ਲਗਦੇ ਬੈਹਾਟਾ ਚਾਰਿਆਲੀ ਤੋਂ ਤੇਜ਼ਪੁਰ ਤੱਕ ਮੰਗਲਦੋਈ ਬਾਈਪਾਸ (15.11 ਕਿਲੋਮੀਟਰ) ਨੂੰ ਛੱਡ ਕੇ 4 ਲੇਨ ਹਾਈਵੇਅ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ, 8970.20 ਕਰੋੜ ਰੁਪਏ ਦੀ ਲਾਗਤ ਨਾਲ 135.87 ਕਿਲੋਮੀਟਰ ਲੰਬੇ ਮਾਰਗ ਦਾ ਨਿਰਮਾਣ ਹੋਵੇਗਾ
August 06th, 04:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਮੰਤਰੀ ਮੰਡਲ ਆਰਥਿਕ ਮਾਮਲੇ ਕਮੇਟੀ ਨੇ ਅੱਜ ਅਸਾਮ ਵਿੱਚ ਐੱਨਐੱਚ-15 ਦੇ 135.871 ਕਿਲੋਮੀਟਰ ਲੰਬੇ, ਚਾਰ ਲੇਨ ਵਾਲੇ ਪਹੁੰਚ-ਨਿਯੰਤਰਨ ਗੁਵਾਹਾਟੀ-ਤੇਜ਼ਪੁਰ ਕੌਰੀਡੋਰ ਵਿਕਸਿਤ ਕਰਨ ਨੂੰ ਪ੍ਰਵਾਨਗੀ ਦਿੱਤੀ। ਇਹ ਪ੍ਰੋਜੈਕਟ ਐੱਨਐੱਚ(ਓ) ਤਹਿਤ ਬਿਲਟ-ਓਪਰੇਟ-ਟ੍ਰਾਂਸਫਰ (ਬੀਓਟੀ) ਟੋਲ ਮੋਡ ‘ਤੇ 8970.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ।ਆਂਧਰਾ ਪ੍ਰਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 11:45 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਭੋਗਾਪੁਰਮ ਵਿੱਚ 17,900 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ
August 01st, 11:30 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।ਮੰਤਰੀ ਮੰਡਲ ਨੇ ਕਰਨਾਟਕ ਅਤੇ ਆਂਧਰ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ ਵਿੱਚ ਰੇਲ ਨੈੱਟਵਰਕ ਦੇ ਵਿਸਤਾਰ ਲਈ ਮਲਟੀਟ੍ਰੈਕਿੰਗ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 46 ਕਿਲੋਮੀਟਰ ਦਾ ਵਾਧਾ ਹੋਇਆ
July 24th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਬਾਰੇ ਕਮੇਟੀ ਨੇ ਅੱਜ ਕਰਨਾਟਕ ਅਤੇ ਆਂਧਰ ਪ੍ਰਦੇਸ਼ ਦੇ ਬੱਲਾਰੀ-ਗੁੰਟਕਲ ਰੇਲ ਸੈਕਸ਼ਨ ‘ਤੇ ਤੀਜੀ ਅਤੇ ਚੌਥੀ ਰੇਲ ਲਾਈਨ ਵਿਛਾਉਣ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰੋਜੈਕਟ ਦੀ ਅਨੁਮਾਨਿਤ ਲਾਗਤ 1,264 ਕਰੋੜ ਰੁਪਏ ਹੈ ਜਿਸ ਨੂੰ ਸਾਲ 2028-29 ਤੱਕ ਪੂਰਾ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।ਕੇਂਦਰੀ ਕੈਬਨਿਟ ਨੇ 10,998.32 ਕਰੋੜ ਰੁਪਏ ਦੀ ਕੁੱਲ ਪੂੰਜੀਗਤ ਲਾਗਤ ਨਾਲ ਹਾਈਬ੍ਰਿਡ ਐਨੁਇਟੀ ਮਾਡਲ ‘ਤੇ ਉੱਤਰ ਪ੍ਰਦੇਸ਼ ਵਿੱਚ ਵਰੁਣ ਨਦੀ ਤੱਟ ਅਤੇ ਉਸ ਦੇ ਰੈਂਪ/ਲੂਬ ਦੇ ਨਾਲ6/4 ਲੇਨ ਦੇ ਐਲੀਵੇਟਿਡ ਕੌਰੀਡੋਰ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ
July 15th, 04:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਸ਼ਹਿਰ ਵਿੱਚ ਭੀੜ-ਭੜੱਕਾ ਘੱਟ ਕਰਨ ਲਈ ਵਰੁਣਾ ਨਦੀ ਦੇ ਕਿਨਾਰੇ ਐੱਨਐੱਚ-31 ਅਤੇ ਵਾਰਾਣਸੀ ਰਿੰਗ ਰੋਡ ਨੂੰ ਜੋੜਨ ਵਾਲੇ 43.218 ਕਿਲੋਮੀਟਰ ਦੇ ਲਿੰਕ/ਕਨੈਕਟਰ ਕੌਰੀਡੋਰ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਵਿੱਚ 6/4-ਲੇਨ ਦਾ ਜ਼ਿਆਦਾਤਰ ਐਲੀਵੇਟਿਡ ਕੌਰੀਡੋਰ ਹੈ, ਜਿਸ ਵਿੱਚ ਮੇਨ ਕੈਰੇਜਵੇਅ, ਫਲਾਈਓਵਰ, ਲੂਪ, ਰੈਂਪ ਅਤੇ ਸਰਵਿਸ ਰੋਡ ਸ਼ਾਮਲ ਹਨ। ਇਸ ਨੂੰ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਿਟੀ (ਐੱਨਐੱਚਏਆਈ) ਹਾਈਬ੍ਰਿਡ ਐਨੂਅਿਟੀ ਮਾਡਲ (ਐੱਚਏਐੱਮ) ਦੇ ਤਹਿਤ 10,998.32 ਕਰੋੜ ਰੁਪਏ ਦੀ ਕੁੱਲ ਪੂੰਜੀਗਤ ਲਾਗਤ 'ਤੇ ਲਾਗੂ ਕਰੇਗੀ। ਇਸ ਵਿੱਚ 4,565.33 ਕਰੋੜ ਰੁਪਏ ਦੀ ਸਿਵਲ ਕੰਸਟ੍ਰਕਸ਼ਨ ਲਾਗਤ ਅਤੇ 934.91 ਕਰੋੜ ਰੁਪਏ ਦੀ ਜ਼ਮੀਨ ਐਕਵਾਇਰ ਲਾਗਤ ਸ਼ਾਮਲ ਹੈ।ਮੰਤਰੀ ਮੰਡਲ ਨੇ ਓਡੀਸ਼ਾ ਅਤੇ ਝਾਰਖੰਡ ਦੇ ਚਾਰ ਜ਼ਿਲ੍ਹਿਆਂ ਲਈ ਦੋ ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਜਿਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 145 ਕਿਲੋਮੀਟਰ ਦਾ ਵਾਧਾ ਹੋਵੇਗਾ
July 15th, 04:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲੇ ਦੀ ਮੰਤਰੀ ਮੰਡਲ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੀ ਲਗਭਗ 3,907 ਕਰੋੜ ਰੁਪਏ (ਲਗਭਗ) ਦੀ ਕੁੱਲ ਲਾਗਤ ਵਾਲੇ 2 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਹੇਠ ਲਿਖੇ ਸ਼ਾਮਲ ਹਨ:ਪ੍ਰਧਾਨ ਮੰਤਰੀ ਨੇ ਪ੍ਰਗਤੀ ਦੀ 52ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ
June 24th, 09:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੇਵਾ ਤੀਰਥ ਵਿਖੇ ‘ਪ੍ਰਗਤੀ’ ਦੀ 52ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸੂਚਨਾ ਅਤੇ ਸੰਚਾਰ ਤਕਨਾਲੋਜੀ (ਆਈਸੀਟੀ) ’ਤੇ ਅਧਾਰਿਤ ਇਹ ਮਲਟੀ-ਮੋਡਲ ਪਲੇਟਫਾਰਮ ਕੇਂਦਰ ਅਤੇ ਰਾਜ ਸਰਕਾਰਾਂ ਦੇ ਯਤਨਾਂ ਨੂੰ ਨਿਰਵਿਘਨ ਰੂਪ ਵਿੱਚ ਜੋੜ ਕੇ ਕਿਰਿਆਸ਼ੀਲ ਸ਼ਾਸਨ ਅਤੇ ਸਮੇਂ ਸਿਰ ਲਾਗੂਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ।The teacher recruitment scam has destroyed thousands of families’ dreams: PM Modi in Birbhum, West Bengal
April 09th, 11:45 am
PM Modi launched a sharp attack on the TMC in his address at a massive public meeting in Birbhum, West Bengal. He alleged large-scale irregularities in welfare schemes and called for a decisive mandate for change in the upcoming Assembly elections. He urged people to press the lotus button at every booth and ensure a government that delivers development, dignity and security.The pot of TMC’s sins is now full: PM Modi in Asansol, West Bengal
April 09th, 11:40 am
PM Modi addressed a massive public meeting in Asansol, West Bengal, where he raised concerns over women’s safety, governance and illegal infiltration. Calling for a decisive mandate in the upcoming Assembly elections, he sharply criticised the ruling dispensation, alleging a politics of fear. The PM asserted that if there is one party committed to ensuring women’s rights, it is the BJP.PM Modi’s Haldia, Asansol & Birbhum rallies build massive momentum ahead of West Bengal polls
April 09th, 11:30 am
Prime Minister Narendra Modi delivered a high-energy address in Haldia, galvanising BJP supporters and setting the tone for the upcoming West Bengal Assembly elections. Addressing a massive gathering, PM Modi invoked the spirit of past political transformation and projected a similar wave sweeping across the state.ਮੰਤਰੀ ਮੰਡਲ ਨੇ ਉੱਤਰ ਪ੍ਰਦੇਸ਼ ਵਿੱਚ 6969.04 ਕਰੋੜ ਰੁਪਏ ਦੀ ਲਾਗਤ ਨਾਲ ਹਾਈਬ੍ਰਿਡ ਐਨੂਇਟੀ ਮੋਡ 'ਤੇ ਬਾਰਾਬੰਕੀ ਤੋਂ ਬਹਿਰਾਈਚ ਤੱਕ (101.515 ਕਿਲੋਮੀਟਰ) ਦੀ 4-ਲੇਨ ਐਕਸੈੱਸ –ਕੰਟਰੋਲਡ ਨੈਸ਼ਨਲ ਹਾਈਵੇਅ -927 ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ
March 18th, 04:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ 6969.04 ਕਰੋੜ ਰੁਪਏ ਦੀ ਲਾਗਤ ਨਾਲ ਉੱਤਰ ਪ੍ਰਦੇਸ਼ ਵਿੱਚ ਬਾਰਾਬੰਕੀ ਤੋਂ ਬਹਿਰਾਈਚ (101.515 ਕਿਲੋਮੀਟਰ) ਤੱਕ 4-ਲੇਨ ਐਕਸੈੱਸ-ਕੰਟਰੋਲਡ ਨੈਸ਼ਨਲ ਹਾਈਵੇਅ-927 ਦੇ ਨਿਰਮਾਣ ਨੂੰ ਹਾਈਬ੍ਰਿਡ ਐਨੂਇਟੀ ਮੋਡ (HAM) 'ਤੇ ਮਨਜ਼ੂਰੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਭਾਰਤ ਉਦਯੋਗਿਕ ਵਿਕਾਸ ਯੋਜਨਾ (BHAVYA/ ਭਵਯ) ਰਾਹੀਂ ਪਲੱਗ-ਐਂਡ-ਪਲੇ ਉਦਯੋਗਿਕ ਵਿਕਾਸ ਦੇ ਇੱਕ ਨਵੇਂ ਯੁੱਗ ਨੂੰ ਪ੍ਰਵਾਨਗੀ ਦਿੱਤੀ
March 18th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਭਾਰਤ ਉਦਯੋਗਗਿਕ ਵਿਕਾਸ ਯੋਜਨਾ (BHAVYA) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਤਹਿਤ, ਦੇਸ਼ ਭਰ ਵਿੱਚ 100 ਪਲੱਗ-ਐਂਡ-ਪਲੇ ਉਦਯੋਗਿਕ ਪਾਰਕਾਂ ਨੂੰ ਵਿਕਸਿਤ ਕਰਨ ਲਈ 33,660 ਕਰੋੜ ਰੁਪਏ ਅਲਾਟ ਕੀਤੇ ਗਏ ਹਨ।ਕੇਂਦਰੀ ਕੈਬਨਿਟ ਨੇ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਹਾਈਬ੍ਰਿਡ ਐਨੂਇਟੀ ਮੋਡ ‘ਤੇ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦੇ ਦਿੱਲੀ-ਫਰੀਦਾਬਾਦ-ਬੱਲਭਗੜ੍ਹ-ਸੋਹਣਾ ਸਪੁਰ ਤੋਂ ਜੇਵਰ ਇੰਟਰਨੈਸ਼ਨਲ ਏਅਰ ਪੋਰਟ ਤੱਕ ਗ੍ਰੀਨ ਫੀਲਡ ਕਨੈਕਟੀਵਿਟੀ ਦੇ ਨਿਰਮਾਣ ਦੇ ਸੰਸ਼ੋਧਿਤ ਲਾਗਤ ਅਨੁਮਾਨ ਦੀ ਮਨਜ਼ੂਰੀ ਦਿੱਤੀ
March 10th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਅੱਜ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਹਾਈਬ੍ਰਿਡ ਐਨੂਇਟੀ ਮੋਡ ‘ਤੇ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦੇ ਦਿੱਲੀ-ਫਰੀਦਾਬਾਦ-ਬੱਲਭਗੜ੍ਹ- ਸੋਹਣਾ ਸਪੁਰ ਤੋਂ ਜੇਵਰ ਇੰਟਰਨੈਸ਼ਨਲ ਏਅਰ ਪੋਰਟ ਤੱਕ ਗ੍ਰੀਨ ਫੀਲਡ ਕਨੈਕਟੀਵਿਟੀ ਦੇ ਨਿਰਮਾਣ ਲਈ 3630.77 ਕਰੋੜ ਰੁਪਏ ਦੇ ਸੰਸ਼ੋਧਿਤ ਲਾਗਤ ਅਨੁਮਾਨ ਨੂੰ ਸਵੀਕ੍ਰਿਤੀ ਦੇ ਦਿੱਤੀ।ਮੰਤਰੀ ਮੰਡਲ ਨੇ ਪੱਛਮ ਬੰਗਾਲ ਅਤੇ ਝਾਰਖੰਡ ਦੇ 5 ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਵਾਲੇ 2 ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 192 ਕਿਲੋਮੀਟਰ ਦਾ ਵਾਧਾ ਹੋਵੇਗਾ
March 10th, 04:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਆਰਥਿਕ ਮਾਮਲੇ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੇ ਲਗਭਗ 4,474 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ 2 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਮੰਤਰੀ ਮੰਡਲ ਨੇ ਪੱਛਮ ਬੰਗਾਲ ਅਤੇ ਝਾਰਖੰਡ ਦੇ 5 ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਵਾਲੇ 2 ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 192 ਕਿਲੋਮੀਟਰ ਦਾ ਵਾਧਾ ਹੋਵੇਗਾ
February 24th, 04:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਆਰਥਿਕ ਮਾਮਲੇ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੇ ਲਗਭਗ 4,474 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ 2 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ: