ਸੇਵਾ ਤੀਰਥ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਪਹਿਲੇ ਫ਼ੈਸਲਿਆਂ ਵਿੱਚ ਸੇਵਾ ਦਾ ਸੰਕਲਪ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚ ਦਾ ਧਿਆਨ ਰੱਖਿਆ ਗਿਆ

February 13th, 04:16 pm

ਸੇਵਾ ਤੀਰਥ ਵਿੱਚ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਫ਼ੈਸਲਿਆਂ ਦੀ ਪਹਿਲੀ ਲੜੀ ਵਿੱਚ ਉਨ੍ਹਾਂ ਅਹਿਮ ਫਾਈਲਾਂ 'ਤੇ ਦਸਤਖ਼ਤ ਕੀਤੇ, ਜੋ ਸੇਵਾ ਦੀ ਭਾਵਨਾ ਨੂੰ ਦਰਸਾਉਂਦੇ ਹਨ। ਇਹ ਫ਼ੈਸਲੇ ਸਮਾਜ ਦੇ ਹਰੇਕ ਵਰਗ ਨੂੰ ਛੂੰਹਦੇ ਹਨ: ਕਿਸਾਨ, ਮਹਿਲਾਵਾਂ, ਨੌਜਵਾਨ ਅਤੇ ਪਛੜੇ ਨਾਗਰਿਕ।