Prime Minister expresses grief over the mishap at the Visakhapatnam Steel Plant

June 08th, 07:32 pm

Prime Minister Shri Narendra Modi today expressed sadness over the mishap at the Visakhapatnam Steel Plant. The Prime Minister extended his condolences to those who have lost their loved ones and prayed that the injured recover at the earliest. He noted that the local authorities are providing all possible assistance to those affected.

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

June 06th, 06:22 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

Prime Minister condoles loss of lives in a fire incident in Malviya Nagar, Delhi

June 03rd, 01:04 pm

Prime Minister Shri Narendra Modi today described the loss of lives due to a fire incident in Malviya Nagar, Delhi, as tragic. He extended his heartfelt condolences to those who have lost their loved ones and wished a speedy recovery to the injured. He noted that authorities are providing all possible assistance to those affected.

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਕਾਰਵਾਰ ਵਿੱਚ ਹੋਏ ਹਾਦਸੇ ਦੌਰਾਨ ਜਾਨੀ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ

May 24th, 06:51 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਕਾਰਵਾਰ ਜ਼ਿਲ੍ਹੇ ਵਿੱਚ ਵਾਪਰੇ ਦੁਖਦਾਈ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਦਿਲੀਂ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ

May 18th, 01:45 pm

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ

May 03rd, 07:06 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਕਿਸ਼ਤੀ ਪਲਟਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ

May 01st, 12:59 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਕਿਸ਼ਤੀ ਪਲਟਣ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

Prime Minister Narendra Modi condoles the loss of lives in an accident in Dhar Madhya Pradesh

April 29th, 11:25 pm

Prime Minister Shri Narendra Modi has expressed deep grief over the loss of lives in an accident in Dhar, Madhya Pradesh.

Prime Minister condoles the loss of lives due to the wall collapse in Bengaluru, Karnataka

April 29th, 11:22 pm

Prime Minister Shri Narendra Modi has expressed deep grief over the unfortunate mishap due to the collapse of a wall in Bengaluru, Karnataka.

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ

April 23rd, 02:34 pm

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ਵਿੱਚ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਕੇਰਲਮ ਦੇ ਤ੍ਰਿਸ਼ੂਰ ਵਿੱਚ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ

April 21st, 08:35 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲਮ ਦੇ ਤ੍ਰਿਸ਼ੂਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਕਾਰਨ ਲੋਕਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਊਧਮਪੁਰ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ

April 20th, 01:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਦੇ ਊਧਮਪੁਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ

April 16th, 09:50 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਕਟਿਹਾਰ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ

April 11th, 10:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਕਟਿਹਾਰ ਵਿੱਚ ਵਾਪਰੇ ਦੁਖਦਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਇਸ ਘਟਨਾ ਨੂੰ ਬਹੁਤ ਹੀ ਦਰਦਨਾਕ ਦੱਸਿਆ।

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਨਾਲੰਦਾ ਵਿੱਚ ਵਾਪਰੇ ਹਾਦਸੇ ਵਿੱਚ ਜਾਨੀ ਨੁਕਸਾਨ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ

March 31st, 12:50 pm

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਭਗਦੜ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਨਾਲੰਦਾ ਵਿੱਚ ਵਾਪਰੇ ਹਾਦਸੇ ਵਿੱਚ ਜਾਨੀ ਨੁਕਸਾਨ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ

March 26th, 11:19 am

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਭਗਦੜ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇਮਾਰਤ ਡਿੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ

March 23rd, 05:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇੱਕ ਇਮਾਰਤ ਡਿੱਗਣ ਦੀ ਦੁਰਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਦਿੱਲੀ ਦੇ ਪਾਲਮ ਵਿੱਚ ਵਾਪਰੀ ਅੱਗ ਦੀ ਘਟਨਾ ਵਿੱਚ ਹੋਏ ਜਾਨੀ-ਮਾਲੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ

March 18th, 02:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਾਲਮ ਵਿੱਚ ਹੋਏ ਦੁਖਦਾਈ ਅੱਗ ਦੇ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਅੱਗ ਲੱਗਣ ਦੀ ਘਟਨਾ ’ਚ ਜਾਨ ਗੁਆਉਣ ਵਾਲੇ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ

March 18th, 01:52 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਦੌਰ ਵਿੱਚ ਹੋਏ ਦੁਖਦਾਈ ਅੱਗ ਦੇ ਹਾਦਸੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਮਥੁਰਾ ਵਿੱਚ ਯਮੁਨਾ ਐਕਸਪ੍ਰੈੱਸਵੇਅ 'ਤੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ

March 16th, 12:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਯਮੁਨਾ ਐਕਸਪ੍ਰੈੱਸਵੇਅ 'ਤੇ ਹੋਏ ਹਾਦਸੇ ਕਾਰਨ ਹੋਈਆਂ ਮੌਤਾਂ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।