ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ ਕਰਤੱਵਯ ਭਵਨ-2 ਦੇ ਉਦਘਾਟਨ ਦੇ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

February 13th, 06:55 pm

ਕੇਂਦਰ ਸਰਕਾਰ ਦੇ ਸਾਰੇ ਮੰਤਰੀ, ਸਾਰੇ ਸੰਸਦ ਮੈਂਬਰ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਪਤਵੰਤੇ ਅਤੇ ਮੇਰੇ ਪਿਆਰੇ ਸਾਥੀਓ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ

February 13th, 06:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਸਾਰੇ ਇੱਕ ਨਵੇਂ ਇਤਿਹਾਸ ਦੇ ਨਿਰਮਾਣ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਉਜਾਗਰ ਕੀਤਾ ਕਿ ਵਿਕਰਮ ਸੰਵਤ 2082, ਫਾਲਗੁਣ ਕ੍ਰਿਸ਼ਨ ਪਕਸ਼ਾ ਦੀ ਵਿਜੈਯਾ ਏਕਾਦਸ਼ੀ, 24 ਮਾਘ, ਸਾਕਾ ਸੰਵਤ 1947, ਜੋ ਕਿ ਮੌਜੂਦਾ ਕਲੰਡਰ ਦੇ ਅਨੁਸਾਰ 13 ਫਰਵਰੀ, 2026 ਹੈ, ਇਹ ਦਿਨ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਨਵੀਂ ਸ਼ੁਰੂਆਤ ਦਾ ਗਵਾਹ ਬਣਿਆ ਹੈ । ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼ਾਸਤਰਾਂ ਵਿੱਚ ਵਿਜੈ ਏਕਾਦਸ਼ੀ ਦਾ ਬਹੁਤ ਮਹੱਤਵ ਹੈ, ਕਿਉਂਕਿ ਇਸ ਦਿਨ ਲਿਆ ਗਿਆ ਸੰਕਲਪ ਹਮੇਸ਼ਾ ਜਿੱਤ ਵੱਲ ਲੈ ਕੇ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਵਿਕਸਤ ਭਾਰਤ ਦੇ ਸੰਕਲਪ ਦੇ ਨਾਲ, ਅਸੀਂ ਸਾਰੇ ਸੇਵਾ ਤੀਰਥ ਅਤੇ ਕਰਤੱਵਯ ਭਵਨ ਵਿੱਚ ਪ੍ਰਵੇਸ਼ ਕਰ ਰਹੇ ਹਾਂ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੀਚੇ ਵਿੱਚ ਜਿੱਤ ਪ੍ਰਾਪਤ ਕਰਨ ਲਈ ਦੈਵੀ ਅਸ਼ੀਰਵਾਦ ਸਾਡੇ ਨਾਲ ਹੈ। ਪ੍ਰਧਾਨ ਮੰਤਰੀ ਨੇ ਸੇਵਾ ਤੀਰਥ ਅਤੇ ਇਨ੍ਹਾਂ ਨਵੀਂਆਂ ਇਮਾਰਤਾਂ ਲਈ ਪੀਐਮਓ ਟੀਮ, ਕੈਬਨਿਟ ਸਕੱਤਰੇਤ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਸਮੇਤ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਨ੍ਹਾਂ ਦੇ ਨਿਰਮਾਣ ਨਾਲ ਜੁੜੇ ਸਾਰੇ ਇੰਜੀਨੀਅਰਾਂ ਅਤੇ ਕਿਰਤੀ ਸਾਥੀਆਂ ਪ੍ਰਤੀ ਆਪਣਾ ਧੰਨਵਾਦ ਪ੍ਰਗਟ ਕੀਤਾ।

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

January 15th, 07:28 pm

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਬੱਸ ਹਾਦਸੇ ’ਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ

January 09th, 07:22 pm

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫ) ਤੋਂ ਹਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।

ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

December 13th, 11:11 am

ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸੰਵਿਧਾਨ ਦਿਵਸ ਦੇ ਮੌਕੇ 'ਤੇ ਪੀਐੱਮਓ ਅਧਿਕਾਰੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ

November 26th, 09:25 pm

ਸੰਵਿਧਾਨ ਦਿਵਸ ਦੇ ਮੌਕੇ 'ਤੇ ਅੱਜ ਸਵੇਰੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ।

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਰਾਸ਼ਟਰੀ ਏਕਤਾ ਦਿਵਸ 'ਤੇ ਏਕਤਾ ਦੀ ਸਹੁੰ ਚੁਕਾਈ; ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਵੀ ਸਮਾਰੋਹ ਵਿੱਚ ਹਿੱਸਾ ਲਿਆ

October 31st, 02:06 pm

ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਅੱਜ ਏਕਤਾ ਦੀ ਸਹੁੰ ਚੁੱਕੀ ਅਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਦੇ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

December 12th, 12:23 pm

ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸੰਵਿਧਾਨ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ

November 26th, 08:17 pm

ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਡਾ. ਪੀ ਕੇ ਮਿਸ਼ਰਾ ਨੇ ਹੋਰ ਅਧਿਕਾਰੀਆਂ ਅਤੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ-PMO) ਦੇ ਕਰਮਚਾਰੀਆਂ ਦੇ ਨਾਲ ਅੱਜ ਸੰਵਿਧਾਨ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ।

ਪ੍ਰਧਾਨ ਮੰਤਰੀ ਨੇ ਹਰਦੋਈ ਸੜਕ ਦੁਰਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੋਗ ਵਿਅਕਤ ਕੀਤਾ

November 06th, 05:59 pm

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਪ੍ਰਿਯਜਨਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਦੀ ਅਗਵਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿਆ

September 17th, 02:17 pm

ਪ੍ਰਧਾਨ ਮੰਤਰੀ ਦਫ਼ਤਰ ਨੇ ਅਧਿਕਾਰੀਆਂ ਨੇ ਅੱਜ ਸਵੇਰੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਦੀ ਅਗਵਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿਆ।

ਪ੍ਰਧਾਨ ਮੰਤਰੀ ਦਫ਼ਤਰ ਨੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

June 21st, 02:26 pm

ਪ੍ਰਧਾਨ ਮੰਤਰੀ ਦਫ਼ਤਰ ਨੇ ਅੱਜ ਸਵੇਰੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ. ਮਿਸ਼ਰਾ, ਸੀਨੀਅਰ ਅਧਿਕਾਰੀਆਂ ਅਤੇ ਹੋਰ ਲੋਕਾਂ ਨੇ ਯੋਗ ਸੈਸ਼ਨ ਵਿੱਚ ਹਿੱਸਾ ਲਿਆ।

ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦਾ ਚਾਰਜ ਸੰਭਾਲਿਆ

June 10th, 05:33 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਦਫਤਰ ਦਾ ਚਾਰਜ ਸੰਭਾਲ ਲਿਆ ਹੈ। ਪ੍ਰਧਾਨ ਮੰਤਰੀ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਸ਼ੁਰੂ ਤੋਂ ਹੀ ਪੀਐੱਮਓ ਨੇ ਸੇਵਾ ਦਾ ਸੰਸਥਾਨ ਅਤੇ ਜਨਤਾ ਦਾ ਪੀਐੱਮਓ ਬਨਾਉਣ ਦਾ ਪ੍ਰਯਾਸ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਪੀਐੱਮਓ ਨੂੰ ਇੱਕ ਉਤਪ੍ਰੇਰਕ ਏਜੰਟ (catalytic agent) ਦੇ ਰੂਪ ਵਿੱਚ ਵਿਕਸਿਤ ਕਰਨ ਦਾ ਪ੍ਰਯਾਸ ਕੀਤਾ ਹੈ, ਜੋ ਨਵੀਂ ਊਰਜਾ ਅਤੇ ਪ੍ਰੇਰਣਾ ਦਾ ਸਰੋਤ ਬਣੇ।”

ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 21st, 11:04 pm

ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿੰਧੀਆ ਸਕੂਲ ਦੇ ਡਾਇਰੈਕਟਰ ਮੰਡਲ ਦੇ ਪ੍ਰਧਾਨ ਅਤੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਜੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਡਾ. ਜਿਤੇਂਦਰ ਸਿੰਘ, ਸਕੂਲ ਮੈਨੇਜਮੈਂਟ ਦੇ ਸਾਥੀ ਅਤੇ ਸਾਰੇ ਕਰਮਚਾਰੀ, ਅਧਿਆਪਕ ਅਤੇ ਅਭਿਭਾਵਕ ਗਣ ਅਤੇ ਮੇਰੇ ਪਿਆਰੇ ਯੁਵਾ ਸਾਥੀਓ!

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ

October 21st, 05:40 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਦ ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਸਕੂਲ ਵਿੱਚ ‘ਮਲਟੀਪਰਪਸ ਸਪੋਰਟਸ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਿਸ਼ਟ ਸਾਬਕਾ ਵਿਦਿਆਰਥੀਆਂ ਅਤੇ ਟੌਪ ਉਪਲਬਧੀਆਂ ਹਾਸਲ ਕਰਨਾ ਵਾਲਿਆਂ ਨੂੰ ਸਕੂਲ ਦੇ ਸਲਾਨਾ ਪੁਰਸਕਾਰ ਪ੍ਰਦਾਨ ਕੀਤੇ। ਸਿੰਧੀਆ ਸਕੂਲ ਦੀ ਸਥਾਪਨਾ ਵਰ੍ਹੇ 1897 ਵਿੱਚ ਹੋਈ ਸੀ ਅਤੇ ਇਹ ਇਤਿਹਾਸਿਕ ਗਵਾਲੀਅਰ ਕਿਲੇ ਦੇ ਟੌਪ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।

ਰਾਜਸਥਾਨ ਵਿੱਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਦੀ ਉਪਸਥਿਤੀ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਦਾ ਟਵੀਟ

July 27th, 10:46 am

ਪ੍ਰਧਾਨ ਮੰਤਰੀ ਦੇ ਦਫ਼ਤਰ ਨੇ ਰਾਜਸਥਾਨ ਦੇ ਮੁੱਖ ਮੰਤਰੀ ਦੁਆਰਾ ਰਾਜ ਵਿੱਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਦੀ ਉਪਸਥਿਤੀ ਦੇ ਸਬੰਧ ਵਿੱਚ ਕੀਤੇ ਗਏ ਇੱਕ ਟਵੀਟ ਦੇ ਉੱਤਰ ਵਿੱਚ ਨਿਮਨਲਿਖਿਤ ਟਵੀਟ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਸੀਕਰ ਦੇ ਦੌਰੇ ‘ਤੇ ਹਨ।

ਓਡੀਸ਼ਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 11th, 06:07 pm

ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਨਵੀਨ ਪਟਨਾਇਕ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਜੋਸ਼ੀਮਠ ਬਾਰੇ ਉੱਚ ਪੱਧਰੀ ਬੈਠਕ ਕਰੇਗਾ

January 08th, 02:19 pm

ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ. ਕੇ. ਮਿਸ਼ਰਾ ਅੱਜ ਦੁਪਹਿਰ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਕੈਬਨਿਟ ਸਕੱਤਰ ਅਤੇ ਭਾਰਤ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਰਾਸ਼ਟਰੀ ਆਪਦਾ ਪ੍ਰਬੰਧਨ ਅਥਾਰਿਟੀ ਦੇ ਮੈਂਬਰਾਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਕਰਨਗੇ।

ਭਾਰਤ ਵਿੱਚ ਸੁਜ਼ੂਕੀ ਦੇ 40 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਗੁਜਰਾਤ ਦੇ ਗਾਂਧੀਨਗਰ, ਵਿਖੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ

August 28th, 08:06 pm

ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਜੀ,ਉਪ ਮੁੱਖ ਮੰਤਰੀ ਭਾਈ ਸ਼੍ਰੀ ਕ੍ਰਿਸ਼ਣ ਚੌਟਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸੀ. ਆਰ. ਪਾਟਿਲ, ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀ ਗਣ, ਭਾਰਤ ਵਿੱਚ ਜਪਾਨ ਦੇ ਅੰਬੈਸਡਰ, ਮਾਰੂਤੀ-ਸੁਜ਼ੂਕੀ ਦੇ ਸੀਨੀਅਰ ਅਧਿਕਾਰੀ ਗਣ, ਹੋਰ ਸਾਰੇ ਮਹਾਨੁਭਾਵ (ਪਤਵੰਤੇ),ਦੇਵੀਓ ਅਤੇ ਸੱਜਣੋਂ !

ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸੁਜ਼ੂਕੀ ਦੇ 40 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਗਾਂਧੀਨਗਰ ਦੇ ਮਹਾਤਮਾ ਮੰਦਿਰ, ਵਿਖੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ

August 28th, 05:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਵਿੱਚ ਸੁਜ਼ੂਕੀ ਦੇ 40 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਗਾਂਧੀਨਗਰ ਦੇ ਮਹਾਤਮਾ ਮੰਦਿਰ, ਵਿਖੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਭਾਰਤ ਵਿੱਚ ਜਪਾਨ ਦੇ ਰਾਜਦੂਤ ਐੱਚ ਈ ਸ਼੍ਰੀ ਸਤੋਸ਼ੀ ਸੁਜ਼ੂਕੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਸੰਸਦ ਮੈਂਬਰ ਸ਼੍ਰੀ ਸੀ ਆਰ ਪਾਟਿਲ, ਰਾਜ ਮੰਤਰੀ ਸ਼੍ਰੀ ਜਗਦੀਸ਼ ਪੰਚਾਲ, ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੇ ਸਾਬਕਾ ਪ੍ਰਮੁੱਖ ਸ਼੍ਰੀ ਓ ਸੁਜ਼ੂਕੀ, ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੇ ਪ੍ਰਮੁੱਖ ਸ਼੍ਰੀ ਟੀ ਸੁਜ਼ੂਕੀ ਅਤੇ ਮਾਰੂਤੀ-ਸੁਜ਼ੂਕੀ ਦੇ ਚੇਅਰਮੈਨ ਸ਼੍ਰੀ ਆਰ ਸੀ ਭਾਰਗਵ ਮੌਜੂਦ ਸਨ। ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕੀਤਾ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਫੁਮੀਓ ਕਿਸ਼ੀਦਾ ਦੇ ਇੱਕ ਵੀਡੀਓ ਸੰਦੇਸ਼ ਦੀ ਸਕ੍ਰੀਨਿੰਗ ਕੀਤੀ ਗਈ।