ਪ੍ਰਧਾਨ ਮੰਤਰੀ ਨੇ ਰਾਏਪੁਰ ਵਿੱਚ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਦੀ ਪ੍ਰਧਾਨਗੀ ਕੀਤੀ
November 30th, 05:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਏਪੁਰ ਦੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਵਿੱਚ ਸ਼ਿਰਕਤ ਕੀਤੀ। ਤਿੰਨ ਦਿਨਾਂ ਕਾਨਫ਼ਰੰਸ ਦਾ ਵਿਸ਼ਾ 'ਵਿਕਸਿਤ ਭਾਰਤ: ਸੁਰੱਖਿਆ ਮਾਪ ਹੈ।ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 07:00 pm
ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 09:00 am
ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
October 31st, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਇੱਕ ਇਤਿਹਾਸਕ ਮੌਕਾ ਹੈ। ਏਕਤਾ ਨਗਰ ਦੀ ਸਵੇਰ ਨੂੰ ਬ੍ਰਹਮ ਅਤੇ ਮਨਮੋਹਕ ਦੱਸਿਆ ਅਤੇ ਸ਼੍ਰੀ ਮੋਦੀ ਨੇ ਸਰਦਾਰ ਪਟੇਲ ਦੇ ਚਰਨਾਂ ਵਿੱਚ ਸਮੂਹਿਕ ਮੌਜੂਦਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਬਹੁਤ ਅਹਿਮ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਆਪੀ ਏਕਤਾ ਦੌੜ ਅਤੇ ਕਰੋੜਾਂ ਭਾਰਤੀਆਂ ਦੀ ਉਤਸ਼ਾਹੀ ਭਾਗੀਦਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦਾ ਸੰਕਲਪ ਸਪਸ਼ਟ ਤੌਰ 'ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਮਾਗਮਾਂ ਅਤੇ ਪਿਛਲੀ ਸ਼ਾਮ ਦੀ ਜ਼ਿਕਰਯੋਗ ਪੇਸ਼ਕਾਰੀ ’ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਅਤੀਤ ਦੀਆਂ ਪਰੰਪਰਾਵਾਂ, ਵਰਤਮਾਨ ਦੀ ਸਖ਼ਤ ਮਿਹਨਤ ਅਤੇ ਬਹਾਦਰੀ ਅਤੇ ਭਵਿੱਖ ਦੀਆਂ ਉਪਲਬਧੀਆਂ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਇੱਕ ਯਾਦਗਾਰੀ ਸਿੱਕਾ ਅਤੇ ਇੱਕ ਖ਼ਾਸ ਡਾਕ ਟਿਕਟ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ 140 ਕਰੋੜ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਪੁਲਿਸ ਯਾਦਗਾਰੀ ਦਿਵਸ 'ਤੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ
October 21st, 09:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਲਿਸ ਯਾਦਗਾਰੀ ਦਿਵਸ ਦੇ ਮੌਕੇ 'ਤੇ ਪੁਲਿਸ ਮੁਲਾਜ਼ਮਾਂ ਦੀ ਦਲੇਰੀ ਅਤੇ ਕੁਰਬਾਨੀ ਨੂੰ ਤਹਿ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਰਾਸ਼ਟਰ ਅਤੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।ਸਾਬਕਾ ਪੁਲਿਸ ਪ੍ਰਮੁੱਖ ਪ੍ਰਕਾਸ਼ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
September 03rd, 10:51 am
ਸਾਬਕਾ ਪੁਲਿਸ ਪ੍ਰਮੁੱਖ ਸ਼੍ਰੀ ਪ੍ਰਕਾਸ਼ ਸਿੰਘ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਭਾਰਤ ਦੀ ਸੁਰੱਖਿਆ ਤੰਤਰ (security apparatus) ਨੂੰ ਮਜ਼ਬੂਤ ਕਰਨ ਦੇ ਪ੍ਰਤੀ ਉਨ੍ਹਾਂ ਦੇ ਜਨੂਨ ਦੀ ਪ੍ਰਸ਼ੰਸਾ ਕੀਤੀ।ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:30 am
ਪ੍ਰੋਗਰਾਮ ਵਿੱਚ ਉਪਸਥਿਤ ਚੀਫ ਜਸਟਿਸ ਔਫ ਇੰਡੀਆ ਡੀ ਵਾਈ ਚੰਦ੍ਰਚੂੜ ਜੀ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਜਸਟਿਸ ਬੀ ਆਰ ਗਵਈ ਜੀ, ਦੇਸ਼ ਦੇ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਜੀ, ਅਟਾਰਨੀ ਜਨਰਲ ਆਰ ਵੇਂਕਟ ਰਮਾਨੀ ਜੀ, ਸੁਪਰੀਮ ਕੋਰਟ ਬਾਰ ਕੌਂਸਲ ਦੇ ਪ੍ਰਧਾਨ ਸ਼੍ਰੀਮਾਨ ਕਪਿਲ ਸਿੱਬਲ ਜੀ, ਬਾਰ ਕੌਂਸਲ ਔਫ ਇੰਡੀਆ ਦੇ ਪ੍ਰਧਾਨ ਭਾਈ ਮਨਨ ਕੁਮਾਰ ਮਿਸ਼ਰਾ ਜੀ, ਸੁਪਰੀਮ ਕੋਰਟ ਦੇ ਸਾਰੇ judges, ਹਾਈਕੋਰਟਸ ਦੇ Chief Justices, district judges, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ
August 31st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਔਫ ਇੰਡੀਆ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ। ਸੁਪਰੀਮ ਕੋਰਟ ਔਫ ਇੰਡੀਆ ਦੁਆਰਾ ਆਯੋਜਿਤ ਦੋ ਦਿਨਾਂ ਸੰਮੇਲਨ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਵੇਂ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਦੇ ਲਈ ਸਮਾਵੇਸ਼ੀ ਕੋਰਟਰੂਮਸ ਨਿਆਂਇਕ ਸੁਰੱਖਿਆ, ਕੇਸ ਮੈਨੇਜਮੈਂਟ ਅਤੇ ਜੂਡੀਸ਼ੀਅਲ ਟ੍ਰੇਨਿੰਗ ‘ਤੇ ਵਿਚਾਰ-ਵਟਾਂਦਰੇ ਅਤੇ ਚਰਚਾ ਕਰਨ ਲਈ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।PM Modi's conversation with Lakhpati Didis in Jalgaon, Maharashtra
August 26th, 01:46 pm
PM Modi had an enriching interaction with Lakhpati Didis in Jalgaon, Maharashtra. The women, who are associated with various self-help groups shared their life journeys and how the Lakhpati Didi initiative is transforming their lives.ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 01:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਦੇਸ਼ ਦੇ ਖੇਤੀਬਾੜੀ ਮੰਤਰੀ, ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਪ੍ਰਤਾਪ ਰਾਵ ਜਾਧਵ, ਕੇਂਦਰੀ ਸਰਕਾਰ ਵਿੱਚ ਸਾਡੇ ਮੰਤਰੀ ਸ਼੍ਰੀ ਚੰਦ੍ਰਸ਼ੇਖਰ ਜੀ, ਇਸੇ ਧਰਤੀ ਦੀ ਸੰਤਾਨ ਭੈਣ ਰਕਸ਼ਾ ਖਡਸੇ ਜੀ, ਉੱਪ-ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ, ਦੇਵੇਂਦਰ ਫਡਣਵੀਸ ਜੀ, ਮਹਾਰਾਸ਼ਟਰ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਈਆਂ ਹੋਈਆਂ ਮਾਤਾਵਾਂ-ਭੈਣਾਂ। ਦੂਰ-ਦੂਰ ਮੇਰੀ ਜਿੱਥੇ ਵੀ ਨਜ਼ਰ ਪਹੁੰਚ ਰਹੀ ਹੈ, ਅਜਿਹਾ ਲਗ ਰਿਹਾ ਹੈ ਮਾਤਾਵਾਂ ਦਾ ਮਹਾਸਾਗਰ ਉਮੜ ਪਿਆ ਹੈ। ਇਹ ਦ੍ਰਿਸ਼ ਆਪਣੇ-ਆਪ ਵਿੱਚ ਸਕੂਨ ਦਿੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕੀਤਾ
August 25th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਹਾਲ ਹੀ ਵਿੱਚ ਮੌਜੂਦਾ ਸਰਕਾਰ ਦੇ ਤੀਸਰੇ ਕਾਰਜਕਾਲ ਦੇ ਦੌਰਾਨ ਲਖਪਤੀ ਬਣੀਆਂ 11 ਲੱਖ ਨਵੀਂਆਂ ਲਖਪਤੀ ਦੀਦੀਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਦਾ ਅਭਿਨੰਦਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀ ਲਖਪਤੀ ਦੀਦੀਆਂ ਨਾਲ ਗੱਲਬਾਤ ਵੀ ਕੀਤੀ। ਸ਼੍ਰੀ ਮੋਦੀ ਨੇ 2,500 ਕਰੋੜ ਰੁਪਏ ਦਾ ਰਿਵੌਲਵਿੰਗ ਫੰਡ ਜਾਰੀ ਕੀਤਾ, ਜਿਸ ਨਾਲ 4.3 ਲੱਖ ਸੈਲਫ ਹੈਲਪ ਗੁੱਪਸ (ਐੱਸਐੱਚਜੀ) ਦੇ ਲਗਭਗ 48 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ 5,000 ਕਰੋੜ ਰੁਪਏ ਦੇ ਬੈਂਕ ਲੋਨ ਵੀ ਪ੍ਰਦਾਨ ਕੀਤੇ, ਜਿਸ ਨਾਲ 2.35 ਲੱਖ ਐੱਸਐੱਚਜੀ ਦੇ 25.8 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਲਖਪਤੀ ਦੀਦੀ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਇੱਕ ਕਰੋੜ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਿਆ ਹੈ ਅਤੇ ਸਰਕਾਰ ਨੇ ਤਿੰਨ ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਲਕਸ਼ ਰੱਖਿਆ ਹੈ।ਪ੍ਰਧਾਨ ਮੰਤਰੀ 6-7 ਜਨਵਰੀ ਨੂੰ ਪੁਲਿਸ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
January 04th, 12:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 6-7 ਜਨਵਰੀ, 2024 ਨੂੰ ਜੈਪੁਰ ਦੇ ਰਾਜਸਥਾਨ ਇੰਟਰਨੈਸ਼ਨਲ ਸੈਂਟਰ ਵਿੱਚ ਆਯੋਜਿਤ ਪੁਲਿਸ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੇ ਆਲ ਇੰਡੀਆ ਕਾਨਫਰੰਸ 2023 ਵਿੱਚ ਹਿੱਸਾ ਲੈਣਗੇ।ਸਰਕਾਰੀ ਵਿਭਾਗਾਂ ਵਿੱਚ ਨਵਨਿਯੁਕਤ ਵਿਅਕਤੀਆਂ (ਰਿਕਰੂਟਸ) ਨੂੰ 51000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 28th, 11:20 am
ਆਜ਼ਾਦੀ ਕੇ ਇਸ ਅੰਮ੍ਰਿਤਕਾਲ ਵਿੱਚ, ਦੇਸ਼ ਦੀ ਆਜ਼ਾਦੀ ਦੇ ਅਤੇ ਦੇਸ਼ ਦੇ ਕੋਟਿ-ਕੋਟਿ ਜਨਾਂ ਦੇ ਅੰਮ੍ਰਿਤ-ਰਕਸ਼ਕ ਬਣਨ ‘ਤੇ ਆਪ ਸਭ ਨੂੰ ਬਹੁਤ-ਬਹੁਤ ਵਧਾਈ। ਮੈਂ ਤੁਹਾਨੂੰ ਅੰਮ੍ਰਿਤ ਰਕਸ਼ਕ ਇਸ ਲਈ ਕਿਹਾ ਕਿਉਂਕਿ ਅੱਜ ਜਿਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮਿਲ ਰਿਹਾ ਹੈ, ਉਹ ਦੇਸ਼ ਦੀ ਸੇਵਾ ਦੇ ਨਾਲ-ਨਾਲ ਦੇਸ਼ ਦੇ ਨਾਗਰਿਕਾਂ ਦੀ ਦੇਸ਼ ਦੀ ਰੱਖਿਆ ਭੀ ਕਰਨਗੇ। ਇਸ ਲਈ ਇੱਕ ਤਰ੍ਹਾਂ ਨਾਲ ਆਪ (ਤੁਸੀਂ) ਇਸ ਅੰਮ੍ਰਿਤਕਾਲ ਦੇ ਜਨ ਅਤੇ ਅੰਮ੍ਰਿਤ- ਰਕਸ਼ਕ ਭੀ ਹੋ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲਾ (Rozgar Mela) ਦੇ ਤਹਿਤ 51,000 ਤੋਂ ਜ਼ਿਆਦਾ ਨਿਯੁਕਤੀ ਪੱਤਰ ਵੰਡੇ
August 28th, 10:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 51,000 ਤੋਂ ਅਧਿਕ ਨਵੇਂ ਭਰਤੀ ਕੀਤੇ ਗਏ ਰੰਗਰੂਟਾਂ ਨੂੰ ਨਿਯੁਕਤੀ ਪੱਤਰ ਵੰਡੇ । ਦੇਸ਼ ਦੇ 45 ਸਥਾਨਾਂ ‘ਤੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ। ਇਸ ਰੋਜ਼ਗਾਰ ਮੇਲਾ ਸਮਾਗਮ ਦੇ ਜ਼ਰੀਏ, ਗ੍ਰਹਿ ਮੰਤਰਾਲਾ ਵਿਭਿੰਨ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs-ਸੀਏਪੀਐੱਫਜ਼) ਜਿਵੇਂ ਕੇਂਦਰੀ ਰਿਜ਼ਰਵ ਪੁਲਿਸ ਬਲ ( ਸੀਆਰਪੀਐੱਫ ), ਸੀਮਾ ਸੁਰੱਖਿਆ ਬਲ (ਬੀਐੱਸਐੱਫ), ਸਸ਼ਤਰ ਸੀਮਾ ਬਲ (ਐੱਸਐੱਸਬੀ), ਅਸਾਮ ਰਾਈਫਲਸ, ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ), ਭਾਰਤ ਤਿੱਬਤ ਸੀਮਾ ਪੁਲਿਸ (ਆਈਟੀਬੀਪੀ) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਨਾਲ-ਨਾਲ ਦਿੱਲੀ ਪੁਲਿਸ ਵਿੱਚ ਕਰਮੀਆਂ ਦੀਆਂ ਭਰਤੀਆਂ ਕਰ ਰਿਹਾ ਹੈ। ਪੂਰੇ ਦੇਸ਼ ਤੋਂ ਸਿਲੈਕਟ ਕੀਤੇ ਗਏ ਨਵੇਂ ਰੰਗਰੂਟ ਗ੍ਰਹਿ ਮੰਤਰਾਲੇ ਦੇ ਤਹਿਤ ਵਿਭਿੰਨ ਪੁਲਿਸ ਬਲਾਂ ਵਿੱਚ ਕਾਂਸਟੇਬਲ ( ਜਨਰਲ ਡਿਊਟੀ), ਸਬ- ਇੰਸਪੈਕਟਰ (ਜਨਰਲ ਡਿਊਟੀ ) ਅਤੇ ਗ਼ੈਰ-ਜਨਰਲ ਡਿਊਟੀ ਕਾਡਰ ਜਿਹੇ ਵਿਭਿੰਨ ਪਦਾਂ ‘ਤੇ ਭਰਤੀ ਹੋਣਗੇ।ਯੂਪੀ ਰੋਜ਼ਗਾਰ ਮੇਲੇ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
February 26th, 12:01 pm
ਇਨੀਂ ਦਿਨਾਂ ਰੋਜ਼ਗਾਰ ਮੇਲਾ ਮੇਰੇ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਬਣ ਗਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਮੈਂ ਦੇਖ ਰਿਹਾ ਹਾਂ ਕਿ ਹਰ ਸਪਤਾਹ ਬੀਜੇਪੀ ਸ਼ਾਸਿਤ ਕਿਸੇ ਰਾਜ ਵਿੱਚ ਰੋਜ਼ਗਾਰ ਮੇਲੇ ਹੋ ਰਹੇ ਹਨ ਹਜਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਲਈ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਮੇਰਾ ਸੁਭਾਗ ਹੈ ਕਿ ਮੈਨੂੰ ਉਨ੍ਹਾਂ ਵਿੱਚ ਸਾਕਸ਼ੀ ਬਨਣ ਦਾ ਸੁਭਾਗ ਮਿਲ ਰਿਹਾ ਹੈ। ਇਹ ਪ੍ਰਤਿਭਾਸ਼ਾਲੀ ਯੁਵਾ, ਸਰਕਾਰੀ ਸਿਸਟਮ ਵਿੱਚ ਨਵੇਂ ਵਿਚਾਰ ਲੈ ਕੇ ਆ ਰਹੇ ਹਨ, Efficiency ਵਧਾਉਣ ਵਿੱਚ ਮਦਦ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ 'ਯੂਪੀ ਰੋਜ਼ਗਾਰ ਮੇਲਾ' ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 26th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਦੇ ਰੋਜ਼ਗਾਰ ਮੇਲੇ ਨੂੰ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਸੰਬੋਧਨ ਕੀਤਾ। ਮੇਲੇ ਵਿੱਚ ਯੂਪੀ ਪੁਲਿਸ ਵਿੱਚ ਸਬ-ਇੰਸਪੈਕਟਰਾਂ ਦੀ ਸਿੱਧੀ ਭਰਤੀ ਅਤੇ ਸਿਵਲ ਪੁਲਿਸ, ਪਲਾਟੂਨ ਕਮਾਂਡਰ ਅਤੇ ਫਾਇਰ ਵਿਭਾਗ ਦੇ ਸੈਕਿੰਡ ਅਫਸਰਾਂ ਦੇ ਬਰਾਬਰ ਅਸਾਮੀਆਂ ਲਈ ਨਿਯੁਕਤੀ ਪੱਤਰ ਦਿੱਤੇ ਗਏ।ਪ੍ਰਧਾਨ ਮੰਤਰੀ 21-22 ਜਨਵਰੀ ਨੂੰ ਪੁਲਿਸ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੇ ਆਲ ਇੰਡੀਆ ਕਾਨਫਰੰਸ ਵਿੱਚ ਸ਼ਾਮਲ ਹੋਣਗੇ
January 20th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21-22 ਜਨਵਰੀ, 2023 ਨੂੰ ਰਾਸ਼ਟਰੀ ਖੇਤੀਬਾੜੀ ਵਿਗਿਆਨ ਕੰਪਲੈਕਸ, ਪੂਸਾ, ਨਵੀਂ ਦਿੱਲੀ ਵਿੱਚ ਪੁਲਿਸ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੇ ਆਲ ਇੰਡੀਆ ਕਾਨਫਰੰਸ 2022 ਵਿੱਚ ਸ਼ਾਮਲ ਹੋਣਗੇ।ਮਹਾਰਾਸ਼ਟਰ ਰੋਜ਼ਗਾਰ ਮੇਲੇ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
November 03rd, 11:37 am
ਦੇਸ਼ ਦੇ ਯੁਵਾਵਾਂ (ਨੌਜਵਾਨਾਂ) ਨੂੰ ਸਰਕਾਰੀ ਵਿਭਾਗਾਂ ਵਿੱਚ ਸਮੂਹਿਕ ਤੌਰ ‘ਤੇ ਨਿਯੁਕਤੀ ਪੱਤਰ ਦੇਣ ਦੇ ਅਭਿਯਾਨ ਵਿੱਚ ਅੱਜ ਮਹਾਰਾਸ਼ਟਰ ਦਾ ਨਾਮ ਵੀ ਜੁੜ ਰਿਹਾ ਹੈ। ਧਨਤੇਰਸ ਦੇ ਦਿਨ ਕੇਂਦਰ ਸਰਕਾਰ ਨੇ 10 ਲੱਖ ਨੌਕਰੀਆਂ ਦੇਣ ਦੇ ਅਭਿਯਾਨ ਦੀ ਸ਼ੁਰੂਆਤ ਕੀਤੀ ਸੀ। ਤਦੇ ਮੈਂ ਕਿਹਾ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਵਿਭਿੰਨ ਰਾਜ ਸਰਕਾਰਾਂ ਵੀ ਇਸੇ ਤਰ੍ਹਾਂ ਦੇ ਰੋਜ਼ਗਾਰ ਮੇਲੇ ਕਰਿਆ ਕਰਨਗੀਆਂ। ਇਸੇ ਲੜੀ ਵਿੱਚ ਅੱਜ ਮਹਾਰਾਸ਼ਟਰ ਵਿੱਚ ਸੈਂਕੜੋਂ ਯੁਵਾਵਾਂ (ਨੌਜਵਾਨਾਂ) ਨੂੰ ਇਕੱਠੇ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਅੱਜ ਜਿਨ੍ਹਾਂ ਯੁਵਕ-ਯੁਵਤੀਆਂ ਨੂੰ ਨਿਯੁਕਤੀ ਪੱਤਰ ਮਿਲ ਰਿਹਾ ਹੈ, ਮੈਂ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
November 03rd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਮਹਾਰਾਸ਼ਟਰ ਸਰਕਾਰ ਦੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਧਨਤੇਰਸ 'ਤੇ ਕੇਂਦਰ ਸਰਕਾਰ ਦੇ ਰੋਜ਼ਗਾਰ ਮੇਲੇ ਦੀ ਧਾਰਨਾ 'ਤੇ ਇਸ ਦੀ ਸ਼ੁਰੂਆਤ ਕੀਤੀ। ਇਹ ਕੇਂਦਰ ਸਰਕਾਰ ਦੇ ਪੱਧਰ 'ਤੇ 10 ਲੱਖ ਨੌਕਰੀਆਂ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਸੀ। ਉਦੋਂ ਤੋਂ ਪ੍ਰਧਾਨ ਮੰਤਰੀ ਨੇ ਗੁਜਰਾਤ ਅਤੇ ਜੰਮੂ-ਕਸ਼ਮੀਰ ਸਰਕਾਰਾਂ ਦੇ ਰੋਜ਼ਗਾਰ ਮੇਲਿਆਂ ਨੂੰ ਸੰਬੋਧਨ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇੰਨੇ ਘੱਟ ਸਮੇਂ ਵਿੱਚ ਰੋਜ਼ਗਾਰ ਮੇਲੇ ਦੇ ਆਯੋਜਨ ਤੋਂ ਇਹ ਸਪੱਸ਼ਟ ਹੈ ਕਿ ਮਹਾਰਾਸ਼ਟਰ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਦ੍ਰਿੜ੍ਹ ਸੰਕਲਪ ਨਾਲ ਅੱਗੇ ਵਧ ਰਹੀ ਹੈ। ਮੈਨੂੰ ਇਸ ਗੱਲ ਦੀ ਵੀ ਖੁਸ਼ੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਮਹਾਰਾਸ਼ਟਰ ਵਿੱਚ ਅਜਿਹੇ ਹੋਰ ਰੋਜ਼ਗਾਰ ਮੇਲਿਆਂ ਦਾ ਵਿਸਤਾਰ ਕੀਤਾ ਜਾਵੇਗਾ।” ਮਹਾਰਾਸ਼ਟਰ ਦੇ ਗ੍ਰਹਿ ਵਿਭਾਗ ਅਤੇ ਰਾਜ ਦੇ ਗ੍ਰਾਮੀਣ ਵਿਕਾਸ ਵਿਭਾਗ ਵਿੱਚ ਹਜ਼ਾਰਾਂ ਨਿਯੁਕਤੀਆਂ ਹੋਣਗੀਆਂ।