PM pays tribute to defenders of democracy during Emergency, reaffirms commitment to the Constitution
June 25th, 10:53 am
On Samvidhan Hatya Diwas, PM Modi paid tribute to those who stood firm in defending democratic values during the Emergency. He shared Sanskrit Subhashitam and reaffirmed India’s commitment to protecting the Constitution, democracy and the rights of every citizen, emphasizing that the Constitution remains the nation's guiding force.ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੇਜਰ ਜਨਰਲ ਭੁਵਨ ਚੰਦਰ ਖੰਡੂਰੀ (ਸੇਵਾਮੁਕਤ) ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ
May 19th, 01:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੇਜਰ ਜਨਰਲ ਭੁਵਨ ਚੰਦਰ ਖੰਡੂਰੀ (ਸੇਵਾਮੁਕਤ) ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]
May 17th, 03:15 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ੍ਰੀ ਰੌਬ ਜੇਟਨ ਨੇ 16 ਮਈ, 2026 ਨੂੰ ਹੇਗ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰਿਤ ਅਤੇ ਸਮਾਂਬੱਧ ਯਤਨਾਂ ਅਤੇ ਸਾਂਝੀਆਂ ਕਾਰਜ ਯੋਜਨਾਵਾਂ ਦੀ ਪਾਲਣਾ ਕਰਦਿਆਂ ਭਾਰਤ-ਨੀਦਰਲੈਂਡਜ਼ ਦੁਵੱਲੇ ਸਬੰਧਾਂ ਨੂੰ 'ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਲੈ ਜਾਣ 'ਤੇ ਸਹਿਮਤੀ ਪ੍ਰਗਟਾਈ। ਇਸੇ ਉਦੇਸ਼ ਨਾਲ ਭਾਰਤ ਅਤੇ ਨੀਦਰਲੈਂਡਜ਼ ਨੇ ਅਗਲੇ 5 ਸਾਲਾਂ (2026-2030) ਲਈ 'ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ' ਅਪਣਾਈ।ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਨਾਰੀ ਸ਼ਕਤੀ ਵੰਦਨ ਅਧਿਨਿਯਮ ਵਿੱਚ ਸੋਧ ਦੇ ਹੱਕ ਵਿੱਚ ਵੋਟ ਪਾਉਣ ਦੀ ਤਾਕੀਦ ਕੀਤੀ, ਇਸ ਨੂੰ ਇਤਿਹਾਸਕ ਮੌਕਾ ਦੱਸਿਆ
April 17th, 02:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੱਸਿਆ ਕਿ ਸੰਸਦ ਵਿੱਚ ਇਸ ਸਮੇਂ ਨਾਰੀ ਸ਼ਕਤੀ ਵੰਦਨ ਅਧਿਨਿਯਮ ਵਿੱਚ ਸੋਧ 'ਤੇ ਚਰਚਾ ਚੱਲ ਰਹੀ ਹੈ ਅਤੇ ਕੱਲ੍ਹ ਰਾਤ ਹੀ 1 ਵਜੇ ਤੱਕ ਚਰਚਾ ਚੱਲੀ ਹੈ।ਪੁਡੂਚੇਰੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 01st, 12:00 pm
ਪੁਡੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਾਮੀ, ਕੇਂਦਰੀ ਮੰਤਰੀ ਪ੍ਰੀਸ਼ਦ ਵਿੱਚ ਮੇਰੇ ਸਹਿਯੋਗੀ ਸ਼੍ਰੀ ਮਨਸੁਖ ਮਾਂਡਵੀਆ, ਪੁਡੂਚੇਰੀ ਦੇ ਉਪ ਰਾਜਪਾਲ ਸ਼੍ਰੀ ਕੇ. ਕੈਲਾਸਨਾਥਨ, ਰਾਜ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਆਰ. ਸੇਲਵਮ, ਗ੍ਰਹਿ ਮੰਤਰੀ ਸ਼੍ਰੀ ਏ. ਨਮਾਸਿਵਾਯਮ, ਹੋਰ ਨੇਤਾ, ਮੇਰੇ ਪਿਆਰੇ ਪੁਡੂਚੇਰੀ ਦੀਆਂ ਭੈਣਾਂ ਅਤੇ ਭਰਾਵੋ, ਵਣੱਕਮ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਲੋਕ ਅਰਪਣ ਅਤੇ ਨੀਂਹ ਪੱਥਰ ਰੱਖਿਆ
March 01st, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਗਤੀਸ਼ੀਲਤਾ ਵਰਗੇ ਮੁੱਖ ਖੇਤਰਾਂ ’ਤੇ ਕੇਂਦ੍ਰਿਤ ਹਨ।ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ, ਮਹਾਮਹਿਮ ਸ਼ੇਖ਼ ਖਾਲਿਦ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਹਯਾਨ ਦਾ ਭਾਰਤ ਦਾ ਦੌਰਾ
February 19th, 05:45 pm
ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ, ਮਹਾਮਹਿਮ ਸ਼ੇਖ਼ ਖਾਲਿਦ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਹਯਾਨ 19 ਫਰਵਰੀ, 2026 ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ਏਆਈ ਇੰਪੈਕਟ ਸਮਿਟ ਵਿੱਚ ਸ਼ਾਮਲ ਹੋਣ ਲਈ 18-19 ਫਰਵਰੀ, 2026 ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹਨ। ਸਤੰਬਰ, 2024 ਵਿੱਚ ਉਨ੍ਹਾਂ ਦੇ ਦੌਰੇ ਤੋਂ ਬਾਅਦ ਇਹ ਉਨ੍ਹਾਂ ਦਾ ਭਾਰਤ ਦਾ ਦੂਜਾ ਅਧਿਕਾਰਤ ਦੌਰਾ ਹੈ।The greatest pride of my life is that I am a karyakarta of the Bharatiya Janata Party: PM Modi at BJP HQ
January 20th, 11:16 am
Prime Minister Narendra Modi today addressed party leaders and karyakartas during the felicitation ceremony of the newly elected BJP President, Nitin Nabin, at the party headquarters in New Delhi. Congratulating Nitin Nabin, the Prime Minister said, “The organisational election process reflects the BJP’s commitment to internal democracy, discipline and a karyakarta-centric culture. I congratulate karyakartas across the country for strengthening this democratic exercise.”PM Modi addresses BJP karyakartas at felicitation of New Party President
January 20th, 11:15 am
Prime Minister Narendra Modi today addressed party leaders and karyakartas during the felicitation ceremony of the newly elected BJP President, Nitin Nabin, at the party headquarters in New Delhi. Congratulating Nitin Nabin, the Prime Minister said, “The organisational election process reflects the BJP’s commitment to internal democracy, discipline and a karyakarta-centric culture. I congratulate karyakartas across the country for strengthening this democratic exercise.”ਮਿਜ਼ੋਰਮ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 13th, 10:30 am
ਮਿਜ਼ੋਰਮ ਦੇ ਰਾਜਪਾਲ ਵੀ.ਕੇ. ਸਿੰਘ ਜੀ, ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਮਿਜ਼ੋਰਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਹੋਰ ਚੁਣੇ ਹੋਏ ਨੁਮਾਇੰਦੇ, ਮਿਜ਼ੋਰਮ ਦੀ ਸ਼ਾਨਦਾਰ ਜਨਤਾ ਨੂੰ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਆਈਜ਼ੋਲ ਵਿੱਚ 9,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 13th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਜ਼ੋਰਮ ਦੇ ਆਈਜ਼ੋਲ ਵਿੱਚ 9000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਹ ਪ੍ਰੋਜੈਕਟ ਰੇਲਵੇ, ਰੋਡ, ਊਰਜਾ, ਖੇਡਾਂ ਸਮੇਤ ਕਈ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸੁਪਰੀਮ ਭਗਵਾਨ ਪਥੀਅਨ ਨੂੰ ਨਮਨ ਕੀਤਾ, ਜੋ ਨੀਲੇ ਪਹਾੜਾਂ ਦੀ ਸੁੰਦਰ ਧਰਤੀ ਦੀ ਨਿਗਰਾਨੀ ਕਰਦੇ ਹਨ। ਅਫ਼ਸੋਸ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉਹ ਮਿਜ਼ੋਰਮ ਦੇ ਲੇਂਗਪੁਈ ਹਵਾਈ ਅੱਡੇ 'ਤੇ ਮੌਜੂਦ ਸਨ ਅਤੇ ਖਰਾਬ ਮੌਸਮ ਕਾਰਨ ਆਈਜ਼ੋਲ ਵਿੱਚ ਲੋਕਾਂ ਨਾਲ ਸ਼ਾਮਲ ਨਹੀਂ ਹੋ ਸਕੇ। ਹਾਲਾਤਾਂ ਦੇ ਬਾਵਜੂਦ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਉਹ ਇਸ ਮਾਧਿਅਮ ਰਾਹੀਂ ਵੀ ਲੋਕਾਂ ਦੇ ਪਿਆਰ ਅਤੇ ਸਨੇਹ ਨੂੰ ਮਹਿਸੂਸ ਕਰ ਸਕਦੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਚਾਰਿਆ ਵਿਨੋਬਾ ਭਾਵੇ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਂਟ ਕੀਤੀ
September 11th, 08:51 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਚਾਰਿਆ ਵਿਨੋਭਾ ਭਾਵੇ ਦੀ ਜਨਮ ਵਰ੍ਹੇਗੰਢ ਦੇ ਅਵਸਰ ‘ਤੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਅਧਿਆਤਮਕ, ਸਮਾਜਿਕ ਅਤੇ ਰਾਜਨੀਤਕ ਲੈਂਡਸਕੇਪ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕੀਤਾ ਹੈ।ਪ੍ਰਧਾਨ ਮੰਤਰੀ ਦਾ 03-06 ਅਪ੍ਰੈਲ, 2025 ਤੱਕ ਥਾਈਲੈਂਡ ਅਤੇ ਸ੍ਰੀ ਲੰਕਾ ਦਾ ਦੌਰਾ
April 02nd, 02:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਥਾਈਲੈਂਡ (3-4 ਅਪ੍ਰੈਲ, 2025) ਜਾਣਗੇ। ਇਸ ਤੋਂ ਬਾਅਦ, ਉਹ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੇ ਸੱਦੇ 'ਤੇ ਸ੍ਰੀ ਲੰਕਾ ਦੇ ਸਰਕਾਰੀ ਦੌਰੇ (4-6 ਅਪ੍ਰੈਲ, 2025) 'ਤੇ ਜਾਣਗੇ।ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਬਿਹਤਰ ਰਣਨੀਤਕ ਸਾਂਝੇਦਾਰੀ ਦੇ ਲਈ ਭਾਰਤ-ਮੌਰੀਸ਼ਸ ਦਾ ਸੰਯੁਕਤ ਦ੍ਰਿਸ਼ਟੀਕੋਣ
March 12th, 02:13 pm
11 ਤੋਂ 12 ਮਾਰਚ 2025 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੀ ਮੌਰੀਸ਼ਸ ਦੀ ਸਰਕਾਰੀ ਯਾਤਰਾ ਦੌਰਾਨ ਮੌਰੀਸ਼ਸ ਦੇ ਪ੍ਰਧਾਨ ਮੰਤਰੀ, ਮਾਣਯੋਗ ਡਾ. ਨਵੀਨਚੰਦ੍ਰ ਰਾਮਗੁਲਾਮ,ਜੀਸੀਐੱਸਕੇ, ਐੱਫਆਰਸੀਪੀ ਦੇ ਨਾਲ ਮੌਰੀਸ਼ਸ ਅਤੇ ਭਾਰਤ ਦਰਮਿਆਨ ਦੁਵੱਲੇ ਸਬੰਧਾਂ ਦੇ ਪਹਿਲੂਆਂ ‘ਤੇ ਵਿਸਤਾਰ ਨਾਲ ਵਿਆਪਕ ਅਤੇ ਉਪਯੋਗੀ ਚਰਚਾ ਹੋਈ।ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।India is the mother of democracy: PM Modi
September 15th, 06:32 pm
Vice President and Rajya Sabha Chairman, Shri M. Venkaiah Naidu, Prime Minister Shri Narendra Modi and Lok Sabha Speaker Shri Om Birla jointly launched Sansad TV. The Prime Minister termed the launch of Sansad TV a new chapter in the story of Indian democracy.Vice President, Prime Minister and Lok Sabha Speaker jointly launch Sansad TV
September 15th, 06:24 pm
Vice President and Rajya Sabha Chairman, Shri M. Venkaiah Naidu, Prime Minister Shri Narendra Modi and Lok Sabha Speaker Shri Om Birla jointly launched Sansad TV. The Prime Minister termed the launch of Sansad TV a new chapter in the story of Indian democracy.