ਸੰਸਦ ਦੇ ਸਰਦ ਰੁੱਤ ਦੇ ਇਜਲਾਸ ਤੋਂ ਪਹਿਲਾਂ ਮੀਡੀਆ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
December 01st, 10:15 am
ਇਹ ਸਰਦ ਰੁੱਤ ਦਾ ਇਜਲਾਸ, ਇਹ ਸਿਰਫ਼ ਕੋਈ ਰਸਮ ਨਹੀਂ ਹੈ। ਇਹ ਰਾਸ਼ਟਰ ਨੂੰ ਤਰੱਕੀ ਵੱਲ ਤੇਜ਼ ਰਫ਼ਤਾਰ ਨਾਲ ਲਿਜਾਣ ਦੇ ਜੋ ਉਪਰਾਲੇ ਚੱਲ ਰਹੇ ਹਨ, ਉਸ ਵਿੱਚ ਊਰਜਾ ਭਰਨ ਦਾ ਕੰਮ, ਇਹ ਸਰਦ ਰੁੱਤ ਇਜਲਾਸ ਵੀ ਕਰੇਗਾ, ਅਜਿਹਾ ਮੇਰਾ ਪੂਰਾ ਭਰੋਸਾ ਹੈ। ਭਾਰਤ ਨੇ ਲੋਕਤੰਤਰ ਨੂੰ ਹੰਢਾਇਆ ਹੈ, ਲੋਕਤੰਤਰ ਦੀ ਉਮੰਗ ਅਤੇ ਉਤਸ਼ਾਹ ਨੂੰ ਸਮੇਂ-ਸਮੇਂ 'ਤੇ ਅਜਿਹਾ ਜ਼ਾਹਰ ਕੀਤਾ ਹੈ ਕਿ ਲੋਕਤੰਤਰ ਪ੍ਰਤੀ ਭਰੋਸਾ ਹੋਰ ਪੱਕਾ ਹੁੰਦਾ ਰਹਿੰਦਾ ਹੈ। ਪਿਛਲੇ ਦਿਨੀਂ, ਬਿਹਾਰ ਵਿੱਚ ਜੋ ਚੋਣਾਂ ਹੋਈਆਂ, ਉਸ ਵਿੱਚ ਵੀ ਵੋਟਾਂ ਪੈਣ ਦਾ ਜੋ ਰਿਕਾਰਡ ਬਣਿਆ ਹੈ, ਉਹ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਮਾਵਾਂ-ਭੈਣਾਂ ਦੀ ਜੋ ਹਿੱਸੇਦਾਰੀ ਵਧ ਰਹੀ ਹੈ, ਇਹ ਆਪਣੇ ਆਪ ਵਿੱਚ ਇੱਕ ਨਵੀਂ ਆਸ, ਨਵਾਂ ਵਿਸ਼ਵਾਸ ਪੈਦਾ ਕਰਦੀ ਹੈ। ਇੱਕ ਪਾਸੇ ਲੋਕਤੰਤਰ ਦੀ ਮਜ਼ਬੂਤੀ ਅਤੇ ਇਸ ਲੋਕਤੰਤਰੀ ਢਾਂਚੇ ਦੇ ਅੰਦਰ ਅਰਥਚਾਰੇ ਦੀ ਮਜ਼ਬੂਤੀ, ਇਸ ਨੂੰ ਵੀ ਦੁਨੀਆ ਬਹੁਤ ਬਾਰੀਕੀ ਨਾਲ ਦੇਖ ਰਹੀ ਹੈ। ਭਾਰਤ ਨੇ ਸਾਬਤ ਕਰ ਦਿੱਤਾ ਹੈ- ਡੈਮੋਕਰੇਸੀ ਕੈਨ ਡਿਲੀਵਰ। ਜਿਸ ਰਫ਼ਤਾਰ ਨਾਲ ਅੱਜ ਭਾਰਤ ਦੀ ਆਰਥਿਕ ਹਾਲਤ, ਨਵੀਂਆਂ ਉੱਚਾਈਆਂ ਨੂੰ ਹਾਸਲ ਕਰ ਰਹੀ ਹੈ। ਵਿਕਸਿਤ ਭਾਰਤ ਦੇ ਟੀਚੇ ਵੱਲ ਜਾਣ ਵਿੱਚ ਇਹ ਸਾਡੇ ਅੰਦਰ ਨਵਾਂ ਭਰੋਸਾ ਤਾਂ ਜਗਾਉਂਦੀ ਹੈ, ਨਵੀਂ ਤਾਕਤ ਵੀ ਦਿੰਦੀ ਹੈ।ਸਰਦ ਰੁੱਤ ਸੈਸ਼ਨ 2025 ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
December 01st, 10:00 am
ਅੱਜ ਸੰਸਦ ਕੰਪਲੈਕਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦ ਰੁੱਤ ਸੈਸ਼ਨ 2025 ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਸੈਸ਼ਨ ਸਿਰਫ਼ ਇੱਕ ਰਸਮੀ ਕਾਰਵਾਈ ਨਹੀਂ ਹੈ, ਸਗੋਂ ਦੇਸ਼ ਦੀ ਤੇਜ਼ ਤਰੱਕੀ ਦੀ ਚੱਲ ਰਹੀ ਯਾਤਰਾ ਲਈ ਨਵੀਂ ਊਰਜਾ ਦਾ ਇੱਕ ਮਹੱਤਵਪੂਰਨ ਸਰੋਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ਮੇਰਾ ਪੱਕਾ ਵਿਸ਼ਵਾਸ ਹੈ ਕਿ ਇਹ ਸੈਸ਼ਨ ਦੇਸ਼ ਦੀ ਤਰੱਕੀ ਨੂੰ ਤੇਜ਼ ਕਰਨ ਲਈ ਚੱਲ ਰਹੇ ਯਤਨਾਂ ਵਿੱਚ ਨਵੀਂ ਊਰਜਾ ਭਰੇਗਾ।The Congress has now turned into ‘MMC’ - the Muslim League Maowadi Congress: PM Modi at Surat Airport
November 15th, 06:00 pm
Addressing a large gathering at Surat Airport following the NDA’s landslide victory in the Bihar Assembly Elections, Prime Minister Narendra Modi said, “Bihar has achieved a historic victory and if we were to leave Surat without meeting the people of Bihar, our journey would feel incomplete. My Bihari brothers and sisters living in Gujarat, especially in Surat, have the right to this moment and it is my natural responsibility to be part of this celebration with you.”PM Modi greets and addresses a gathering at Surat Airport
November 15th, 05:49 pm
Addressing a large gathering at Surat Airport following the NDA’s landslide victory in the Bihar Assembly Elections, Prime Minister Narendra Modi said, “Bihar has achieved a historic victory and if we were to leave Surat without meeting the people of Bihar, our journey would feel incomplete. My Bihari brothers and sisters living in Gujarat, especially in Surat, have the right to this moment and it is my natural responsibility to be part of this celebration with you.”ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਰਿਪਬਲਿਕ ਪਲੇਨਰੀ ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 06th, 08:05 pm
ਤੁਸੀਂ ਲੋਕ ਸਭ ਥੱਕ ਗਏ ਹੋਵੋਗੇ, ਅਰਣਬ ਦੀ ਉੱਚੀ ਅਵਾਜ ਨਾਲ ਕੰਨ ਤਾਂ ਜ਼ਰੂਰ ਥੱਕ ਗਏ ਹੋਣਗੇ, ਬੈਠੋ ਅਰਣਬ, ਹਾਲੇ ਚੋਣਾਂ ਦਾ ਮੌਸਮ ਨਹੀਂ ਹੈ। ਸਭ ਤੋਂ ਪਹਿਲਾਂ ਤਾਂ ਮੈਂ ਰਿਪਬਲਿਕ ਟੀਵੀ ਨੂੰ ਉਸ ਦੇ ਇਸ ਅਭਿਨਵ ਪ੍ਰਯੋਗ ਲਈ ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਲੋਕ ਨੌਜਵਾਨਾਂ ਨੂੰ ਗ੍ਰਾਸਰੂਟ ਲੇਵਲ ‘ਤੇ ਇੰਵੌਲਵ ਕਰਕੇ, ਇੰਨਾ ਵੱਡਾ ਕੰਪਟੀਸ਼ਨ ਕਰਵਾ ਕੇ ਇੱਥੇ ਲਿਆਏ ਹਾਂ। ਜਦੋਂ ਦੇਸ਼ ਦਾ ਯੁਵਾ ਨੈਸ਼ਨਲ ਡਿਸਕੋਰਸ ਵਿੱਚ ਇੰਵੌਲਵ ਹੁੰਦਾ ਹੈ, ਤਾਂ ਵਿਚਾਰਾਂ ਵਿੱਚ ਨਵੀਨਤਾ ਆਉਂਦੀ ਹੈ , ਉਹ ਪੂਰੇ ਵਾਤਾਵਰਣ ਵਿੱਚ ਇੱਕ ਨਵੀਂ ਊਰਜਾ ਭਰ ਦਿੰਦਾ ਹੈ ਅਤੇ ਇਹੀ ਊਰਜਾ ਇਸ ਸਮੇਂ ਅਸੀਂ ਇੱਥੇ ਮਹਿਸੂਸ ਵੀ ਕਰ ਰਹੇ ਹਾਂ। ਇੱਕ ਤਰ੍ਹਾਂ ਨਾਲ ਨੌਜਵਾਨਾਂ ਦੀ ਇੰਵੌਲਵਮੈਂਟ ਨਾਲ ਅਸੀਂ ਹਰ ਬੰਧਨ ਨੂੰ ਤੋੜ ਪਾਂਉਦੇ ਹਾਂ, ਸੀਮਾਵਾਂ ਤੋਂ ਪਰ੍ਹੇ ਜਾ ਪਾਂਉਦੇ ਹਾਂ, ਫਿਰ ਵੀ ਕੋਈ ਵੀ ਟੀਚਾ ਅਜਿਹਾ ਨਹੀਂ ਰਹਿੰਦਾ, ਜਿਸ ਨੂੰ ਪਾਇਆ ਨਾ ਜਾ ਸਕੇ। ਕੋਈ ਮੰਜ਼ਿਲ ਅਜਿਹੀ ਨਹੀਂ ਰਹਿੰਦੀ ਜਿਸ ਤੱਕ ਪਹੁੰਚਿਆ ਨਾ ਜਾ ਸਕੇ। ਰਿਪਬਲਿਕ ਟੀਵੀ ਨੇ ਇਸ ਸਮਿਟ ਲਈ ਇੱਕ ਨਵੇਂ ਕੰਸੈਪਟ ‘ਤੇ ਕੰਮ ਕੀਤਾ ਹੈ। ਮੈਂ ਇਸ ਸਮਿਟ ਦੀ ਸਫਲਤਾ ਲਈ ਤੁਹਾਨੂੰ ਸਾਰਿਆਂ ਨੂੰ ਬਹੁਤ - ਬਹੁਤ ਵਧਾਈ ਦਿੰਦਾ ਹਾਂ , ਤੁਹਾਡਾ ਅਭਿਨੰਦਨ ਕਰਦਾ ਹਾਂ। ਅੱਛਾ ਮੇਰਾ ਵੀ ਇਸ ਵਿੱਚ ਥੋੜ੍ਹਾ ਸੁਆਰਥ ਹੈ, ਇੱਕ ਤਾਂ ਮੈਂ ਪਿਛਲੇ ਦਿਨਾਂ ਤੋਂ ਲਗਿਆ ਹਾਂ, ਕਿ ਮੈਨੂੰ ਇੱਕ ਲੱਖ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਲਿਆਉਣਾ ਹੈ ਅਤੇ ਉਹ ਇੱਕ ਲੱਖ ਅਜਿਹੇ, ਜੋ ਉਨ੍ਹਾਂ ਦੀ ਫੈਮਿਲੀ ਵਿੱਚ ਫਸਟ ਟਾਇਮਰ ਹੋਵੇ, ਤਾਂ ਇੱਕ ਤਰ੍ਹਾਂ ਨਾਲ ਅਜਿਹੇ ਈਵੈਂਟ ਮੇਰਾ ਜੋ ਇਹ ਮੇਰਾ ਮਕਸਦ ਹੈ ਉਸ ਦਾ ਗਰਾਉਂਡ ਬਣਾ ਰਹੇ ਹਾਂ। ਦੂਜਾ ਮੇਰਾ ਨਿਜੀ ਲਾਭ ਹੈ, ਨਿਜੀ ਲਾਭ ਇਹ ਹੈ ਕਿ 2029 ਵਿੱਚ ਜੋ ਵੋਟ ਕਰਨ ਜਾਣਗੇ ਉਨ੍ਹਾਂ ਨੂੰ ਪਤਾ ਹੀ ਨਹੀਂ ਹੈ ਕਿ 2014 ਦੇ ਪਹਿਲੇ ਅਖ਼ਬਾਰਾਂ ਦੀ ਹੈੱਡਲਾਈਨ ਕੀ ਹੋਇਆ ਕਰਦੀ ਸੀ , ਉਸ ਨੂੰ ਪਤਾ ਨਹੀਂ ਹੈ , 10 - 10 , 12 - 12 ਲੱਖ ਕਰੋੜ ਦੇ ਘੁਟਾਲੇ ਹੁੰਦੇ ਸਨ , ਉਸ ਨੂੰ ਪਤਾ ਨਹੀਂ ਹੈ ਅਤੇ ਉਹ ਜਦੋਂ 2029 ਵਿੱਚ ਵੋਟ ਕਰਨ ਜਾਵੇਗਾ , ਤਾਂ ਉਸ ਦੇ ਸਾਹਮਣੇ ਕੰਪੈਰਿਜ਼ਨ ਲਈ ਕੁਝ ਨਹੀਂ ਹੋਵੇਗਾ ਅਤੇ ਇਸ ਲਈ ਮੈਨੂੰ ਉਸ ਕਸੌਟੀ ਤੋਂ ਪਾਰ ਹੋਣਾ ਹੈ ਅਤੇ ਮੈਨੂੰ ਪੱਕਾ ਵਿਸ਼ਵਾਸ ਹੈ, ਇਹ ਜੋ ਗਰਾਉਂਡ ਬਣ ਰਿਹਾ ਹੈ ਨਾ, ਉਹ ਉਸ ਕੰਮ ਨੂੰ ਪੱਕਾ ਕਰ ਦੇਵੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਪਲੇਨਰੀ ਸਮਿਟ 2025 ਨੂੰ ਸੰਬੋਧਨ ਕੀਤਾ
March 06th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਿਪਬਲਿਕ ਪਲੇਨਰੀ ਸਮਿਟ 2025 ਵਿੱਚ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਨੌਜਵਾਨਾਂ ਨੂੰ ਸ਼ਾਮਲ ਕਰਨ ਅਤੇ ਇੱਕ ਮਹੱਤਵਪੂਰਨ ਹੈਕਾਥੌਨ ਪ੍ਰਤੀਯੋਗਿਤਾ ਆਯੋਜਿਤ ਕਰਨ ਲਈ ਰਿਪਬਲਿਕ ਟੀਵੀ ਨੂੰ ਇਸ ਦੇ ਨਵੀਨਤਾਕਾਰੀ ਦ੍ਰਿਸ਼ਟੀਕੋਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਦੇ ਯੁਵਾ ਰਾਸ਼ਟਰੀ ਚਰਚਾ ਵਿੱਚ ਸ਼ਾਮਲ ਹੁੰਦੇ ਹਨ, ਤਾਂ ਇਸ ਨਾਲ ਵਿਚਾਰਾਂ ਵਿੱਚ ਨਵੀਨਤਾ ਆਉਂਦੀ ਹੈ ਅਤੇ ਪੂਰਾ ਵਾਤਾਵਰਣ ਉਨ੍ਹਾਂ ਦੀ ਊਰਜਾ ਨਾਲ ਭਰ ਜਾਂਦਾ ਹੈ।ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਊਰਜਾ ਇਸ ਸਮਿਟ ਵਿੱਚ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਸਾਰੀਆਂ ਰੁਕਾਵਟਾਂ ਨੂੰ ਤੋੜ ਕੇ ਅਤੇ ਸਰਹੱਦਾਂ ਤੋਂ ਪਰ੍ਹੇ ਜਾਣ ਵਿੱਚ ਸਹਾਇਤਾ ਕਰਦੀ ਹੈ, ਜਿਸ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਹਰ ਮੰਜ਼ਿਲ ਤੱਕ ਪਹੁੰਚਿਆ ਜਾ ਸਕਦਾ ਹੈ। ਉਨ੍ਹਾਂ ਨੇ ਇਸ ਸਮਿਟ ਲਈ ਇੱਕ ਨਵੀਂ ਧਾਰਨਾ ‘ਤੇ ਕੰਮ ਕਰਨ ਲਈ ਰਿਪਬਲਿਕ ਟੀਵੀ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਦੀ ਸਫ਼ਲਤਾ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਭਾਰਤ ਦੀ ਰਾਜਨੀਤੀ ਵਿੱਚ ਬਿਨਾ ਕਿਸੇ ਰਾਜਨੀਤਕ ਪਿਛੋਕੜ ਦੇ ਇੱਕ ਲੱਖ ਨੌਜਵਾਨਾਂ ਨੂੰ ਲਿਆਉਣ ਦੇ ਆਪਣੇ ਵਿਚਾਰ ਨੂੰ ਦੁਹਰਾਇਆ।ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
February 20th, 01:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਤੋਂ ਉੱਠ ਕੇ ਆਏ ਹਨ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਰਹੇ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹਨ।"ਪਰੀਕਸ਼ਾ ਪੇ ਚਰਚਾ 2025" ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
February 10th, 11:30 am
ਇਹ ਇੱਕ ਬਹੁਤ Privilege ਦੀ ਬਾਤ ਹੈ ਕਿ ਇਤਨੇ ਸਾਰੇ ਬੱਚਿਆਂ ਨੇ ਇਸ ਵਿੱਚ ਰਜਿਸਟਰ ਕੀਤਾ ਸੀ and we were one of them.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਪਰੀਕਸ਼ਾ ਪੇ ਚਰਚਾ 2025' ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁੰਦਰ ਨਰਸਰੀ ਵਿਖੇ ਪਰੀਕਸ਼ਾ ਪੇ ਚਰਚਾ (ਪੀਪੀਸੀ) ਦੇ 8ਵੇਂ ਸੰਸਕਰਣ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਇੱਕ ਗ਼ੈਰ-ਰਸਮੀ ਗੱਲਬਾਤ ਵਿੱਚ ਕਈ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਤਿਲ (sesame) ਤੋਂ ਬਣੀਆਂ ਮਠਿਆਈਆਂ ਵੰਡੀਆਂ, ਜੋ ਰਵਾਇਤੀ ਤੌਰ 'ਤੇ ਸਰਦੀਆਂ ਵਿੱਚ ਸਰੀਰ ਨੂੰ ਗਰਮ ਰੱਖਣ ਲਈ ਖਾਧੀਆਂ ਜਾਂਦੀਆਂ ਹਨ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।Congress is most dishonest and deceitful party in India: PM Modi in Doda, Jammu and Kashmir
September 14th, 01:00 pm
PM Modi, addressing a public meeting in Doda, Jammu & Kashmir, reaffirmed his commitment to creating a safe, prosperous, and terror-free region. He highlighted the transformation under BJP's rule, emphasizing infrastructure development and youth empowerment. PM Modi criticized Congress for its dynastic politics and pisive tactics, urging voters to support BJP for continued progress and inclusivity in the upcoming Assembly elections.PM Modi addresses public meeting in Doda, Jammu & Kashmir
September 14th, 12:30 pm
PM Modi, addressing a public meeting in Doda, Jammu & Kashmir, reaffirmed his commitment to creating a safe, prosperous, and terror-free region. He highlighted the transformation under BJP's rule, emphasizing infrastructure development and youth empowerment. PM Modi criticized Congress for its dynastic politics and pisive tactics, urging voters to support BJP for continued progress and inclusivity in the upcoming Assembly elections.The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਲਾਲ ਕਿਲੇ ਵਿਖੇ ਪਰਾਕ੍ਰਮ ਦਿਵਸ (Parakram Diwas) ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 23rd, 06:31 pm
ਕੇਂਦਰੀ ਮੰਤਰੀ ਮੰਡਲ (ਕੈਬਨਿਟ) ਦੇ ਮੇਰੇ ਸਾਥੀ ਕਿਸ਼ਨ ਰੈੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਅਜੈ ਭੱਟ ਜੀ, ਬ੍ਰਿਗੇਡੀਅਰ ਆਰ ਐੱਸ ਚਿਕਾਰਾ ਜੀ, INA Veteran ਲੈਫਟੀਨੈਂਟ ਆਰ ਮਾਧਵਨ ਜੀ, ਅਤੇ ਮੇਰੇ ਪਿਆਰੇ ਦੇਸ਼ਵਾਸੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਲਾਲ ਕਿਲੇ ਵਿੱਚ ਪਰਾਕ੍ਰਮ ਦਿਵਸ (Parakram Diwas) ਸਮਾਰੋਹ ਦੇ ਅਵਸਰ ‘ਤੇ ਸੰਬੋਧਨ ਕੀਤਾ
January 23rd, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਾਲ ਕਿਲੇ ਵਿੱਚ ਪਰਾਕ੍ਰਮ ਦਿਵਸ( Parakram Diwas) ਸਮਾਰੋਹ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਭਾਰਤ ਪਰਵ (Bharat Parv) ਭੀ ਲਾਂਚ ਕੀਤਾ ਜੋ ਗਣਤੰਤਰ ਦਿਵਸ ਦੀਆਂ ਝਾਂਕੀਆਂ ਅਤੇ ਸੱਭਿਆਚਾਰਕ ਪ੍ਰਦਰਸ਼ਨੀਆਂ (Republic Day Tableaux and cultural exhibitions) ਦੇ ਨਾਲ ਰਾਸ਼ਟਰ ਦੀ ਸਮ੍ਰਿੱਧ ਵਿਵਿਧਤਾ (nation's rich persity) ਨੂੰ ਪ੍ਰਦਰਸ਼ਿਤ ਕਰੇਗਾ। ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਭਿਲੇਖਾਗਾਰ (National Archives) ਦੀ ਟੈਕਨੋਲੋਜੀ-ਅਧਾਰਿਤ ਇੰਟਰੈਕਟਿਵ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ। ਇਸ ਵਿੱਚ ਨੇਤਾਜੀ ਦੀਆਂ ਤਸਵੀਰਾਂ, ਪੇਂਟਿੰਗਾਂ, ਕਿਤਾਬਾਂ ਅਤੇ ਮੂਰਤੀਆਂ ਭੀ ਸ਼ਾਮਲ ਹਨ। ਉਨ੍ਹਾਂ ਨੇ ਨੇਤਾਜੀ ਦੇ ਜੀਵਨ ‘ਤੇ ਅਧਾਰਿਤ ਨੈਸ਼ਨਲ ਸਕੂਲ ਆਵ੍ ਡ੍ਰਾਮਾ (National School of Drama) ਦੁਆਰਾ ਪ੍ਰਸਤੁਤ ਨਾਟਕ ਭੀ ਦੇਖਿਆ। ਇਸ ਨੂੰ ਪ੍ਰੋਜੈਕਸ਼ਨ ਮੈਪਿੰਗ ਦੇ ਨਾਲ ਸਿੰਕ ਕੀਤਾ ਗਿਆ ਸੀ। ਉਨ੍ਹਾਂ ਨੇ ਆਜ਼ਾਦ ਹਿੰਦ ਫ਼ੌਜ (ਆਈਐੱਨਏ) ਦੇ ਇਕਲੌਤੇ ਜੀਵਿਤ ਬਜ਼ੁਰਗ ਲੈਫਟੀਨੈਂਟ ਆਰ. ਮਾਧਵਨ (Lt. R Madhavan, the only living INA Veteran) ਨੂੰ ਭੀ ਸਨਮਾਨਿਤ ਕੀਤਾ। ਸੁਤੰਤਰਤਾ ਸੰਗ੍ਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਦਿੱਗਜਾਂ ਦੇ ਯੋਗਦਾਨ ਦਾ ਵਿਧੀਵਤ ਸਨਮਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਰੂਪ, ਪਰਾਕ੍ਰਮ ਦਿਵਸ (Parakram Diwas) 2021 ਤੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ (birth anniversary of Netaji Subhas Chandra Bose) ‘ਤੇ ਮਨਾਇਆ ਜਾਂਦਾ ਹੈ।Social justice is not means of political sloganeering but an “Article of Faith for us: PM Modi on BJP Sthapana Divas
April 06th, 09:40 am
PM Modi addressed the Foundation Day celebrations of the BJP. He said, “BJP is born as a tribute to India’s democracy and will always strive to strengthen India’s democracy and its Constitutional values. BJP through its progressive mindset has always envisaged Sabka Saath, Sabka Vishwas, and Sabka Prayas.”