The teacher recruitment scam has destroyed thousands of families’ dreams: PM Modi in Birbhum, West Bengal
April 09th, 11:45 am
PM Modi launched a sharp attack on the TMC in his address at a massive public meeting in Birbhum, West Bengal. He alleged large-scale irregularities in welfare schemes and called for a decisive mandate for change in the upcoming Assembly elections. He urged people to press the lotus button at every booth and ensure a government that delivers development, dignity and security.The pot of TMC’s sins is now full: PM Modi in Asansol, West Bengal
April 09th, 11:40 am
PM Modi addressed a massive public meeting in Asansol, West Bengal, where he raised concerns over women’s safety, governance and illegal infiltration. Calling for a decisive mandate in the upcoming Assembly elections, he sharply criticised the ruling dispensation, alleging a politics of fear. The PM asserted that if there is one party committed to ensuring women’s rights, it is the BJP.TMC has created a system of “cut money” and commissions: PM Modi in Haldia, West Bengal
April 09th, 11:35 am
Prime Minister Narendra Modi delivered a high-energy address in Haldia, galvanising BJP supporters and setting the tone for the upcoming West Bengal Assembly elections. Addressing a massive gathering, PM Modi invoked the spirit of past political transformation and projected a similar wave sweeping across the state.PM Modi’s Haldia, Asansol & Birbhum rallies build massive momentum ahead of West Bengal polls
April 09th, 11:30 am
Prime Minister Narendra Modi delivered a high-energy address in Haldia, galvanising BJP supporters and setting the tone for the upcoming West Bengal Assembly elections. Addressing a massive gathering, PM Modi invoked the spirit of past political transformation and projected a similar wave sweeping across the state.ਸਿੰਗੂਰ, ਪੱਛਮੀ ਬੰਗਾਲ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 18th, 03:30 pm
ਕੱਲ੍ਹ ਮੈਂ ਮਾਲਦਾ ਵਿੱਚ ਸੀ ਅਤੇ ਅੱਜ ਮੈਨੂੰ ਹੁਗਲੀ ਵਿੱਚ ਤੁਹਾਡੇ ਸਾਰਿਆਂ ਦੇ ਵਿੱਚ ਆਉਣ ਦਾ ਸੁਭਾਗ ਮਿਲਿਆ ਹੈ। ਵਿਕਸਿਤ ਭਾਰਤ ਲਈ, ਪੂਰਬੀ ਭਾਰਤ ਦਾ ਵਿਕਾਸ, ਇਸ ਟੀਚੇ ਨਾਲ ਕੇਂਦਰ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਕੱਲ੍ਹ ਅਤੇ ਅੱਜ ਦੇ ਸਮਾਗਮ, ਇਸੇ ਸੰਕਲਪ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਵਾਲੇ ਹਨ। ਇਸ ਦੌਰਾਨ ਮੈਨੂੰ ਪੱਛਮੀ ਬੰਗਾਲ ਨਾਲ ਜੁੜੇ ਵਿਕਾਸ ਦੇ ਸੈਂਕੜੇ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦਾ ਮੌਕਾ ਮਿਲਿਆ ਹੈ। ਕੱਲ੍ਹ ਪੱਛਮੀ ਬੰਗਾਲ ਤੋਂ ਦੇਸ਼ ਦੀ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਹੋਈ ਹੈ। ਬੰਗਾਲ ਨੂੰ, ਤਕਰੀਬਨ ਅੱਧਾ ਦਰਜਨ ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨਾਂ ਵੀ ਮਿਲੀਆਂ ਹਨ। ਅੱਜ ਤਿੰਨ ਹੋਰ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨਾਂ ਸ਼ੁਰੂ ਹੋਈਆਂ ਹਨ। ਇਨ੍ਹਾਂ ਵਿੱਚੋਂ ਇੱਕ ਟ੍ਰੇਨ ਤਾਂ, ਮੇਰੇ ਸੰਸਦੀ ਖੇਤਰ ਕਾਸ਼ੀ ਬਨਾਰਸ ਦੀ ਬੰਗਾਲ ਨਾਲ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਕਰੇਗੀ। ਇਸ ਤੋਂ ਇਲਾਵਾ, ਦਿੱਲੀ ਅਤੇ ਤਾਮਿਲਨਾਡੂ ਲਈ ਵੀ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨ ਸ਼ੁਰੂ ਹੋਈ ਹੈ। ਮਤਲਬ ਪੱਛਮੀ ਬੰਗਾਲ ਦੀ ਰੇਲ ਕਨੈਕਟੀਵਿਟੀ ਲਈ, ਬੀਤੇ 24 ਘੰਟੇ ਬੇਮਿਸਾਲ ਰਹੇ ਹਨ। ਸ਼ਾਇਦ ਪਿਛਲੇ 100 ਸਾਲਾਂ ਵਿੱਚ 24 ਘੰਟਿਆਂ ਵਿੱਚ ਇੰਨਾ ਕੰਮ ਨਹੀਂ ਹੋਇਆ ਹੋਵੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਸਿੰਗੂਰ ਵਿੱਚ 830 ਕਰੋੜ ਰੁਪਏ ਤੋ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਹਰੀ ਝੰਡੀ ਦਿਖਾ ਕੇ ਸ਼ੁਰੂਆਤ ਕੀਤੀ
January 18th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਸਿੰਗੂਰ ਵਿੱਚ 830 ਕਰੋੜ ਰੁਪਏ ਤੋ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ, ਨੀਂਹ ਪੱਥਰ ਅਤੇ ਹਰੀ ਝੰਡੀ ਦਿਖਾ ਕੇ ਸ਼ੁਰੂਆਤ ਕੀਤੀ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਕੱਲ੍ਹ ਉਹ ਮਾਲਦਾ ਵਿੱਚ ਸਨ ਅਤੇ ਅੱਜ ਹੁਗਲੀ ਦੀ ਜਨਤਾ ਦੇ ਦਰਮਿਆਨ ਰਹਿਣ ਦਾ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਕਸਤ ਭਾਰਤ ਲਈ ਪੂਰਬੀ ਭਾਰਤ ਦਾ ਵਿਕਾਸ ਬਹੁਤ ਜ਼ਰੂਰੀ ਹੈ ਅਤੇ ਇਸ ਟੀਚੇ ਨੂੰ ਲੈ ਕੇ ਕੇਂਦਰ ਸਰਕਾਰ ਲਗਾਤਾਰ ਕਾਰਜਸ਼ੀਲ ਹੈ । ਉਨ੍ਹਾਂ ਨੇ ਕਿਹਾ ਕਿ ਕੱਲ੍ਹ ਅਤੇ ਅੱਜ ਦੇ ਪ੍ਰੋਗਰਾਮ ਇਸ ਸੰਕਲਪ ਨੂੰ ਹੋਰ ਮਜ਼ਬੂਤ ਕਰਦੇ ਹਨ । ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਉਨ੍ਹਾਂ ਨੂੰ ਪੱਛਮੀ ਬੰਗਾਲ ਦੇ ਵਿਕਾਸ ਨਾਲ ਸਬੰਧਤ ਸੈਂਕੜੇ ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਕਰਨ ਦਾ ਮੌਕਾ ਮਿਲਿਆ ।ਗੁਜਰਾਤ ਦੇ ਭਾਵਨਗਰ ਵਿੱਚ "ਸਮੁੰਦਰ ਸੇ ਸਮ੍ਰਿੱਧੀ" ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 20th, 11:00 am
ਸਾਡੇ ਭਾਵਨਗਰ ਨੇ ਧੂਮ ਮਚਾ ਦਿੱਤੀ ਹੈ, ਹਾਂ ਹੁਣ ਕਰੰਟ ਆਇਆ। ਮੈਂ ਇੱਥੇ ਦੇਖ ਸਕਦਾ ਹਾਂ ਕਿ ਪੰਡਾਲ ਦੇ ਬਾਹਰ ਲੋਕਾਂ ਦਾ ਸਮੁੰਦਰ ਦਿਖਾਈ ਦੇ ਰਿਹਾ ਹੈ। ਏਨੀ ਵੱਡੀ ਗਿਣਤੀ ਵਿੱਚ ਤੁਸੀਂ ਸਾਰੇ ਆਸ਼ੀਰਵਾਦ ਦੇਣ ਲਈ ਆਏ, ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕੀਤਾ, 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭਾਵਨਗਰ ਵਿੱਚ 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਸਵਾਗਤ ਕੀਤਾ। 17 ਸਤੰਬਰ ਨੂੰ ਉਨ੍ਹਾਂ ਨੂੰ ਭੇਜੀਆਂ ਗਈਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਉਨ੍ਹਾਂ ਨੂੰ ਮਿਲਣ ਵਾਲਾ ਪਿਆਰ ਤਾਕਤ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰ ਵਿਸ਼ਵਕਰਮਾ ਜਯੰਤੀ ਤੋਂ ਗਾਂਧੀ ਜਯੰਤੀ ਤੱਕ, ਯਾਨੀ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 2-3 ਦਿਨਾਂ ਵਿੱਚ ਗੁਜਰਾਤ ਵਿੱਚ ਕਈ ਸੇਵਾ-ਮੁਖੀ ਗਤੀਵਿਧੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਂਕੜੇ ਥਾਵਾਂ 'ਤੇ ਖੂਨਦਾਨ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਇੱਕ ਲੱਖ ਵਿਅਕਤੀਆਂ ਨੇ ਖੂਨਦਾਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਸ਼ਹਿਰਾਂ ਵਿੱਚ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ, ਜਿਸ ਵਿੱਚ ਲੱਖਾਂ ਨਾਗਰਿਕ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸ਼੍ਰੀ ਮੋਦੀ ਨੇ ਦੱਸਿਆ ਕਿ ਸੂਬੇ ਭਰ ਵਿੱਚ 30,000 ਤੋਂ ਵੱਧ ਸਿਹਤ ਕੈਂਪ ਲਗਾਏ ਗਏ ਹਨ, ਜਿਸ ਵਿੱਚ ਜਨਤਾ ਅਤੇ ਖ਼ਾਸਕਰ ਔਰਤਾਂ ਨੂੰ ਡਾਕਟਰੀ ਜਾਂਚ ਅਤੇ ਇਲਾਜ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਸੇਵਾ ਗਤੀਵਿਧੀਆਂ ਵਿੱਚ ਸ਼ਾਮਲ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ।