ਭਾਰਤ-ਕੋਰੀਆ ਗਣਰਾਜ ਦਾ ਜਹਾਜ਼ ਨਿਰਮਾਣ, ਜਹਾਜ਼ਰਾਨੀ ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਵਿਆਪਕ ਢਾਂਚਾ
April 20th, 10:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੋਰੀਆ ਗਣਰਾਜ ਦੇ ਮਹਾਮਹਿਮ ਸ਼੍ਰੀ ਲੀ ਜੇ-ਮਿਯੁੰਗ ਦਰਮਿਆਨ 20 ਅਪ੍ਰੈਲ 2026 ਨੂੰ ਭਾਰਤ ਦੀ ਉਨ੍ਹਾਂ ਦੀ ਸਰਕਾਰੀ ਯਾਤਰਾ ਦੇ ਮੌਕੇ ’ਤੇ ਹੋਈ ਮੀਟਿੰਗ ਦੌਰਾਨ, ਦੋਵਾਂ ਧਿਰਾਂ ਨੇ ਜਹਾਜ਼ ਨਿਰਮਾਣ, ਜਹਾਜ਼ਰਾਨੀ (ਸ਼ਿਪਿੰਗ) ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਆਪਣੀਆਂ-ਆਪਣੀਆਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਸੰਸਥਾਵਾਂ ਦਰਮਿਆਨ ਆਪਸੀ ਲਾਭਕਾਰੀ ਸਹਿਯੋਗ ’ਤੇ ਸਾਰਥਕ ਅਤੇ ਡੂੰਘਾ ਵਿਚਾਰ-ਵਟਾਂਦਰਾ ਕੀਤਾ।ਨਤੀਜਿਆਂ ਦੀ ਸੂਚੀ: ਦੱਖਣੀ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ
April 20th, 03:57 pm
ਜਹਾਜ਼ ਨਿਰਮਾਣ, ਜਹਾਜ਼ਰਾਨੀ ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਭਾਰਤ-ਦੱਖਣੀ ਕੋਰੀਆ ਵਿਆਪਕ ਢਾਂਚਾਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।ਟੀਵੀ9 ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 23rd, 08:30 pm
ਪਿਛਲੇ ਕੁਝ ਸਮੇਂ ਵਿੱਚ ਮੈਨੂੰ ਇੱਕ-ਦੋ ਵਾਰ ਟੀਵੀ9 ਭਾਰਤਵਰਸ਼ ਦੇਖਣ ਦਾ ਮੌਕਾ ਮਿਲਿਆ ਹੈ। ਆਮ ਤੌਰ ‘ਤੇ ਵੀ ਯੁੱਧਾਂ ਅਤੇ ਮਿਜ਼ਾਈਲਾਂ ‘ਤੇ ਤੁਹਾਡਾ ਬਹੁਤ ਫੋਕਸ ਹੁੰਦਾ ਹੈ ਅਤੇ ਅੱਜਕੱਲ੍ਹ ਤਾਂ ਤੁਹਾਨੂੰ ਕੰਟੈਂਟ ਦੀ ਓਵਰਫੀਡਿੰਗ ਹੋ ਰਹੀ ਹੈ। ਵੱਡੇ-ਵੱਡੇ ਦੇਸ਼ ਟੀਵੀ9 ਨੂੰ ਇੰਨਾ ਸਾਰਾ ਕੰਟੈਂਟ ਦੇਣ ‘ਤੇ ਤੁਲੇ ਹੋਏ ਹਨ, ਪਰ ਗੰਭੀਰਤਾ ਨਾਲ ਗੱਲ ਕਰੀਏ ਤਾਂ, ਅੱਜ ਵਿਸ਼ਵ ਜਿਨ੍ਹਾਂ ਗੰਭੀਰ ਪਰਸਥਿਤੀਆਂ ਵਿੱਚੋਂ ਲੰਘ ਰਿਹਾ ਹੈ, ਉਹ ਬੇਮਿਸਾਲ ਹਨ ਅਤੇ ਬਹੁਤ ਗੰਭੀਰ ਹਨ। ਅਤੇ ਇਨ੍ਹਾਂ ਸਥਿਤੀਆਂ ਦਰਮਿਆਨ, ਅੱਜ ਟੀਵੀ-9 ਨੈੱਟਵਰਕ ਨੇ ਵਿਚਾਰਾਂ ਦਾ ਇੱਕ ਬਹੁਤ ਮਹੱਤਵਪੂਰਨ ਮੰਚ ਬਣਾਇਆ ਹੈ। ਅੱਜ ਇਸ ਸਮਿਟ ਵਿੱਚ ਤੁਸੀਂ ਸਾਰੇ 'ਭਾਰਤ ਅਤੇ ਵਿਸ਼ਵ', ਇਸ ਵਿਸ਼ੇ ‘ਤੇ ਚਰਚਾ ਕਰ ਰਹੇ ਹੋ। ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ। ਇਸ ਸਮਿਟ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਸਾਰੇ ਮਹਿਮਾਨਾਂ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ 9 ਨੈੱਟਵਰਕ ਸਮਿਟ ਨੂੰ ਸੰਬੋਧਨ ਕੀਤਾ
March 23rd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਇੰਡੀਆ ਐਂਡ ਦਿ ਵਰਲਡ’ ਵਿਸ਼ੇ 'ਤੇ ਆਯੋਜਿਤ ਟੀਵੀ 9 ਸਮਿਟ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵਿਸ਼ਵ ਦੀਆਂ ਬੇਮਿਸਾਲ ਅਤੇ ਗੰਭੀਰ ਪ੍ਰਸਥਿਤੀਆਂ ਦੇ ਦਰਮਿਆਨ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਮੰਚ ਬਣਾਉਣ ਲਈ ਟੀਵੀ 9 ਨੈੱਟਵਰਕ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਅੱਜ, ਵਿਸ਼ਵ ਜਿਨ੍ਹਾਂ ਗੰਭੀਰ ਪ੍ਰਸਥਿਤੀਆਂ ਵਿੱਚੋਂ ਗੁਜ਼ਰ ਰਿਹਾ ਹੈ, ਉਹ ਬੇਮਿਸਾਲ ਅਤੇ ਬੇਹੱਦ ਗੰਭੀਰ ਹਨ, ਅਤੇ ਇਨ੍ਹਾਂ ਪ੍ਰਸਥਿਤੀਆਂ ਦੇ ਦਰਮਿਆਨ ਟੀਵੀ 9 ਨੈੱਟਵਰਕ ਨੇ ਵਿਚਾਰਾਂ ਦਾ ਇੱਕ ਬਹੁਤ ਹੀ ਮਹੱਤਵਪੂਰਨ ਮੰਚ ਬਣਾਇਆ ਹੈ।”ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਥਾਈਲੈਂਡ ਦੌਰਾ
April 03rd, 08:36 pm
ਥਾਈਲੈਂਡ ਦੇ ਡਿਜੀਟਲ ਅਰਥਵਿਵਸਥਾ ਅਤੇ ਸਮਾਜ ਮੰਤਰਾਲੇ (Ministry of Digital Economy and Society) ਅਤੇ ਭਾਰਤ ਸਰਕਾਰ ਦੇ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ(Ministry of Electronics and Information Technology) ਦੇ ਦਰਮਿਆਨ ਡਿਜੀਟਲ ਟੈਕਨੋਲੋਜੀਆਂ ਦੇ ਖੇਤਰ ਵਿੱਚ ਸਹਿਯੋਗ ‘ਤੇ ਸਹਿਮਤੀ ਪੱਤਰ।ਭੁਬਨੇਸ਼ਵਰ ਵਿੱਚ 'ਉਤਕਰਸ਼ ਓਡੀਸ਼ਾ'-ਮੇਕ ਇਨ ਓਡੀਸ਼ਾ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 11:30 am
ਕਾਰਜਕ੍ਰਮ ਵਿੱਚ ਉਪਸਥਿਤ ਓਡੀਸ਼ਾ ਦੇ ਗਵਰਨਰ ਸ਼੍ਰੀ ਹਰਿ ਬਾਬੂ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮੰਤਰੀਗਣ, ਓਡੀਸ਼ਾ ਸਰਕਾਰ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਉਦਯੋਗ ਅਤੇ ਵਪਾਰ ਜਗਤ ਦੇ ਪ੍ਰਮੁੱਖ ਉੱਦਮੀ ਸਾਥੀ, ਦੇਸ਼ ਅਤੇ ਦੁਨੀਆ ਦੇ ਇਨਵੈਸਟਰਸ, ਅਤੇ ਓਡੀਸ਼ਾ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੁਬਨੇਸ਼ਵਰ ਵਿੱਚ ‘ਉਤਕਰਸ਼ ਓਡੀਸ਼ਾ’- ਮੇਕ ਇਨ ਓਡੀਸ਼ਾ ਕਨਕਲੇਵ 2025 ਦਾ ਉਦਘਾਟਨ ਕੀਤਾ
January 28th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਓਡੀਸ਼ਾ ਦੇ ਭੁਬਨੇਸ਼ਵਰ ਵਿੱਚ ਉਤਕਰਸ਼ ਓਡੀਸ਼ਾ- ਮੇਕ ਇਨ ਓਡੀਸ਼ਾ ਕਨਕਲੇਵ 2025 ਅਤੇ ਮੇਕ ਇਨ ਓਡੀਸ਼ਾ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨਵਰੀ 2025 ਵਿੱਚ ਇਹ ਉਨ੍ਹਾਂ ਦੀ ਓਡੀਸ਼ਾ ਦੀ ਦੂਸਰੀ ਯਾਤਰਾ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਯ ਦਿਵਸ 2025 ਸਮਾਗਮ ਦੇ ਉਦਘਾਟਨ ਦੇ ਲਈ ਆਪਣੀ ਯਾਤਰਾ ਨੂੰ ਯਾਦ ਕੀਤਾ। ਓਡੀਸ਼ਾ ਵਿੱਚ ਅੱਜ ਤੱਕ ਦੇ ਸਭ ਤੋਂ ਬੜੇ ਕਾਰੋਬਾਰ ਸੰਮੇਲਨ ਨੂੰ ਦੇਖਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਮੇਕ ਇਨ ਓਡੀਸ਼ਾ ਕਨਕਲੇਵ 2025 ਵਿੱਚ ਲਗਭਗ 5-6 ਗੁਣਾ ਅਧਿਕ ਨਿਵੇਸ਼ਕ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਸ਼ਾਨਦਾਰ ਸਮਾਗਮ ਦੇ ਆਯੋਜਨ ਦੇ ਲਈ ਓਡੀਸ਼ਾ ਦੇ ਲੋਕਾਂ ਅਤੇ ਸਰਕਾਰ ਨੂੰ ਵਧਾਈਆਂ ਭੀ ਦਿੱਤੀਆਂ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।We have developed a work culture of completing the projects in time: PM Modi
October 13th, 11:55 am
Prime Minister Modi launched PM Gati Shakti - National Master Plan for multi-modal connectivity. He said that the masterplan will give Gati Shakti to 21st century India. “We have not only developed a work culture of completing the projects in time but efforts are to complete the projects ahead of time”, he added.Prime Minister launches PM Gati Shakti
October 13th, 11:54 am
Prime Minister Modi launched PM Gati Shakti - National Master Plan for multi-modal connectivity. He said that the masterplan will give Gati Shakti to 21st century India. “We have not only developed a work culture of completing the projects in time but efforts are to complete the projects ahead of time”, he added.Maitri Setu will give impetus to economic opportunities between India and Bangladesh: PM
March 09th, 11:59 am
PM Modi inaugurated ‘Maitri Setu’ between India and Bangladesh. He also inaugurated and laid the foundation stone of multiple infrastructure projects in Tripura. PM Modi said that Tripura is experiencing the clear difference between the 30 years of earlier governments and the ‘double engine’ government of the last three years.PM inaugurates ‘Maitri Setu’ between India & Bangladesh, launches infrastructure projects in Tripura
March 09th, 11:58 am
PM Modi inaugurated ‘Maitri Setu’ between India and Bangladesh. He also inaugurated and laid the foundation stone of multiple infrastructure projects in Tripura. PM Modi said that Tripura is experiencing the clear difference between the 30 years of earlier governments and the ‘double engine’ government of the last three years.Government is investing in waterways in a way that was never seen before: PM Modi
March 02nd, 11:00 am
Prime Minister Shri Narendra Modi today inaugurated ‘Maritime India Summit 2021’ through video conferencing. Minister of Transport of Denmark Mr Benny Englebrecht, Chief Ministers of Gujarat and Andhra Pradesh, Union Ministers Shri Dharmentdra Pradhan and Shri Mansukh Mandaviya were present on the occasion.PM inaugurates Maritime India Summit 2021
March 02nd, 10:59 am
Prime Minister Shri Narendra Modi today inaugurated ‘Maritime India Summit 2021’ through video conferencing. Minister of Transport of Denmark Mr Benny Englebrecht, Chief Ministers of Gujarat and Andhra Pradesh, Union Ministers Shri Dharmentdra Pradhan and Shri Mansukh Mandaviya were present on the occasion.India’s commitment to port-led development can be seen through the Sagarmala Scheme: PM
February 25th, 04:14 pm
The Prime Minister, Shri Narendra Modi dedicated to the nation the 1000 MW Neyveli New Thermal Power Project and 709 MW Solar Power Project of NLCIL. He laid the foundation stone for design, supply, installation and commissioning of a 5MW grid connected ground based solar power plant at V.O.Chidambaranar Port and for the extension, renovation and modernisation of Lower Bhavani Project System.PM inaugurates and lays foundation stone of various development projects in Coimbatore
February 25th, 04:12 pm
The Prime Minister, Shri Narendra Modi dedicated to the nation the 1000 MW Neyveli New Thermal Power Project and 709 MW Solar Power Project of NLCIL. He laid the foundation stone for design, supply, installation and commissioning of a 5MW grid connected ground based solar power plant at V.O.Chidambaranar Port and for the extension, renovation and modernisation of Lower Bhavani Project System.Won't spare those who sponsor terrorism: PM Modi
March 04th, 07:01 pm
PM Narendra Modi launched various development works in Ahmedabad today. Addressing a gathering, PM Modi cautioned the sponsors of terrorism and assured the people that strict action will be taken against elements working against the nation.PM Modi launches several development projects in Ahmedabad, Gujarat
March 04th, 07:00 pm
PM Narendra Modi launched various development works in Ahmedabad today. Addressing a gathering, PM Modi cautioned the sponsors of terrorism and assured the people that strict action will be taken against elements working against the nation.