ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 25th, 04:40 pm
ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਜੀ, ਹਰਮਨ ਪਿਆਰੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਐੱਸਜੀਪੀਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਜੀ ਤੇ ਹੋਰ ਪਤਵੰਤੇ ਸੱਜਣੋ।ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ
November 25th, 04:38 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਨ ਭਾਰਤ ਦੀ ਵਿਰਾਸਤ ਦਾ ਇੱਕ ਬੇਮਿਸਾਲ ਸੰਗਮ ਹੈ। ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਸਵੇਰੇ ਉਹ ਰਾਮਾਇਣ ਦੀ ਨਗਰੀ ਅਯੁੱਧਿਆ ਵਿੱਚ ਸਨ ਅਤੇ ਹੁਣ ਗੀਤਾ ਦੀ ਨਗਰੀ ਕੁਰੂਕਸ਼ੇਤਰ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਰੇ ਲੋਕ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸੰਤਾਂ ਅਤੇ ਸਤਿਕਾਰਯੋਗ ਸੰਗਤ ਦੀ ਮੌਜੂਦਗੀ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਸਾਰਿਆਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।ਪ੍ਰਧਾਨ ਮੰਤਰੀ 9 ਨਵੰਬਰ ਨੂੰ ਦੇਹਰਾਦੂਨ ਦਾ ਦੌਰਾ ਕਰਨਗੇ
November 08th, 09:26 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਨਵੰਬਰ ਨੂੰ ਦੁਪਹਿਰ 12:30 ਵਜੇ ਦੇਹਰਾਦੂਨ ਪਹੁੰਚਣਗੇ ਅਤੇ ਉੱਤਰਾਖੰਡ ਦੇ ਗਠਨ ਦੇ ਸਿਲਵਰ ਜੁਬਲੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਇਸ ਮੌਕੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕਰਨਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ
October 31st, 06:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰੋਹਿਣੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਹੁਣੇ ਸੁਣੇ ਗਏ ਮੰਤਰਾਂ ਦੀ ਊਰਜਾ ਹਾਲੇ ਵੀ ਹਰ ਕੋਈ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਜਦੋਂ ਵੀ ਉਹ ਇਸ ਸਮੂਹ ਦੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਬ੍ਰਹਮ ਅਤੇ ਅਸਧਾਰਨ ਭਾਵਨਾ ਦਾ ਅਹਿਸਾਸ ਹੁੰਦਾ ਹੈ। ਉਨ੍ਹਾਂ ਨੇ ਇਸ ਭਾਵਨਾ ਦਾ ਸਿਹਰਾ ਸਵਾਮੀ ਦਯਾਨੰਦ ਜੀ ਦੇ ਆਸ਼ੀਰਵਾਦ ਨੂੰ ਦਿੱਤਾ। ਪ੍ਰਧਾਨ ਮੰਤਰੀ ਨੇ ਸਵਾਮੀ ਦਯਾਨੰਦ ਜੀ ਦੇ ਆਦਰਸ਼ਾਂ ਪ੍ਰਤੀ ਆਪਣੀ ਡੂੰਘੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਮੌਜੂਦ ਸਾਰੇ ਵਿਚਾਰਕਾਂ ਨਾਲ ਆਪਣੇ ਦਹਾਕਿਆਂ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਉਨ੍ਹਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਹ ਉਨ੍ਹਾਂ ਨੂੰ ਮਿਲਦੇ ਹਨ ਅਤੇ ਗੱਲਬਾਤ ਕਰਦੇ ਹਨ ਤਾਂ ਉਹ ਇੱਕ ਖ਼ਾਸ ਊਰਜਾ ਅਤੇ ਵਿਲੱਖਣ ਪ੍ਰੇਰਨਾ ਨਾਲ ਭਰ ਜਾਂਦੇ ਹਨ।ਮੰਗੋਲੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
October 14th, 01:15 pm
ਛੇ ਵਰ੍ਹਿਆਂ ਬਾਅਦ ਮੰਗੋਲੀਆ ਦੇ ਰਾਸ਼ਟਰਪਤੀ ਦਾ ਭਾਰਤ ਆਉਣਾ ਆਪਣੇ ਆਪ ਵਿੱਚ ਇੱਕ ਬਹੁਤ ਖ਼ਾਸ ਮੌਕਾ ਹੈ। ਅਤੇ ਇਹ ਦੌਰਾ ਓਦੋਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਮੰਗੋਲੀਆ ਆਪਣੇ ਕੂਟਨੀਤਕ ਸਬੰਧਾਂ ਦੇ 70 ਸਾਲ ਅਤੇ ਰਣਨੀਤਕ ਸਾਂਝੇਦਾਰੀ ਦੇ 10 ਸਾਲ ਮਨਾ ਰਹੇ ਹਨ। ਇਸ ਮੌਕੇ ’ਤੇ ਅੱਜ ਅਸੀਂ ਸਾਂਝੀ ਡਾਕ ਟਿਕਟ ਜਾਰੀ ਕੀਤੀ ਹੈ, ਜੋ ਸਾਡੀ ਸਾਂਝੀ ਵਿਰਾਸਤ, ਵਿਭਿੰਨਤਾ ਅਤੇ ਡੂੰਘੇ ਸੱਭਿਅਤਾ ਸਬੰਧਾਂ ਦਾ ਪ੍ਰਤੀਕ ਹੈ।ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 01:00 pm
ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 08th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਜਯੰਤੀ (ਵਰ੍ਹੇਗੰਢ) ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada ) ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤੇ। ਗੌੜੀਯ ਮਿਸ਼ਨ (Gaudiya Mission) ਦੇ ਸੰਸਥਾਪਕ, ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada) ਨੇ ਵੈਸ਼ਣਵ ਆਸਥਾ (Vaishnava faith) ਦੇ ਮੂਲਭੂਤ ਸਿਧਾਂਤਾਂ ਦੀ ਸੰਭਾਲ਼ ਅਤੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਸ੍ਰੀ ਅਰਬਿੰਦੋ ਦੀ 150ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 06:52 pm
ਸ੍ਰੀ ਅਰਬਿੰਦੋ ਦੀ 150ਵੀਂ ਜਨਮਜਯੰਤੀ ਵਰ੍ਹੇ ਦੇ ਇਸ ਮਹੱਤਵਪੂਰਨ ਪ੍ਰੋਗਰਾਮ ਵਿੱਚ ਆਪ ਸਭ ਦਾ ਮੈਂ ਹਿਰਦੇ ਤੋਂ ਅਭਿਨੰਦਨ ਕਰਦਾ ਹਾਂ। ਇਸ ਪੁਣਯ ਅਵਸਰ ‘ਤੇ ਮੈਂ ਸਾਰੇ ਦੇਸ਼ਵਾਸੀਆਂ ਨੂੰ ਵੀ ਅਨੇਕ-ਅਨੇਕ ਸੁਭਕਾਮਨਾਵਾਂ ਦਿੰਦਾ ਹਾਂ। ਸ੍ਰੀ ਅਰਬਿੰਦੋ ਦਾ 150ਵਾਂ ਜਨਮਵਰ੍ਹਾ ਪੂਰੇ ਦੇਸ਼ ਦੇ ਲਈ ਇੱਕ ਇਤਿਹਾਸਿਕ ਅਵਸਰ ਹੈ। ਉਨ੍ਹਾਂ ਦੀਆਂ ਪ੍ਰੇਰਣਾਵਾਂ ਨੂੰ, ਉਨ੍ਹਾਂ ਦੇ ਵਿਚਾਰਾਂ ਨੂੰ ਸਾਡੀ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਲਈ ਦੇਸ਼ ਨੇ ਇਸ ਪੂਰੇ ਸਾਲ ਨੂੰ ਵਿਸ਼ੇਸ਼ ਤੌਰ ‘ਤੇ ਮਨਾਉਣ ਦਾ ਸੰਕਲਪ ਲਿਆ ਸੀ। ਇਸ ਦੇ ਲਈ ਇੱਕ ਵਿਸ਼ੇਸ਼ ਉੱਚ ਪੱਧਰੀ ਕਮੇਟੀ ਗਠਨ ਕੀਤੀ ਗਈ ਸੀ। ਸੱਭਿਆਚਾਰ ਮੰਤਰਾਲੇ ਦੀ ਅਗਵਾਈ ਵਿੱਚ ਤਮਾਮ ਅਲੱਗ-ਅਲੱਗ ਪ੍ਰੋਗਰਾਮ ਵੀ ਹੋ ਰਹੇ ਹਨ। ਇਸੇ ਕ੍ਰਮ ਵਿੱਚ ਪੁਡੂਚੇਰੀ ਦੀ ਧਰਤੀ ‘ਤੇ, ਜੋ ਕਿ ਮਹਾਰਿਸ਼ੀ ਦੀ ਆਪਣੀ ਤਪੋਸਥਲੀ ਵੀ ਰਹੀ ਹੈ, ਅੱਜ ਰਾਸ਼ਟਰ ਉਨ੍ਹਾਂ ਨੂੰ ਇੱਕ ਹੋਰ ਕ੍ਰਿਤੱਗ ਸ਼ਰਧਾਂਜਲੀ ਦੇ ਰਿਹਾ ਹੈ। ਅੱਜ ਸ੍ਰੀ ਅਰਬਿੰਦੋ ਦੇ ਉੱਪਰ ਇੱਕ ਸਮ੍ਰਿਤੀ (ਯਾਦਗਾਰੀ) coin ਅਤੇ ਪੋਸਟਲ ਸਟੈਂਪ ਵੀ ਰਿਲੀਜ਼ ਕੀਤਾ ਗਿਆ ਹੈ। ਮੈਨੂੰ ਵਿਸ਼ਵਾਸ ਹੈ ਕਿ ਸ੍ਰੀ ਅਰਬਿੰਦੋ ਦਾ ਜੀਵਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦੇ ਹੋਏ ਰਾਸ਼ਟਰ ਦੇ ਇਹ ਪ੍ਰਯਾਸ ਸਾਡੇ ਸੰਕਲਪਾਂ ਨੂੰ ਇੱਕ ਨਵੀਂ ਊਰਜਾ ਦੇਣਗੇ, ਨਵੀਂ ਤਾਕਤ ਦੇਣਗੇ।PM addresses programme commemorating Sri Aurobindo’s 150th birth anniversary via video conferencing
December 13th, 06:33 pm
The Prime Minister, Shri Narendra Modi addressed a programme celebrating Sri Aurobindo’s 150th birth anniversary via video conferencing today in Kamban Kalai Sangam, Puducherry under the aegis of Azadi ka Amrit Mahotsav. The Prime Minister also released a commemorative coin and postal stamp in honour of Sri Aurobindo.Rule of Law has been the basis of our civilization and social fabric: PM
February 06th, 11:06 am
PM Modi addressed Diamond Jubilee celebrations of Gujarat High Court. PM Modi said, Our judiciary has always interpreted the Constitution positively and strengthened it. Be it safeguarding the rights of people or any instance of national interest needed to be prioritised, judiciary has always performed its duty.PM addresses event marking Diamond Jubilee of Gujarat High Court
February 06th, 11:05 am
PM Modi addressed Diamond Jubilee celebrations of Gujarat High Court. PM Modi said, Our judiciary has always interpreted the Constitution positively and strengthened it. Be it safeguarding the rights of people or any instance of national interest needed to be prioritised, judiciary has always performed its duty.PM to address event marking Diamond Jubilee of Gujarat High Court on 6th February
February 04th, 08:09 pm
Prime Minister Shri Narendra Modi will address an event marking the Diamond Jubilee of the High Court of Gujarat on 6th February, 2021 at 10:30 AM via video conferencing. He will also release a Commemorative Postage Stamp marking the completion of sixty years of the establishment of the High Court.Chauri Chaura martyrs have not been given due prominence: PM
February 04th, 05:37 pm
PM Modi lamented the fact that martyrs of Chauri Chaura have not been given due prominence in the pages of history. He said our efforts to bring forth the stories of the lesser known martyrs and freedom fighters before the nation will be a real tribute to them. This is all the more relevant in the year when the country is entering 75th year of independence, he added.Chauri Chaura holds a significant place in India's freedom struggle: PM Modi
February 04th, 02:37 pm
PM Narendra Modi inaugurated ‘Chauri Chaura’ Centenary Celebrations at Chauri Chaura, Gorakhpur, Uttar Pradesh. Saluting the brave martyrs, the Prime Minister said the sacrifice made at Chauri-Chaura, gave a new direction to the country’s freedom struggle. He said the incident which happened hundred years ago in Chauri Chaura was not just an arson incident but the message of Chauri Chaura was far wider.PM inaugurates ‘Chauri Chaura’ Centenary Celebrations
February 04th, 02:36 pm
PM Narendra Modi inaugurated ‘Chauri Chaura’ Centenary Celebrations at Chauri Chaura, Gorakhpur, Uttar Pradesh. Saluting the brave martyrs, the Prime Minister said the sacrifice made at Chauri-Chaura, gave a new direction to the country’s freedom struggle. He said the incident which happened hundred years ago in Chauri Chaura was not just an arson incident but the message of Chauri Chaura was far wider.Prime Minister Shri Narendra Modi to inaugurate ‘Chauri Chaura’ Centenary Celebrations on 4th February
February 02nd, 12:23 pm
PM Narendra Modi will inaugurate the Chauri Chaura Centenary Celebrations at Chauri Chaura, Gorakhpur, Uttar Pradesh, on 4th February 2021. The day marks 100 years of the ‘Chauri Chaura’ incident, a landmark event in the country’s fight for independence.PM to attend Centennial Foundation Day celebration of University of Lucknow on 25 November 2020
November 23rd, 01:13 pm
Prime Minister Shri Narendra Modi will attend the celebration of Centennial Foundation Day of University of Lucknow on 25th November, 2020 at 5:30 PM via video conferencing. The University was established in 1920 and is celebrating its centennial (100th) year.PM to attend public function on Laying of Foundation Stone of 'Shree Ram Janmabhoomi Mandir' on 5th August 2020
August 04th, 07:07 pm
Prime Minister Narendra Modi will attend the public function on laying of the Foundation Stone of 'Shree Ram Janmabhoomi Mandir' at AyodhyaIndia-Bangladesh Joint Statement during Official Visit of Prime Minister of Bangladesh to India
October 05th, 06:40 pm
The two Prime Ministers recalled the shared bonds of history, culture, language, secularism and other unique commonalities that characterize the partnership.PM Modi presents Yoga Awards & launches 10 AYUSH centers
August 30th, 11:00 am
Prime Minister Narendra Modi presents Yoga Awards & launches 10 AYUSH centers.