ਸ਼੍ਰੀ ਰਾਮ ਕਾਲਜ ਆਫ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 05th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ
September 05th, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 21st, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ
August 21st, 08:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ
August 15th, 07:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ
August 15th, 06:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਭਾਰਤ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ
August 15th, 06:45 am
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, 2047 ਤੱਕ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਸੰਕਲਪ ਦੁਆਰਾ ਸੰਚਾਲਿਤ, ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਗੱਲ ਕੀਤੀ। ਉਨ੍ਹਾਂ ਨੇ SHANTI ਐਕਟ, ਰੇਲਵੇ ਬਿਜਲੀਕਰਨ, ਭਾਰਤ ਦੇ ਵਪਾਰਕ ਸੌਦੇ, ਨਕਸਲਵਾਦ ਦੇ ਅੰਤ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਸ਼ਟਰ ਨੂੰ 'ਸ਼ਕਤੀ ਕੀ ਸਪਤਧਾਰਾ' ਨੂੰ ਅਪਣਾਉਣ ਦਾ ਸੱਦਾ ਦਿੱਤਾ।ਆਂਧਰਾ ਪ੍ਰਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 11:45 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਭੋਗਾਪੁਰਮ ਵਿੱਚ 17,900 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ
August 01st, 11:30 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।The party governing Punjab today has neither clean intentions nor honesty: PM Modi in Jalandhar
July 17th, 04:31 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.PM addresses an energy-packed public rally in Jalandhar, Punjab
July 17th, 04:30 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.ਇੰਡੋਨੇਸ਼ੀਆ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
July 07th, 03:15 pm
ਅੱਜ ਸਵੇਰੇ ਮੈਨੂੰ ਇੰਡੋਨੇਸ਼ੀਆ ਦਾ ਸਰਬ-ਉੱਚ ਸਨਮਾਨ ਪਾਉਣ ਦਾ ਸੁਭਾਗ ਵੀ ਮਿਲਿਆ। ਮੈਂ ਕਰੋੜਾਂ ਭਾਰਤੀਆਂ ਪ੍ਰਤੀ ਇੰਡੋਨੇਸ਼ੀਆ ਦੇ ਲੋਕਾਂ ਦੇ ਪਿਆਰ ਨੂੰ, ਤਹਿ ਦਿਲੋਂ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ, ਸਾਡੇ ਦੋਵਾਂ ਦੇਸ਼ਾਂ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੈ, ਸਾਂਝੀ ਵਿਰਾਸਤ ਦਾ ਹੈ, ਅਤੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਹੈ। ਮੈਂ ਤੁਹਾਡੇ ਸਾਰੇ ਸਾਥੀਆਂ ਦਾ, ਰਾਸ਼ਟਰਪਤੀ ਪ੍ਰਬੋਵੋ ਜੀ ਦਾ, ਇੰਡੋਨੇਸ਼ੀਆ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਸੰਸਦ ਨੂੰ ਸੰਬੋਧਨ ਕੀਤਾ
July 07th, 03:00 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਗੌਰਵਮਈ ਮੌਜੂਦਗੀ ਅਤੇ ਸੰਸਦ ਦੀ ਸਪੀਕਰ ਮਹਾਂਮਹਿਮ ਕੁਮਾਰੀ ਪੁਆਨ ਮਹਾਰਾਨੀ ਦੇ ਨਿੱਘੇ ਸੱਦੇ ਅਤੇ ਭਾਰਤ-ਇੰਡੋਨੇਸ਼ੀਆ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਾਰਥਕ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੇ 1.4 ਅਰਬ ਨਾਗਰਿਕਾਂ ਵੱਲੋਂ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਲੋਕਤੰਤਰ ਦੀ ਜਨਨੀ ਭਾਰਤ, ਇੰਡੋਨੇਸ਼ੀਆ ਨਾਲ ਲੋਕਤੰਤਰੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਦੋਵਾਂ ਦੇਸ਼ਾਂ ਦਰਮਿਆਨ ਡੂੰਘੇ ਸੱਭਿਅਤਾਵਾਦੀ ਅਤੇ ਸਮੁੰਦਰੀ ਸਬੰਧਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਹਿੰਦ ਮਹਾਸਾਗਰ ਵਿਚਾਰਾਂ, ਵਪਾਰ, ਸੱਭਿਆਚਾਰ ਅਤੇ ਆਸਥਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਜੋੜਦਾ ਰਿਹਾ ਹੈ। ਉਨ੍ਹਾਂ ਨੇ 'ਵਸੁਧੈਵ ਕੁਟੁੰਬਕਮ' ਅਤੇ 'ਭਿੰਨੇਕਾ ਤੁੰਗਲ ਇਕਾ' (ਵਿਭਿੰਨਤਾ ਵਿੱਚ ਏਕਤਾ) ਦੇ ਸਾਂਝੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹੀ ਕਦਰਾਂ-ਕੀਮਤਾਂ ਅੱਜ ਵੀ ਦੋਵਾਂ ਦੇਸ਼ਾਂ ਦੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਂਝਾ ਇਤਿਹਾਸਕ ਸਫ਼ਰ, ਇੱਕੋ ਜਿਹੀਆਂ ਚੁਣੌਤੀਆਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਕੁਦਰਤੀ ਅਤੇ ਭਰੋਸੇਮੰਦ ਭਾਈਵਾਲ ਬਣਾਉਂਦੀਆਂ ਹਨ।ਨਵੀਂ ਦਿੱਲੀ ਵਿੱਚ ਰਿਪਬਲਿਕ ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 22nd, 10:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਸਮਿਟ 2026 ਨੂੰ ਸੰਬੋਧਨ ਕੀਤਾ
June 22nd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
June 18th, 11:41 pm
ਅੱਜ ਮੈਂ ਅਜਿਹੇ ਸਮੇਂ ਵਿੱਚ ਫ਼ਰਾਂਸ ਆਇਆ ਹਾਂ ਜਦੋਂ ਕੁਝ ਹੀ ਦਿਨ ਪਹਿਲਾਂ ਸਾਡੀ ਸਰਕਾਰ ਦੇ 12 ਸਾਲ ਪੂਰੇ ਹੋਏ ਹਨ। ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਲਗਾਤਾਰ 12 ਸਾਲ ਤੱਕ ਦੇਸ਼ ਦੀ ਸੇਵਾ ਕਰਨਾ ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਖ਼ੁਸ਼ਕਿਸਮਤੀ ਰਹੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ, ਜਿਸਨੇ ਇੱਕ ਚਾਹ ਵਾਲੇ ਨੂੰ ਇੱਥੇ ਤੱਕ ਪਹੁੰਚਾ ਦਿੱਤਾ।ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
June 18th, 09:30 pm
ਪ੍ਰਧਾਨ ਮੰਤਰੀ ਨੇ 18 ਜੂਨ, 2026 ਨੂੰ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ, ਜੋ ਆਪਣੀ ਮਾਤ-ਭੂਮੀ ਪ੍ਰਤੀ ਪ੍ਰਵਾਸੀ ਭਾਰਤੀਆਂ ਦੀ ਡੂੰਘੀ ਰੁਚੀ ਨੂੰ ਦਰਸਾਉਂਦਾ ਹੈ।ਐੱਫਏਓ ਵੱਲੋਂ “ਐਗਰੀਕੋਲਾ ਮੈਡਲ”ਸਵੀਕਾਰ ਕਰਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
May 20th, 11:00 pm
ਮੈਂ ਖੁਰਾਕ ਅਤੇ ਖੇਤੀਬਾੜੀ ਸੰਗਠਨ ਦੇ ਡਾਇਰੈਕਟਰ-ਜਨਰਲ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਮੈਨੂੰ “ਐਗਰੀਕੋਲਾ ਮੈਡਲ” ਨਾਲ ਸਨਮਾਨਿਤ ਕੀਤਾ। ਮੈਂ ਭਾਰਤ ਪ੍ਰਤੀ ਉਨ੍ਹਾਂ ਦੇ ਮੋਹ ਭਰੇ ਸ਼ਬਦਾਂ ਅਤੇ ਐੱਫਏਓ ਲਈ ਉਨ੍ਹਾਂ ਦੇ ਸਾਲਾਂਬੱਧੀ ਯੋਗਦਾਨ ਦੀ ਵੀ ਸ਼ਲਾਘਾ ਕਰਦਾ ਹਾਂ।ਪ੍ਰਧਾਨ ਮੰਤਰੀ ਨੂੰ ਰੋਮ ਵਿੱਚ ਸੰਯੁਕਤ ਰਾਸ਼ਟਰ ਖੁਰਾਕ ਅਤੇ ਖੇਤੀਬਾੜੀ ਸੰਗਠਨ (ਐੱਫਏਓ) ਵੱਲੋਂ ਐਗਰੀਕੋਲਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ
May 20th, 10:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰੋਮ ਵਿੱਚ ਐੱਫਏਓ ਹੈੱਡਕੁਆਰਟਰ ਵਿਖੇ ਸੰਯੁਕਤ ਰਾਸ਼ਟਰ ਖੁਰਾਕ ਅਤੇ ਖੇਤੀਬਾੜੀ ਸੰਗਠਨ (ਐੱਫਏਓ) ਵੱਲੋਂ ਸਾਲ 2026 ਲਈ ਵੱਕਾਰੀ ਐਗਰੀਕੋਲਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਭਾਰਤ ਦੇ ਅੰਦਰ ਅਤੇ ਵਿਸ਼ਵ ਪੱਧਰ 'ਤੇ ਖੁਰਾਕ ਸੁਰੱਖਿਆ, ਟਿਕਾਊ ਖੇਤੀਬਾੜੀ ਅਤੇ ਪੇਂਡੂ ਵਿਕਾਸ ਦੇ ਖੇਤਰਾਂ ਵਿੱਚ ਉਨ੍ਹਾਂ ਦੀ ਬੇਮਿਸਾਲ ਅਗਵਾਈ ਦੇ ਸਨਮਾਨ ਵਿੱਚ ਪ੍ਰਦਾਨ ਕੀਤਾ ਗਿਆ ਹੈ।PM Modi’s high-energy rallies in Krishnanagar and Mathurapur, West Bengal
April 23rd, 12:30 pm
PM Modi addressed massive public gatherings in Krishnanagar and Mathurapur, delivering a sharp critique of TMC’s misgovernance while presenting BJP’s vision of development, security and women-led growth in West Bengal.