ਪ੍ਰਧਾਨ ਮੰਤਰੀ ਨੇ 49ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
September 24th, 09:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਊਥ ਬਲਾਕ ਵਿੱਚ ਪ੍ਰਗਤੀ ਤੇਜ਼-ਤਰਾਰ ਸ਼ਾਸਨ ਅਤੇ ਸਮੇਂ ਸਿਰ ਲਾਗੂਕਰਨ ਲਈ ਆਈਸੀਟੀ-ਆਧਾਰਿਤ ਬਹੁ-ਮਾਡਲ ਪਲੈਟਫਾਰਮ – ਦੀ 49ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਪਲੈਟਫਾਰਮ ਕੇਂਦਰ ਅਤੇ ਰਾਜਾਂ ਨੂੰ ਪ੍ਰਮੁੱਖ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ, ਰੁਕਾਵਟਾਂ ਦੂਰ ਕਰਨ ਅਤੇ ਕੰਮ ਨੂੰ ਸਮਾਂ-ਬੱਧ ਤਰੀਕੇ ਨਾਲ ਪੂਰਾ ਕਰਨਾ ਯਕੀਨੀ ਬਣਾਉਣ ਲਈ ਇਕੱਠੇ ਕਰਦਾ ਹੈ।ਪ੍ਰਧਾਨ ਮੰਤਰੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਦੌਰਾ ਕਰਨਗੇ
September 24th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਦੌਰੇ ’ਤੇ ਰਹਿਣਗੇ। ਉਹ ਸਵੇਰੇ 9:30 ਵਜੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ-2025 ਦਾ ਉਦਘਾਟਨ ਕਰਨਗੇ। ਇਸ ਮੌਕੇ ’ਤੇ ਉਹ ਮੌਜੂਦ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪਰਿਣਾਮਾਂ ਦੀ ਸੂਚੀ: ਮੌਰੀਸ਼ਸ ਦੇ ਪ੍ਰਧਾਨ ਮੰਤਰੀ ਦੀ ਭਾਰਤ ਦੀ ਸਰਕਾਰੀ ਯਾਤਰਾ
September 11th, 02:10 pm
ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨੋਲੋਜੀ ਵਿਭਾਗ ਅਤੇ ਮੌਰੀਸ਼ਸ ਦੇ ਤੀਸਰੀ ਸਿੱਖਿਆ, ਵਿਗਿਆਨ ਅਤੇ ਖੋਜ ਮੰਤਰਾਲੇ ਦਰਮਿਆਨ ਵਿਗਿਆਨ ਅਤੇ ਟੈਕਨੋਲੋਜੀ ਦੇ ਖੇਤਰ ਵਿੱਚ ਸਹਿਯੋਗ ਲਈ ਸਹਿਮਤੀ ਪੱਤਰਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 08:16 pm
ਵਣਕੱਮ! ਤਮਿਲ ਨਾਡੂ ਦੇ ਗਵਰਨਰ R. N. Ravi ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਕਿੰਜਰਾਪੂ ਰਾਮਮੋਹਨ ਨਾਇਡੂ ਜੀ, ਡਾ. ਐੱਲ. ਮੁਰੂਗਨ ਜੀ, ਤਮਿਲ ਨਾਡੂ ਦੇ ਮੰਤਰੀ ਤੰਗਮ ਤੇਨੱਰਸੁ ਜੀ, ਡਾ.T.R.B. ਰਾਜਾ ਜੀ, ਪੀ. ਗੀਤਾ ਜੀਵਨ ਜੀ, ਅਨੀਤਾ ਆਰ ਰਾਧਾਕ੍ਰਿਸ਼ਣਨ ਜੀ, ਸਾਂਸਦ ਕਨਿਮੋੱਲੀ ਜੀ, ਤਮਿਲ ਨਾਡੂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸਾਡੇ MLA ਨਯਨਾਰ ਨਾਗੇਂਦ੍ਰਨ ਜੀ, ਅਤੇ ਤਮਿਲ ਨਾਡੂ ਦੇ ਮੇਰੇ ਭਰਾਵੋ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 4800 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
July 26th, 07:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਥੂਥੁਕੁਡੀ ਵਿੱਚ 4800 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਵਿਭਿੰਨ ਖੇਤਰਾਂ ਵਿੱਚ ਅਨੇਕ ਇਤਿਹਾਸਕ ਪ੍ਰੋਜੈਕਟ ਖੇਤਰੀ ਸੰਪਰਕ ਨੂੰ ਮਹੱਤਵਪੂਰਨ ਰੂਪ ਨਾਲ ਵਧਾਉਣਗੇ, ਲੌਜਿਸਟਿਕਸ ਕੁਸ਼ਲਤਾ ਨੂੰ ਹੁਲਾਰਾ ਦੇਣਗੇ, ਸਵੱਛ ਊਰਜਾ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ ਅਤੇ ਪੂਰੇ ਤਮਿਲ ਨਾਡੂ ਵਿੱਚ ਨਾਗਰਿਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਗੇ। ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਸ਼੍ਰੀ ਮੋਦੀ ਨੇ ਕਾਰਗਿਲ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਬਹਾਦਰ ਯੋਧਿਆਂ ਨੂੰ ਨਮਨ ਕੀਤਾ ਅਤੇ ਦੇਸ਼ ਦੇ ਲਈ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ 20-21 ਜੂਨ ਨੂੰ ਬਿਹਾਰ, ਓਡੀਸ਼ਾ ਅਤੇ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ
June 19th, 05:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20-21 ਜੂਨ ਨੂੰ ਬਿਹਾਰ, ਓਡੀਸ਼ਾ ਅਤੇ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ। 20 ਜੂਨ ਨੂੰ ਉਹ ਬਿਹਾਰ ਦੇ ਸੀਵਾਨ ਦਾ ਦੌਰਾ ਕਰਨਗੇ ਅਤੇ ਦੁਪਹਿਰ ਕਰੀਬ 12 ਵਜੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 26 ਅਤੇ 27 ਮਈ ਨੂੰ ਗੁਜਰਾਤ ਦਾ ਦੌਰਾ ਕਰਨਗੇ
May 25th, 09:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਅਤੇ 27 ਮਈ ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ ਦਾਹੋਦ ਜਾਣਗੇ ਅਤੇ ਕਰੀਬ 11:15ਵਜੇ ਲੋਕੋਮੋਟਿਵ ਮੈਨੂਫੈਕਚਰਿੰਗ ਪਲਾਂਟ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਇਲੈਕਟ੍ਰਿਕ ਲੋਕੋਮੋਟਿਵ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਤੋਂ ਬਾਅਦ ਉਹ ਦਾਹੋਦ ਵਿੱਚ ਕਰੀਬ 24,000 ਕਰੋੜ ਰੁਪਏ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਹ ਇੱਕ ਜਨਤਕ ਸਮਾਰੋਹ ਨੂੰ ਭੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 22 ਮਈ ਨੂੰ ਰਾਜਸਥਾਨ ਦਾ ਦੌਰਾ ਕਰਨਗੇ
May 20th, 01:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਮਈ ਨੂੰ ਰਾਜਸਥਾਨ ਦੇ ਦੌਰੇ ‘ਤੇ ਆਉਣਗੇ। ਉਹ ਬੀਕਾਨੇਰ ਜਾਣਗੇ ਅਤੇ ਸਵੇਰੇ ਕਰੀਬ 11 ਵਜੇ ਦੇਸ਼ਨੋਕ ਸਥਿਤ ਕਰਣੀ ਮਾਤਾ ਮੰਦਿਰ ਵਿੱਚ ਦਰਸ਼ਨ ਕਰਨਗੇ।ਕੈਬਨਿਟ ਨੇ ਬਿਜਲੀ ਖੇਤਰ ਨੂੰ ਕੋਲਾ ਐਲੋਕੇਸ਼ਨ ਲਈ ਸੰਸ਼ੋਧਿਤ ਸ਼ਕਤੀ (ਭਾਰਤ ਵਿੱਚ ਪਾਰਦਰਸ਼ੀ ਤਰੀਕੇ ਨਾਲ ਕੋਲਾ ਉਪਯੋਗ ਵਿੱਚ ਲਿਆਉਣ ਅਤੇ ਐਲੋਕੇਸ਼ਨ ਯੋਜਨਾ) ਨੀਤੀ ਨੂੰ ਮਨਜ਼ੂਰੀ ਦਿੱਤੀ
May 07th, 12:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲੇ ਦੀ ਕੈਬਨਿਟ ਕਮੇਟੀ ਨੇ ਕੇਂਦਰੀ ਖੇਤਰ/ਰਾਜ ਖੇਤਰ/ਸੁਤੰਤਰ ਬਿਜਲੀ ਉਤਪਾਦਕਾਂ (ਆਈਪੀਪੀ) ਦੇ ਥਰਮਲ ਪਾਵਰ ਪਲਾਂਟਾਂ ਨੂੰ ਨਵੇਂ ਕੋਲਾ ਲਿੰਕੇਜ ਪ੍ਰਦਾਨ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੰਸ਼ੋਧਿਤ ਸ਼ਕਤੀ ਨੀਤੀ ਦੇ ਤਹਿਤ ਨਿਮਨਲਿਖਿਤ ਦੋ ਵਿਕਲਪ ਪ੍ਰਸਤਾਵਿਤ ਕੀਤੇ ਗਏ ਹਨ:ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ
April 23rd, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਮਧੂਬਨੀ ਜਾਣਗੇ ਅਤੇ ਸਵੇਰੇ ਕਰੀਬ 11:45 ਵਜੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ 'ਤੇ ਆਯੋਜਿਤ ਸਮਾਗਮ ਵਿੱਚ ਹਿੱਸਾ ਲੈਣਗੇ। ਉਹ 13,480 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਇਸ ਮੌਕੇ ‘ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਵੀ ਕਰਨਗੇ।ET Now ਗਲੋਬਲ ਬਿਜ਼ਨਿਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 15th, 08:30 pm
Last time ਜਦੋਂ ਮੈਂ ET Now ਸਮਿਟ ਵਿੱਚ ਆਇਆ ਸੀ ਤਾਂ ਚੋਣਾਂ ਹੋਣ ਹੀ ਵਾਲੀਆਂ ਸਨ। ਅਤੇ ਉਸ ਸਮੇਂ ਮੈਂ ਤੁਹਾਡੇ ਦਰਮਿਆਨ ਪੂਰੀ ਨਿਮਰਤਾ ਨਾਲ ਕਿਹਾ ਸੀ ਕਿ ਸਾਡੀ ਤੀਸਰੀ ਟਰਮ ਵਿੱਚ ਭਾਰਤ ਇੱਕ ਨਵੀਂ ਸਪੀਡ ਨਾਲ ਕੰਮ ਕਰੇਗਾ। ਮੈਨੂੰ ਸੰਤੋਸ਼ ਹੈ ਕਿ ਇਹ ਸਪੀਡ ਅੱਜ ਦਿਖ ਵੀ ਰਹੀ ਹੈ ਅਤੇ ਦੇਸ਼ ਇਸ ਨੂੰ ਸਮਰਥਨ ਵੀ ਦੇ ਰਿਹਾ ਹੈ। ਨਵੀਂ ਸਰਕਾਰ ਬਣਨ ਦੇ ਬਾਅਦ, ਦੇਸ਼ ਦੇ ਅਨੇਕ ਰਾਜਾਂ ਵਿਚ ਬੀਜੇਪੀ- NDA ਨੂੰ ਜਨਤਾ ਦਾ ਅਸ਼ੀਰਵਾਦ ਲਗਾਤਾਰ ਮਿਲ ਰਿਹਾ ਹੈ! ਜੂਨ ਵਿੱਚ ਓਡੀਸ਼ਾ ਦੇ ਲੋਕਾਂ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਗਤੀ ਦਿੱਤੀ, ਫਿਰ ਹਰਿਆਣਾ ਦੇ ਲੋਕਾਂ ਨੇ ਸਮਰਥਨ ਕੀਤਾ ਅਤੇ ਹੁਣ ਦਿੱਲੀ ਦੇ ਲੋਕਾਂ ਨੇ ਸਾਨੂੰ ਭਰਪੂਰ ਸਮਰਥਨ ਦਿੱਤਾ ਹੈ। ਇਹ ਇੱਕ ਐਕਨੌਲੇਜਮੈਂਟ ਹੈ ਕਿ ਦੇਸ਼ ਦੀ ਜਨਤਾ ਅੱਜ ਕਿਸ ਤਰ੍ਹਾਂ ਵਿਕਸਿਤ ਭਾਰਤ ਦੇ ਟੀਚੇ ਲਈ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ
February 15th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਈਟੀ ਨਾਓ ਸਮਿਟ ਦੇ ਪਿਛਲੇ ਐਡੀਸ਼ਨ ਵਿੱਚ ਉਨ੍ਹਾਂ ਨੇ ਬਹੁਤ ਨਿਮਰਤਾ ਨਾਲ ਕਿਹਾ ਸੀ ਕਿ ਭਾਰਤ ਆਪਣੇ ਤੀਸਰੇ ਕਾਰਜਕਾਲ ਵਿੱਚ ਨਵੀਂ ਗਤੀ ਨਾਲ ਕੰਮ ਕਰੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਇਹ ਗਤੀ ਹੁਣ ਸਪਸ਼ਟ ਹੈ ਅਤੇ ਇਸ ਨੂੰ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਓਡੀਸ਼ਾ, ਮਹਾਰਾਸ਼ਟਰ, ਹਰਿਆਣਾ ਅਤੇ ਨਵੀਂ ਦਿੱਲੀ ਦੇ ਲੋਕਾਂ ਨੂੰ ਵਿਕਸਿਤ ਭਾਰਤ ਦੇ ਪ੍ਰਤੀ ਪ੍ਰਤੀਬੱਧਤਾ ਦੇ ਲਈ ਅਪਾਰ ਸਮਰਥਨ ਦਿਖਾਉਣ ਦੇ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਨੂੰ ਇਸ ਗੱਲ ਦੀ ਮਾਨਤਾ ਦੇ ਰੂਪ ਵਿੱਚ ਸਵੀਕਾਰ ਕੀਤਾ ਕਿ ਕਿਵੇਂ ਦੇਸ਼ ਦੇ ਨਾਗਰਿਕ ਵਿਕਸਿਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵਿੱਚ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੇ ਹਨ।ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।ਬਜਟ 2024-25 ‘ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 23rd, 02:57 pm
ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾਣ ਵਾਲੇ ਇਸ ਮਹੱਤਵਪੂਰਨ ਬਜਟ ਦੇ ਲਈ ਮੈਂ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਬਹੁਤ-ਬਹੁਤ ਵਧਾਈ ਦੇ ਪਾਤਰ ਹੈ।ਬਜਟ 2024-25 ਬਾਰੇ ਪ੍ਰਧਾਨ ਮੰਤਰੀ ਦੇ ਵਿਚਾਰ
July 23rd, 01:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਵਿੱਤ ਮੰਤਰੀ, ਸ਼੍ਰੀਮਤੀ ਨਿਰਮਲਾ ਸੀਤਾਰਮਣ ਦੁਆਰਾ ਅੱਜ ਲੋਕ ਸਭਾ ਵਿੱਚ ਪ੍ਰਸਤੁਤ ਕੇਂਦਰੀ ਬਜਟ 2024-25 ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ 11 ਫਰਵਰੀ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
February 09th, 05:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਫਰਵਰੀ, 2024 ਨੂੰ ਮੱਧ ਪ੍ਰਦੇਸ਼ ਦਾ ਦੌਰਾਨ ਕਰਨਗੇ। ਦੁਪਹਿਰ ਲਗਭਗ 12:40 ਵਜੇ ਉਹ ਮੱਧ ਪ੍ਰਦੇਸ਼ ਦੇ ਝਾਬੁਆ (Jhabua) ਵਿੱਚ ਲਗਭਗ 7500 ਕਰੋੜ ਰੁਪਏ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।Our connectivity initiatives emerged as a lifeline during the COVID Pandemic: PM Modi
November 01st, 11:00 am
PM Modi and President Sheikh Hasina of Bangladesh jointly inaugurated three projects in Bangladesh. We have prioritized the strengthening of India-Bangladesh Relations by enabling robust connectivity and creating a Smart Bangladesh, PM Modi said.ਨੇਪਾਲ ਦੇ ਪ੍ਰਧਾਨ ਮੰਤਰੀ ਦੀ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ
June 01st, 12:00 pm
ਸਭ ਤੋਂ ਪਹਿਲਾਂ ਤਾਂ ਮੈਂ ਪ੍ਰਧਾਨ ਮੰਤਰੀ ਪ੍ਰਚੰਡ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਮੈਨੂੰ ਯਾਦ ਹੈ, 9 ਸਾਲ ਪਹਿਲਾਂ, 2014 ਵਿੱਚ, ਕਾਰਜਭਾਰ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਤਰ ਮੈਂ ਨੇਪਾਲ ਦੀ ਆਪਣੀ ਪਹਿਲੀ ਯਾਤਰਾ ਕੀਤੀ ਸੀ। ਉਸ ਸਮੇਂ ਮੈਂ ਭਾਰਤ-ਨੇਪਾਲ ਸਬੰਧਾਂ ਦੇ ਲਈ ਇੱਕ “ਹਿਟ” ਫਾਰਮੂਲਾ HIT ਦਿੱਤਾ ਸੀ- ਹਾਏਵੇਜ਼, ਆਈ-ways, ਅਤੇ ਟ੍ਰਾਂਸ-ways. ਮੈਂ ਕਿਹਾ ਸੀ ਕਿ ਭਾਰਤ ਅਤੇ ਨੇਪਾਲ ਦੇ ਦਰਿਆਮਾਨ ਅਜਿਹੇ ਸੰਪਰਕ ਸਥਾਪਿਤ ਕਰਾਂਗੇ ਕਿ ਸਾਡੇ ਬਾਰਡਰਸ, ਸਾਡੇ ਵਿੱਚ barriers ਨਾ ਬਣਨ ਟਰੱਕਾਂ ਦੀ ਜਗ੍ਹਾ ਪਾਈਪਲਾਈਨ ਰਾਹੀਂ ਤੇਲ ਦਾ ਨਿਰਯਾਤ ਹੋਣਾ ਚਾਹੀਦਾ ਹੈ। ਸਾਂਝੀਆਂ ਨਦੀਆਂ ਦੇ ਉੱਪਰ ਬ੍ਰਿਜ ਬਣਾਉਣੇ ਚਾਹੀਦੇ ਹਨ। ਨੇਪਾਲ ਤੋਂ ਭਾਰਤ ਨੂੰ ਬਿਜਲੀ ਨਿਰਯਾਤ ਕਰਨ ਦੇ ਲਈ ਸੁਵਿਧਾਵਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ।ਪ੍ਰਧਾਨ ਮੰਤਰੀ 9 ਤੋਂ 11 ਅਕਤੂਬਰ ਤੱਕ ਗੁਜਰਾਤ ਦਾ ਦੌਰਾ ਕਰਨਗੇ
October 08th, 12:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਤੋਂ 11 ਅਕਤੂਬਰ ਤੱਕ ਗੁਜਰਾਤ ਦਾ ਦੌਰਾ ਕਰਨਗੇ ਅਤੇ ਇਸ ਤੋਂ ਬਾਅਦ 11 ਅਕਤੂਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ।