ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 28th, 05:30 pm
ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ, ਉੱਤਰ ਪ੍ਰਦੇਸ਼ ਤੋਂ ਸੰਸਦ ਮੈਂਬਰ ਅਤੇ ਯੂਪੀ ਭਾਜਪਾ ਪ੍ਰਧਾਨ ਸ਼੍ਰੀ ਪੰਕਜ ਚੌਧਰੀ ਜੀ, ਜ਼ਿਲ੍ਹਾ ਪੰਚਾਇਤ ਪ੍ਰਮੁੱਖ ਭੈਣ ਪੂਨਮ ਮੌਰਿਆ ਜੀ, ਮੰਚ ‘ਤੇ ਮੌਜੂਦ ਕਾਸ਼ੀ ਦੀਆਂ ਮਹਿਲਾ ਕੌਂਸਲਰ ਅਤੇ ਪਿੰਡ ਮੁਖੀ, ਹੋਰ ਲੋਕ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੀਆਂ ਮੇਰੀਆਂ ਮਾਵਾਂ, ਭੈਣਾਂ ਅਤੇ ਧੀਆਂ—ਤੁਹਾਨੂੰ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਵਿਖੇ ਮਹਿਲਾ ਸੰਮੇਲਨ 'ਚ ਹਿੱਸਾ ਲਿਆ, ਲਗਭਗ 6,350 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 28th, 05:00 pm
ਇਸ ਮੌਕੇ ਦੀ ਮਹੱਤਤਾ ਦਾ ਵਰਣਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਕਾਸ਼ੀ ਮਾਂ ਸ਼ਿੰਗਾਰ ਗੌਰੀ, ਮਾਂ ਅੰਨਪੂਰਣਾ, ਮਾਂ ਵਿਸ਼ਾਲਾਕਸ਼ਮੀ, ਮਾਂ ਸੰਕਥਾ ਅਤੇ ਮਾਂ ਗੰਗਾ ਸਮੇਤ ਦੈਵੀ ਸ਼ਕਤੀਆਂ ਦੀ ਧਰਤੀ ਹੈ। ਭੈਣਾਂ ਅਤੇ ਧੀਆਂ ਦੇ ਵਿਸ਼ਾਲ ਇਕੱਠ ਨੇ ਇਸ ਸਮਾਗਮ ਨੂੰ ਸੱਚਮੁੱਚ ਪਵਿੱਤਰ ਬਣਾ ਦਿੱਤਾ ਸੀ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ, ਕਾਸ਼ੀ ਦੀ ਇਸ ਧਰਤੀ 'ਤੇ, ਮੈਂ ਕਾਸ਼ੀ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਸਿਜਦਾ ਕਰਦਾ ਹਾਂ।Criminals who have been sheltered under TMC will be punished: PM Modi in Jadavpur, West Bengal
April 24th, 11:45 am
Addressing a massive public meeting in Jadavpur, West Bengal, PM Modi highlighted the scale of participation in the first phase of polling. He asserted that TMC may not even open its account in the first phase and urged voters in the second phase to give a decisive mandate for BJP for a developed Bengal. He also raised concerns about the situation in Jadavpur University and touched upon local issues affecting people.Bengal’s industries and MSMEs have been destroyed under TMC: PM Modi in Dum Dum
April 24th, 11:35 am
Prime Minister Narendra Modi today addressed a massive public gathering in Dum Dum, West Bengal, delivering a high-energy speech that resonated strongly with the people of Bengal. He congratulated the citizens for the visible wave of change and asserted that the first phase of polling had already signaled a decisive shift in the state’s political landscape.PM Modi ignites Dum Dum and Jadavpur with fiery addresses
April 24th, 11:30 am
Prime Minister Narendra Modi today addressed two massive public gatherings in Dum Dum and Jadavpur, West Bengal, delivering high-energy speeches that resonated strongly with the people of the state. He congratulated the citizens on the visible wave of change and asserted that the first phase of polling had already signaled a decisive shift in the state’s political landscape.PM Modi’s high-energy rallies in Krishnanagar and Mathurapur, West Bengal
April 23rd, 12:30 pm
PM Modi addressed massive public gatherings in Krishnanagar and Mathurapur, delivering a sharp critique of TMC’s misgovernance while presenting BJP’s vision of development, security and women-led growth in West Bengal.ਪ੍ਰਧਾਨ ਮੰਤਰੀ ਵੱਲੋਂ ਦੇਸ਼ ਨੂੰ ਸੰਬੋਧਨ ਦਾ ਪੰਜਾਬੀ ਅਨੁਵਾਦ
April 18th, 08:45 pm
ਅੱਜ ਮੈਂ ਬੇਹੱਦ ਅਹਿਮ ਵਿਸ਼ੇ 'ਤੇ, ਖ਼ਾਸ ਕਰ ਕੇ ਦੇਸ਼ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਗੱਲ ਕਰਨ ਲਈ ਆਇਆ ਹਾਂ! ਅੱਜ ਭਾਰਤ ਦਾ ਹਰ ਨਾਗਰਿਕ ਵੇਖ ਰਿਹਾ ਹੈ ਕਿ ਕਿਵੇਂ ਭਾਰਤ ਦੀ ਨਾਰੀ ਸ਼ਕਤੀ ਦੀ ਉਡਾਣ ਰੋਕ ਦਿੱਤੀ ਗਈ ਹੈ। ਉਨ੍ਹਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ ਹੈ। ਸਾਡੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਕਾਮਯਾਬ ਨਹੀਂ ਹੋ ਸਕੇ, 'ਨਾਰੀ ਸ਼ਕਤੀ ਵੰਦਨ ਐਕਟ' ਵਿੱਚ ਸੋਧ ਨਹੀਂ ਹੋ ਸਕੀ! ਅਤੇ ਇਸ ਲਈ ਮੈਂ ਸਾਰੀਆਂ ਮਾਵਾਂ-ਭੈਣਾਂ ਤੋਂ ਖਿਮਾ ਦਾ ਜਾਚਕ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ
April 18th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਜੁੜੇ ਇੱਕ ਬੇਹੱਦ ਅਹਿਮ ਮੁੱਦੇ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਔਰਤਾਂ ਦੀ ਤਰੱਕੀ ਰੁਕਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਬਿਹਤਰੀਨ ਅਤੇ ਇਮਾਨਦਾਰ ਕੋਸ਼ਿਸ਼ਾਂ ਦੇ ਬਾਵਜੂਦ, 'ਨਾਰੀ ਸ਼ਕਤੀ ਵੰਦਨ ਐਕਟ' ਸੋਧ ਪਾਸ ਨਹੀਂ ਹੋ ਸਕੀ, ਜਿਸ ਨਾਲ ਔਰਤਾਂ ਦੇ ਜਾਇਜ਼ ਸੁਪਨੇ ਟੁੱਟ ਗਏ। ਸ਼੍ਰੀ ਮੋਦੀ ਨੇ ਕਿਹਾ, “ਮੈਂ ਦੇਸ਼ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਤੋਂ ਇਸ ਮੰਦਭਾਗੇ ਨਤੀਜੇ ਲਈ ਤਹਿ ਦਿਲੋਂ ਖਿਮਾ ਦਾ ਜਾਚਕ ਹਾਂ।”PM Modi’s interaction with the BJP Karyakartas from Tamil Nadu
April 13th, 04:00 pm
PM Modi interacted with BJP Karyakartas from Tamil Nadu during the ‘Mera Booth, Sabse Mazboot Samvaad’, acknowledging their relentless grassroots efforts in strengthening the NDA’s outreach across the state.ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 13th, 11:15 am
ਮੰਚ 'ਤੇ ਬਿਰਾਜਮਾਨ ਦਿੱਲੀ ਦੀ ਹਰਮਨ-ਪਿਆਰੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਜੀ, ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਜੀ, ਸ਼੍ਰੀਮਤੀ ਸਾਵਿਤਰੀ ਠਾਕੁਰ ਜੀ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਤਕਰ ਜੀ, ਇੱਥੇ ਤੁਹਾਡੇ ਸਾਰਿਆਂ ਵਿੱਚ ਵੀ ਕਈ ਸੀਨੀਅਰ ਲੋਕ ਬੈਠੇ ਹਨ, ਸੰਸਦ ਮੈਂਬਰ ਹਨ, ਵਿਧਾਇਕ ਹਨ, ਸਾਡੀ ਲੋਕ ਸਭਾ ਦੀ ਸਾਬਕਾ ਸਪੀਕਰ ਆਦਰਯੋਗ ਮੀਰਾ ਕੁਮਾਰ ਜੀ ਵੀ ਸਾਡੇ ਵਿਚਕਾਰ ਹਨ। ਇੱਥੇ ਹਾਜ਼ਰ ਸਾਰੀਆਂ ਮੇਰੀਆਂ ਸਤਿਕਾਰਤ ਭੈਣੋਂ, ਇਸ ਸਮੇਂ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦਾ ਉਤਸ਼ਾਹ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵਾਂ ਸਾਲ ਵੀ ਮਨਾਇਆ ਜਾਵੇਗਾ। ਮੈਂ ਅੱਜ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਵੀਰ ਬਲੀਦਾਨੀਆਂ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ।PM Modi addresses ‘Nari Shakti Vandan Sammelan’
April 13th, 11:00 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.TMC came to power by lying in the name of “Maa, Maati, Manush”: PM Modi in Dakshin Dinajpur, West Bengal
April 11th, 11:40 am
PM Modi addressed a massive rally Dakshin Dinajpur, West Bengal. In his speech, he prioritised women’s safety, justice, and empowerment, outlining measures like fast-tracking cases, increasing women police recruitment, and financial support initiatives. He remarked that while the BJP believes in Sabka Saath, Sabka Vikas, it will also ensure that ‘hisaab’ is fulfilled in West Bengal.The BJP’s resolve is a declaration to end TMC’s jungle raj and syndicate rule: PM Modi in Jangipur, West Bengal
April 11th, 11:38 am
PM Modi addressed a massive rally in Jangipur, West Bengal. In his speech, he lauded BJP’s manifesto, outlining six key guarantees focused on ending syndicate raj, ensuring women’s empowerment, boosting education infrastructure, and delivering transparent governance. He also promised employment opportunities and benefits for government employees.TMC’s 15 years of rule have only spread fear among people: PM Modi in Purba Bardhaman, West Bengal
April 11th, 11:35 am
Tapping into the growing momentum in West Bengal, PM Modi addressed a massive public gathering in Purba Bardhaman, highlighting the BJP’s vision for a fear-free, Viksit Bengal while launching a sharp attack on the TMC government over corruption, lawlessness and appeasement politics.Massive public meetings in Purba Bardhaman, Jangipur & Dakshin Dinajpur, West Bengal
April 11th, 11:30 am
Tapping into the growing momentum in West Bengal, PM Modi addressed a massive public gathering in Purba Bardhaman, highlighting BJP’s vision for a fear-free, Viksit Bengal while launching a sharp attack on the TMC government over corruption, lawlessness and appeasement politics.The teacher recruitment scam has destroyed thousands of families’ dreams: PM Modi in Birbhum, West Bengal
April 09th, 11:45 am
PM Modi launched a sharp attack on the TMC in his address at a massive public meeting in Birbhum, West Bengal. He alleged large-scale irregularities in welfare schemes and called for a decisive mandate for change in the upcoming Assembly elections. He urged people to press the lotus button at every booth and ensure a government that delivers development, dignity and security.PM Modi’s Haldia, Asansol & Birbhum rallies build massive momentum ahead of West Bengal polls
April 09th, 11:30 am
Prime Minister Narendra Modi delivered a high-energy address in Haldia, galvanising BJP supporters and setting the tone for the upcoming West Bengal Assembly elections. Addressing a massive gathering, PM Modi invoked the spirit of past political transformation and projected a similar wave sweeping across the state.ਟੀਵੀ9 ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 23rd, 08:30 pm
ਪਿਛਲੇ ਕੁਝ ਸਮੇਂ ਵਿੱਚ ਮੈਨੂੰ ਇੱਕ-ਦੋ ਵਾਰ ਟੀਵੀ9 ਭਾਰਤਵਰਸ਼ ਦੇਖਣ ਦਾ ਮੌਕਾ ਮਿਲਿਆ ਹੈ। ਆਮ ਤੌਰ ‘ਤੇ ਵੀ ਯੁੱਧਾਂ ਅਤੇ ਮਿਜ਼ਾਈਲਾਂ ‘ਤੇ ਤੁਹਾਡਾ ਬਹੁਤ ਫੋਕਸ ਹੁੰਦਾ ਹੈ ਅਤੇ ਅੱਜਕੱਲ੍ਹ ਤਾਂ ਤੁਹਾਨੂੰ ਕੰਟੈਂਟ ਦੀ ਓਵਰਫੀਡਿੰਗ ਹੋ ਰਹੀ ਹੈ। ਵੱਡੇ-ਵੱਡੇ ਦੇਸ਼ ਟੀਵੀ9 ਨੂੰ ਇੰਨਾ ਸਾਰਾ ਕੰਟੈਂਟ ਦੇਣ ‘ਤੇ ਤੁਲੇ ਹੋਏ ਹਨ, ਪਰ ਗੰਭੀਰਤਾ ਨਾਲ ਗੱਲ ਕਰੀਏ ਤਾਂ, ਅੱਜ ਵਿਸ਼ਵ ਜਿਨ੍ਹਾਂ ਗੰਭੀਰ ਪਰਸਥਿਤੀਆਂ ਵਿੱਚੋਂ ਲੰਘ ਰਿਹਾ ਹੈ, ਉਹ ਬੇਮਿਸਾਲ ਹਨ ਅਤੇ ਬਹੁਤ ਗੰਭੀਰ ਹਨ। ਅਤੇ ਇਨ੍ਹਾਂ ਸਥਿਤੀਆਂ ਦਰਮਿਆਨ, ਅੱਜ ਟੀਵੀ-9 ਨੈੱਟਵਰਕ ਨੇ ਵਿਚਾਰਾਂ ਦਾ ਇੱਕ ਬਹੁਤ ਮਹੱਤਵਪੂਰਨ ਮੰਚ ਬਣਾਇਆ ਹੈ। ਅੱਜ ਇਸ ਸਮਿਟ ਵਿੱਚ ਤੁਸੀਂ ਸਾਰੇ 'ਭਾਰਤ ਅਤੇ ਵਿਸ਼ਵ', ਇਸ ਵਿਸ਼ੇ ‘ਤੇ ਚਰਚਾ ਕਰ ਰਹੇ ਹੋ। ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ। ਇਸ ਸਮਿਟ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਸਾਰੇ ਮਹਿਮਾਨਾਂ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ 9 ਨੈੱਟਵਰਕ ਸਮਿਟ ਨੂੰ ਸੰਬੋਧਨ ਕੀਤਾ
March 23rd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਇੰਡੀਆ ਐਂਡ ਦਿ ਵਰਲਡ’ ਵਿਸ਼ੇ 'ਤੇ ਆਯੋਜਿਤ ਟੀਵੀ 9 ਸਮਿਟ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵਿਸ਼ਵ ਦੀਆਂ ਬੇਮਿਸਾਲ ਅਤੇ ਗੰਭੀਰ ਪ੍ਰਸਥਿਤੀਆਂ ਦੇ ਦਰਮਿਆਨ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਮੰਚ ਬਣਾਉਣ ਲਈ ਟੀਵੀ 9 ਨੈੱਟਵਰਕ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਅੱਜ, ਵਿਸ਼ਵ ਜਿਨ੍ਹਾਂ ਗੰਭੀਰ ਪ੍ਰਸਥਿਤੀਆਂ ਵਿੱਚੋਂ ਗੁਜ਼ਰ ਰਿਹਾ ਹੈ, ਉਹ ਬੇਮਿਸਾਲ ਅਤੇ ਬੇਹੱਦ ਗੰਭੀਰ ਹਨ, ਅਤੇ ਇਨ੍ਹਾਂ ਪ੍ਰਸਥਿਤੀਆਂ ਦੇ ਦਰਮਿਆਨ ਟੀਵੀ 9 ਨੈੱਟਵਰਕ ਨੇ ਵਿਚਾਰਾਂ ਦਾ ਇੱਕ ਬਹੁਤ ਹੀ ਮਹੱਤਵਪੂਰਨ ਮੰਚ ਬਣਾਇਆ ਹੈ।”ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 13th, 05:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।