ਪ੍ਰਧਾਨ ਮੰਤਰੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪੱਛਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ

September 12th, 02:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪਛੱਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ।

ਪ੍ਰਧਾਨ ਮੰਤਰੀ 4 ਜਨਵਰੀ ਨੂੰ ਮਣੀਪੁਰ ਅਤੇ ਤ੍ਰਿਪੁਰਾ ਦੇ ਦੌਰੇ ‘ਤੇ ਜਾਣਗੇ

January 02nd, 03:34 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜਨਵਰੀ, 2022 ਨੂੰ ਮਣੀਪੁਰ ਤੇ ਤ੍ਰਿਪੁਰਾ ਰਾਜਾਂ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜੇ ਪ੍ਰਧਾਨ ਮੰਤਰੀ ਇੰਫ਼ਾਲ ‘ਚ 4,800 ਕਰੋੜ ਰੁਪਏ ਕੀਮਤ ਦੇ 22 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਤੇ ਨੀਂਹ ਪੱਥਰ ਰੱਖਣਗੇ। ਉਸ ਤੋਂ ਬਾਅਦ ਅਗਰਤਲਾ ‘ਚ ਬਾਅਦ ਦੁਪਹਿਰ 2 ਵਜੇ ਉਹ ਮਹਾਰਾਜਾ ਬੀਰ ਬਿਕਰਮ ਹਵਾਈ ਅੱਡੇ ਦੀ ਨਵੀਂ ਸੰਗਠਤ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ ਅਤੇ ਦੋ ਪ੍ਰਮੁੱਖ ਵਿਕਾਸ ਪਹਿਲਾਂ ਦੀ ਸ਼ੁਰੂਆਤ ਵੀ ਕਰਨਗੇ।