ਰਾਜਸਥਾਨ ਦੇ ਬਾਂਸਵਾੜਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 25th, 02:32 pm
ਮਾਂ ਤ੍ਰਿਪੁਰ ਸੁੰਦਰੀ ਦੀ ਜੈ, ਬੇਣੇਸ਼ਵਰ ਧਾਮ ਦੀ ਜੈ, ਮਾਨਗੜ੍ਹ ਧਾਮ ਦੀ ਜੈ, ਆਪ ਸਭ ਨੂੰ ਜੈ ਗੁਰੂ! ਰਾਮ-ਰਾਮ! ਰਾਜਪਾਲ ਸ਼੍ਰੀਮਾਨ ਹਰੀਭਾਊ ਬਾਗੜੇ ਜੀ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਜੀ, ਸਾਬਕਾ ਮੁੱਖ ਮੰਤਰੀ ਭੈਣ ਵਸੁੰਧਰਾ ਰਾਜੇ ਜੀ, ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਪ੍ਰਹਿਲਾਦ ਜੋਸ਼ੀ ਜੀ, ਜੋਧਪੁਰ ਤੋਂ ਸਾਡੇ ਨਾਲ ਜੁੜ ਰਹੇ ਭਾਈ ਗਜੇਂਦਰ ਸਿੰਘ ਸ਼ੇਖਾਵਤ ਜੀ, ਅਸ਼ਵਿਨੀ ਵੈਸ਼ਨਵ ਜੀ, ਬੀਕਾਨੇਰ ਤੋਂ ਸਾਡੇ ਨਾਲ ਜੁੜ ਰਹੇ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਇੱਥੇ ਮੌਜੂਦ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੈਰਵਾ ਜੀ, ਦੀਆ ਕੁਮਾਰੀ ਜੀ, ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀਮਾਨ ਮਦਨ ਰਾਠੌੜ ਜੀ, ਰਾਜਸਥਾਨ ਸਰਕਾਰ ਦੇ ਮੰਤਰੀ ਸਾਹਿਬਾਨ, ਹੋਰ ਸਾਰੇ ਪਤਵੰਤੇ ਸੱਜਣੋ, ਭਰਾਵੋ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਵਿੱਚ 1,22,100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 25th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਵਿੱਚ 1,22,100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਨਰਾਤਿਆਂ ਦੇ ਚੌਥੇ ਦਿਨ ਪ੍ਰਧਾਨ ਮੰਤਰੀ ਨੇ ਬਾਂਸਵਾੜਾ ਵਿੱਚ ਮਾਂ ਤ੍ਰਿਪੁਰਾ ਸੁੰਦਰੀ ਦੀ ਪਵਿੱਤਰ ਧਰਤੀ 'ਤੇ ਆਉਣ ਨੂੰ ਆਪਣਾ ਸੁਭਾਗ ਦੱਸਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕਾਂਠਲ ਅਤੇ ਵਾਗੜ ਦੀ ਗੰਗਾ ਕਹੀ ਜਾਣ ਵਾਲੀ ਮਾਂ ਮਾਹੀ ਦੇ ਦਰਸ਼ਨ ਕਰਨ ਦਾ ਵੀ ਮੌਕਾ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਹੀ ਦਾ ਜਲ ਭਾਰਤ ਦੇ ਜਨਜਾਤੀ ਭਾਈਚਾਰਿਆਂ ਦੀ ਜੂਝਣ ਦੀ ਸਮਰੱਥਾ ਅਤੇ ਸੰਘਰਸ਼ ਦਾ ਪ੍ਰਤੀਕ ਹੈ। ਉਨ੍ਹਾਂ ਨੇ ਮਹਾਂਯੋਗੀ ਗੋਵਿੰਦ ਗੁਰੂ ਜੀ ਦੀ ਪ੍ਰੇਰਨਾਦਾਇਕ ਅਗਵਾਈ 'ਤੇ ਚਾਨਣਾ ਪਾਇਆ, ਜਿਨ੍ਹਾਂ ਦੀ ਵਿਰਾਸਤ ਅੱਜ ਵੀ ਗੂੰਜਦੀ ਹੈ ਅਤੇ ਮਾਹੀ ਦਾ ਪਵਿੱਤਰ ਜਲ ਉਸ ਮਹਾਨ ਗਾਥਾ ਦਾ ਗਵਾਹ ਹੈ। ਸ਼੍ਰੀ ਮੋਦੀ ਨੇ ਮਾਂ ਤ੍ਰਿਪੁਰਾ ਸੁੰਦਰੀ ਅਤੇ ਮਾਂ ਮਾਹੀ ਨੂੰ ਨਮਨ ਕੀਤਾ ਅਤੇ ਭਗਤੀ ਤੇ ਵੀਰਤਾ ਦੀ ਇਸ ਧਰਤੀ ਤੋਂ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਅਤੇ ਰਾਜਾ ਬਾਂਸੀਆ ਭੀਲ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।79ਵੇਂ ਸੁਤੰਤਰਤਾ ਦਿਵਸ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 03:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲੇ ਦੀ ਫ਼ਸੀਲ ਤੋਂ 79ਵੇਂ ਸੁਤੰਤਰਤਾ ਦਿਵਸ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਦਾ ਰਾਸ਼ਟਰ ਨੂੰ ਸੰਬੋਧਨ ਲਾਲ ਕਿਲੇ ਤੋਂ ਸਭ ਤੋਂ ਲੰਬਾ ਅਤੇ ਸਭ ਤੋਂ ਨਿਰਣਾਇਕ ਭਾਸ਼ਣ ਸੀ, ਜੋ 103 ਮਿੰਟ ਚਲਿਆ, ਜਿਸ ਵਿੱਚ 2047 ਤੱਕ ਵਿਕਸਿਤ ਭਾਰਤ ਲਈ ਇੱਕ ਸਾਹਸਿਕ ਰੋਡਮੈਪ ਤਿਆਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦਾ ਸੰਬੋਧਨ ਆਤਮਨਿਰਭਰਤਾ, ਇਨੋਵੇਸ਼ਨ ਅਤੇ ਨਾਗਰਿਕ ਸਸ਼ਕਤੀਕਰਣ 'ਤੇ ਕੇਂਦ੍ਰਿਤ ਸੀ, ਜਿਸ ਵਿੱਚ ਦੂਸਰਿਆਂ 'ਤੇ ਇੱਕ ਨਿਰਭਰ ਰਾਸ਼ਟਰ ਦੇ ਆਲਮੀ ਰੂਪ ਤੋਂ ਇੱਕ ਆਤਮ-ਵਿਸ਼ਵਾਸੀ, ਤਕਨੀਕੀ ਤੌਰ 'ਤੇ ਉੱਨਤ ਅਤੇ ਆਰਥਿਕ ਤੌਰ 'ਤੇ ਲਚੀਲੇ ਦੇਸ਼ ਬਣਨ ਦੀ ਭਾਰਤ ਦੀ ਯਾਤਰਾ 'ਤੇ ਪ੍ਰਕਾਸ਼ ਪਾਇਆ ਗਿਆ।79ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਆਜ਼ਾਦੀ ਦਾ ਇਹ ਮਹਾਪੁਰਬ 140 ਕਰੋੜ ਸੰਕਲਪਾਂ ਦਾ ਪੁਰਬ ਹੈ। ਆਜ਼ਾਦੀ ਦਾ ਇਹ ਪੁਰਬ ਸਮੂਹਿਕ ਸਿੱਧੀਆਂ ਦਾ, ਗੌਰਵ ਦਾ ਪਲ ਹੈ ਅਤੇ ਹਿਰਦਾ ਉਮੰਗ ਨਾਲ ਭਰਿਆ ਹੋਇਆ ਹੈ। ਦੇਸ਼ ਏਕਤਾ ਦੀ ਭਾਵਨਾ ਨੂੰ ਨਿਰੰਤਰ ਮਜ਼ਬੂਤੀ ਦੇ ਰਿਹਾ ਹੈ। 140 ਕਰੋੜ ਦੇਸ਼ਵਾਸੀ ਅੱਜ ਤਿਰੰਗੇ ਦੇ ਰੰਗ ਵਿੱਚ ਰੰਗੇ ਹੋਏ ਹਨ। ਹਰ ਘਰ ਤਿਰੰਗਾ, ਭਾਰਤ ਦੇ ਹਰ ਕੋਣੇ ਤੋਂ, ਚਾਹੇ ਰੇਗਿਸਤਾਨ ਹੋਵੇ, ਜਾਂ ਹਿਮਾਲਿਆ ਦੀਆਂ ਚੋਟੀਆਂ, ਸਮੁੰਦਰ ਦੇ ਤਟ ਹੋਣ ਜਾਂ ਸੰਘਣੀ ਅਬਾਦੀ ਵਾਲੇ ਖੇਤਰ, ਹਰ ਤਰਫ਼ ਤੋਂ ਇੱਕ ਹੀ ਗੂੰਜ ਹੈ, ਇੱਕ ਹੀ ਜੈਕਾਰਾ ਹੈ, ਸਾਡੇ ਪ੍ਰਾਣ ਤੋਂ ਵੀ ਪਿਆਰੀ ਮਾਤਭੂਮੀ ਦਾ ਜੈਗਾਨ ਹੈ।India celebrates 79th Independence Day
August 15th, 06:45 am
PM Modi, in his address to the nation on the 79th Independence day paid tribute to the Constituent Assembly, freedom fighters, and Constitution makers. He reiterated that India will always protect the interests of its farmers, livestock keepers and fishermen. He highlighted key initiatives—GST reforms, Pradhan Mantri Viksit Bharat Rozgar Yojana, National Sports Policy, and Sudharshan Chakra Mission—aimed at achieving a Viksit Bharat by 2047. Special guests like Panchayat members and “Drone Didis” graced the Red Fort celebrations.ਛੱਤੀਸਗੜ੍ਹ ਦੇ ਬਿਲਾਸਪੁਰ ਵਿਖੇ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 30th, 06:12 pm
ਛੱਤੀਸਗੜ੍ਹ ਦੇ ਰਾਜਪਾਲ ਸ਼੍ਰੀ ਰਮੇਨ ਡੇਕਾ ਜੀ, ਇੱਥੋਂ ਦੇ ਮਕਬੂਲ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਵਿਸ਼ਨੂਦੇਵ ਸਾਯ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਇਸੇ ਖੇਤਰ ਦੇ ਸਾਂਸਦ ਅਤੇ ਕੇਂਦਰ ਵਿੱਚ ਮੰਤਰੀ ਤੋਖਨ ਸਾਹੂ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ ਮੇਰੇ ਪਰਮ ਮਿੱਤਰ ਰਮਨ ਸਿੰਘ ਜੀ, ਉਪ ਮੁੱਖ ਮੰਤਰੀ ਵਿਜੈ ਸ਼ਰਮਾ ਜੀ, ਅਰੁਣ ਸਾਹੂ ਜੀ, ਛੱਤੀਸਗੜ੍ਹ ਸਰਕਾਰ ਦੇ ਸਾਰੇ ਮੰਤਰੀ ਗਣ, ਸਾਂਸਦ ਗਣ ਤੇ ਵਿਧਇਕ ਗਣ ਅਤੇ ਦੂਰ-ਦੂਰ ਤੋਂ ਇੱਥੇ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
March 30th, 03:30 pm
ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਟਿਕਾਊ ਜੀਵਨ-ਨਿਰਬਾਹ ਦੀ ਬਿਹਤਰੀ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਕੰਮ ਦੀ ਸ਼ੁਰੂਆਤ ਕੀਤੀ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਅੱਜ ਨਵੇਂ ਸਾਲ ਦੀ ਸ਼ੁਭ ਸ਼ੁਰੂਆਤ ਅਤੇ ਨਵਰਾਤ੍ਰਿਆਂ ਦੇ ਪਹਿਲੇ ਦਿਨ, ਉਨ੍ਹਾਂ ਨੇ ਛੱਤੀਸਗੜ੍ਹ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿਉਂਕਿ ਇਹ ਮਾਤਾ ਮਹਾਮਾਯਾ (Mata Mahamaya) ਦੀ ਧਰਤੀ ਅਤੇ ਮਾਤਾ ਕੌਸ਼ਲਿਆ ਦਾ ਮਾਤ-ਘਰ ਹੈ। ਉਨ੍ਹਾਂ ਨੇ ਰਾਜ ਦੇ ਲਈ ਨਾਰੀ ਬ੍ਰਹਮਤਾ ਨੂੰ ਸਮਰਪਿਤ ਇਨ੍ਹਾਂ ਨੌਂ ਦਿਨਾਂ ਦੇ ਵਿਸ਼ੇਸ਼ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਵਰਾਤ੍ਰਿਆਂ ਦੇ ਪਹਿਲੇ ਦਿਨ ਛੱਤੀਸਗੜ੍ਹ ਵਿੱਚ ਹੋਣ ਦਾ ਆਪਣਾ ਸੁਭਾਗ ਪ੍ਰਗਟ ਕੀਤਾ ਅਤੇ ਭਗਤ ਸ਼ਿਰੋਮਣੀ ਮਾਤਾ ਕਰਮਾ ਦੇ ਸਨਮਾਨ ਵਿੱਚ ਹਾਲ ਹੀ ਵਿੱਚ ਜਾਰੀ ਕੀਤੇ ਗਏ ਡਾਕ ਟਿਕਟ 'ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਨਵਰਾਤ੍ਰਿਆਂ ਉਤਸਵ ਰਾਮ ਨੌਮੀ ਦੇ ਜਸ਼ਨ ਨਾਲ ਸਮਾਪਤ ਹੋਵੇਗਾ, ਜੋ ਛੱਤੀਸਗੜ੍ਹ ਵਿੱਚ ਭਗਵਾਨ ਰਾਮ ਦੇ ਪ੍ਰਤੀ ਵਿਲੱਖਣ ਸ਼ਰਧਾ, ਖਾਸ ਕਰਕੇ ਰਾਮਨਾਮੀ ਸਮਾਜ ਦੇ ਅਸਾਧਾਰਣ ਸਮਰਪਣ ਨੂੰ ਉਜਾਗਰ ਕਰਦਾ ਹੈ, ਜਿਸਨੇ ਆਪਣਾ ਪੂਰਾ ਜੀਵਨ ਭਗਵਾਨ ਰਾਮ ਦੇ ਨਾਮ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਭਗਵਾਨ ਰਾਮ ਦਾ ਮਾਤ ਪਰਿਵਾਰ ਆਖਦਿਆਂ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।The Mahayuti government is striving for the empowerment of every section of the society: PM to BJP Karyakartas, Maharashtra
November 16th, 11:48 am
As part of the ‘Mera Booth Sabse Mazboot’ program, Prime Minister Narendra Modi has directly interacted with BJP karyakartas in Maharashtra via the NaMo App. He said, “The people of Maharashtra are highly impressed with the two-and-a-half years of the Mahayuti government's tenure. Everywhere I have been, I have witnessed this affection. The people of Maharashtra want this government to continue for the next five years.”PM Modi interacts with BJP Karyakartas from Maharashtra via NaMo App
November 16th, 11:30 am
As part of the ‘Mera Booth Sabse Mazboot’ program, Prime Minister Narendra Modi has directly interacted with BJP karyakartas in Maharashtra via the NaMo App. He said, “The people of Maharashtra are highly impressed with the two-and-a-half years of the Mahayuti government's tenure. Everywhere I have been, I have witnessed this affection. The people of Maharashtra want this government to continue for the next five years.”ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।For the BJP, the aspirations and pride of tribal communities have always been paramount: PM Modi in Chaibasa
November 04th, 12:00 pm
PM Modi addressed a massive election rally in Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”JMM & Congress are running a marathon of scams in Jharkhand: PM Modi in Hazaribagh
October 02nd, 04:15 pm
Prime Minister Narendra Modi today addressed an enthusiastic crowd in Hazaribagh, Jharkhand. Kickstarting his address, PM Modi said, On this Gandhi Jayanti, I feel fortunate to be here. In 1925, Mahatma Gandhi visited Hazaribagh during the freedom struggle. Bapu's teachings are integral to our commitments. I pay tribute to Bapu. PM Modi highlighted the launch of the Dharti Aaba Janjatiya Gram Utkarsh Abhiyan, aimed at ensuring that every tribal family benefits from government schemes.PM Modi addresses the Parivartan Mahasabha in Hazaribagh, Jharkhand
October 02nd, 04:00 pm
Prime Minister Narendra Modi today addressed an enthusiastic crowd in Hazaribagh, Jharkhand. Kickstarting his address, PM Modi said, On this Gandhi Jayanti, I feel fortunate to be here. In 1925, Mahatma Gandhi visited Hazaribagh during the freedom struggle. Bapu's teachings are integral to our commitments. I pay tribute to Bapu. PM Modi highlighted the launch of the Dharti Aaba Janjatiya Gram Utkarsh Abhiyan, aimed at ensuring that every tribal family benefits from government schemes.ਝਾਰਖੰਡ ਦੇ ਹਜ਼ਾਰੀਬਾਗ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 02nd, 02:15 pm
ਝਾਰਖੰਡ ਦੇ ਰਾਜਪਾਲ ਸ਼੍ਰੀਮਾਨ ਸੰਤੋਸ਼ ਗੰਗਵਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਸ਼੍ਰੀ ਜੁਯਲ ਓਰਾਮ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਵਿੱਚ ਮੇਰੀ ਸਾਥੀ ਭੈਣ ਅੰਨਪੂਰਣਾ ਦੇਵੀ ਜੀ, ਸੰਜੇ ਸੇਠ ਜੀ, ਸ਼੍ਰੀ ਦੁਰਗਾਦਾਸ ਓਇਕੇ ਜੀ, ਇੱਥੇ ਦੇ ਸਾਡੇ ਸਾਂਸਦ ਸ਼੍ਰੀ ਮਨੀਸ਼ ਜਾਯਸਵਾਲ ਜੀ, ਸਮਸਤ ਜਨ-ਪ੍ਰਤੀਨਿਧੀਗਣ, ਅਤੇ ਮੌਜੂਦ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀਬਾਗ ਵਿੱਚ 80,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 02nd, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਹਜ਼ਾਰੀਬਾਗ ਵਿੱਚ 80,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਯਾਨ ਦੀ ਸ਼ੁਰੂਆਤ ਕੀਤੀ, 40 ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ (ਈਐੱਮਆਰਐੱਸ) ਦਾ ਉਦਘਾਟਨ ਕੀਤਾ ਅਤੇ 25 ਈਐੱਮਆਰਐੱਸ ਦਾ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਜਨਜਾਤੀਯ ਕਬਾਇਲੀ ਨਿਆਂ ਮਹਾ ਅਭਿਯਾਨ (ਪੀਐੱਮ-ਜਨਮਨ) ਦੇ ਤਹਿਤ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਕੈਬਨਿਟ ਨੇ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ (Pradhan Mantri Janjatiya Unnat Gram Abhiyan) ਨੂੰ ਪ੍ਰਵਾਨਗੀ ਦਿੱਤੀ
September 18th, 03:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਆਦਿਵਾਸੀ ਬਹੁਗਿਣਤੀ ਵਾਲੇ ਪਿੰਡਾਂ ਅਤੇ ਖ਼ਾਹਿਸ਼ੀ ਜ਼ਿਲ੍ਹਿਆਂ ਵਿੱਚ ਕਬਾਇਲੀ ਪਰਿਵਾਰਾਂ ਲਈ ਸੰਤ੍ਰਿਪਤ ਕਵਰੇਜ ਅਪਣਾ ਕੇ, ਜਨਜਾਤੀਯ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਲਈ ਕੁੱਲ 79,156 ਕਰੋੜ ਰੁਪਏ (ਕੇਂਦਰੀ ਹਿੱਸਾ: 56,333 ਕਰੋੜ ਰੁਪਏ ਅਤੇ ਰਾਜ ਦਾ ਹਿੱਸਾ: 22,823 ਕਰੋੜ ਰੁਪਏ) ਦੇ ਕੁੱਲ ਖਰਚੇ ਨਾਲ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ ਨੂੰ ਮਨਜ਼ੂਰੀ ਦਿੱਤੀ।