ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਊ ਦੇ ਪ੍ਰਸ਼ਾਸਕ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
May 24th, 08:47 pm
ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਤੇ ਨਗਰ ਹਵੇਲੀ ਅਤੇ ਦਮਨ ਤੇ ਦੀਊ ਦੇ ਪ੍ਰਸ਼ਾਸਕ, ਸ਼੍ਰੀ ਪ੍ਰਫੁਲ ਕੇ. ਪਟੇਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।