ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ 1500 ਮੀਟਰ-ਟੀ46 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਮੋਦ ਨੂੰ ਵਧਾਈਆਂ ਦਿੱਤੀਆਂ

October 24th, 09:44 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ 1500 ਮੀਟਰ-ਟੀ46 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਮੋਦ ਨੂੰ ਵਧਾਈਆਂ ਦਿੱਤੀਆਂ ਹਨ।