ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਸਮ੍ਰਿਤੀ ਵਿੱਚ ਪ੍ਰਾਰਥਨਾ ਸਭਾ ਵਿੱਚ ਹਿੱਸਾ ਲਿਆ
January 30th, 07:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ। ਸ਼੍ਰੀ ਮੋਦੀ ਨੇ ਕਿਹਾ ਕਿ ਬਾਪੂ ਦੇ ਯਤਨਾਂ ਨੇ ਸਾਡੇ ਆਜ਼ਾਦੀ ਅੰਦੋਲਨ ਦੀ ਦਿਸ਼ਾ ਬਦਲ ਦਿੱਤੀ ਅਤੇ ਭਾਰਤ ਦੀ ਯਾਤਰਾ 'ਤੇ ਇੱਕ ਅਮਿੱਟ ਛਾਪ ਛੱਡੀ, ਜਿਸਦਾ ਅਸਰ ਪੀੜ੍ਹੀਆਂ ਤੱਕ ਮਹਿਸੂਸ ਕੀਤਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਦੀ ਘਟਨਾ ਤੋਂ ਬਾਅਦ ਭੂਟਾਨ ਦੀ ਏਕਤਾ ਦੇ ਪ੍ਰਗਟਾਵੇ ਲਈ ਧੰਨਵਾਦ ਕੀਤਾ
November 11th, 03:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਚੌਥੇ ਰਾਜਾ ਮਹਾਮਹਿਮ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਭਾਰਤ ਨਾਲ ਏਕਤਾ ਦੀ ਭਾਵਨਾ ਨਾਲ ਭਰਪੂਰ ਪ੍ਰਗਟਾਵੇ ਲਈ ਭੂਟਾਨ ਦੇ ਲੋਕਾਂ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ। ਦਿੱਲੀ ਵਿੱਚ ਹੋਈ ਦੁਖਦਾਈ ਘਟਨਾ ਤੋਂ ਬਾਅਦ ਭੂਟਾਨ ਦੇ ਲੋਕਾਂ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਵਿਲੱਖਣ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਨੇ ਦਇਆ ਅਤੇ ਏਕਤਾ ਦੇ ਇਸ ਸ਼ਾਨਦਾਰ ਕਾਰਜ ਦੀ ਸ਼ਲਾਘਾ ਕਰਦੇ ਹੋਏ ਕਿਹਾ, ਮੈਂ ਏਕਤਾ ਦੇ ਇਸ ਪ੍ਰਗਟਾਵੇ ਨੂੰ ਕਦੇ ਨਹੀਂ ਭੁੱਲਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ
November 02nd, 10:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ।ਪ੍ਰਧਾਨ ਮੰਤਰੀ ਨੇ ਦੇਵੀ ਮਾਤਾ ਦੀ ਪੂਜਾ ਕੀਤੀ ਅਤੇ ਸਾਰੇ ਲੋਕਾਂ ਦੀ ਭਲਾਈ ਦੀ ਕਾਮਨਾ ਕੀਤੀ
September 29th, 09:43 am
ਨਰਾਤਿਆਂ ਦੇ ਸ਼ੁਭ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵੀ ਮਾਂ ਦੀ ਪੂਜਾ ਕੀਤੀ ਅਤੇ ਸਾਰੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਉਨ੍ਹਾਂ ਦੇ ਦੈਵੀ ਆਸ਼ੀਰਵਾਦ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਦੇਵੀ ਮਾਂ ਨੂੰ ਪ੍ਰਾਰਥਨਾ ਕੀਤੀ, ਸਾਰਿਆਂ ਦੇ ਲਈ ਸ਼ਕਤੀ ਅਤੇ ਭਲਾਈ ਦੀ ਕਾਮਨਾ ਕੀਤੀ
September 28th, 09:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਵੀ ਮਾਂ ਦੇ ਚਰਣਾਂ ਵਿੱਚ ਤਹਿ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਅਤੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਬ੍ਰਹਮ ਅਸ਼ੀਰਵਾਦ ਦੀ ਕਾਮਨਾ ਕੀਤੀ। ਅਧਿਆਤਮਿਕ ਉਤਸ਼ਾਹ ਅਤੇ ਸਮੂਹਿਕ ਸਦਭਾਵਨਾ ਨਾਲ ਦਿਲੋਂ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਦੀ ਭਲਾਈ, ਬਹਾਦਰੀ ਅਤੇ ਅੰਦਰੂਨੀ ਸ਼ਕਤੀ ਦੇ ਲਈ ਪ੍ਰਾਰਥਨਾ ਕੀਤੀ।ਪ੍ਰਧਾਨ ਮੰਤਰੀ ਨੇ ਨਰਾਤਿਆਂ 'ਤੇ ਪ੍ਰਾਰਥਨਾ ਕੀਤੀ, ਸਾਰਿਆਂ ਲਈ ਸ਼ਕਤੀ ਅਤੇ ਆਤਮ-ਵਿਸ਼ਵਾਸ ਦੀ ਕਾਮਨਾ ਕੀਤੀ
September 27th, 08:42 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਸ਼ੁਭ ਮੌਕੇ 'ਤੇ ਦੇਵੀ ਮਾਤਾ ਨੂੰ ਨਮਨ ਕੀਤਾ ਅਤੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਨਰਾਤਿਆਂ 'ਤੇ ਪ੍ਰਾਰਥਨਾ ਕੀਤੀ, ਸਾਰੇ ਨਾਗਰਿਕਾਂ ਲਈ ਖ਼ੁਸ਼ਹਾਲੀ ਅਤੇ ਅਨੰਦ ਦੀ ਕਾਮਨਾ ਕੀਤੀ
September 26th, 10:00 am
ਨਰਾਤਿਆਂ ਦੇ ਸ਼ੁਭ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਭਗਤਾਂ ਦੀ ਭਲਾਈ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਚੌਥੇ ਦਿਨ ਦੇਵੀ ਕੁਸ਼ਮਾਂਡਾ ਦੀ ਪੂਜਾ ਕੀਤੀ
September 25th, 08:08 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਚੌਥੇ ਦਿਨ ਦੇਵੀ ਕੁਸ਼ਮਾਂਡਾ ਦੀ ਪੂਜਾ ਕੀਤੀ।ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਪ੍ਰਾਰਥਨਾ ਕੀਤੀ
September 24th, 08:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਰਾਤਿਆਂ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਪ੍ਰਾਰਥਨਾ ਕੀਤੀ।Prime Minister attends prayer meeting at Gandhi Smriti
January 30th, 08:21 pm
The Prime Minister, Shri Narendra Modi today attended a prayer meeting at Gandhi Smriti in New Delhi.ਪ੍ਰਧਾਨ ਮੰਤਰੀ ਨੇ ਵਾਸ਼ਿਮ ਵਿੱਚ ਪੋਹਾਰਾ ਦੇਵੀ ਮੰਦਿਰ ਵਿੱਚ ਪੂਜਾ-ਅਰਚਨਾ ਕੀਤੀ
October 05th, 02:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਾਸ਼ਿਮ ਜ਼ਿਲ੍ਹੇ ਵਿੱਚ ਪੋਹਾਰਾ ਦੇਵੀ ਮੰਦਿਰ ਵਿੱਚ ਪੂਜਾ-ਅਰਚਨਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਲਮਗਨ ਦਵਾਰਕਾ ਨਗਰੀ ਵਿੱਚ ਪੂਜਾ-ਅਰਚਨਾ ਕੀਤੀ
February 25th, 01:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਗਹਿਰੇ ਸਮੁੰਦਰ ਵਿੱਚ ਪਾਣੀ ਦੇ ਅੰਦਰ ਗਏ ਅਤੇ ਉਸ ਸਥਾਨ ‘ਤੇ ਪ੍ਰਾਰਥਨਾ ਕੀਤੀ ਜਿੱਥੇ ਜਲਮਗਨ ਦਵਾਰਕਾ ਨਗਰੀ ਹੈ। ਇਹ ਅਨੁਭਵ ਭਾਰਤ ਦੀਆਂ ਅਧਿਆਤਮਕ ਅਤੇ ਇਤਿਹਾਸਿਕ ਜੜ੍ਹਾਂ ਨਾਲ ਇੱਕ ਦੁਰਲੱਭ ਅਤੇ ਗਹਿਣ ਸਬੰਧ ਦੀ ਪ੍ਰਸਤੂਤੀ (ਪੇਸ਼ਕਾਰੀ) ਸੀ।ਪ੍ਰਧਾਨ ਮੰਤਰੀ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ
January 30th, 10:18 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਗਾਂਧੀ ਸਮ੍ਰਿਤੀ ਵਿਖੇ ਮਹਾਤਮਾ ਗਾਂਧੀ ਦੀ ਯਾਦ ਵਿੱਚ ਆਯੋਜਿਤ ਇੱਕ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਤਿਰੁਮਾਲਾ ਵਿੱਚ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ
November 27th, 10:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਤਿਰੁਮਾਲਾ ਵਿੱਚ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਭਗਵਾਨ ਵੈਂਕਟੇਸ਼ਵਰ ਸਵਾਮੀ ਦਾ 140 ਕਰੋੜ ਭਾਰਤੀਆਂ ਦੀ ਚੰਗੀ ਸਿਹਤ,ਕਲਿਆਣ ਅਤੇ ਸਮ੍ਰਿੱਧੀ ਦੇ ਲਈ ਅਸ਼ੀਰਵਾਦ ਭੀ ਮੰਗਿਆ ਹੈ। ਸ਼੍ਰੀ ਮੋਦੀ ਨੇ ਤਿਰੁਮਾਲਾ ਦੇ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਿਰ ਦੀਆਂ ਝਲਕੀਆਂ ਭੀ ਸਾਂਝੀਆਂ ਕੀਤੀਆਂ।PM offers prayers at Shri Saibaba's Samadhi Temple in Shirdi
October 19th, 11:30 am
PM Narendra Modi offered prayers at Shri Saibaba's Samadhi Temple in Shirdi, Maharashtra.PM offers prayers at Dwarkadheesh Temple
October 07th, 10:47 am
PM Narendra Modi today offered prayers at the historic Dwarkadheesh Temple in Gujarat.PM Modi offers prayers at Kali Bari in Yangon
September 07th, 11:21 am
Prime Minister Narendra Modi today offered prayers at the Kali Bari in Yangon.Prime Minister Narendra Modi visits Ananda Temple in Bagan
September 06th, 04:26 pm
Prime Minister Narendra Modi today visited Ananda Temple in Bagan, Myanmar and offered prayers. Here are a few glimpses from the PM's temple visit.PM Narendra Modi visits Seema Malaka Temple in Colombo, Sri Lanka
May 11th, 07:11 pm
Prime Minister Narendra Modi today visited the magnificent Seema Malaka Temple in Colombo, Sri Lanka. The PM offered prayers at the shrine. Prime Minister of Sri Lanka, Mr. Ranil Wickremesinghe also accompanied Shri Modi.PM strongly condemns the terror attack in Afghanistan
April 22nd, 10:53 am
The Prime Minister, Shri Narendra Modi has strongly condemned the terror attack in Mazar-i-sharif, Afghanistan. “Strongly condemn the cowardly terror attack in Mazar-i-sharif. Our prayers and condolences to the familes who lost loved ones”, the Prime Minister said.