ਗੰਗਟੋਕ ਵਿੱਚ ਸਿੱਕਮ ਦੇ 50ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਦੇ ਸਮਾਪਤੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
April 28th, 10:25 am
ਸਿੱਕਮ ਦੇ ਰਾਜਪਾਲ ਸ੍ਰੀ ਓਮ ਮਾਥੁਰ ਜੀ, ਇੱਥੋਂ ਦੇ ਹਰਮਨ-ਪਿਆਰੇ, ਊਰਜਾਵਾਨ ਨੌਜਵਾਨ ਅਤੇ ਮੇਰੇ ਪਰਮ ਮਿੱਤਰ ਸ੍ਰੀ ਪ੍ਰੇਮ ਸਿੰਘ ਤਮਾਂਗ ਜੀ, ਸੰਸਦ ਵਿੱਚ ਮੇਰੇ ਸਾਥੀ ਸ੍ਰੀ ਦੋਰਜੀ ਸ਼ੇਰਿੰਗ ਲੇਪਚਾ ਜੀ, ਡਾ. ਇੰਦਰ ਹਾਂਗ ਸੁੱਬਾ ਜੀ, ਸ੍ਰੀ ਦਿਲੀ ਰਾਮ ਥਾਪਾ ਜੀ ਅਤੇ ਸਿੱਕਮ ਦੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿੱਕਮ ਦੇ ਗੰਗਟੋਕ ਵਿੱਚ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਸਮਾਗਮ ਦੇ ਸਮਾਪਤੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ
April 28th, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਗੰਗਟੋਕ ਵਿੱਚ ਇੱਕ ਸ਼ਾਨਦਾਰ ਜਸ਼ਨ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ 30 ਤੋਂ ਵੱਧ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਸ਼ੁਰੂਆਤ ਦੇ ਨਾਲ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਦਿਵਸ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ।ਸਿੱਕਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 08th, 06:43 pm
ਸਿੱਕਮ ਦੇ ਮੁੱਖ ਮੰਤਰੀ ਸ਼੍ਰੀ ਪ੍ਰੇਮ ਸਿੰਘ ਤਮਾਂਗ (ਗੋਲੇ) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸਿੱਕਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 06th, 05:41 pm
ਸਿੱਕਮ ਦੇ ਮੁੱਖ ਮੰਤਰੀ ਸ਼੍ਰੀ ਪ੍ਰੇਮ ਸਿੰਘ ਤਮਾਂਗ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸਿੱਕਿਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 20th, 06:19 pm
ਸਿੱਕਿਮ ਦੇ ਮੁੱਖ ਮੰਤਰੀ, ਸ਼੍ਰੀ ਪ੍ਰੇਮ ਸਿੰਘ ਤਮਾਂਗ (Shri Prem Singh Tamang) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸਿੱਕਿਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 27th, 02:06 pm
ਸਿੱਕਿਮ ਦੇ ਮੁੱਖ ਮੰਤਰੀ ਸ਼੍ਰੀ ਪ੍ਰੇਮ ਸਿੰਘ ਤਮਾਂਗ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸਿੱਕਿਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
June 24th, 05:08 pm
ਸਿੱਕਿਮ ਦੇ ਮੁੱਖ ਮੰਤਰੀ, ਸ਼੍ਰੀ ਪ੍ਰੇਮ ਸਿੰਘ ਤਮਾਂਗ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਪ੍ਰੇਮ ਸਿੰਘ ਤਮਾਂਗ ਨੂੰ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ।
June 10th, 10:06 pm
“ਸਿੱਕਮ ਦੇ ਮੁੱਖ ਮੰਤਰੀ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਪ੍ਰੇਮ ਸਿੰਘ ਤਮਾਂਗ ਗੋਲੇ ਨੂੰ ਵਧਾਈਆਂ। ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ ਅਤੇ ਸਿੱਕਮ ਦੀ ਪ੍ਰਗਤੀ ਦੇ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।”ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ
October 04th, 03:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਿਮ ਦੇ ਮੁੱਖ ਮੰਤਰੀ, ਸ਼੍ਰੀ ਪ੍ਰੇਮ ਸਿੰਘ ਤਮਾਂਗ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਕੁਝ ਹਿੱਸਿਆਂ ਵਿੱਚ ਮੰਦਭਾਗੀ ਕੁਦਰਤੀ ਆਪਦਾ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਸਥਿਤੀ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਭੀ ਦਿੱਤਾ ਹੈ।