ਪ੍ਰਧਾਨ ਮੰਤਰੀ ਨੇ ਕੌਸ਼ਾਂਬੀ ਵਿੱਚ ਪਟਾਕਾ ਫ਼ੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ

August 31st, 10:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿੱਚ ਪਟਾਕਾ ਫ਼ੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਦੱਖਣ -24 ਪਰਗਨਾ ਜ਼ਿਲ੍ਹੇ ਵਿੱਚ ਕਿਸ਼ਤੀ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ

July 13th, 09:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਦੱਖਣ -24 ਪਰਗਨਾ ਜ਼ਿਲ੍ਹੇ ਵਿੱਚ ਕਿਸ਼ਤੀ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਸੂਰਤ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਪ੍ਰਤੀ ਦੁੱਖ ਪ੍ਰਗਟਾਇਆ

June 02nd, 07:32 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਹੋਏ ਦਰਦਨਾਕ ਹਾਦਸੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਬਚਾਅ ਕਾਰਜ ਜਾਰੀ ਹੈ ਅਤੇ ਅਧਿਕਾਰੀ ਹਾਦਸੇ ਵਾਲੀ ਥਾਂ ਉੱਤੇ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਕੇਰਲਮ ਦੇ ਤ੍ਰਿਸ਼ੂਰ ਵਿੱਚ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ

April 21st, 08:35 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲਮ ਦੇ ਤ੍ਰਿਸ਼ੂਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਕਾਰਨ ਲੋਕਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ਵਿੱਚ ਪਾਵਰ ਪਲਾਂਟ ਵਿੱਚ ਹੋਏ ਦੁਖਦਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ

April 14th, 10:06 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ਵਿੱਚ ਪਾਵਰ ਪਲਾਂਟ ਵਿੱਚ ਹੋਏ ਦੁਖਦਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਵਿੱਚ ਜਾਨ-ਮਾਲ ਦੇ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ

October 14th, 10:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਵਿੱਚ ਜਾਨ-ਮਾਲ ਦੇ ਹੋਏ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਖੰਡਵਾ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਪ੍ਰਧਾਨ ਮੰਤਰੀ ਨੇ ਪੀਐਮਐਨਆਰਐਫ ਅਧੀਨ ਮੁਆਵਜ਼ੇ ਦਾ ਐਲਾਨ ਕੀਤਾ

October 02nd, 11:36 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਖੰਡਵਾ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ ਪੀਐਮਐਨਆਰਐਫ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਕਮ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਦੇਹਰਾਦੂਨ ਦਾ ਦੌਰਾ ਕੀਤਾ ਅਤੇ ਉੱਤਰਾਖੰਡ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਦੇ ਲਈ ਸਮੀਖਿਆ ਮੀਟਿੰਗ ਕੀਤੀ

September 11th, 06:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11 ਸਤੰਬਰ 2025 ਨੂੰ ਦੇਹਰਾਦੂਨ ਦਾ ਦੌਰਾ ਕੀਤਾ ਅਤੇ ਉੱਤਰਾਖੰਡ ਦੇ ਪ੍ਰਭਾਵਿਤ ਖੇਤਰਾਂ ਵਿੱਚ ਬੱਦਲ ਫਟਣ, ਮੀਂਹ ਅਤੇ ਜ਼ਮੀਨ ਖਿਸਕਣ ਦੇ ਕਾਰਨ ਹੜ੍ਹ ਦੀ ਸਥਿਤੀ ਅਤੇ ਨੁਕਸਾਨ ਦੀ ਸਮੀਖਿਆ ਕੀਤੀ।

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਦੌਸਾ ਵਿਖੇ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

August 13th, 05:26 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਦੌਸਾ ਵਿਖੇ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਝਾਬੂਆ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

June 04th, 05:37 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਝਾਬੂਆ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਭੀ ਕੀਤੀ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ

April 27th, 09:55 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਜ਼ਦੀਕੀ ਪਰਿਜਨ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ- ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਅਨਕਾਪੱਲੀ ਜ਼ਿਲ੍ਹੇ ਵਿੱਚ ਇੱਕ ਫੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

April 13th, 09:11 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਨਕਾਪੱਲੀ ਜ਼ਿਲ੍ਹੇ ਵਿੱਚ ਅੱਜ ਇੱਕ ਫੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਅਤੇ ਘਾਇਲਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਧੌਲਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ; ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ

October 20th, 01:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਧੌਲਪੁਰ ਵਿੱਚ ਹੋਈ ਇੱਕ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਵਿੱਚ ਲਗਿਆ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ

February 24th, 08:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਪੀਐੱਮਐੱਨਆਰਐੱਫ ਵਿਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਹਰਦਾ ਸਥਿਤ ਪਟਾਕਾ ਫੈਕਟਰੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

February 06th, 06:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਹਰਦਾ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ(PMNRF) ਤੋਂ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਭੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਵਡੋਦਰਾ ਦੀ ਹਰਨੀ ਝੀਲ ‘ਚ ਹੋਈ ਕਿਸ਼ਤੀ ਦੁਰਘਟਨਾ ਵਿੱਚ ਹੋਈਆਂ ਮੌਤਾਂ ‘ਤੇ ਸੋਗ ਵਿਅਕਤ ਕੀਤਾ

January 18th, 07:56 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਡੋਦਰਾ ਦੀ ਹਰਨੀ ਝੀਲ ‘ਚ ਹੋਈ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਅਸਾਮ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟ ਕੀਤਾ

January 03rd, 12:01 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੋਲਾਘਾਟ ਵਿੱਚ ਇੱਕ ਦੁਖਦ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ।