ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ
February 26th, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਕ੍ਰਾਂਤੀਕਾਰੀ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਬਰਸੀ ’ਤੇ ਨਿਮਰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
February 12th, 10:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਿੱਚ, ਸਗੋਂ ਭਾਰਤੀ ਸਭਿਆਚਾਰ ਅਤੇ ਪਰੰਪਰਾ ਨੂੰ ਅਮੀਰ ਬਣਾਉਣ ਵਿੱਚ ਵੀ ਬੇਮਿਸਾਲ ਯੋਗਦਾਨ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਸਮਾਜ ਸੁਧਾਰ ਲਈ ਉਨ੍ਹਾਂ ਦੇ ਯਤਨ ਦੇਸ- ਵਾਸੀਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।ਪ੍ਰਧਾਨ ਮੰਤਰੀ ਨੇ ਰਾਜਘਾਟ ’ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ
January 30th, 01:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ’ਤੇ ਮਹਾਤਮਾ ਗਾਂਧੀ ਦੀ ਬਰਸੀ 'ਤੇ ਨੂੰ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਬਾਪੂ ਦੇ ਸਥਾਈ ਆਦਰਸ਼ ਸਾਡੇ ਰਾਸ਼ਟਰ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। ਸ਼੍ਰੀ ਮੋਦੀ ਨੇ ਕਿਹਾ, ਅਸੀਂ ਉਨ੍ਹਾਂ ਦੇ ਸਿਧਾਂਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ ਅਤੇ ਨਿਆਂ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ 'ਤੇ ਅਧਾਰਿਤ ਭਾਰਤ ਦੇ ਨਿਰਮਾਣ ਲਈ ਵਚਨਬੱਧ ਹਾਂ।ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਵਿਲਾਸ ਪਾਸਵਾਨ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
October 08th, 10:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਪ੍ਰਸਿੱਧ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਰਾਮ ਵਿਲਾਸ ਪਾਸਵਾਨ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨਾਂ ਦੀ ਪੁਣਯ ਤਿਥੀ (punya tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
August 16th, 08:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨਾਂ ਦੀ ਪੁਣਯ ਤਿਥੀ (punya tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਸੁਆਮੀ ਵਿਵੇਕਾਨੰਦ ਜੀ ਦੀ ਪੁਣਯ ਤਿਥੀ (Punya Tithi) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ
July 04th, 08:50 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਆਮੀ ਵਿਵੇਕਾਨੰਦ ਜੀ ਦੀ ਪੁਣਯ ਤਿਥੀ (Punya Tithi) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਸਮਾਜ ਦੇ ਲਈ ਸੁਆਮੀ ਵਿਵੇਕਾਨੰਦ ਜੀ ਦੇ ਵਿਚਾਰ ਅਤੇ ਦ੍ਰਿਸ਼ਟੀ ਸਾਡੇ ਮਾਰਗਦਰਸ਼ਕ ਪ੍ਰਕਾਸ਼ਪੁੰਜ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਸਾਡੇ ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਵਿੱਚ ਗਰਵ (ਮਾਣ) ਅਤੇ ਆਤਮਵਿਸ਼ਵਾਸ ਦੀ ਭਾਵਨਾ ਜਗਾਈ।ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
February 26th, 09:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
February 11th, 01:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਪੰਡਿਤ ਦੀਨਦਿਆਲ ਉਪਾਧਿਆਇ ਜੀ ਇੱਕ ਦੂਰਦਰਸ਼ੀ ਵਿਚਾਰਕ ਸਨ, ਜਿਨ੍ਹਾਂ ਨੇ ਖ਼ੁਦ ਨੂੰ ਦੇਸ਼ ਦੀ ਸੇਵਾ ਦੇ ਲਈ ਸਮਰਪਿਤ ਕਰ ਦਿੱਤਾ। ਸਮਾਜ ਦੇ ਅੰਤਿਮ ਵਿਅਕਤੀ ਦੇ ਉਥਾਨ ਦਾ ਉਨ੍ਹਾਂ ਦਾ ਦਰਸ਼ਨ ਇੱਕ ਮਜ਼ਬੂਤ ਰਾਸ਼ਟਰ ਦੀ ਤਰਫ਼ ਸਾਡੀ ਯਾਤਰਾ ਨੂੰ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
January 30th, 09:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਦੀ ਬਰਸੀ ‘ਤੇ ਉਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸਾਡੇ ਰਾਸ਼ਟਰ ਦੇ ਲਈ ਸ਼ਹੀਦ ਹੋਏ ਸਾਰੇ ਲੋਕਾਂ ਨੂੰ ਭੀ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਉਨ੍ਹਾਂ ਦੀ ਸੇਵਾ ਅਤੇ ਬਲੀਦਾਨ ਨੂੰ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਬਾਲਾਸਾਹੇਬ ਠਾਕਰੇ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
November 17th, 01:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸ਼੍ਰੀ ਠਾਕਰੇ ਦੀ ਮਹਾਰਾਸ਼ਟਰ ਦੇ ਵਿਕਾਸ ਅਤੇ ਮਰਾਠੀ ਲੋਕਾਂ ਦੇ ਸਸ਼ਕਤੀਕਰਣ ਦਾ ਸਮਰਥਨ ਕਰਨ ਵਾਲੇ ਇੱਕ ਦੂਰਦਰਸ਼ੀ ਵਿਅਕਤੀ ਦੇ ਰੂਪ ਵਿੱਚ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮਵਿਲਾਸ ਪਾਸਵਾਨ ਦੀ ਪੁਨਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
October 08th, 02:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮਵਿਲਾਸ ਪਾਸਵਾਨ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਰਾਮਵਿਲਾਸ ਜੀ ਇੱਕ ਪ੍ਰਮੱਖ ਨੇਤਾ ਸਨ, ਜੋ ਗ਼ਰੀਬਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਹੀ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਸਮਰਪਿਤ ਸਨ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨਾਂ ਦੀ ਪੁਣਯ ਤਿਥੀ (punya tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
August 16th, 10:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨਾਂ ਦੀ ਪੁਣਯ ਤਿਥੀ (punya tithi )‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
July 04th, 09:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
February 17th, 07:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨਾਂ ਦੀ ਪੁਣਯ ਤਿਥੀ (Punya Tithi)(ਬਰਸੀ)‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
February 11th, 11:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) (ਬਰਸੀ)‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪੁਣਯ ਤਿਥੀ (ਬਰਸੀ) ‘ਤੇ ਉਨ੍ਹਾਂ ਨੂੰ ਸ਼ਰਧਾ-ਸੁਮਨ ਅਰਪਿਤ ਕੀਤੇ
January 30th, 01:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਦੀ ਪੁਣਯ ਤਿਥੀ (ਬਰਸੀ) ‘ਤੇ ਰਾਜਘਾਟ ‘ਤੇ ਉਨ੍ਹਾਂ ਨੂੰ ਸ਼ਰਧ-ਸੁਮਨ ਅਰਪਿਤ ਕੀਤੇ।ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
January 30th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਪੁਣਯ ਤਿਥੀ (Punya Tithi) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
December 15th, 09:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸਰਦਾਰ ਪਟੇਲ ਦੀ ਦੂਰਦਰਸ਼ੀ ਅਗਵਾਈ ਅਤੇ ਦੇਸ਼ ਦੀ ਏਕਤਾ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ।ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ ’ਤੇ ‘ਸਦੈਵ ਅਟਲ’ ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ
August 16th, 12:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ ’ਤੇ ਉਨ੍ਹਾਂ ਦੀ ਸਮਾਧੀ 'ਸਦੈਵ ਅਟਲ' ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਸੁਆਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਯਾਦ ਕੀਤਾ
July 04th, 07:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਆਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਯਾਦ ਕਰਦੇ ਹੋਏ ਕਿਹਾ ਹੈ ਕਿ ਸੇਵਾ, ਮਾਨਵਤਾ ਅਤੇ ਅਧਿਆਤਮਿਕ ਗਿਆਨ ਦੇ ਉਨ੍ਹਾਂ ਦੇ ਆਦਰਸ਼ ਇੱਕ ਮਜ਼ਬੂਤ ਅਤੇ ਜੀਵੰਤ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਸਾਨੂੰ ਪ੍ਰੇਰਿਤ ਅਤੇ ਗਾਈਡ ਕਰਦੇ ਰਹਿੰਦੇ ਹਨ।