ਪ੍ਰਧਾਨ ਮੰਤਰੀ ਨੇ ਮਹਾਰਾਣੀ ਐਲਿਜ਼ਾਬੈੱਥ ਦੀ ਕੋਵਿਡ ਤੋਂ ਜਲਦੀ ਰਿਕਵਰੀ ਦੀ ਕਾਮਨਾ ਕੀਤੀ

February 20th, 11:15 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈੱਥ ਦੀ ਕੋਵਿਡ ਤੋਂ ਜਲਦੀ ਰਿਕਵਰੀ ਦੀ ਕਾਮਨਾ ਹੈ ਅਤੇ ਉਨ੍ਹਾਂ ਦੇ ਚੰਗੀ ਸਿਹਤ ਦੇ ਲਈ ਪ੍ਰਾਰਥਨਾ ਕੀਤੀ ਹੈ।