Prime Minister Narendra Modi to inaugurate Samrat Samprati Museum and Kaynes Semicon Plant in Gujarat
March 30th, 11:05 am
PM Modi will visit Gujarat on 31st March 2026. He will inaugurate the Samrat Samprati Museum in Gandhinagar, showcasing the rich historical, cultural and spiritual legacy of Jainism. In a major step under the India Semiconductor Mission (ISM), the PM will inaugurate the Kaynes Semicon Plant at Sanand, Ahmedabad and will also visit Vav-Tharad to launch multiple development projects worth more than ₹20,000 crore.ਪ੍ਰਧਾਨ ਮੰਤਰੀ 14 ਮਾਰਚ ਨੂੰ ਪੱਛਮੀ ਬੰਗਾਲ ਦਾ ਦੌਰਾ ਕਰਨਗੇ
March 12th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਮਾਰਚ, 2026 ਨੂੰ ਪੱਛਮੀ ਬੰਗਾਲ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਤਕਰੀਬਨ 2 ਵਜੇ ਕੋਲਕਾਤਾ ਵਿੱਚ ਕਰੀਬ 18,680 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।"ਵਿਕਸਿਤ ਭਾਰਤ ਲਈ ਤਕਨਾਲੋਜੀ, ਸੁਧਾਰ ਅਤੇ ਵਿੱਤ" ਵਿਸ਼ੇ ’ਤੇ ਬਜਟ ਤੋਂ ਬਾਅਦ ਆਯੋਜਿਤ ਵੈਬਿਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 01:01 pm
ਇਸ ਸਾਲ ਦੇ ਪਹਿਲੇ ਬਜਟ ਵੈਬਿਨਾਰ ਵਿੱਚ ਮੈਂ ਤੁਹਾਡਾ ਸਾਰਿਆਂ ਦਾ ਸਵਾਗਤ ਕਰਦਾ ਹਾਂ। ਪਿਛਲੇ ਕੁਝ ਸਾਲਾਂ ਵਿੱਚ ਬਜਟ ਵੈਬਿਨਾਰ ਇਸ ਦੀ ਇੱਕ ਮਜ਼ਬੂਤ ਪਰੰਪਰਾ ਬਣ ਗਈ ਹੈ। ਅਕਸਰ ਬਜਟ ਦਾ ਮੁਲਾਂਕਣ ਵੱਖ-ਵੱਖ ਮਾਪਦੰਡਾਂ ’ਤੇ ਕੀਤਾ ਜਾਂਦਾ ਹੈ, ਕਦੇ ਸਟਾਕ ਮਾਰਕਿਟ ਦੀਆਂ ਗਤੀਵਿਧੀਆਂ ’ਤੇ ਗੱਲ ਹੁੰਦੀ ਹੈ, ਕਦੇ ਆਮਦਨ ਟੈਕਸ ਪ੍ਰਸਤਾਵਾਂ ’ਤੇ ਚਰਚਾ ਕੇਂਦ੍ਰਿਤ ਹੋ ਜਾਂਦੀ ਹੈ। ਸਚਾਈ ਇਹ ਹੈ ਕਿ ਰਾਸ਼ਟਰੀ ਬਜਟ ਇੱਕ ਛੋਟੀ ਮਿਆਦ ਦਾ ਵਪਾਰਕ ਦਸਤਾਵੇਜ਼ ਨਹੀਂ ਹੁੰਦਾ, ਇਹ ਇੱਕ ਨੀਤੀਗਤ ਰੋਡਮੈਪ ਹੁੰਦਾ ਹੈ। ਇਸ ਲਈ, ਬਜਟ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਠੋਸ ਮਾਪਦੰਡਾਂ ’ਤੇ ਵੀ ਕੀਤਾ ਜਾਣਾ ਚਾਹੀਦਾ ਹੈ। ਅਜਿਹੀਆਂ ਨੀਤੀਆਂ ਜੋ ਬੁਨਿਆਦੀ ਢਾਂਚੇ ਦਾ ਵਿਸਤਾਰ ਕਰਨ, ਜੋ ਕ੍ਰੈਡਿਟ ਪ੍ਰਵਾਹ ਨੂੰ ਸੁਵਿਧਾਜਨਕ ਬਣਾਉਣ, ਜੋ ਕਾਰੋਬਾਰ ਕਰਨ ਵਿੱਚ ਆਸਾਨੀ ਵਧਾਉਣ, ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ, ਜੋ ਜਨਤਾ ਲਈ ਜੀਵਨ ਨੂੰ ਆਸਾਨ ਬਣਾਉਣ ਅਤੇ ਉਨ੍ਹਾਂ ਲਈ ਨਵੇਂ ਮੌਕੇ ਬਣਾਉਣ। ਬਜਟ ਵਿੱਚ ਇਸ ਨਾਲ ਜੁੜੇ ਫ਼ੈਸਲੇ ਹੀ ਅਰਥਵਿਵਸਥਾ ਨੂੰ ਸਥਾਈ ਮਜ਼ਬੂਤੀ ਦਿੰਦੇ ਹਨ ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਕਿਸੇ ਵੀ ਬਜਟ ਨੂੰ ਅਲੱਗ-ਥਲੱਗ, ਇਕੱਲੇ ਨਹੀਂ ਦੇਖਿਆ ਜਾਣਾ ਚਾਹੀਦਾ। ਰਾਸ਼ਟਰ ਨਿਰਮਾਣ, ਇਹ ਇੱਕ ਨਿਰੰਤਰ ਪ੍ਰਕਿਰਿਆ ਹੁੰਦੀ ਹੈ। ਹਰ ਬਜਟ ਇੱਕ ਵੱਡੇ ਟੀਚੇ ਵੱਲ ਵਧਣ ਦਾ ਇੱਕ ਪੜਾਅ ਹੁੰਦਾ ਹੈ ਅਤੇ ਸਾਡੇ ਸਾਹਮਣੇ ਉਹ ਵੱਡਾ ਟੀਚਾ ਹੈ ਸਾਲ 2047 ਤੱਕ ਵਿਕਸਿਤ ਭਾਰਤ ਦਾ ਨਿਰਮਾਣ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ "ਵਿਕਸਿਤ ਭਾਰਤ ਲਈ ਤਕਨਾਲੋਜੀ, ਸੁਧਾਰ ਅਤੇ ਵਿੱਤ" ਵਿਸ਼ੇ ’ਤੇ ਬਜਟ ਤੋਂ ਬਾਅਦ ਆਯੋਜਿਤ ਹੋਣ ਵਾਲੇ ਵੈਬਿਨਾਰ ਨੂੰ ਸੰਬੋਧਨ ਕੀਤਾ
February 27th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2026-27 ਦੇ ਬਜਟ ਦੇ ਬਾਅਦ ਆਯੋਜਿਤ ਵੈਬਿਨਾਰ ਲੜੀ ਦੇ ਪਹਿਲੇ ਵੈਬਿਨਾਰ ਨੂੰ ਸੰਬੋਧਨ ਕੀਤਾ, ਜਿਸ ਦਾ ਵਿਸ਼ਾ ਸੀ ਵਿਕਸਿਤ ਭਾਰਤ ਲਈ ਤਕਨਾਲੋਜੀ ਸੁਧਾਰ ਅਤੇ ਵਿੱਤ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰਾਸ਼ਟਰੀ ਬਜਟ ਇੱਕ ਨੀਤੀਗਤ ਢਾਂਚਾ ਹੈ, ਨਾ ਕਿ ਇੱਕ ਥੋੜ੍ਹੇ ਸਮੇਂ ਦਾ ਵਪਾਰਕ ਦਸਤਾਵੇਜ਼। ਉਨ੍ਹਾਂ ਨੇ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇੱਕਜੁੱਟ ਯਤਨ ਕਰਨ ਦਾ ਸੱਦਾ ਦਿੱਤਾ।ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 16th, 03:00 pm
ਆਂਧਰਾ ਪ੍ਰਦੇਸ਼ ਦੇ ਗਵਰਨਰ ਐੱਸ. ਅਬਦੁਲ ਨਜ਼ੀਰ ਜੀ, ਇੱਥੋਂ ਦੇ ਪ੍ਰਸਿੱਧ ਅਤੇ ਮਿਹਨਤੀ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਜੀ, ਕੇਂਦਰੀ ਮੰਤਰੀ ਕੇ. ਰਾਮਮੋਹਨ ਨਾਇਡੂ ਜੀ, ਚੰਦਰਸ਼ੇਖਰ ਪੇਮਸਾਨੀ ਜੀ, ਭੂਪਤੀ ਰਾਜੂ ਸ਼੍ਰੀਨਿਵਾਸ ਵਰਮਾ ਜੀ, ਉਪ ਮੁੱਖ ਮੰਤਰੀ ਪਵਨ ਕਲਿਆਣ ਜੀ, ਰਾਜ ਸਰਕਾਰ ਵਿੱਚ ਮੰਤਰੀ ਨਾਰਾ ਲੋਕੇਸ਼ ਜੀ, ਹੋਰ ਸਾਰੇ ਮੰਤਰੀਆਂ, ਬੀਜੇਪੀ ਸਟੇਟ ਪ੍ਰੈਜੀਡੈਂਟ ਪੀਵੀਐੱਨ ਮਾਧਵ ਜੀ, ਸਾਰੇ ਸਾਂਸਦ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਸਾਨੂੰ ਆਸ਼ੀਰਵਾਦ ਦੇਣ ਲਈ ਆਏ ਹੋਏ ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ₹13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 16th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਲਗਭਗ ₹13,430 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਅਹੋਬਿਲਮ ਦੇ ਭਗਵਾਨ ਨਰਸਿਮਹਾ ਸਵਾਮੀ ਅਤੇ ਮਹਾਨੰਦੀ ਦੇ ਸ਼੍ਰੀ ਮਹਾਨੰਦੀਸ਼ਵਰ ਸਵਾਮੀ ਦੀ ਪੂਜਾ ਕੀਤੀ। ਉਨ੍ਹਾਂ ਨੇ ਮੰਤਰਾਲਯਮ ਦੇ ਗੁਰੂ ਸ਼੍ਰੀ ਰਾਘਵੇਂਦਰ ਸਵਾਮੀ ਤੋਂ ਸਾਰਿਆਂ ਦੀ ਭਲਾਈ ਲਈ ਆਸ਼ੀਰਵਾਦ ਵੀ ਮੰਗਿਆ।ਪ੍ਰਧਾਨ ਮੰਤਰੀ 25-26 ਅਗਸਤ ਨੂੰ ਗੁਜਰਾਤ ਦਾ ਦੌਰਾ ਕਰਨਗੇ
August 24th, 01:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25-26 ਅਗਸਤ ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ 25 ਅਗਸਤ ਨੂੰ ਸ਼ਾਮ ਲਗਭਗ 6 ਵਜੇ ਅਹਿਮਦਾਬਾਦ ਦੇ ਖੋਡਲਧਾਮ ਮੈਦਾਨ ਵਿੱਚ 5,400 ਕਰੋੜ ਰੁਪਏ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਹ ਇੱਕ ਜਨਸਭਾ ਨੂੰ ਵੀ ਸੰਬੋਧਨ ਕਰਨਗੇ।ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 08:16 pm
ਵਣਕੱਮ! ਤਮਿਲ ਨਾਡੂ ਦੇ ਗਵਰਨਰ R. N. Ravi ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਕਿੰਜਰਾਪੂ ਰਾਮਮੋਹਨ ਨਾਇਡੂ ਜੀ, ਡਾ. ਐੱਲ. ਮੁਰੂਗਨ ਜੀ, ਤਮਿਲ ਨਾਡੂ ਦੇ ਮੰਤਰੀ ਤੰਗਮ ਤੇਨੱਰਸੁ ਜੀ, ਡਾ.T.R.B. ਰਾਜਾ ਜੀ, ਪੀ. ਗੀਤਾ ਜੀਵਨ ਜੀ, ਅਨੀਤਾ ਆਰ ਰਾਧਾਕ੍ਰਿਸ਼ਣਨ ਜੀ, ਸਾਂਸਦ ਕਨਿਮੋੱਲੀ ਜੀ, ਤਮਿਲ ਨਾਡੂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸਾਡੇ MLA ਨਯਨਾਰ ਨਾਗੇਂਦ੍ਰਨ ਜੀ, ਅਤੇ ਤਮਿਲ ਨਾਡੂ ਦੇ ਮੇਰੇ ਭਰਾਵੋ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 4800 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
July 26th, 07:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਥੂਥੁਕੁਡੀ ਵਿੱਚ 4800 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਵਿਭਿੰਨ ਖੇਤਰਾਂ ਵਿੱਚ ਅਨੇਕ ਇਤਿਹਾਸਕ ਪ੍ਰੋਜੈਕਟ ਖੇਤਰੀ ਸੰਪਰਕ ਨੂੰ ਮਹੱਤਵਪੂਰਨ ਰੂਪ ਨਾਲ ਵਧਾਉਣਗੇ, ਲੌਜਿਸਟਿਕਸ ਕੁਸ਼ਲਤਾ ਨੂੰ ਹੁਲਾਰਾ ਦੇਣਗੇ, ਸਵੱਛ ਊਰਜਾ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ ਅਤੇ ਪੂਰੇ ਤਮਿਲ ਨਾਡੂ ਵਿੱਚ ਨਾਗਰਿਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਗੇ। ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਸ਼੍ਰੀ ਮੋਦੀ ਨੇ ਕਾਰਗਿਲ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਬਹਾਦਰ ਯੋਧਿਆਂ ਨੂੰ ਨਮਨ ਕੀਤਾ ਅਤੇ ਦੇਸ਼ ਦੇ ਲਈ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਮਾਈਨਜ਼, ਰੇਲਵੇ ਅਤੇ ਜਲ ਸਰੋਤਾਂ ਦੇ ਮਹੱਤਵਪੂਰਨ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ; ਸਮਾਂਬੱਧ ਲਾਗੂਕਰਨ ‘ਤੇ ਜ਼ੋਰ ਦਿੱਤਾ
June 25th, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਅੱਜ ਨਵੀਂ ਦਿੱਲੀ ਦੇ ਸਾਊਥ ਬਲਾਕ ਵਿੱਚ ਪ੍ਰਗਤੀ ਦੀ 48ਵੀਂ ਮੀਟਿੰਗ ਆਯੋਜਿਤ ਕੀਤੀ ਗਈ। ਪ੍ਰਗਤੀ, ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਸਰਗਰਮ ਸ਼ਾਸਨ ਅਤੇ ਸਮੇਂ ‘ਤੇ ਪ੍ਰੋਜੈਕਟਾਂ ਦੇ ਲਾਗੂਕਰਨ ਨੂੰ ਹੁਲਾਰਾ ਦੇਣ ਲਈ ਆਈਸੀਟੀ ਅਧਾਰਿਤ ਇੱਕ ਬਹੁ-ਮਾਡਲ ਮੰਚ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 46ਵੇਂ ਪ੍ਰਗਤੀ ਸੰਵਾਦ ਦੀ ਪ੍ਰਧਾਨਗੀ ਕੀਤੀ
April 30th, 08:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੇ 46ਵੇਂ ਐਡੀਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਗਤੀ, ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਸਰਗਰਮ ਸ਼ਾਸਨ ਅਤੇ ਸਮੇਂ ‘ਤੇ ਲਾਗੂਕਰਨ ਲਈ ਇੱਕ ਆਈਸੀਟੀ ਅਧਾਰਿਤ ਬਹੁ-ਮਾਡਲ ਪਲੈਟਫਾਰਮ ਹੈ।ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 06th, 02:00 pm
ਤਮਿਲ ਨਾਡੂ ਦੇ ਰਾਜਪਾਲ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਡਾਕਟਰ ਐੱਲ ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀ ਗਣ, ਸਾਂਸਦ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 06th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਨੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਰੇਲ ਅਤੇ ਸੜਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲੇ, ਉਨ੍ਹਾਂ ਨੇ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸੀ ਬਰਿਜ (vertical lift sea bridge)- ਨਵੇਂ ਪੰਬਨ ਰੇਲ ਬਰਿਜ (Pamban Rail Bridge) ਦਾ ਉਦਘਾਟਨ ਕੀਤਾ ਅਤੇ ਸੜਕ ਪੁਲ਼ ਤੋਂ ਇੱਕ ਟ੍ਰੇਨ ਅਤੇ ਇੱਕ ਜਹਾਜ਼ ਨੂੰ ਹਰੀ ਝੰਡੀ ਦਿਖਾਈ ਅਤੇ ਪੁਲ਼ ਦਾ ਸੰਚਾਲਨ ਦੇਖਿਆ। ਉਨ੍ਹਾਂ ਨੇ ਰਾਮੇਸ਼ਵਰਮ ਵਿੱਚ ਰਾਮਨਾਥਸੁਆਮੀ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ (darshan and pooja) ਭੀ ਕੀਤੀ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਸ਼੍ਰੀ ਰਾਮ ਨੌਮੀ ਦਾ ਪਾਵਨ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹੀ ਅਯੁੱਧਿਆ ਵਿੱਚ ਸ਼ਾਨਦਾਰ ਰਾਮ ਮੰਦਿਰ (magnificent Ram Mandir in Ayodhya) ਵਿੱਚ ਸੂਰਜ ਦੀਆਂ ਦਿੱਬ ਕਿਰਨਾਂ ਨੇ ਰਾਮਲਲਾ ਨੂੰ ਸ਼ਾਨਦਾਰ ਤਿਲਕ (grand tilak) ਨਾਲ ਸੁਸ਼ੋਭਿਤ ਕੀਤਾ। ਉਨ੍ਹਾਂ ਨੇ ਕਿਹਾ, “ਭਗਵਾਨ ਸ਼੍ਰੀ ਰਾਮ ਦਾ ਜੀਵਨ ਅਤੇ ਉਨ੍ਹਾਂ ਦੇ ਸ਼ਾਸਨਕਾਲ ਤੋਂ ਮਿਲੀ ਸੁਸ਼ਾਸਨ ਨੂੰ ਪ੍ਰੇਰਣਾ ਦੇ ਲਈ ਮਹੱਤਵਪੂਰਨ ਅਧਾਰ ਦਾ ਕੰਮ ਕਰਦੀ ਹੈ।” ਉਨ੍ਹਾਂ ਨੇ ਕਿਹਾ ਕਿ ਤਮਿਲ ਨਾਡੂ ਦੇ ਸੰਗਮ ਯੁਗ ਦੇ ਸਾਹਿਤ (Tamil Nadu's Sangam-era literature) ਵਿੱਚ ਭੀ ਭਗਵਾਨ ਸ਼੍ਰੀ ਰਾਮ (Lord Shri Ram) ਦਾ ਉਲੇਖ ਹੈ, ਉਨ੍ਹਾਂ ਨੇ ਰਾਮੇਸ਼ਵਰਮ ਦੀ ਪਵਿੱਤਰ ਧਰਤੀ ਤੋਂ ਸ਼੍ਰੀ ਰਾਮ ਨੌਮੀ ਦੇ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।Cabinet approves Pune Metro Phase-1 project extension towards south from Swargate to Katraj spanning 5.46 km
August 16th, 09:35 pm
Pune Metro Phase-1 Project Extension: The Cabinet, chaired by PM Modi, has given the green light for the extension of Pune Metro's Phase-1 from Swargate to Katraj. This extension spans 5.46 km and will further improve the metro connectivity in Pune, easing the commute for residents in the southern part of the city.BJP government is boosting tourism in Uttarakhand, creating new job opportunities: PM Modi at Rishikesh
April 11th, 12:45 pm
Ahead of the Lok Sabha Elections of 2024, Prime Minister Narendra Modi extended his heartfelt gratitude to all the people who gathered in the Rishikesh rally upon the PM’s arrival. The PM said, “You have come in such large numbers to bless us in Rishikesh, the gateway to Char Dham, situated in the proximity of Mother Ganga.” The PM discussed several key aspects related to Uttarakhand’s vision and the milestones achieved already.PM Modi addresses an enthusiastic crowd at a public meeting in Rishikesh, Uttarakhand
April 11th, 12:00 pm
Ahead of the Lok Sabha Elections of 2024, Prime Minister Narendra Modi extended his heartfelt gratitude to all the people who gathered in the Rishikesh rally upon the PM’s arrival. The PM said, “You have come in such large numbers to bless us in Rishikesh, the gateway to Char Dham, situated in the proximity of Mother Ganga.” The PM discussed several key aspects related to Uttarakhand’s vision and the milestones achieved already.ਸਿਲੀਗੁੜੀ ਵਿੱਚ ‘ਵਿਕਸਿਤ ਭਾਰਤ ਵਿਕਸਿਤ ਪੱਛਮ ਬੰਗਾਲ’ (‘Viksit Bharat Viksit West Bengal’) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 04:10 pm
ਪ੍ਰਾਕ੍ਰਿਤਿਕ ਸੁੰਦਰਤਾ ਅਤੇ ਚਾਹ ਦੇ ਲਈ ਪ੍ਰਸਿੱਧ ਨੌਰਥ ਬੰਗਾਲ ਦੀ ਇਸ ਧਰਤੀ ‘ਤੇ ਆਉਣਾ, ਮੇਰੇ ਲਈ ਬਹੁਤ ਸੁਖਦ ਹੈ। ਅੱਜ ਇੱਥੇ ਹਜ਼ਾਰਾਂ ਕਰੋੜ ਰੁਪਏ ਦੀਆਂ ਵਿਕਾਸ ਪਰਿਯੋਜਨਾਵਾਂ ਦਾ ਲੋਕਅਰਪਣ ਹੋਇਆ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਵਿਕਸਿਤ ਬੰਗਾਲ ਦੀ ਤਰਫ਼ ਇੱਕ ਹੋਰ ਅਹਿਮ ਕਦਮ ਹੈ। ਮੈਂ ਇਨ੍ਹਾਂ ਵਿਕਾਸ ਕਾਰਜਾਂ ਦੇ ਲਈ ਬੰਗਾਲ ਦੇ ਲੋਕਾਂ ਨੂੰ, ਨੌਰਥ ਬੰਗਾਲ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਸਿਲੀਗੁੜੀ ਵਿੱਚ ‘ਵਿਕਸਿਤ ਭਾਰਤ ਵਿਕਸਿਤ ਪੱਛਮ ਬੰਗਾਲ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 09th, 03:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਸਿਲੀਗੁੜੀ ਵਿੱਚ ‘ਵਿਕਸਿਤ ਭਾਰਤ ਵਿਕਸਿਤ ਪੱਛਮ ਬੰਗਾਲ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਪੱਛਮ ਬੰਗਾਲ ਵਿੱਚ 4500 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਰੋਡ ਸੈਕਟਰ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ।ਬਿਹਾਰ ਦੇ ਬੇਗੂਸਰਾਏ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 08:06 pm
ਜੈਮੰਗਲਾ ਗੜ੍ਹ ਮੰਦਿਰ ਅਤੇ ਨੌਲਖਾ ਮੰਦਿਰ ਵਿੱਚ ਬਿਰਾਜਮਾਨ ਦੇਵੀ-ਦੇਵਤਿਆਂ ਨੂੰ ਮੈਂ ਪ੍ਰਣਾਮ ਕਰਦਾ ਹਾਂ। ਮੈਂ ਅੱਜ ਵਿਕਸਿਤ ਭਾਰਤ ਦੇ ਲਈ ਵਿਕਸਿਤ ਬਿਹਾਰ ਦੇ ਨਿਰਮਾਣ ਦੇ ਸੰਕਲਪ ਦੇ ਨਾਲ ਬੇਗੂਸਰਾਏ ਆਇਆ ਹਾਂ। ਇਹ ਮੇਰਾ ਸੁਭਾਗ ਹੈ ਕਿ ਇਤਨੀ ਵਿਸ਼ਾਲ ਸੰਖਿਆ ਵਿੱਚ ਆਪ ਜਨਤਾ-ਜਨਾਦਰਨ, ਤੁਹਾਡੇ ਦਰਸ਼ਨ ਕਰਨ ਦਾ ਮੈਨੂੰ ਸੁਭਾਗ ਮਿਲਿਆ ਹੈ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਬੇਗੂਸਰਾਏ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 02nd, 04:50 pm
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ (Viksit Bharat) ਦੇ ਨਿਰਮਾਣ ਦੇ ਜ਼ਰੀਏ ਵਿਕਸਿਤ ਬਿਹਾਰ ਦਾ ਸੰਕਲਪ ਲੈ ਕੇ ਉਹ ਅੱਜ ਬਿਹਾਰ ਦੇ ਬੇਗੂਸਰਾਏ ਵਿੱਚ ਆਏ ਹਨ। ਉਨ੍ਹਾਂ ਨੇ ਬੜੀ ਸੰਖਿਆ ਵਿੱਚ ਉਪਸਥਿਤ ਲੋਕਾਂ ਦਾ ਸੁਆਗਤ ਕੀਤਾ ਅਤੇ ਲੋਕਾਂ ਦੇ ਪਿਆਰ ਅਤੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।